ਲੌਂਗੋਵਾਲ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਪਿਛਲੇ 10 ਦਿਨਾਂ ਤੋਂ ਕਿਸਾਨਾਂ ਦੀ ਕਣਕ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਸੀ ਅਤੇ ਅਤੇ ਕਿਸੇ ਵੀ ਖਰੀਦ ਏਜੰਸੀ ਵਲੋਂ ਲੌਂਗੋਵਾਲ, ਢੱਡਰੀਆਂ, ਮੰਡੇਰਕਲਾਂ, ਲੋਹਾ ਖੇੜਾ, ਕੁੰਨਰਾਂ ਆਦਿ ਦੀਆਂ ਮੰਡੀਆਂ ਵਿੱਚ ਖਰੀਦ ਸ਼ੁਰੂ ਨਾ ਹੋਣ `ਤੇ ਕਿਸਾਨ ਮੋਰਚਾ ਸੰਗਰੂਰ ਦੀ ਅਗਵਾਈ ਹੇਠ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਦਫ਼ਤਰ ਲੌਂਗੋਵਾਲ ਦਾ …
Read More »Daily Archives: April 25, 2019
ਮਨੀ ਸ਼ਰਮਾ ਪੰਜਾਬ ਕਾਂਗਰਸ ਜਨ ਕਲਿਆਣ ਤੇ ਪ੍ਰਚਾਰ ਸੈਲ ਦੇ ਚੇਅਰਮੈਨ ਬਣੇ
ਧੂਰੀ, 25 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਜਨ ਕਲਿਆਣ ਅਤੇ ਪ੍ਰਚਾਰ ਸੈਲ ਦੇ ਚੇਅਰਮੈਨ ਕੰਵਰ ਹਰਪ੍ਰੀਤ ਸਿੰਘ ਅਤੇ ਰਮਨ ਰਿਜੂ ਆਰੀਆ ਚੇਅਰਮੈਨ ਮਾਲਵਾ ਜੋਨ-2 ਨੇ ਮਨੀ ਸ਼ਰਮਾ ਨੂੰ ਹਲਕਾ ਧੂਰੀ ਦਾ ਪੰਜਾਬ ਕਾਂਗਰਸ ਜਨ ਕਲਿਆਣ ਅਤੇ ਪ੍ਰਚਾਰ ਸੈਲ ਦਾ ਚੇਅਰਮੈਨ ਨਿਯੁਕੱਤ ਕੀਤਾ ਹੈ।ਇਸ ਮੌਕੇ ਮਨੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਆਪਣੀ ਡਿਊਟੀ ਪੂਰੀ …
Read More »ਭੀਖੀ `ਚ ਨੋਜਵਾਨ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜੇ ਰਾਜਾ ਵੜਿੰਗ
ਭੀਖੀ, 25 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੱਲ ਭੀਖੀ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕਰਨ ਪਹੁੰਚੇ।ਉਦਘਾਟਨ ਕਰਨ ਤੋਂ ਬਾਅਦ ਰਾਜਾ ਵੜਿੰਗ ਵੋਟਰਾਂ ਨੂੰ ਮਿਲਣ ਲਈ ਡੋਰ ਟੂ ਡੋਰ ਦੌਰਾਨ ਦੁਕਾਨ `ਤੇ ਗਏ।ਪੰਤੂ ਹਾਲਾਤ ਉਦੋਂ ਕੁੱਝ ਅਸਹਿਜ ਹੋ ਗਏ ਜਦ ਪੱਤਰਕਾਰ ਦੇ ਸਵਾਲਾਂ ਦੇ ਜਵਾਬ …
Read More »ਆਪ ਦੇ ਵਿਧਾਇਕ ਮਾਨਸ਼ਾਹੀਆ ਦੇ ਕਾਂਗਰਸ `ਚ ਜਾਣ `ਤੇ ਮਾਨਸਾ ਹਲਕੇ ਦੇ ਲੋਕਾਂ `ਚ ਰੋਸ
ਭੀਖੀ, 25 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਝਾੜੂ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ `ਚ ਲਏ ਗਏ ਮਾਨਸ਼ਾਹੀਆ ਦੇ ਇਸ ਫੈਸਲੇ ਨਾਲ ਮਾਨਸਾ ਹਲਕੇ ਦੇ ਲੋਕਾਂ ਵਿੱਚ ਕਾਫੀ ਹੱਦ ਤੱਕ ਰੋਸ ਪਾਇਆ …
Read More »ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ – ਅਲੌਕਿਕ ਜਲੌ ਸਜਾਏ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਜਿਥੇ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ (ਝਾਰਖੰਡ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸੂਬਿਆਂ ਅੰਦਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਧਰਮ ਪ੍ਰਚਾਰ …
Read More »ਆਯੂਸ਼ ਮੰਤਰਾਲਾ ਅਤੇ ਵਿਗਿਆਨ ਤੇ ਸਨਅਤੀ ਖੋਜ ਕੌਂਸਲ ਵਲੋਂ ਸਹਿਮਤੀ ਪੱਤਰ `ਤੇ ਹਸਤਾਖਰ
ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਯੂਸ਼ ਮੰਤਰਾਲਾ ਅਤੇ ਵਿਗਿਆਨਕ ਅਤੇ ਸਨਅਤੀ ਖੋਜ ਦੀ ਕੌਂਸਲ (ਸੀ ਐਸ ਆਈ ਆਰ) ਨਵੀਂ ਦਿੱਲੀ ਦਰਮਿਆਨ ਦਵਾਈਆਂ ਦੇ ਰਵਾਇਤੀ ਸਿਸਟਮ ਅਤੇ ਇਸ ਦੇ ਆਧੁਨਿਕ ਵਿਗਿਆਨ ਨਾਲ ਰਵਾਇਤੀ ਸਹਿਯੋਗ ਬਾਰੇ ਇਕ ਸਹਿਮਤੀ ਪੱਤਰ (ਐਮ.ਓ.ਯੂ) `ਤੇ ਦਸਤਖਤ ਕੀਤੇ ਗਏ। ਇਸ ਐਮ.ਓ.ਯੂ `ਤੇ ਆਯੂਸ਼ ਮੰਤਰਾਲਾ ਦੇ ਸਕੱਤਰ ਵੈਦਯ ਰਾਜੇਸ਼ ਕੋਟੇਚਾ ਅਤੇ ਸੀ.ਐਸ.ਆਈ.ਆਰ ਦੇ ਡਾਇਰੈਕਟਰ ਜਨਰਲ …
Read More »ਬਾਲੀਵੁੱਡ ਅਦਾਕਾਰਾ ਕਰਿਸ਼ਮਾ ਨੇ ਲਾਂਚ ਕੀਤੀ ਫਾਰਏਵਰਮਾਰਕ ਡਾਇਮੰਡ ਗਹਿਣਿਆਂ ਦੀ ਨਵੀਂ ਰੇਂਜ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਖੁਰਾਨਾ ਜਵੈਲਰੀ ਹਾਊਸ ਵਿਖੇੇ ਡੀ.ਬੀਇਰਜ਼ ਗਰੁੱਪ ਦੇ ਡਾਇਮੰਡ ਬਰਾਂਡ ਫਾਰਏਵਰਮਾਰਕ ਦਾ ਲਾ’ਏਮਾਰ ਕੁਲੇਕਸ਼ਨ ਲਾਂਚ ਕੀਤਾ ਗਿਆ।ਅੰਮ੍ਰਿਤਸਰ ਪੁੱਜੀ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਨੇ ਇਸ ਸਮੇਂ ਡਾਇਮੰਡ ਦੇ ਗਹਿਣਿਆਂ ਦੀ ਨਵੀਂ ਕੁਲੈਕਸ਼ਨ ਲਾਂਚ ਕੀਤੀ । ਫਿਲਮ ਸਟਾਰ ਕਰਿਸ਼ਮਾ ਕਪੂਰ ਨੇ ਕਿਹਾ ਕਿ ਫਾਰਏਵਰਮਾਰਕ ਅਤੇ ਖੁਰਾਨਾ ਜਵੈਲਰੀ ਹਾਉਸ ਵਲੋਂ ਅੰਮ੍ਰਿਤਸਰ ਵਿੱਚ …
Read More »ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ‘ਸਕੂਲ ਨੈਸ਼ਨਲ ਖੇਡਾਂ’ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-19 ਸਕੂਲ ਨੈਸ਼ਨਲ ਹਾਕੀ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਹਾਕੀ ਟੂਰਨਾਮੈਂਟ ਜੋ …
Read More »ਖ਼ਾਲਸਾ ਕਾਲਜ ਵਿਖੇ ਪੰਜਾਬੀ ਨਾਵਲ ਦਾ ਵਿਧਾ-ਸ਼ਾਸਤਰ ਵਿਸ਼ੇ ’ਤੇ ਗੋਸ਼ਟੀ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਵੱਲੋਂ ‘ਪੰਜਾਬੀ ਨਾਵਲ ਦਾ ਵਿਧਾ-ਸ਼ਾਸਤਰ’ ਵਿਸ਼ੇ ’ਤੇ ਗੋਸ਼ਟੀ ਕਰਵਾਈ ਗਈ।ਇਸ ’ਚ ਗਲਪ ਖੇਤਰ ਦੇ ਮਾਹਿਰ ਵਿਦਵਾਨਾਂ ਤੇ ਸਿਰਜਕਾਂ ਡਾ. ਪਰਮਜੀਤ ਜੱਜ, ਪ੍ਰੋਫ਼ੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਡਾ. ਰਜਨੀਸ਼ ਬਹਾਦਰ ਸਿੰਘ, ਪ੍ਰੋਫ਼ੈਸਰ ਡੀ.ਏ.ਵੀ ਕਾਲਜ ਜਲੰਧਰ, ਬਲਬੀਰ ਪਰਵਾਨਾ ਸੰਪਾਦਕ ਨਵਾਂ ਜ਼ਮਾਨਾ ਜਲੰਧਰ, ਡਾ. ਕੁਲਵੰਤ ਸਿੰਘ ਸੰਧੂ …
Read More »
Punjab Post Daily Online Newspaper & Print Media