Tuesday, November 24, 2026

Daily Archives: April 28, 2019

ਉਪ ਰਾਸ਼ਟਰਪਤੀ ਨੇ ਨੌਜਵਾਨਾਂ ਨੂੰ ਸਹਿਣਸ਼ੀਲਤਾ ਤੇ ਸਤਿਕਾਰ ਪਰੰਪਰਾ ਨੂੰ ਬਚਾਉਣ ਦਾ ਦਿੱਤਾ ਸੱਦਾ

ਪੰਜਾਬ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿੱਚ ਹਿੱਸਾ ਲਿਆ ਚੰਡੀਗੜ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇਕੀਵੀਂ ਸਦੀ ਦੇ ਸੰਦਰਭ `ਚ ਸਾਨੂੰ ਆਪਣੀ ਸਿੱਖਿਆ ਪ੍ਰਣਾਲੀ ਨੂੰ ਵਿਦਿਆਰਥੀਆਂ ਦਰਮਿਆਨ ਮਹੱਤਵਪੂਰਨ ਸੋਚ ਪ੍ਰੇਰਿਤ ਕਰਨ ਵਾਲੀ ਬਣਾਉਣਾ ਹੋਵੇਗਾ।ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਵੈਂਕਈਆ ਨਾਇਡੂ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਸਮਾਜਿਕ ਮੁੱਦਿਆਂ ਨੂੰ ਦੇਖਦੇ ਹੋਏ ਫੈਸਲੇ ਲੈਣ …

Read More »

ਪਿੰਗਲਵਾੜਾ ਪਰਿਵਾਰ ਦੀ 44ਵੀਂ ਲੜਕੀ ਦਾ ਅਨੰਦ ਕਾਰਜ `ਤੇ ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ `ਚ ਪਿੰਗਲਵਾੜਾ ਪਰਿਵਾਰ ਦੀ 44ਵੀਂ ਲੜਕੀ ਨਵਜੋਤ ਕੌਰ ਦਾ ਅਨੰਦ ਕਾਰਜ ਅੰਮ੍ਰਿਤਸਰ ਵਾਸੀ ਹਰਭੇਜ ਸਿੰਘ ਸਪੁੱਤਰ ਗੁਰਚਰਨ ਸਿੰਘ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਪਰਿਵਾਰ ਵਲੋਂ ਘਰੇਲੂ ਜਰੂਰਤ ਦੀਆਂ ਵਸਤਾਂ ਦੇ ਕੇ ਵਿਦਾ ਕੀਤਾ ਗਿਆ।ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ …

Read More »

ਚੋਣ ਜਿੱਤਣ ਲਈ ਵਿਕਾਸ ਨੂੰ ਆਧਾਰ ਬਣਾਵਾਗੇ – ਵਿਨੋਦ ਸਿੰਗਲਾ

ਭੀਖੀ, 28 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਪੱਧਰ `ਤੇ ਵੀ ਵਿਕਾਸ ਨੂੰ ਆਧਾਰ ਬਣਾ ਕੇ ਵੋਟਾਂ ਮੰਗਣ ਲਈ ਲੋਕਾਂ ਦੀ ਕਚਿਹਰੀ ਵਿੱਚ ਜਾਵਾਂਗੇ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਕਮੇਟੀ ਦੇ ਪ੍ਰਧਾਨ ਵਿਨੋਦ ਸਿੰਗਲਾ ਨੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾ ਕਿਹਾ ਕਿ ਨਗਰ ਹਮੇਸ਼ਾਂ ਕਾਂਗਰਸ ਪੱਖੀ ਰਿਹਾ ਹੈ ਅਤੇ 1992 ਤੋਂ ਬਾਅਦ ਬਦਲੇ ਰਾਜਨੀਤਕ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸਿਹਰਾ ਮੱਝਾ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

ਸਭ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੀ  ਲੜਕੀ ਨੂੰ ਗਰਾਮ ਪੰਚਾਇਤ ਦੇਵੇਗੀ ਲੈਪਟਾਪ ਬਟਾਲਾ, 28 ਅਪਰੈਲ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ਤੇ ਪੜਾਈ ਦੀ ਕੁਆਲਟੀ ਵਧੀਆ ਦੇਣ ਦੇ ਮਕਸਦ ਨਾਲ ਲਗਾਤਾਰ ਕੋਸ਼ਿਸ਼ਾਂ ਜਾਰੀ ਰੱਖੀਆਂ ਹੋਈਆ ਹਨ।ਇਸੇ ਹੀ ਲੜੀ ਤਹਿਤ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਨੌਸਿਹਰਾ ਮੱਝਾ ਸਿੰਘ ਦੇ ਪ੍ਰਿੰਸੀਪਲ ਅਮਰਦੀਪ …

Read More »

ਪਿੰਡ ਓਠੀਆਂ ਵਿਖੇ ਔਜਲਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮਾਲ ਮੰਤਰੀ ਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਓਠੀਆਂ ਵਿਖੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਪੂਰੀ ਤਰਾਂ ਭਖਾਉਂਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ ਸਿੰਘ ਸਰਕਾਰੀਆ ਪ੍ਰਧਾਨ ਯੂਥ ਕਾਂਗਰਸ …

Read More »

ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਔਜਲਾ ਵੱਡੀ ਲੀਡ ਨਾਲ ਜੇਤੂ ਰਹਿਣਗੇ- ਸਰਕਾਰੀਆ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਰਾਜ ਸਿੰਘ ਸਰਕਾਰੀਆ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮ੍ਰਿਤਸਰ ਨੇ ਪਿੰਡ ਚੂਚਕਵਾਲ ਤੇ ਪਿੰਡ ਚੋਗਾਵਾਂ ਵਿਖੇ ਕਰਵਾਈਆਂ ਚੋਣ ਰੈਲੀਆਂ ਦੌਰਾਨ ਵੱਡੀ ਗਿਣਤੀ ਵਿੱਚ ਹਾਜਰ ਕਾਂਗਰਸੀ ਵਰਕਰਾਂ ਨੂੰ ਵੀ ਸੰਬੋਧਨ ਕੀਤਾ। ਲੋਪੋਕੇ ਵਿਖੇ …

Read More »

ਕਾਂਗਰਸੀ ਉਮੀਦਵਾਰ ਔਜਲਾ ਦੇ ਹੱਕ ‘ਚ ਅਜਨਾਲਾ ਵਿਖੇ ਵਿਸ਼ਾਲ ਚੋਣ ਰੈਲੀ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੂਖਬੀਰ ਸਿੰਘ) -ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈੈਦਾਨ ਵਿੱਚ ਦੂਸਰੀ ਵਾਰ ਕਿਸਮਤ ਅਜਮਾ ਰਹੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਜੁਗਰਾਜ ਸਿੰਘ ਅਜਨਾਲਾ ਦੀ ਸਾਂਝੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕਰਵਾਈ ਗਈ ਜਿਸ ਵਿੱਚ ਸੈਂਕੜੇ …

Read More »

ਗੁਰਜੀਤ ਸਿੰਘ ਔਜਲਾ ਦੇ ਹੱਕ `ਚ ਸਰਹੱਦੀ ਪਿੰਡ ਭਿੰਡੀ ਸੈਦਾਂ ਵਿਖੇ ਵਿਸ਼ਾਲ ਚੋਣ ਰੈਲੀ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਚੋਣ ਮੈਦਾਨ ਵਿੱਚ ਉਤਾਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਰੇ ਤੇ ਪਹੁੰਚਾਉਂਦਿਆਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਮੈੈਂਬਰ ਦਿਲਰਾਜ ਸਿੰਘ ਸਰਕਾਰੀਆ ਦੀ ਸਾਂਝੀ ਅਗਵਾਈ ਹੇਠ ਸਰਹੱਦੀ ਕਸਬੇ …

Read More »

ਪਿੰਡ ਝੰਡੇਰ ਵਿਖੇ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ `ਚ ਵਿਸ਼ਾਲ ਚੋਣ ਰੈਲੀ

ਵਿਧਾਨ ਸਭਾ ਹਲਕਾ ਅਜਨਾਲਾ ਤੋਂ ਔਜਲਾ ਸਭ ਤੋਂ ਵੱੱਧ ਲੀਡ ਜੇਤੂ ਰਹਿਣਗੇ- ਅਜਨਾਲਾ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੂਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਜੁਗਰਾਜ ਸਿੰਘ ਅਜਨਾਲਾ ਤੇ ਜ਼ਿਲ੍ਹਾ ਯੂਥ ਕਾਂਗਰਸ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਾਂਝੀ ਅਗਵਾਈ …

Read More »