Tuesday, November 24, 2026

Daily Archives: April 16, 2019

Motia Group presents third edition of President’s Cup

Chandigarh, April 15 (Punjab Post Bureau) – Panchkula Golf Club organised its third edition of annual President’s Golf Cup Panchkula powered by Motia Group; one of the leading real estate developers of Tricity. The two-day annual event began on 13th April and concluded with a musical evening followed by the prize distribution ceremony on 14th April.              The event saw …

Read More »

ਮੋਤੀਆ ਗਰੁੱਪ ਦੇ ਪ੍ਰੈਜੀਡੈਂਟ ਕੱਪ ਦਾ ਤੀਜਾ ਐਡੀਸ਼ਨ ਸੰਪਨ

ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਚਕੂਲਾ ਗੋਲਫ ਕਲੱਬ ਨੇ ਟ੍ਰਾਈਸਿਟੀ ਦੇ ਪ੍ਰਮੁੱਖ ਰੀਅਲ ਅਸਟੇਟ ਡਿਵੈਲਪਰ ਮੋਤੀਆ ਗਰੁੱਪ ਵਲੋਂ ਸੰਚਾਲਿਤ ਐਨੁਅਲ ਪ੍ਰੈਜੀਡੈਂਟ ਗੋਲਫ ਕੱਪ ਪੰਚਕੂਲਾ ਦੇ ਤੀਜੇ ਐਡੀਸ਼ਨ ਦਾ ਆਯੋਜਨ ਕੀਤਾ।ਦੋ ਰੋਜ਼ਾ ਇਸ ਸਲਾਨਾ ਪ੍ਰੋਗਰਾਮ ਦੀ ਸ਼ੁਰੂਆਤ 13 ਅਪ੍ਰੈਲ ਨੂੰ ਹੋਈ ਅਤੇ 14 ਅਪ੍ਰੈਲ ਨੂੰ ਇਨਾਮ ਵੰਡ ਸਮਾਗਮ ਤੋਂ ਬਾਅਦ ਇੱਕ ਸੰਗੀਤਮਈ ਸ਼ਾਮ ਦੇ ਨਾਲ ਇਸ ਦੀ ਸਮਾਪਤੀ ਹੋਈ। …

Read More »

ਸਰਹੱਦੀ ਪਿੰਡ ਡੱਲ ਵਿਖੇ ਮਾਤਾ ਵੈਸ਼ਨੋ ਦੇਵੀ ਮੰਦਰ `ਚ ਨੌਮੀ ਜਾਗਰਣ ਮੇਲਾ ਮਨਾਇਆ

ਭਿੱਖੀਵਿੰਡ, 15 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਕਸਬਾ ਖਾਲੜਾ ਤੋ ਥੋੜੀ ਦੂਰ ਪੈਂਦੇ ਸਰਹੱਦੀ ਪਿੰਡ ਡੱਲ  ਦੇ ਪ੍ਰਸਿੱਧ ਵੈਸ਼ਨੂੰ ਮੰਦਰ  ਵਿਖੇ ਹਰ 6 ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਨੌਮੀ ਜਾਗਰਣ ਮੇਲਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ।6 ਅਪ੍ਰੈਲ ਦਿਨ ਸ਼ਨੀਵਾਰ ਨੂੰ ਨਵਰਾਤਰੇ ਸ਼ੁਰੂ ਹੋਏ ਨਵਰਾਤਰਿਆ ਦੌਰਾਨ ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਮਾਤਾ ਸੁਨੀਤਾ ਦੇਵੀ ਨੇ ਰਾਤ 8 ਤੋ …

Read More »

ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਭਿੱਖੀਵਿੰਡ, 15 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਸਿੱਖ ਸੰਗਤ ਵਲੋਂ ਹਰ ਸਾਲ ਦੀ ਤਰਾਂ ਸ਼ਰਧਾ ਭਾਵਨਾ ਨਾਲ ਮਨਾਇਆ।ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਅੰਮ੍ਰਿਤਸਰ ਤੋਂ ਪੁੱਜੇ ਕਥਾ ਵਾਚਕ ਭਾਈ ਸਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ …

Read More »

9ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਕਲਸ਼ ਸ਼ੋਭਾ ਯਾਤਰਾ ਸਜ਼ਾਈ

ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾਂ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 9ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਹਨੂੰਮਾਨ ਮੰਦਰ ਤੋਂ ਸ੍ਰੀ ਦੁਰਗਾ ਸ਼ਕਤੀ ਮੰਦਰ ਤੱਕ ਵਿਸ਼ਾਲ ਕਲਸ ਸੋਭਾ ਯਾਤਰਾ ਸਜ਼ਾਈ ਗਈ।ਜਿਸ ਦੌਰਾਨ ਸ੍ਰੀ ਰਮਾਇਣ ਜੀ ਦੇ ਪਾਠ ਦੀ ਪੂਜਾ ਗਾਮਾ ਲੈਬ ਦੇ …

Read More »

ਗਗਨਦੀਪ ਢੀਂਡਸਾ ਵਲੋਂ ਕਿਸਾਨ ਜੋਗਿੰਦਰ ਸਿੰਘ ਸਮਾਘ ਦੇ ਘਰ ਜਾ ਕੇ ਦੁੱਖ ਪ੍ਰਗਟ

ਲੌਂਗੋਵਾਲ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਕਿਸਾਨ ਜੋਗਿੰਦਰ ਸਿੰਘ ਸਮਾਘ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਗਗਨਦੀਪ ਕੌਰ ਢੀਂਡਸਾ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਚਹਿਲ ਸਤੀਪੁਰਾ, ਡਾਇਰੈਕਟਰ ਗੁਰਚਰਨ ਸਿੰਘ ਸਮਾਘ, ਕਰਨੈਲ ਸਿੰਘ …

Read More »

ਪੈਰਾਮਾਊਟ ਪਬਲਿਕ ਸਕੂਲ ਚੀਮਾਂ `ਚ ਮਨਾਇਆ ਵਿਸਾਖੀ ਦਾ ਦਿਹਾੜਾ

ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਟ ਪਬਲਿਕ ਸਕੂਲ ਚੀਮਾਂ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਅਧਿਆਪਕ ਮੈਡਮ ਹਰਕੀਰਤ ਕੋਰ ਨੇ ਆਪਣੇ ਭਾਸ਼ਣ `ਚ ਬੱਚਿਆਂ ਨੂੰ ਵਿਸਾਖੀ ਦੇ ਦਿਨ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਵਿਸਾਖੀ ਦੇ ਦਿਨਾਂ `ਚ ਹੀ ਕਿਸਾਨ ਆਪਣੀ …

Read More »

ਕੇਵਲ ਢਿੱਲੋਂ ਨੂੰ ਟਿਕਟ ਮਿਲਣ ਦੀ ਖੁਸ਼ੀ `ਚ ਦੁੱਗਾਂ ਪਿੰਡ ਦੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਉਮੀਦਵਾਰ ਬਣਾਉਣ `ਤੇ ਦੁੱਗਾਂ ਪਿੰਡ ਦੇ ਕਾਂਗਰਸੀ ਵਰਕਰਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਦੁੱਗਾਂ ਦੀ ਅਗਵਾਈ `ਚ ਲੱਡੂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਜਿਥੇ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕੀਤਾ, ਉਥੇ ਪਾਰਟੀ ਲਈ ਦਿਨ …

Read More »

ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦਾ 128ਵਾਂ ਜਨਮ ਦਿਵਸ ਮਨਾਇਆ

ਸੰਗਰੂਰ/ ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 128ਵੇਂ ਜਨਮ ਦਿਵਸ ਮਨਾਇਆ ਗਿਆ।ਉਨ੍ਹਾਂ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਕਿਹਾ ਕਿ ਡਾ. ਅੰਬੇਦਕਰ ਰੌਸ਼ਨੀ ਦੀ ਕਿਰਨ ਬਣ ਕੇ ਧਰਤੀ ’ਤੇ ਆਏ ਜਿਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਜਾਤ-ਪਾਤ ਜਿਹੀਆਂ ਕੁਰੀਤੀਆਂ ਨੂੰ ਖ਼ਤਮ …

Read More »

ਕੇਵਲ ਸਿੰਘ ਢਿੱਲੋਂ ਨੂੰ ਟਿਕਟ ਮਿਲਣ `ਤੇ ਇਲਾਕੇ ਦੇ ਪੰਚਾਂ ਸਰਪੰਚਾਂ ਨੇ ਲੱਡੂ ਵੰਡੇ

ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਥਾਨਕ ਅਨਾਜ ਮੰਡੀ ਵਿਖੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਬੁੱਧ ਰਾਮ, ਸ਼ੈਲਰ ਐਸੋਸੀਏਸ਼ਨ ਦੇ ਆਗੂ ਸਰਪੰਚ ਪਰਮਜੀਤ ਸਿੰਘ ਪੰਮਾ, ਸੁਖਦੀਪ ਸਿੰਘ ਸਰਪੰਚ ਮੰਡੇਰ ਕਲਾਂ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਸੰਗਰੂਰ ਤੋਂ ਟਿਕਟ ਮਿਲਣ ਤੇ ਲੱਡੂ ਵੰਡ ਕੇ ਖੁਸ਼ੀ ਜਤਾਈ ਗਈ।ਸਰਪੰਚ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਲ ਲੌਂਗੋਵਾਲ ਦੇ …

Read More »