Tuesday, November 24, 2026

Daily Archives: April 25, 2019

ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ ਲੋਕ ਸਭਾ ਚੋਣਾਂ – ਖਰਚਾ ਅਬਜ਼ਰਵਰ

ਭੀਖੀ/ ਮਾਨਸਾ, 24 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਚੋਣ ਖ਼ਰਚਿਆਂ `ਤੇ ਨਿਗਰਾਨੀ ਰੱਖਣ ਲਈ ਤਾਇਨਾਤ ਕੀਤੇ ਗਏ ਖਰਚਾ ਅਬਜ਼ਰਵਰ ਮਯੰਕ ਪਾਂਡੇ ਆਈ.ਆਰ.ਐਸ. ਮੁੰਬਈ ਨੇ ਅੱਜ ਉਮੀਦਵਾਰਾਂ ਦੇ ਖਰਚੇ `ਤੇ ਨਜ਼ਰ ਰੱਖ ਰਹੀਆਂ ਟੀਮਾਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ।ਪਾਂਡੇ ਨੂੰ …

Read More »

ਸਿੱਖ ਪੰਥ ਵੱਲੋਂ ਛੇਕੇ ਵਿਅਕਤੀਆਂ ਨਾਲ ਮਿਲਵਰਤਨ ਰੱਖਣ ਤੋਂ ਸੰਗਤਾਂ ਪ੍ਰਹੇਜ਼ ਕਰਨ – ਜਥੇਦਾਰ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਜੋ ਨਿਸ਼ਾਨ ਸਿੰਘ (ਸੂਬਾ ਪ੍ਰਧਾਨ ਜਨ ਨਾਇਕ ਜਨਤਾ ਪਾਰਟੀ ਅਤੇ ਸਾਬਕਾ ਵਿਧਾਇਕ ਹਰਿਆਣਾ) ਨੇ ਡੇਰਾ ਸਿਰਸਾ ਪ੍ਰੇਮੀਆਂ ਦੇ ਸਮਾਗਮ ਟੋਹਾਣਾ ਜ਼ਿਲ੍ਹਾ ਫਤਿਆਬਾਦ ਹਰਿਆਣਾ ਵਿਖੇ ਬੋਲਦਿਆਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਸਾਧ ਗੁਰਮੀਤ ਰਾਮ ਰਹੀਮ …

Read More »