ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਚੋਣ ਅਮਲੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਬੀਤੀ 21 ਅਪ੍ਰੈਲ ਨੂੰ ਲੋਕ ਸਭਾ ਹਲਕਾ ਸੰਗਰੂਰ ਦੇ ਅਧੀਨ ਆਉਂਦੇ ਹਲਕਾ ਸੈਗਮੈਂਟ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਨਾਲ ਸਬੰਧਤ ਪ੍ਰੀਜਾਈਡਿੰਗ …
Read More »Daily Archives: April 23, 2019
ਕੇਵਲ ਸਿਘ ਢਿੱਲੋਂ ਵਲੋਂ ਸੰਦੌੜ ਵਿਖੇ ਚੋਣ ਦਫਤਰ ਦਾ ਉਦਘਾਟਨ
ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗੁਰੂਰ ਤੋਂ ਲੋਕ ਸਭਾ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੱਘ ਢਿੱਲੋਂ ਨੇ ਸੰਦੌੜ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ।ਇਸ ਸਮੇਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੀ ਮੌਜੂਦ ਸਨ।ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ `ਚ …
Read More »ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾਂ ਵਲੋਂ ਮਲੇਰਕੋਟਲਾ ਵਿਖੇ ਕੇਵਲ ਢਿੱਲੋਂ ਦੇ ਹੱਕ `ਚ ਵਿਸ਼ਾਲ ਜਲਸਾ
ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾਂ ਦੀ ਅਗਵਾਈ ਹੇਠ ਮਲੇਰਕੋਟਲਾ ਵਿੱਚ ਵਿਸ਼ਾਲ ਜਲਸਾ ਕੀਤਾ ਗਿਆ, ਜੋ ਕਿ ਰੈਲੀ ਦਾ ਰੂਪ ਧਾਰਨ ਕਰ ਗਿਆ। ਇਸ ਜਲਸੇ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ …
Read More »ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਨਰਲ ਸਕੱਤਰ ਰਾਜੀਵ ਗੁਪਤਾ ਨੇ ਫੜਿਆ ਕਾਂਗਰਸ ਦਾ ਹੱਥ
ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜਿਲ੍ਹਾ ਜਨਰਲ ਸਕੱਤਰ ਅਤੇ ਪੰਜਾਬ ਅਗਰਵਾਲ ਸਭਾ ਦੇ ਜਨਰਲ ਸੈਕਟਰੀ ਐਡਵੋਕੇਟ ਰਾਜੀਵ ਗੁਪਤਾ (ਲੂਬੀ) ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ।ਕੇਵਲ ਸਿੰਘ …
Read More »ਲੋਕ ਸਭਾ ਹਲਕਾ ਸੰਗਰੂਰ `ਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ
ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅੱਜ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ।ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ …
Read More »Management fest Exordium 2.0 organized at GNDU
Amritsar, April 22 (Punjab Post Bureau) – Management fest Exordium 2.0 was organised by University Business School of the Guru Nanak Dev University to celebrate the golden jubilee of the University and Five years of University Business School. A large number of Universities and Management Institutes from the entire Northern region of India participated to celebrate this Event. More than 350 …
Read More »500 ਗਰਾਮ ਅਫੀਮ ਸਮੇਤ ਦੋ ਕਾਬੂ
ਧੂਰੀ, 22 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਟੀ.ਐਫ ਸੰਗਰੂਰ ਅਤੇ ਥਾਣਾ ਸਦਰ ਧੂਰੀ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 500 ਗਰਾਮ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਐਸ.ਟੀ.ਐਫ ਟੀਮ ਸੰਗਰੂਰ ਦੇ ਇੰਸਪੈਕਟਰ ਰਵਿੰਦਰ ਭੱਲਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ 21 ਅਪ੍ਰੈਲ ਨੂੰ ਐਸ.ਟੀ.ਐਫ ਸੰਗਰੂਰ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ `ਤੇ ਥਾਣਾ ਸਦਰ ਧੂਰੀ …
Read More »DAV Public School Celebrates Earth Day
Amritsar, April 22 (Punjab Post Bureau) – The students of DAV Public School Lawrence Road conducted a special assembly on Earth Day. They shared their views about the importance of environment conservation and how to work towards it. They also spoke on the measures which should be taken to save planet Earth from global warming. They sang songs, recited …
Read More »DAV Students Outshined in University Exams
Amritsar, April (Punjab Post Bureau) – The students of DAV College bagged various merit positions in the university examinations held in December 2019. In the recent results declared by the Guru Nanak Dev University Amritsar for BDMM Sem- 3rd, Divya Dhall secured 487/550 marks and bagged 3rd position in university, whereas students of BDMM Sem- 1st Nikhil Salaria secured 337/400 marks and …
Read More »ਵਿਰਸਾ ਸੰਭਾਲ ਗੁਰਮਤਿ ਪ਼੍ਰਚਾਰ ਸੁਸਾਇਟੀ ਦੀ ਮੀਟਿੰਗ ਹੋਈ
ਭੀਖੀ, 22 ਅਪ਼੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਵਿਰਸਾ ਸੰਭਾਲ ਗੁਰਮਤਿ ਪ਼੍ਰਚਾਰ ਸੁਸਾਇਟੀ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਪ਼੍ਰਬੰਧਕ ਭਾਈ ਹਰਜਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਉਕਤ ਸੁਸਾਇਟੀ ਵਲੋਂ ਨਵੀਂ ਪੀੜੀ ਨੂੰ ਗੁਰਸਿੱਖੀ, ਗੁਰ ਇਤਿਹਾਸ ਨਾਲ ਜੋੜਨਾ ਆਪਣੇ ਵਿਰਸੇ ਦੀ ਸੰਭਾਲ ਤੇ ਇਨਸਾਨੀਅਤ ਦੀ ਸੇਵਾ ਆਦਿ ਲਈ ਉਪਰਾਲੇ ਕੀਤੇ ਜਾ ਰਹੇ ਹਨ।ਭਵਿੱਖ ਵਿੱਚ …
Read More »
Punjab Post Daily Online Newspaper & Print Media