ਭੀਖੀ/ ਮਾਨਸਾ 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਸਮਾਰੋਹ ਮਨਾਇਆ ਗਿਆ।ਇਸ ਸਮਾਰੋਹ ਦੌਰਾਨ ਸਕੂਲ ਲੜਕੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੋਰਾਨ ਨਾਟਕ, ਗਿੱਧਾ-ਭੰਗੜਾ, ਕਵਾਲੀਆਂ, ਡਰਾਮੇ ਆਦਿ ਪੇਸ਼ ਕੀਤੇ ਗਏ।ਸਮਾਰੋਹ ਵਿਚ ਮਲੰਦਿ ਪਾਂਡੇ ਪਟੇਲ ਗਰੁੱਪ ਇੰਚਾਰਜ ਮੁੱਖ ਮਹਿਮਾਨ ਵਜੋਂ ਪਹੁੰਚੇ।ਇਨ੍ਹਾਂ ਤੋਂ ਇਲਾਵਾ ਮਿਸਟਰ ਸਿੱਧੂ, ਵਿਨੋਦ ਕੁਮਾਰ ਸਿੰਗਲਾ ਪ੍ਰਧਾਨ, ਜਿੰਮੀ ਸਿੰਗਲਾ, …
Read More »Daily Archives: April 24, 2019
ਚੋਣ ਡਿਊਟੀ ਤੇ ਟਰੇਨਿੰਗ ਤੋਂ ਗੈਰਹਾਜ਼ਰ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ – ਡੀ.ਸੀ
ਭੀਖੀ/ ਮਾਨਸਾ 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਗਾਮੀ ਲੋਕ ਸਭਾ ਚੋਣਾਂ-2019 ਦੇ ਪ੍ਰਬੰਧਾਂ ਦਾ ਜਾਇਜ਼਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ।ਉਨ੍ਹਾਂ ਕਿਹਾ ਕਿ ਚੋਣ ਪ੍ਰਬੰਧਾਂ ਅਤੇ ਚੋਣਾਂ ਦੇ ਮੁਕੰਮਲ ਕਰਨ ਲਈ ਲਗਾਏ ਗਏ ਚੋਣ ਅਮਲੇ ਦੀ ਗੈਰਹਾਜ਼ਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣ ਡਿਊਟੀ ਅਤੇ ਟਰੇਨਿੰਗ ਤੋਂ …
Read More »ਡੇਂਗੂ ਤੋਂ ਬਚਾਅ ਦੇ ਪੁਖਤਾ ਪ੍ਰਬੰਧ ਕੀਤੇ ਜਾਣ – ਡਿਪਟੀ ਕਮਿਸ਼ਨਰ
ਭੀਖੀ/ ਮਾਨਸਾ 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿ਼ਲ੍ਹੇ ਵਿਚ ਡੇਂਗੂ ਮੱਛਰ ਦੀ ਰੋਕਥਾਮ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਸਿਹਤ ਵਿਭਾਗ ਅਤੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਅਤੇੇ ਸ਼ਹਿਰੀ ਇਲਾਕਿਆਂ ਵਿਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਲਈ ਟੀਮਾਂ …
Read More »ਮਾਨਸਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਭੀਖੀ/ ਮਾਨਸਾ 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦੌਰਾਨ ਵੀ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਸੂਬੇ ਦੇ ਅਧਿਆਪਕਾਂ ਦੀ ਕੋਈ ਗੱਲ ਨਾ ਸੁਣਨ ਅਤੇ ਪੜ੍ਹੋ ਪੰਜਾਬ ਦੀਆਂ ਚੱਲ ਰਹੀਆਂ ਰੀਵਿਊ ਮੀਟਿੰਗਾਂ ਦੇ ਬਾਵਜ਼ੂਦ ਜਿਲ੍ਹਿਆਂ ਦੇ ਅੰਦਰ ਪੜ੍ਹੋ ਪੰਜਾਬ ਦੇ ਕੈਂਪ ਸ਼ੁਰੂ ਕਰਨ ਦੇ ਰੋਸ ਵਜੋਂ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ `ਤੇ …
Read More »ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਮਾਤਾ ਅਵਤਾਰ ਕੌਰ ਦੇ ਚਲਾਣੇ ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਮਾਤਾ ਅਵਤਾਰ ਕੌਰ ਅਕਾਲ ਚਲਾਣੇ `ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਮਾਪਿਆਂ ਦਾ ਸੰਸਾਰ ਤੋਂ ਚਲੇ ਜਾਣਾ ਇਕ ਵੱਡਾ ਘਾਟਾ ਹੁੰਦਾ ਹੈ ਜਿਸ ਨੂੰ ਪੂਰਾ ਨਹੀਂ …
Read More »ਧਰਮ ਪ੍ਰਚਾਰ ਕਮੇਟੀ ਸ਼ੇਰਗੜ੍ਹ ਚੀਮਾ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਸੰਦੌੜ, 23 ਅਪ੍ਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਰਕਾਰੀ ਐਲੀਮੈਂਟਰੀ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਦੇ ਨਾਲ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਪਹਿਲੀ ਤੋਂ ਅੱਠਵੀਂ ਕਲਾਸ ਵਿਚੋਂ ਪਹਿਲੀਆਂ ਤਿੰਨ ਪੁਜੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਕਮੇਟੀ ਮੈਂਬਰਾਂ ਨੇ ਸਨਮਾਨਿਤ ਕੀਤਾ।ਕਮੇਟੀ ਦੇ ਅਹੁਦੇਦਾਰ ਕੈਪਟਨ ਹਰਜਿੰਦਰ ਸਿੰਘ, ਚੇਅਰਮੈਨ ਮੁਕੰਦ ਸਿੰਘ ਚੀਮਾ ਅਤੇ ਸਾਬਕਾ ਉਪ ਡਾਕਪਾਲ ਸੁਰਜੀਤ ਸਿੰਘ …
Read More »ਵਿਸ਼ਵ ਸਿਹਤ ਦਿਵਸ 25 ਅਪ੍ਰੈਲ ਨੂੰ ਮਨਾਇਆ ਜਾਵੇਗਾ – ਡਾ. ਹਰਿੰਦਰਪਾਲ ਸਿੰਘ
ਸੰਦੌੜ, 23 ਅਪ੍ਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਪੰਜਗਰਾਈਆਂ ਡਾ. ਹਰਿੰਦਰਪਾਲ ਸਿੰਘ ਨੇ ਮਲੇਰੀਆ ਦਿਵਸ ਸਬੰਧੀ ਸਿਹਤ ਸੁਪਰਵਾਈਜਰ (ਮੇਲ) ਟੀਮ ਨਾਲ ਵਿਸੇਸ਼ ਮੀਟਿੰਗ ਕੀਤੀ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਹਰਿੰਦਰਪਾਲ ਸਿੰਘ ਨੇ ਦੱਸਿਆ ਕਿ 25 ਅਪ੍ਰੈਲ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਸਿਹਤ ਦਿਵਸ …
Read More »ਰੋਡ ਸ਼ੋਅ ਉਪਰੰਤ ਗੁਰਜੀਤ ਔਜਲਾ ਨੇ ਦਾਖਲ ਨਾਮਜ਼ਦਗੀ ਕਾਗਜ਼ਾਤ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਇਕ ਰੋਡ ਸ਼ੋਅ ਤੋਂ ਬਾਅਦ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕੀਤੇ।ਰੋਡ ਸ਼ੋਅ ਉਪਰੰਤ ਗੁਰਜੀਤ ਔਜਲਾ ਨੇ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ ਵਿਕਾਸ ਹੀਰਾ ਦੇ ਦਫਤਰ ਪੁੱਜ ਕੇ ਆਪਣੀ ਨਾਮਜਦਗੀ ਪੱਤਰ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ, ਚੇਅਰਮੈਨ …
Read More »
Punjab Post Daily Online Newspaper & Print Media