Tuesday, November 24, 2026

Daily Archives: April 21, 2019

ਪਿੰਡ ਸਤੌਜ ਦੀ ਨੁਹਾਰ ਬਦਲੀ ਜਾਵੇਗੀ – ਕੇਵਲ ਸਿੰਘ ਢਿੱਲੋਂ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਿੰਡ ਸਤੌਜ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹੈ ਕਿਹਾ ਕਿ 2014 ਵਿੱਚ ਮੈਂਬਰ ਪਾਰਲੀਮੈਂਟ ਚੁਣੇ ਗਏ ਭਗਵੰਤ ਮਾਨ ਨਾ ਤਾਂ  ਆਪਣੇ ਸੰਗਰੂਰ ਹਲਕੇ ਵਿੱਚ ਕਿਸੇ ਤਰ੍ਹਾਂ ਦਾ ਵਿਕਾਸ ਕਰਾਉਣ ਵਿੱਚ ਸਫਲ ਹੋਏ ਅਤੇ ਨਾ …

Read More »

ਯੂਨਾਈਟਡ ਅਕਾਲੀ ਦਲ ਦੇ ਜਨਰਲ ਸਕੱਤਰ ਪਰਸ਼ੋਤਮ ਸਿੰਘ ਫੱਗੂਵਾਲਾ ਕਾਂਗਰਸ ਦੇ ਹੋਏ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜਦੀਕੀ ਰਹੇ ਪਰਸ਼ੋਤਮ ਸਿੰਘ ਫੱਗੂਵਾਲਾ ਸੀਨੀਅਰ ਜਨਰਲ ਸਕੱਤਰ ਯੂਨਾਈਟਡ ਅਕਾਲੀ ਦਲ ਆਪਣੀ ਪਾਰਟੀ ਛੱਡ ਕੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਵਿੱਚ ਸਾਮਿਲ ਹੋ ਗਏ।ਉਨ੍ਹਾਂ ਨਾਲ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਦਿੜ੍ਹਬਾ ਵਿਸ਼ੇਸ ਤੌਰ `ਤੇ ਹਾਜ਼ਰ ਸਨ।ਕੇਵਲ ਸਿੰਘ ਢਿੱਲੋਂ ਨੇ ਕਾਂਗਰਸ  …

Read More »

ਕੇਵਲ ਸਿੰਘ ਢਿੱਲੋਂ ਨੇ ਤਪਾ ਵਿਖੇ ਭਾਰੀ ਵਰਕਰਾਂ ਨੂੰ ਕੀਤਾ ਸੰਬੋਧਨ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੇ ਚੋਣ ਪ੍ਰਚਾਰ ਲਈ ਤਪਾ ਵਿਖੇ ਪੁੱਜੇ ਅਤੇ ਇੱਥੇ ਕਾਂਗਰਸੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਹਰ …

Read More »

ਪਰਮਿੰਦਰ ਸਿੰਘ ਢੀਂਡਸਾ ਨੂੰ ਪਿੰਡ ਮੰਡੇਰ ਕਲਾਂ `ਚੇ ਲੱਡੂਆਂ ਨਾਲ ਤੋਲਿਆ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਆਗੂ ਹਰਵਿੰਦਰ ਸਿੰਘ ਮੱਖਣ ਸਾਬਕਾ ਸਰਪੰਚ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ।ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨਾਂ ਨੂੰ ਹਰ ਵਾਰ ਬਹੁਤ …

Read More »

ਬੀਬੀ ਜਗੀਰ ਕੌਰ ਦੀ ਜ਼ਮਾਨਤ ਜ਼ਬਤ ਹੋਵੇਗੀ – ਬ੍ਰਹਮਪੁਰਾ

ਹਮਖਿਆਲ ਪਾਰਟੀਆਂ ਦਾ ਸਮਰਥਨ ਲੈਣ ਲਈ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਬੀਬੀ ਖਾਲੜਾ – ਬ੍ਰਹਮਪੁਰਾ ਤਰਨ ਤਾਰਨ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਭੱਠਲ ਭਾਈਕੇ ਦੇ ਸਾਬਕਾ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਲੋਕ ਸਭਾ ਹਲਕਾ ਖਡੂਰ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ …

Read More »

ਗੁਰਦਾਸਪੁਰ ਲੋਕ ਸਭਾ ਚੋਣ ਹਲਕੇ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਵਿਖੇ 22 ਤੋਂ 29 ਅਪ੍ਰੈਲ ਤੱਕ

ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਰਾਮਵੀਰ ਆਈ.ਏ.ਐਸ ਨੇ ਜਾਰੀ ਬਿਆਨ `ਚ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਸਬੰਧ ਵਿੱਚ 01-ਗੁਰਦਾਸਪੁਰ ਲੋਕ ਸਭਾ ਚੋਣ ਹਲਕਾ ਲਈ ਨਾਮਜਦਗੀਆਂ ਭਰਨ ਦੀ ਪ੍ਰਕਿਰਿਆ ਜ਼ਿਲ੍ਹਾ ਹੈਡਕੁਆਰਟਰ ਗੁਰਦਾਸਪੁਰ ਵਿਖੇ 22 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ।         ਡਿਪਟੀ …

Read More »

ਭਾਜਪਾ ਆਗੂਆਂ ਨੂੰ ਦੇਸ਼ ਵਾਸੀਆਂ ਤੋਂ ਵੋਟਾਂ ਮੰਗਣ ਦਾ ਕੋਈੌ ਹੱਕ ਨਹੀਂ- ਸਰਨਾ

ਔਜਲਾ ਦੀ ਚੋਣ ਮੁਹਿੰਮ ਭਖਾਉਣ ਲਈ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ ਸਰਨਾ ਭਰਾ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖਰਾਂ `ਤੇ ਪਹੁੰਚਾਉਣ ਪੁੱਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਔਜਲਾ ਨਾਲ ਕਿਹਾ ਹੈ ਕਿ …

Read More »

ਗਾਂਧੀ ਪਰਿਵਾਰ ਨੇ ਕੀਤਾ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ – ਮਜੀਠੀਆ

ਰੋਡ ਸ਼ੋਅ ਦੌਰਾਨ ਨੌਜਵਾਨਾਂ ਵਲੋਂ ਮਜੀਠੀਆ ਤੇ ਬੀਬੀ ਜਗੀਰ ਕੌਰ ਦਾ ਸਵਾਗਤ ਜੰਡਿਆਲਾ, 20 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਜੰਡਿਆਲਾ ਦੇ ਪਿੰਡ ਬੰਡਾਲਾ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ’ਚ ਇਕ ਵੱਡੀ ਰੈਲੀ ਨੂੰ …

Read More »

ਵਾਤਾਵਰਣ ਦੀ ਸ਼ੁੱਧਤਾ ਲਈ ਗਊਸ਼ਾਲਾ `ਚ ਰੁੱਖ ਲਗਾਏ

ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ)- ਸਥਾਨਕ ਗਊਸ਼ਾਲਾ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਗਊਸ਼ਾਲਾ ਕਮੇਟੀ ਵਲੋਂ ਰੁੱਖ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਕਮੇਟੀ ਮੈਬਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸ਼ਹਿਰ ਦੇ ਸੈਂਕੜੇ ਲੋਕ ਰੋਜ਼ਾਨਾ ਗਊਸ਼ਾਲਾ ਵਿੱਚ ਗਊਆਂ ਦੀ ਸੇਵਾ ਲਈ ਆਉਂਦੇ ਹਨ।ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਗਊਸ਼ਾਲਾ ਵਿੱਚ ਇੱਕ ਸੁੰਦਰ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਇਸੇ …

Read More »

ਭਾਜਪਾ ਆਗੂ ਸ਼ਵੇਤ ਮਲਿਕ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ – ਔਜਲਾ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਚੋਣ ਮੈਦਾਨ ਕੁੱਦੇ ਮੌਜੂਦਾ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਖਿਲਾਫ ਕੀਤੀ ਮਨਘੜਤ ਬਿਆਨਬਾਜੀ ਦਾ ਮੋੜਵਾਂ ਜਵਾਬ ਦਿੰਦਿਆਂ ਉਨ੍ਹਾਂ ਨੂੰ ਆਪਣੀ ਪੀੜੀ ਹੇਠ ਸੋਟਾ ਫੇਰਨ ਦੀ ਸਲਾਹ ਦਿਤੀ।ਔਜਲਾ …

Read More »