ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਦੌਰਾਨ ਛੋਟੇ ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿੱਚ ਕਈ ਤਰ੍ਹਾਂ ਦੇ ਬੂਟੇ ਲਾਏ ਅਤੇ ਵੱਡੇ ਬੱਚਿਆਂ ਦੇ ਚਾਰ ਹਾਉਸਾਂ ਰਾਵੀ, ਸਤਲੁਜ, ਬਿਆਸ, ਜਮੁਨਾ ਦਰਮਿਆਨ ਧਰਤੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਸਬੰਧੀ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਰਾਵੀ ਹਾਉਸ ਦੀ 10ਵੀਂ …
Read More »Daily Archives: April 29, 2019
ਜਿਲ੍ਹਾ ਪਠਾਨਕੋਟ ਦੇ ਤਿੰਨਾਂ ਅਸੈਬਲੀ ਸੈਗਮੈਂਟਾਂ `ਚ ਪਹਿਲੀ ਰਿਹਰਸਲ ਹੋਈ
ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਦੀਆਂ ਆਮ ਚੋਣਾਂ-2019 ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਪਠਾਨਕੋਟ ਵਿਚਲੇ ਤਿੰਨਾਂ ਅਸੈਬਲੀ ਸੈਗਮੈਂਟਾਂ 001-ਸੁਜਾਨੁਪਰ, 002-ਭੋਆ (ਅ.ਜ) ਅਤੇ 003-ਪਠਾਨਕੋਟ ਵਿਖੇ ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ ਕਰਵਾਈ ਗਈ। ਜਿਕਰਯੋਗ ਹੈ ਕਿ ਪਹਿਲੀ ਰਿਹਰਸਲ ਅਸੈਬਲੀ ਸੈਗਮੈਂਟ 001-ਸੁਜਾਨਪੁਰ ਦੀ ਸਰਕਾਰੀ ਮਾਡਲ ਸਕੂਲ ਰਣਜੀਤ ਸਾਗਰ ਡੈਮ ਸਾਹਪੁਰਕੰਡੀ ਟਾਊਨਸਿਪ ਵਿਖੇ, ਅਸੈਬਲੀ …
Read More »The Vice President calls upon youth to adhere to traditions of tolerance and respect
Attends Convocation of Panjab University New Delhi, April 28 (Punjab Post Bureau) – The Vice President of India Shri M. Venkaiah Naidu said today that the youth of our nation must shoulder the greater social responsibility of exercising judgement in looking at social issues. He urged them to adhere to the traditions of tolerance and respect and protect our pluralistic …
Read More »ਕਾਂਗਰਸੀ ਆਗੂਆਂ ਨੇ ਡਿੰਪਾ ਦੇ ਹੱਕ `ਚ ਮੰਗੀਆਂ ਵੋਟਾਂ
ਜੰਡਿਆਲਾ ਗੁਰੂ, 28 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਖਡੂਰ ਸਾਹਿਬ ਹਲਕੇ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ `ਚ ਸਥਾਨਕ ਕਾਂਗਰਸੀ ਆਗੂਆਂ ਵਲੋਂ ਸ਼ਹਿਰ ਦੀਆਂ ਸਾਰੀਆਂ 15 ਵਾਰਡਾਂ `ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਸਾਬਕਾ ਨਗਰ ਕੋਂਸਲ ਪ੍ਰਧਾਨ ਰਾਜਕੁਮਾਰ ਮਲਹੋਤਰਾ ਨੇ ਦਾਅਵਾ ਕੀਤਾ ਹੈ ਕਿ ਜੰਡਿਆਲਾ ਵਾਸੀ ਜਸਬੀਰ ਸਿੰਘ ਡਿੰਪਾ ਦੀ ਜਿੱਤ `ਚ …
Read More »ਬ੍ਰਹਮਪੁਰਾ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ `ਚ ਜਨਤਕ ਮੀਟਿੰਗਾਂ
ਤਰਨ ਤਾਰਨ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਚੋਣ ਮੁਹਿੰਮ ਆਰੰਭ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਭੈਲ ਢਾਏਵਾਲਾ, ਜਾਮਾਰਾਏ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਅਤੇ ਕੱਲਾ ਪਿੰਡ `ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਬ੍ਰਹਮਪੁਰਾ ਨੇ ਵੱਖ-ਵੱਖ ਪਿੰਡਾਂ ਦੇ ਇਕੱਠ …
Read More »ਕਲਗੀਧਰ ਅਕੈਡਮੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਖਾਣ ਪੀਣ ਦੇ ਚੰਗੇ ਢੰਗ ਤਰੀਕਿਆਂ ਬਾਰੇ ਦੱਸਿਆ
ਭਿੱਖੀਵਿੰਡ, 28 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਕਲਗੀਧਰ ਅਕੈਡਮੀ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੋਈ ਨਾ ਕੋਈ ਨਵਾਂ ਉਪਰਾਲਾ ਕੀਤਾ ਜਾਂਦਾ ਹੈ।ਇਸੇ ਤਹਿਤ ਐਲ.ਕੇ.ਜੀ ਅਤੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੂੰ ਖਾਣ ਪੀਣ ਦੀਆਂ ਚੰਗੀਆਂ ਆਦਤਾਂ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਪਿੰਸੀਪਲ ਬੁੱਢਾ ਸਿੰਘ ਨੇ ਬੱਚਿਆਂ ਨਾਲ ਇਸ ਮੁੱਦੇ `ਤੇ ਵਿਚਾਰ ਵਟਾਂਦਰਾ ਕੀਤਾ।ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ …
Read More »ਬੀਬੀ ਜਗੀਰ ਕੌਰ ਨੂੰ ਹਲਕਾ ਖੇਮਕਰਨ ਤੋਂ ਵੱਡੀ ਜਿੱਤ ਮਿਲੇਗੀ – ਜਗਤਾਰ ਸਿੰਘ ਡੱਲ
ਭਿੱਖੀਵਿੰਡ, 28 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਬੋਲਦਿਆਂ ਉਘੇ ਅਕਾਲੀ ਆਗੂ ਜਗਤਾਰ ਸਿੰਘ ਡੱਲ ਨੇ ਦਾਅਵਾ ਕੀਤਾ ਹੈ ਕਿ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ ਵੱਡੀ ਜਿੱਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਸਾਬਕਾ ਵਿਧਾਇਕ ਤੇ ਗੌਰਵਦੀਪ ਸਿੰਘ ਵਲਟੋਹਾ ਪ੍ਰਧਾਨ …
Read More »
Punjab Post Daily Online Newspaper & Print Media