ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਖਰ ਕਾਫੀ ਦਿਨਾਂ ਤੋਂ ਵੱਖ-ਵੱਖ ਨਾਵਾਂ ’ਤੇ ਚੱਲ ਰਹੀਆਂ ਅਟਕਲਾਂ ਨੂੰ ਖਤਮ ਕਰਦਿਆਂ ਕਾਂਗਰਸ ਹਾਈਕਮਾਂਡ ਵਲੋਂ ਬਠਿੰਡਾ ਤੇ ਫਿਰੋਜ਼ਪੁਰ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਐਲਾਨ ਕਰ ਦਿੱਤਾ ਗਿਆ।ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਵਾਨਗੀ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਾਰਟੀ ਦੇ ਜਨਰਲ ਸਕੱਤਰ ਮੁਕੁਲ ਵਾਸਨੀਕ ਵਲੋਂ ਲਿਖਤੀ ਪ੍ਰੈਸ ਰਿਲੀਜ਼ …
Read More »Daily Archives: April 22, 2019
ਦੇਸ਼ ਦੀ ਏਕਤਾ ਨੂੰ ਖੰਡਿਤ ਕਰਨਾ ਚਾਹੁੰਦੀ ਹੈ ਭਾਰਤੀ ਜਨਤਾ ਪਾਰਟੀ- ਔਜਲਾ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਰਾਜ ਸਮੇਂ ਦੇਸ਼ ਵਿੱਚ ਜਿਥੇ ਸੰਵਿਧਾਨਿਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਗਿਆ ਉਥੇ ਹੀ ਪਿਛਲੇ 5 ਸਾਲਾਂ ਅੰਦਰ ਦੇਸ਼ ਵਿੱਚ ਘੱਟ ਗਿਣਤੀ ਸੰਸਥਾਵਾਂ ਤੇ ਘੱਟ ਗਿਣਤੀ ਲੋਕਾਂ ਤੇ ਹਮਲਿਆਂ ਵਿੱਚ ਹੋਏ ਭਾਰੀ …
Read More »ਕਾਂਗਰਸ ਦੇ ਸੰਗਠਨ ਇੰਟਕ ਵਲੋਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਪ੍ਰਭਾਵਸ਼ੈਲੀ ਰੈਲੀ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦਫਤਰ ਵਿਖੇ ਕਾਂਗਰਸ ਦੇ ਸੰਗਠਨ ਇੰਟਕ ਵਲੋਂ ਇਕ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ ਸੈਂਕੜੇ ਇੰਟਕ ਵਰਕਰਾਂ ਨੇ ਭਾਗ ਲੈ ਕੇ ਅੰਮ੍ਰਿਤਸਰ ਤੋਂ …
Read More »ਕੈਬਨਿਟ ਮੰਤਰੀ ਓਮ ਨੇ ਗੁਰਜੀਤ ਔਜਲਾ ਦੀ ਚੋਣ ਮੁਹਿੰਮ ਭਖਾਈ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਦੂਸਰੀ ਵਾਰ ਨਿੱਤਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਉਂਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਕਾਂਗਰਸੀ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵਿਸੇਸ਼ ਮੀਟਿੰਗ ਕਰਕੇ ਬੂਥ ਪੱਧਰ `ਤੇ ਕਾਂਗਰਸੀ ਵਰਕਰਾਂ ਦੀਆਂ …
Read More »
Punjab Post Daily Online Newspaper & Print Media