Tuesday, November 24, 2026

Daily Archives: April 26, 2019

ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਸਮੇਂ ਆਪਣੇ ਸੰਬੋਧਨ `ਚ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਸਾਲ ਦੋਰਾਨ ਮਲੇਰੀਆ ਦੇ ਕੇਸ ਕਾਫੀ ਘੱਟ ਰਹੇ ਹਨ, ਇਸ ਲਈ ਉਨਾਂ ਨੇ ਮਲੇਰੀਆ ਵਿੰਗ ਦੀ ਪ੍ਰਸ਼ਸਾ ਕੀਤੀ ਅਤੇ ਕਿਹਾ ਕਿ ਇਸ ਮੁਕਾਮ ਨੂੰ …

Read More »

ਸਪੈਸ਼ਲ ਮੁਹਿੰਮ ਤਹਿਤ ਬੱਚਿਆ ਨੂੰ ਸਿਖਾਏ ਟ੍ਰੈਫਿਕ ਨਿਯਮਾਂ ਦੇ ਗੁਰ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) –  ਸ੍ਰੀ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਪੁਲਿਸ ਵੱਲੋ ਟ੍ਰੈਫਿਕ ਵਿੱਚ ਹੋਰ ਸੁਧਾਰ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਅੱਜ ਦਾ ਸੈਮੀਨਾਰ ਮਾਧਵ ਵਿੱਦਿਆ ਨਿਕੇਤਨ ਸੀਨੀ. ਸੰਕੈ. ਸਕੂਲ ਰਣਜੀਤ ਐਵੀਨਿਊ ਵਿਖੇ ਆਯੋਜਨ ਕੀਤਾ ਗਿਆ।ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਤੋ ਇਲਾਵਾ ਸਮਾਜ ਵਿੱਚ …

Read More »

ਵਿਸ਼ਵ ਮਲੇਰੀਆ ਦਿਵਸ ਮਨਾਇਆ – ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਕੀਤੀ ਰਵਾਨਾ

ਪਠਾਨਕੋਟ, 25 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ।ਇਸ ਸਮੇਂ ਕੱਢੀ ਗਈ ਜਾਗਰੁਕਤਾ ਰੈਲੀ ਨੂੰ ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਨੇ ਹਰੀ ਝੰਡੀ ਦੇ ਕੇ ਰਵਾਨਾ  ਕੀਤਾ।ਇਸ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਸਿੰਘ, ਜਿਲਾ ਪ੍ਰੋਗਰਾਮ ਅਫਸਰ, ਜਿਲ੍ਹਾ ਹੈਲਥ ਇੰਸਪੈਕਟਰ ਅਤੇ ਹੈਲਥ ਵਰਕਰ (ਮੇਲ) ਸ਼ਾਮਿਲ ਹੋਏ।ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਸੈਮੀਨਾਰ ਕਰਵਾ ਕੇ  ਮਲੇਰੀਏ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਲੇਖ-ਲਿਖਣ ਮੁਕਾਬਲੇ

ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ   ਪਠਾਨਕੋਟ, 25 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲੇ੍ਹ ਦੇ ਕਰੀਬ 157 ਹਾਈ/ਮਿਡਲ/ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਜੀਵਨ `ਤੇ ਆਧਾਰਿਤ ਲੇਖ ਲਿਖਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ 6ਵੀਂ ਤੋਂ 12 …

Read More »

ਸੰਭਾਵੀ ਹੜ੍ਹਾਂ ਦੀ ਰੋਕਥਾਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਹੋਈ ਮੀਟਿੰਗ

ਪਠਾਨਕੋਟ, 25 ਅਪੈ੍ਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੰੁਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਕੁਮਾਰ ਵਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਜਿਸ ਵਿੱਚ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਰਾਜੇਸ਼ ਮੱਟੂ ਡੀ.ਐਸ.ਪੀ, ਅਰਵਿੰਦ ਸਲਵਾਨ ਤਹਿਸੀਲਦਾਰ …

Read More »

ਆਮ ਚੋਣਾਂ ਤੋਂ ਬਾਅਦ ਹੀ ਹੋਵੇਗਾ 66ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਫਿਲਮ ਪੁਰਸਕਾਰਾਂ ਦੀ ਚੋਣ ਇਕ ਸੁਤੰਤਰ ਅਤੇੇ ਨਿਰਪੱਖ ਜਿੳੂਰੀ ਵਲੋਂ ਕੀਤੀ ਜਾਂਦੀ ਹੈ ਜਿਸ ਵਿਚ ਉਘੇ ਫਿਲਮ ਨਿਰਮਾਤਾ ਅਤੇ ਫਿਲਮੀ ਹਸਤੀਆਂ ਸ਼ਾਮਿਲ ਹੰਦੀਆਂ ਹਨ ਅਤੇ ਇਸ ਸੰਬੰਧੀ ਐਲਾਨ ਹਰ ਸਾਲ ਅਪ੍ਰੈਲ ਵਿਚ ਕੀਤਾ ਜਾਂਦਾ ਹੈ।     ਪਰ ਇਸ ਸਾਲ 17ਵੀਂ ਲੋਕ ਸਭਾ  ਅਤੇ ਚਾਰ ਵਿਧਾਨ ਸਭਾਵਾਂ ਦੀਆਂ ਚੋਣਾਂ ਹੋ ਰਹੀਆਂ ਹਨ …

Read More »

ਅਧਿਆਪਕ ਸੰਘਰਸ਼ ਕਮੇਟੀ ਅੰਮ੍ਰਿਤਸਰ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਜੰਡਿਆਲਾ, 25 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਦਿੱਤੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਅੰਮ੍ਰਿਤਸਰ ਵਿਖੇ ਪੜੋ ਪੰਜਾਬ ਦੇ ਚੱਲ ਰਹੇ ਸੈਮੀਨਾਰ ਦੌਰਾਨ  ਅਧਿਆਪਕਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਅਧਿਆਪਕ ਆਗੂਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਐਸ.ਐਸ.ਏ/ ਰਮਸਾ ਅਧਿਆਪਕਾਂ …

Read More »

ਸੁਖਪਾਲ ਖਹਿਰਾ ਦੀ ਹਾਜ਼ਰੀ `ਚ ਪੀ.ਡੀ.ਏ ਉਮੀਦਵਾਰ ਕਾਮਰੇਡ ਦਸਵਿੰਦਰ ਕੌਰ ਵਲੋਂ ਨਾਮਜ਼ਦਗੀ ਕਾਗਜ਼ਾਤ ਦਾਖਲ

ਅੰਮ੍ਰਿਤਸਰ, 25 ਅਪ੍ਰ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੀ.ਡੀ.ਏ ਅਲਾਇੰਸ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਦੇ ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਕਾਮਰੇਡ ਦਸਵਿੰਦਰ ਕੌਰ ਦੇ ਨਾਮਜ਼ਦਗੀ ਕਾਗਜ਼ਾਤ ਮੋਰਚੇ ਦੀਆਂ ਭਾਈਵਾਲ ਪਾਰਟੀਆਂ ਦੇ ਆਗੂਆਂ ਸੁਖਪਾਲ ਸਿੰਘ ਖਹਿਰਾ, ਕਾਮਰੇਡ ਮੰਗਤ ਰਾਮ ਪਾਸਲਾ, ਕਾਮਰੇਡ ਬੰਤ ਬਰਾੜ, ਕਾ. ਹਰਦੇਵ ਅਰਸ਼ੀ, ਕਾ. ਨਿਰਮਲ ਸਿਂਘ ਧਾਲੀਵਾਲ, ਮਨਜੀਤ ਸਿੰਘ ਅਟਵਾਲ, ਅਮਰੀਕ ਸਿੰਘ ਵਰਪਾਲ, ਜਗਜੋਤ ਜਿੰਘ ਖਾਲਸਾ, …

Read More »

ਕੇਂਦਰੀ ਮੰਤਰੀ ਦੀ ਕੁਰਸੀ ਖਾਤਿਰ ਅਕਾਲੀਆਂ ਕੇਂਦਰ ਕੋਲ ਵੇਚੇ ਪੰਜਾਬ ਦੇ ਹਿੱਤ- ਔਜਲਾ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਅਟਾਰੀ ਤੋਂ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀ.ਸੀ. ਦੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕਰਵਾਈ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਹਿਸਾ ਲਿਆ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੇ ਕਾਂਗਰਸੀ …

Read More »

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਨਾਲ ਕੰਗਾਲੀ ਦੇ ਕੰਢੇ ਪੁੱਜਾ ਦੇਸ਼ – ਔਜਲਾ

ਅੰਮ੍ਰਿਤਸਰ, 25 ਅਪ੍ਰ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਕਸਬਾ ਖਾਸਾ ਵਿਖੇ ਨੌਜੁਆਨ ਕਾਂਗਰਸੀ ਆਗੂ ਤੇ ਜੋਨ ਇੰਚਾਰਜ ਰਮਿੰਦਰ ਸਿੰਘ ਰੰਮੀ ਦੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ …

Read More »