ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਵਿਖੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਧਰਮ ਸਿੰਘ ਆਡੀਟੋਰੀਅਮ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ’ਚ ‘ਜ਼ਲ੍ਹਿਆਂਵਾਲਾ ਬਾਗ’ ਨਾਟਕ 20 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ਼ਾਮ 6:00 ਵਜੇ ਕਲਾਕਾਰਾਂ ਵਲੋਂ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ …
Read More »Daily Archives: April 18, 2019
Play on Jallianwala Bagh at Art Gallery on April 20
Amritsar, April 18 (Punjab Post Bureau) – A theatrical presentation on Jallianwala Bagh will be organized at local Indian Academy of Fine Arts (IAFA) on Saturday. The play to be directed by Chakresh Kumar from Alankaar Theatre Group, Chandigarh, is written by Gaurav Kumar and Ankush and will be staged by the Art Gallery in collaboration of North Zone Cultural …
Read More »ਖੂਨੀ ਖੂਹ ਦੀ ਜ਼਼ੁਬਾਨੀ
ਚਿੱਤ ਕਰਦਾ ਮੈਂ ਰੋ-ਰੋ ਮਾਰਾਂ ਉੱਚੀ ਉੱਚੀ ਲੇਰਾਂ , ਆਵੇ ਹਰ ਸਾਲ ਜਦੋਂ ਤਰੀਕ ਅਪ੍ਰੈਲ ਦੀ ਤੇਰਾਂ। ਮੈਂ ਗਵਾਹ ਉਸ ਕਤਲੇਆਮ ਦਾ , ਵਿਥਿਆ ਅੱਜ ਸੁਣਾਉਂਦਾ ਹਾਂ। ਮੈਂ ਕੋਈ ਜ਼ੁਰਮ ਨਹੀਂ ਕੀਤਾ, ਫਿਰ ਵੀ ਖੂਨੀ ਖੂਹ ਅਖਵਾਉਂਦਾ ਹਾਂ। ਘੱਤ ਵਹੀਰਾਂ ਲੋਕੀਂ ਜਲ੍ਹਿਆਂ ਵਾਲੇ ਬਾਗ ਸੀ ਆਏ, ਇਕੱਠੇ ਹੋ ਕੇ ਉਹਨਾਂ ਇਨਕਲਾਬ ਦੇ ਨਾਹਰੇ ਲਾਏ। ਕਹਿੰਦਾ ਜਨਰਲ ਡਾਇਰ ਹੁਣੇ ਮੀਂਹ, ਗੋਲੀਆਂ …
Read More »ਟਕਸਾਲੀਆਂ ਵਲੋਂ ਪਰਮਜੀਤ ਕੌਰ ਖਾਲੜਾ ਨੂੰ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਣ ਦੀ ਅਪੀਲ਼
ਤਰਨ ਤਾਰਨ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਲੀਡਰਾਂ ਵਲੋਂ ਜਿਲਾ ਤਰਨ ਤਾਰਨ ਦੇ ਕਸਬਾ ਅਮਰਕੋਟ ਵਿਖੇ ਖੇਮਕਰਨ ਹਲਕਾ ਇੰਚਾਰਜ ਦਲਜੀਤ ਸਿੰਘ ਗਿੱਲ ਅਮਰਕੋਟ ਵਲੋਂ ਆਯੋਜਿਤ ਇਕ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਜਨਰਲ ਜੇ.ਜੇ ਸਿੰਘ ਨੇ ਸਿੱਖ ਪੰਥ ਦੀਆਂ …
Read More »ਗੁਰਦੁਆਰਾ ਸਾਹਿਬ ’ਚ ਲੱਗੀ ਅੱਗ ’ਤੇ ਭਾਈ ਲੌਂਗੋਵਾਲ ਨੇ ਪ੍ਰਗਾਇਆ ਅਫ਼ਸੋਸ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਪਿੱਪਲ ਮਾਜਰਾ ਵਿਖੇ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ …
Read More »ਸ਼੍ਰੋਮਣੀ ਕਮੇਟੀ ਵਲੋਂ ਬਾਲਣ ਮਾੜਾ ਹੋਣ ਸਬੰਧੀ ਪੁੱਜੀ ਸ਼ਿਕਾਇਤ ਦੀ ਪੜਤਾਲ ਜਾਰੀ – ਬਾਠ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਲਈ ਖ਼ਰੀਦ ਕੀਤੇ ਜਾਂਦੇ ਬਾਲਣ ਸਬੰਧੀ ਪੰਜਾਬੀ ਦੇ ਇਕ ਅਖ਼ਬਾਰ ਵਿਚ ਛਪੀ ਖ਼ਬਰ ਬਾਰੇ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੱਕੜ ਬਾਲਣ ਦੇ ਟੈਂਡਰ ਹਰ ਸਾਲ ਸ਼ਰਤਾਂ ਸਹਿਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਸ਼ਰਤਾਂ ਤਹਿਤ …
Read More »ਗੁਰੂ ਰਾਮਦਾਸ ਜੀ ਲੰਗਰ `ਚ ਖਾਪੜਖੇੜੀ ਪਰਿਵਾਰ ਨੇ ਕੀਤੀ ਜਲੇਬੀਆਂ ਤੇ ਪਕੌੜਿਆਂ ਦੀ ਸੇਵਾ
ਅਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਚ ਖਾਪੜਖੇੜੀ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਜਲੇਬੀਆਂ ਤੇ ਪਕੌੜਿਆਂ ਦੀ ਸੇਵਾ ਕੀਤੀ ਗਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਕੁਲਦੀਪ ਸਿੰਘ ਖਾਪੜਖੇੜੀ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਖਾਲਸਾ ਸਾਜਣਾ ਦਿਵਸ ਮੌਕੇ ਸ੍ਰੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕ: ਸਕੂਲ ਵਲੋਂ ਜਲ੍ਹਿਆਂ ਵਾਲਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਰੈਲੀ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਲ੍ਹਿਆਂ ਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਤੋਂ ਪਹਿਲਾਂ ਪੰਜਾਬੀ ਅਧਿਆਪਕਾਂ ਨੇ ਜਲ੍ਹਿਆਂ ਵਾਲਾ ਬਾਗ ਦੇ ਖੂੰਨੀ ਸਾਕੇ …
Read More »ਸ਼ਬਦ ਗੁਰੂ ਯਾਤਰਾ ਦਾ ਹਲਕਾ ਮਜੀਠਾ `ਚ ਪੁੱਜਣ ’ਤੇ ਨਿੱਘਾ ਸਵਾਗਤ
ਗੁਰੂ ਸਾਹਿਬਾਨ ਦਾ ਸਰਬਸਾਂਝੀਵਾਲਤਾ ਦਾ ਸੰਦੇਸ਼ ਘਰ ਘਰ ਪਹੁੰਚਾਇਆ ਜਾਵੇ – ਮਜੀਠੀਆ ਮਜੀਠਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਅਜ ਹਲਕਾ ਮਜੀਠਾ ਵਿਖੇ ਪਹੁੰਚਣ ’ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ’ਚ ਹਲਕਾ ਨਿਵਾਸੀਆਂ ਅਤੇ ਅਕਾਲੀ ਦਲ ਵਲੋਂ ਖਾਲਸਾਈ ਜਾਹੋ ਜਲਾਲ ਨਾਲ ਹਾਰਦਿਕ ਸਵਾਗਤ ਕੀਤਾ ਗਿਆ। …
Read More »ਖ਼ਾਲਸਾ ਕਾਲਜ ਵੱਲੋਂ ਪ੍ਰੋ. ਕਿਰਪਾਲ ਸਿੰਘ ਕਸੇਲ ਨੂੰ ਸ਼ਰਧਾਂਜਲੀ – ਵਿਭਾਗ ਦੀ ਗੈਲਰੀ ’ਚ ਤਸਵੀਰ ਸਥਾਪਿਤ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ’ਚ 1949 ਈ. ਨੂੰ ਖ਼ਾਲਸਾ ਕਾਲਜ ਵਿਖੇ ਆਰੰਭ ਹੋਈ ਐਮ.ਏ ਪੰਜਾਬੀ ਦੇ ਪਹਿਲੇ ਬੈਚ ਦੇ ਵਿਦਿਆਰਥੀ ਅਤੇ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਪ੍ਰੋ. ਕਿਰਪਾਲ ਸਿੰਘ ਕਸੇਲ ਦੇ ਸਦੀਵੀਂ ਵਿਛੋੜੇ ’ਤੇ ਅੱਜ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ …
Read More »
Punjab Post Daily Online Newspaper & Print Media