Tuesday, November 24, 2026

Daily Archives: April 27, 2019

ਮਾਤਾ ਅਵਤਾਰ ਕੌਰ ਦੀਆਂ ਅਸਥੀਆਂ ਗੁਰਦਵਾਰਾ ਪਤਾਲਪੁਰੀ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਮਾਤਾ ਅਵਤਾਰ ਕੌਰ (85) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏੇ ਸਨ ਦੀਆਂ ਅਸਥੀਆਂ ਅੱਜ ਗੁਰਦਵਾਰਾ ਸ੍ਰੀ ਪਤਾਲਪੁਰੀ ਸਾਹਿਬ (ਕੀਰਤਪੁਰ ਸਾਹਿਬ) ਦੇ ਅਸਥਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ।ਇਸ ਤੋਂ ਪਹਿਲਾਂ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਦੀ ਅਰਦਾਸ …

Read More »

ਬਿਜਲੀ ਦੇ ਸ਼ਾਰਟ ਸਰਕਟ ਨਾਲ ਤਿੰਨ ਕਿਸਾਨਾਂ ਦੀ 4 ਏਕੜ ਕਣਕ ਸੜ ਕੇ ਸਵਾਹ

ਸੁਨਾਮ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਜਦੀਕੀ ਪਿੰਡ ਦੌਲਾ ਸਿੰਘ ਵਾਲਾ ਵਿਖੇ ਤਿੰਨ ਕਿਸਾਨਾਂ ਦੀ 4 ਏਕੜ ਕਣਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ਕੇ ਸਵਾਹ ਹੋ ਗਈ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਖਜਾਨਚੀ ਪਾਲ ਸਿੰਘ ਦੌਲੇਵਾਲਾ ਅਤੇ ਸੁਨਾਮ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਕਿਹਾ ਕਿ ਪਿੰਡ ਦੌਲਾ ਸਿੰਘ ਵਾਲਾ ਵਿਖੇ ਸਵੇਰੇ 3 …

Read More »

1 ਮਈ ਮਜ਼ਦੂਰ ਦਿਵਸ `ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮੇ ਦੇਣਗੇ ਧਰਨਾ

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਝੰਡੇ ਹੇਠ ਪਟਿਆਲਾ ਪੁੱਜਣਗੇ ਪੂਰੇ ਪੰਜਾਬ ਦੇ ਕੱਚੇ ਕਾਮੇ ਲੌਂਗੋਵਾਲ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ)  –  ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜ਼ਿ. ਦੀ ਮੀਟਿੰਗ  ਬਰਾਂਚ ਪ੍ਰਧਾਨ ਹੈਪੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਦੱਸਿਆ ਕਿ ਵੱਖ-ਵੱਖ …

Read More »

ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਲੋਕ ਹੁਣ ਨਹੀਂ ਬਖਸ਼ਣਗੇ – ਕੈਪਟਨ ਅਮਰਿੰਦਰ ਸਿੰਘ

ਸੰਗਰੂਰ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ `ਚ ਸੰਗਰੂਰ ਲੋਕ ਸਭਾ ਸੀਟ ਤੋਂ ਕਾਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ।ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਰਜ਼ੀਆ ਸੁਲਤਾਨਾ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਹਲਕਾ ਇੰਚਾਰਜ ਸੁਨਾਮ ਦਾਮਨ ਬਾਜਵਾ, ਹਲਕਾ ਇੰਚਾਰਜ ਦਿੜ੍ਹਬਾ ਅਜੈਬ …

Read More »

ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ `ਚ ਲਾਲੀ ਮਜੀਠੀਆ ਵਲੋਂ ਵਿਸ਼ਾਲ ਚੋਣ ਰੈਲੀ

 ਅਕਾਲੀ ਰਾਜ ਸਮੇਂ ਹਜਾਰਾਂ ਨੌਜੁਆਨ ਪਏ ਸਿਵਿਆਂ ਦੇ ਰਾਹ – ਔਜਲਾ, ਲਾਲੀ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਚੋਣ ਮੈਦਾਨ ਵਿੱਚ ਉਤਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਵਿਧਾਨ ਸਭਾ ਹਲਕਾ ਮਜੀਠਾ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਮੁੱਖ ਬੁਲਾਰਾ ਪੰਜਾਬ ਕਾਂਗਰਸ …

Read More »

ਅਕਾਲੀ ਦਲ ਨੂੰ ਝਟਕਾ, ਕਾਂਗਰਸੀ ਬਣੇ ਕੌਂਸਲਰ ਚੋਣ ਲੜਣ ਵਾਲੇ ਅਕਾਲੀ ਅਨਿਲ ਚੋਪੜਾ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ `ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਾ, ਜਦ ਵਾਰਡ ਨੰਬਰ 65 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ `ਤੇ ਚੋਣ ਲੜਨ ਵਾਲੇ ਅਕਾਲੀ ਆਗੂ ਅਨਿਲ ਚੋਪੜਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ …

Read More »

ਕੱਥੂਨੰਗਲ `ਚ ਗੁਰਜੀਤ ਔਜਲਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ

ਕਿਸਾਨੀ ਤੇ ਜਵਾਨੀ ਬਚਾਉਣ ਲਈ ਕੇਂਦਰ `ਚ ਕਾਂਗਰਸ ਸਰਕਾਰ ਜਰੂਰੀ- ਕੱਥੂਨੰਗਲ, ਸੱਚਰ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ `ਚ ਵਿਧਾਨ ਸਭਾ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਕੱਥੂਨੰਗਲ ਵਿਖੇ ਜ਼ਿਲ਼੍ਹਾ ਕਾਂਗਰਸ ਕਮੇਟੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਦੀ ਅਗਵਾਈ ਹੇਠ ਵਿਸ਼ਾਲ …

Read More »

ਯੂਨੀਵਰਸਿਟੀ ਦੇ ਠੇਕਾ ਮੁਲਾਜ਼ਮਾਂ ਵਲੋਂ ਨਵੀਂ ਠੇਕਾ ਪ੍ਰਣਾਲੀ ਦਾ ਪਿੱਟ ਸਿਆਪਾ

1 ਮਈ ਤੋਂ ਕੰਮ ਕਾਜ਼ ਠੱਪ ਕਰਕੇ ਸ਼ਾਂਤਮਈ ਰੋਸ ਰੈਲੀਆਂ ਤੇ ਪ੍ਰਦਰਸ਼ਨ ਦਾ ਐਲਾਨ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਲਗਭਗ 500 ਠੇਕਾ ਮੁਲਾਜ਼ਮਾ ਵੱਲੋਂ ਨਵੀਂ ਠੇਕਾ ਪ੍ਰਣਾਲੀ ਨੂੰ ਅੰਗੂਠਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।ਜਿਸ ਦਾ ਕਾਰਨ ਨਵੀਂ ਪ੍ਰਣਾਲੀ ਦੀਆਂ ਸ਼ਰਤਾਂ ਤੇ ਕਾਇਦਾ ਕਾਨੂੰਨ ਹਨ। …

Read More »

ਬਹੁਤ ਹੀ ਮਿਲਣਸਾਰ ਤੇ ਧਾਰਮਿਕ ਵਿਚਾਰਾਂ ਦੇ ਸਨ- ਮਾਤਾ ਵਿੱਦਿਆ ਦੇਵੀ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਹ ਇੱਕ ਅਟਲ ਸੱਚਾਈ ਹੈ ਕਿ ਦੁਨੀਆਂ ਨਾਸ਼ਵਾਨ ਹੈ। ਜਿਹੜੇ ਵੀ ਪ੍ਰਾਣੀ ਨੇ ਇਸ ਧਰਤੀ `ਤੇ ਜਨਮ ਲਿਆ ਹੈ, ਉਸ ਨੇ ਇੱਕ ਨਾ ਇੱਕ ਦਿਨ ਜਾਣਾ ਹੀ ਹੁੰਦਾ ਹੈ, ਪ੍ਰੰਤੂ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਧਰਤੀ `ਤੇ ਆਉਣ ਦੇ ਮਕਸਦ ਨੂੰ ਪੂਰਾ ਕਰਨ ਲਈ ਹੀ ਜਿੳੇਂਦੇ ਹਨ।ਭਾਵ ਕਿ …

Read More »

ਮਿਸਟਰ ਸੰਵਲਦੀਪ ਸਿੰਘ ਤੇ ਮਿਸ ਗਗਨਦੀਪ ਕੌਰ ਦੇ ਸਿਰ ਸੱਜਿਆ ਫੇਅਰਵੈਲ ਦਾ ਖਿਤਾਬ

ਵਿਦਿਆਰਥੀ  ਸਮਾਜ ਵਿਚ ਨਵੀਂ ਜਾਗ੍ਰਿਤੀ ਪੈਦਾ ਕਰਨ ਦੇ ਸਮਰੱਥ – ਡਾ. ਅਮਿਤ ਕੌਟਸ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਿਚ ਐਮ.ਐਡ ਅਤੇ ਐਮ.ਏ. ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਸਫ਼ਲਤਾ ਨਾਲ ਪੂਰੀ ਕਰਨ ਤੇ ਵਿਧਾਈ ਦਿੰਦਿਆ ਵਿਭਾਗ ਦੇ ਮੁਖੀ ਪ੍ਰੋ. ਅਮਿਤ ਕੌਟਸ ਨੇ ਕਿਹਾ ਕਿ ਉਹਨਾਂ ਵੱਲੋਂ ਹੁਣ ਸਮਾਜ ਵਿਚ ਜਿੰਮੇਵਾਰੀ …

Read More »