Tuesday, November 24, 2026

Daily Archives: April 17, 2019

ਲੌਂਗੋਵਾਲ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ )- ਪਾਵਰਕਾਮ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਸਬਾ ਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ ਅਗਲੇ ਕੁੱਝ ਦਿਨਾਂ ਦੌਰਾਨ ਸਵੇਰੇ 10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।18-04-19 ਨੂੰ ਬੱਸ ਸਟੈਂਡ ਰੋਡ, ਤਹਿਸੀਲ, ਪੁਲਿਸ ਸਟੇਸ਼ਨ …

Read More »

ਲਖਵਿੰਦਰ ਸਿੰਘ ਭਾਲ ਅਕਾਲੀ ਦਲ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਨਿਯੁੱਕਤ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ )- ਸਥਾਨਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਜੀ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੀ ਵਿਸ਼ੇਸ਼ ਮੀਟਿੰਗ ਕੋਰ ਕਮੇਟੀ ਮੈਂਬਰ ਕਾਕਾ ਨਵਇੰਦਰ ਸਿੰਘ ਲੌਂਗੋਵਾਲ ਵਲੋਂ ਕੀਤੀ ਗਈ।ਇਸ ਮੌਕੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਮੁੱਦਿਆਂ `ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਲਖਵਿੰਦਰ …

Read More »

ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ 9ਵਾਂ ਵਿਸ਼ਾਲ ਜਾਗਰਣ ਕਰਵਾਇਆ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ ਕਰਵਾਏ ਜਾ ਰਹੇ 9ਵੇਂ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੌਰਾਨ ਸ੍ਰੀ ਰਾਮ ਜਨਮ ਤੇ ਵਿਸੇਸ ਜਾਗਰਨ ਕਰਵਾਇਆ ਗਿਆ ਜਿਸ ਦੀ ਪੂਜਾ ਦੀ ਰਸਮ ਸੰਸਥਾ ਦੇ ਵਾਇਸ ਚੇਅਰਮੈਨ ਤੇ ਅਗਰਵਾਲ ਸਭਾ ਚੀਮਾ ਦੇ ਪ੍ਰਧਾਨ ਸੁਰਿੰਦਰ …

Read More »

ਆਦਰਸ਼ ਨਗਰ ਵਿਖੇ ਫ੍ਰੀ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਰੈਜੀਡੈਂਟ ਵੈਲਫੇਅਰ ਸੁਸਾਇਟੀ ਰਜਿ. ਵੱਲੋਂ ਸਥਾਨਕ ਰਾਮ ਤੀਰਥ ਰੋਡ ਸਥਿਤ ਆਦਰਸ਼ ਨਗਰ ਵਿਖੇ ਇੱਕ ਫ੍ਰੀ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।ਧਾਰੀਵਾਲ ਹਸਪਤਾਲ ਬਟਾਲਾ ਰੋਡ ਵੱਲੋਂ ਡਾ. ਰਮਨਦੀਪ ਸਿੰਘ ਭੁੱਲਰ ਦੀ ਅਗਵਾਈ ਵਿੱਚ ਲਗਾਏ ਗਏ ਇਸ ਕੈਂਪ ਦੌਰਾਨ ਇਲਾਕਾ ਨਿਵਾਸੀਆਂ ਨੂੰ ਡਾ. ਕਮਲਪ੍ਰੀਤ ਸਿੰਘ ਭੁੱਲਰ ਐਮ.ਪੀ.ਐਸ ਡੈਂਟਲ ਸਰਜਨ, ਡਾ. ਰਾਜੇਸ਼ ਕੁਮਾਰ, ਜਨਰਲ …

Read More »

ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰੂ ਯਾਤਰਾ ਜੈਕਾਰਿਆਂ ਦੀ ਗੂੰਜ `ਚ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਉਤਸ਼ਾਹ ਪੈਦਾ ਕਰਨ ਲਈ ਆਰੰਭੀ ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੰਜ ਦਿਨ ਦੇ ਠਹਿਰਾਉ ਮਗਰੋਂ ਅਗਲੇ ਪੜਾਅ ਲਈ ਜੈਕਾਰਿਆਂ ਤੇ ਨਗਾਰਿਆਂ …

Read More »

ਨੀਲੋਂ ਪੁੱਲ `ਤੇ 19ਵਾਂ ਸਲਾਨਾ ਵਿਸਾਖੀ ਮੇਲਾ ਤੇ ਧਾਰਮਿਕ ਪ੍ਰੋਗਰਾਮ ਕਰਵਾਇਆ

ਸਮਰਾਲਾ, 17 ਅਪ੍ਰੈਲ (ਪੰਜਾਬ ਪੋਸਟ –  ਇੰਦਰਜੀਤ ਕੰਗ) –    ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 19ਵਾਂ ਸਲਾਨਾ ਵਿਸਾਖੀ ਭੰਡਾਰਾ ਅਤੇ ਸਭਿਆਚਾਰਕ ਮੇਲਾ ਸੰਤ ਬਾਬਾ ਮਨਜੋਤ ਸਿੰਘ ਜੀ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।               …

Read More »

ਲੋਕ ਸੰਘਰਸ਼ ਕਮੇਟੀ ਮੰਡੀਕਰਨ ਸਕੱਤਰ ਨੂੰ ਮਿਲੀ- ਸੜਕਾਂ ’ਤੇ ਪ੍ਰੀਮਿਕਸ ਪਾਉਣ ਦੀ ਕੀਤੀ ਮੰਗ

ਸਮਰਾਲਾ, 17 ਅਪ੍ਰੈਲ (ਪੰਜਾਬ ਪੋਸਟ –  ਇੰਦਰਜੀਤ ਕੰਗ) – ਲੋਕ ਸੰਘਰਸ਼ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ `ਚ ਕਿਹਾ ਹੈ ਕਿ ਪਪੜੌਦੀ ਰੋਡ ਜੋ ਕਿ ਅਨਾਜ ਮੰਡੀ ਅਤੇ ਸਟੇਸ਼ਨ ਨੂੰ ਜਾਂਦੀ ਹੈ।ਉਸ ’ਤੇ ਤਿੰਨ ਕੁ ਮਹੀਨੇ ਪਹਿਲਾਂ ਪੱਥਰ ਪਾਏ ਸਨ ਤੇ 10 ਕੁ ਦਿਨ ਹੋਏ ਕੁੱਝ ਬਜ਼ਰੀ ਤੇ ਲੁੱਕ ਵੀ …

Read More »

ਪ੍ਰਾਈਵੇਟ ਐਸੋਸੀਏਟ ਸਕੂਲਜ਼ ਨੇ ਸਮਰਾਲਾ ’ਚ ਕਰਵਾਇਆ ਸਨਮਾਨ ਸਮਾਰੋਹ

ਸਮਰਾਲਾ, 17 ਅਪ੍ਰੈਲ (ਪੰਜਾਬ ਪੋਸਟ –  ਇੰਦਰਜੀਤ ਕੰਗ) – ਬੀਤੇ ਦਿਨੀਂ ਪ੍ਰਾਈਵੇਟ ਐਸੋਸੀਏਟ ਸਕੂਲਜ਼ ਐਸੋਸੀਏਸ਼ਨ ਪੰਜਾਬ ਵਲੋਂ ਸਮਰਾਲਾ ਵਿਖੇ ਸਨਮਾਨ ਸਮਾਰੋਹ ਸਮਾਗਮ ਕਰਵਾਇਆ ਗਿਆ।ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਦੇਸ਼ ਸ਼ਰਮਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਐਮ. ਦੀਨਾ ਦਿਆਲਨ ਆਈ.ਏ ਐਂਡ ਏ.ਐਸ ਰਿਟਾ: ਡਾਇਰੈਕਟਰ ਜਨਰਲ ਆਫ ਆਡਿਟ ਸੀ ਐਂਡਏ.ਜੀ ਆਫ ਇੰਡੀਆ, ਅਜੰਤਾ ਦਿਆਲਨ ਆਈ.ਏ ਐਂਡ ਏ.ਐਸ ਰਿਟਾ:  ਡਿਪਟੀ ਕੰਪਟਰੋਲਰ ਆਫ ਇੰਡੀਆ …

Read More »

ਲੋਕ ਸਭਾ ਚੋਣਾਂ-2019 ਲਈ ਨਾਮਜ਼ਦਗੀਆਂ 22 ਅਪ੍ਰੈਲ ਤੋਂ

ਪਠਾਨਕੋਟ, 17 ਅਪ੍ਰੈਲ (ਪੰਜਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀਂ ਲੋਕ ਸਭਾ ਦੀਆਂ ਆਮ ਚੋਣਾਂ-2019 ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਜਿਲ੍ਹਾ ਪਠਾਨਕੋਟ ਦੀਆਂ ਸਮੂੱਚੀਆਂ ਰਾਜਨੀਤਿਕ ਪਾਰਟੀਆਂ/ ਸੰਭਾਵਿਤ ਚੋਣ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2019 ਨੂੰ ਲੈ ਕੇ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ …

Read More »

ਕਣਕ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਸਾੜਣ ਦੀ ਬਜ਼ਾਏ ਖੇਤ `ਚ ਹੀ ਸੰਭਾਲੀ ਜਾਵੇ – ਡਾ. ਅਮਰੀਕ ਸਿੰਘ

ਪਠਾਨਕੋਟ, 17 ਅਪ੍ਰੈਲ (ਪੰਜਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ `ਚ ਕੀਤੇ ਜਾ ਰਹੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਪਹਿਲੇ ਪੰਦਰਵਾੜੇ ਦੀ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ …

Read More »