ਵੱਖ-ਵੱਖ ਧਾਰਮਿਕ ਤੇ ਰਾਜਸੀ ਸ਼ਖਸ਼ੀਅਤਾਂ ਵਲੋਂ ਮ੍ਰਿਤਕ ਦੇਹ `ਤੇ ਦੁਸ਼ਾਲੇ ਭੇਟ ਧੂੰਮਾ (ਰਾਜਪੁਰਾ), 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਮਾਤਾ ਅਵਤਾਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏੇ ਸਨ, ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਨਗਰ ਪਿੰਡ ਧੂੰਮਾਂ ਵਿਖੇ ਗੁਰ ਮਰਯਾਦਾ ਨਾਲ ਕੀਤਾ ਗਿਆ।ਇਸ ਸਮੇਂ ਸਿੰਘ ਸਾਹਿਬਾਨ, ਧਾਰਮਿਕ …
Read More »Daily Archives: April 24, 2019
ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਸੀਨੀਅਰ ਵਿੰਗ ਵਲੋਂ ਮਨਾਇਆ ਗਿਆ।ਇਹ ਪੁਸਤਕ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸੀ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ …
Read More »ਨਾਟਸ਼ਾਲਾ `ਚ ਖੇਡਿਆ ਮਜ਼ਾਹੀਆ ਨਾਟਕ `ਟੋਟਲ ਸਿਆਪਾ`
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ `ਯੰਗ ਮਲੰਗ` ਥਿਏਟਰ ਗਰੁੱਪ ਵਲੋਂ ਵਿਅੰਗਮਈ ਅੰਦਾਜ਼ `ਚ ਪੰਜਾਬੀ ਮਜ਼ਾਹੀਆ ਨਾਟਕ `ਟੋਟਲ ਸਿਆਪਾ` ਖੇਡਿਆ ਗਿਆ।ਨਾਟਕ ਦੀ ਕਹਾਣੀ ਕਲਾ ਜਗਤ ਨਾਲ ਜੁੜੇ ਤਿੰਨ ਵਿਅਕਤੀਆਂ ਗਾਇਕ, ਕਲਾਕਾਰ ਅਤੇ ਲੇਖਕ ਬਾਰੇ ਹੈ।ਤਿੰਨੇ ਇੱਕੋ ਕੁੜੀ ਨਾਲ ਪ੍ਰੇਮ ਕਰਦੇ ਹਨ ਅਤੇ ਉਸ ਨੂੰ ਹਾਸਲ ਕਰਨ ਦੀ ਚਾਹਤ ਰੱਖਦੇ ਹਨ।ਕੁੜੀ ਨੂੰ ਹਾਸਲ ਕਰਨ …
Read More »‘Chautha’ Ceremony of veteran actor late Jawahar Kaul performed
Mumbai, April 23 (Punjab Post Bureau) – Jawahar Kaul who had acted in many super hit films including ‘Pehli Jhalak,’Sahib Bibi Aur Ghulam’, ‘Sheesh Mahal’, ‘Gharibi’, ‘Bhabhi’, ‘Papi’, ‘Dekh Kabira Roya’ and ‘Adalat’ passed away on 15 April 2019 at his residence at Andheri West in Mumbai. He was 92 and is survived by son Ajay Kaul and three daughters. …
Read More »ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਿਲਾ ਗੋਬਿੰਦਗੜ੍ਹ `ਚ ਲੱਗਾ ਕੈਂਪ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਤਹਿਤ ਸ਼੍ਰੀਮਤੀ ਅਨਮਜੋਤ ਕੋਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 17 ਅੰਮਿ੍ਤਸਰ ਕੇਂਦਰੀ ਦੀ ਅਗਵਾਈ ਹੇਠ ਵਿਧਾਨ ਸਭਾ ਚੋਣ ਹਲਕਾ 17-ਅੰਮ੍ਰਿਤਸਰ ਕੇਂਦਰੀ ਵਿਚ ਸਵੀਪ ਗਤੀਵਿਧੀਆਂ ਤਹਿਤ ਬਰਜਿੰਦਰ ਮੋਹਨ, ਕਾਰਜਕਾਰੀ ਇੰਜੀਨੀਅਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਅਤੇ ਦਿਨੇਸ਼ ਸੂਰੀ ਨਿਗਰਾਨ ਦਫ਼ਤਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ …
Read More »ਅੰਮ੍ਰਿਤਸਰ ਹਲਕੇ ਲਈ ਤਿੰਨ ਖਰਚਾ ਅਬਜ਼ਰਵਰਾਂ ਨੇ ਸਾਂਭੀ ਕਮਾਨ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮਿ੍ਰਤਸਰ ਦੀ ਚੋਣ ਲਈ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਉਤੇ ਨਿਗ੍ਹਾ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਤਿੰਨ ਖਰਚਾ ਅਬਜ਼ਰਵਰ ਭੇਜੇ ਗਏ ਹਨ, ਜੋ ਕਿ ਸਾਰੇ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਚੋਣ ਖਰਚੇ ਨੂੰ ਆਪਣੇ ਰਜਿਸਟਰਾਂ ਵਿਚ ਸਬੂਤਾਂ ਸਮੇਤ ਨੋਟ ਕਰਨਗੇ, ਤਾਂ ਜੋ ਕੋਈ ਵੀ ਉਮੀਦਵਾਰ ਕਮਿਸ਼ਨ ਵੱਲੋਂ ਤੈਅ …
Read More »ਕੇਂਦਰੀ ਸਭਾ ਵਲੋਂ ਕਾ. ਭੀਮ ਸਿੰਘ ਦੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਧੂਰੀ, 23 ਅਪ੍ਰੈਲ਼ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਜ਼ਿਲਾ੍ਹ ਸੰਗਰੂਰ ਦੇ ਪ੍ਰਧਾਨ ਕਾਮਰੇਡ ਭੀਮ ਸਿੰਘ ਦਿੜ੍ਹਬਾ ਦੀ ਸੜਕ ਹਾਦਸੇ ਵਿੱਚ ਹੋਈ ਅਚਾਨਕ ਅਤੇ ਦੁੱਖਦਾਇਕ ਮੌਤ `ਤੇ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਦੀ ਮੌਤ ਨੂੰ …
Read More »ਡੀ.ਏ.ਵੀ ਪਬਲਿਕ ਸਕੂਲ ਨੇ `ਵਿਸ਼ਵ ਪੁਸਤਕ ਦਿਵਸ` ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ `ਵਿਸ਼ਵ ਪੁਸਤਕ ਦਿਵਸ` ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਮਨਾਇਆ ਗਿਆ।ਇਸ ਦਿਵਸ ਤੇ ਸਵੇਰ ਦੀ ਅਸੈਂਬਲੀ ਵਿੱਚ ਵਿਦਿਆਰਥੀਆਂ ਨੇ ਇਸ ਦੀ ਮਹੱਤਤਾ ਤੇ ਰੌਸ਼ਨੀ ਪਾਈ।ਯੂਨੈਸਕੋ ਵਲੋਂ ਵੀ ਪੁਸਤਕਾਂ ਪੜ੍ਹਨ ਤੇ ਛਪਾਈ ਦੇ ਪੱਧਰ ਨੂੰ ਵਧਾਉਣ ਦੀਆਂ ਕੋਸ਼ਿਸ਼਼ਾਂ ਲਗਾਤਾਰ ਜਾਰੀ ਰੱਖੀਆਂ ਹਨ।ਅਸੈਂਬਲੀ ਵਿੱਚ ਵਿਦਿਆਰਥੀਆਂ ਵੱਲੋਂ ਮਹਾਨ ਲੇਖਕਾਂ …
Read More »DAV Public School Observes World Book Day
Amritsar, April 23 (Punjab Post Bureau) – DAV Public School Lawrence Road conducted a special assembly on World Book and copyright day. By celebrating this day, UNESCO seeks to promote reading, publishing and the protection of copyright. The 23rd of April is a symbolic date in remembrance of the deaths of William Shakespeare, Migual de Cervantes and William Wordsworth. …
Read More »
Punjab Post Daily Online Newspaper & Print Media