ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਅਕ ਮਾਮਲਿਆਂ ਪੋ੍ਰ. ਐਸ.ਐਸ ਬਹਿਲ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਆਪਣੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਵੱਲ ਜੇ ਇੱਕਠਿਆ ਹੋ ਕੇ ਉਪਰਾਲੇ ਕਰਨ ਵਿਚ ਕੋਈ ਕੋਤਾਹੀ ਹੋ ਗਈ ਤਾਂ ਇਸ ਦਾ ਖਮਿਆਜਾ ਸਾਨੂੰ ਵੱਡੇ ਨੁਕਸਾਨ ਕਰਕੇ ਭੁਗਤਣਾ ਪਵੇਗਾ।ਉਹਨਾਂ ਕਿਹਾ ਕਿ ਅੱਜ …
Read More »Daily Archives: April 27, 2019
ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਐਮੀ ਵਿਰਕ
ਚੰਡੀਗੜ, 26 ਅਪ੍ਰੈਲ (ਪੰਜਾਬ ਪੋਸਟ – ਜਵੰਦਾ) – ਪਿਛਲੇ ਦਿਨੀਂ ਪੰਜਾਬ ਦੇ ਜਿਲਾ੍ਹ ਮੁਕਤਸਰ ਦੇ ਪਿੰਡ ਧਾਮਕੋਟ ਅਤੇ ਲੱਧੂਵਾਲ ਉਤਾੜ ਵਿਖੇ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ ਦੌਰਾਨ ਦੋ ਕਿਸਾਨਾਂ ਦੀ ਖੜੀ 8 ਏਕੜ ਪੱਕੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਅਤੇ ਉਨਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਪੀੜਤ ਕਿਸਾਨਾਂ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ ਪੰਜਾਬ ਦੇ ਪ੍ਰਸਿੱਧ ਗਾਇਕ ਤੇ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਜਲਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲਾਂ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਇਤਿਹਾਸ ਵਿਭਾਗ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲਾਂ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਅਮਨਦੀਪ ਬੱਲ, ਮੁਖੀ ਇਤਿਹਾਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …
Read More »Inter-Faculty Youth Festival Raunak-2019′ at KCA
Amritsar, April 26 (Punjab Post Bureau) – Department of Youth Welfare, Khalsa College Amritsar organised a four-day-long Inter-Faculty Youth Festival “Raunak-2019” at the campus in which the students exhibited their talent in diverse fields. Dr. Raminder Kaur, Head of School of Punjabi, GNDU inaugurated the festival while famous stand-up comedian Ramesh Minto was the special guest who were welcomed by …
Read More »ਖ਼ਾਲਸਾ ਕਾਲਜ ਵਿਖੇ ‘ਰੌਣਕ-2019’ ਕਰਵਾਇਆ ਗਿਆ
ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੇ ਜਿਆਦਾਤਰ ਵਿਦਿਆਰਥੀ ਖ਼ਾਲਸਾ ਕਾਲਜ ਦੇ – ਡਾ. ਮਹਿਲ ਸਿੰਘ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਆਪਣੇ ਸਵਾ ਸੌ ਸਾਲ ਤੋਂ ਵਧੇਰੇ ਸਮੇਂ ਦੌਰਾਨ ਖ਼ਾਲਸਾ ਕਾਲਜ ਨੇ ਵਿੱਦਿਆ ਅਤੇ ਸੱਭਿਆਚਾਰਕ ਖੇਤਰ ’ਚ ਇਤਿਹਾਸਕ ਤੇ ਨਾਮਵਰ ਉਪਲਬੱਧੀਆਂ ਹਾਸਲ ਕੀਤੀਆਂ ਹਨ। ਆਪਣੇ ਇਸੇ ਮਕਸਦ ਤਹਿਤ ਕਾਲਜ ਵਿਦਿਆਰਥੀਆਂ ਨੂੰ ਰਵਾਇਤੀ ਵਿੱਦਿਆ ਦੇ ਨਾਲ-ਨਾਲ ਅਜਿਹਾ …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਿਸ ਵਿਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ …
Read More »Gurpurab of Guru Arjun Dev celebrated at Khalsa College
Amritsar, April 26 (Punjab Post Bureau) – The ‘Gurpurab’ of Guru Arjun Dev Ji was celebrated at historic Khalsa College’s Gurdwara complex with religious devotion and fervor today. The students from Sri Guru Teg Bahadur College for Women recited hymns from Gurbani and an Ardas (prayer) was performed as the students, staff and teachers gathered in large number for the …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ …
Read More »
Punjab Post Daily Online Newspaper & Print Media