Tuesday, November 24, 2026

Daily Archives: April 30, 2019

ਚੋਣ ਡਿਊਟੀ ਪੂਰੀ ਗੰਭੀਰਤਾ, ਇਮਾਨਦਾਰੀ ਤੇ ਲਗਨ ਨਾਲ ਨਿਭਾਈ ਜਾਵੇ – ਐਸ.ਡੀ.ਐਮ

ਭੀਖੀ/ਮਾਨਸਾ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾ-2019 ਲਈ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਲਈ ਲਗਾਏ ਗਏ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਅਤੇ ਮਨੂਵਾਟਿਕਾ ਸਕੂਲ ਬੁਢਲਾਡਾ ਵਿਖੇ ਕਰਵਾਈ ਗਈ, ਜਿਸ ਵਿਚ …

Read More »

ਝੂਠ ਦੀ ਰਾਜਨੀਤੀ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਦੇਸ਼ ਵਾਸੀਆਂ ਤੋਂ ਮੁਆਫੀ ਮੰਗੇ- ਔਜਲਾ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰੰਘ)- ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਤੇ ਕਰਜੇ ਦੀ ਦਲਦਲ ਵਿਚੋਂ ਕੱਢ ਉਨ੍ਹਾਂ ਦੀ ਆਮਦਨ ਨੂੰ ਦੁਗਣੀ ਕਰਨ ਦੇ ਕੀਤੇ ਵਾਅਦਿਆਂ ਨੂੰ ਦਰਕਿਨਾਰ ਕਰ ਕੇ ਕਿਸਾਨਾਂ `ਤੇ ਆਮਦਨ ਕਰ ਲਗਾਉਣ ਦੇ ਕਥਿਤ ਨਿਰਦੇਸ਼ …

Read More »

ਅੱਗ ਦੀ ਭੇਟ ਚੜੀ ਕਣਕ ਦੇ ਪੀੜਿਤ ਪਰਿਵਾਰਾਂ ਨਾਲ ਡਟ ਕੇ ਖੜੀ ਹੈ ਕਾਂਗਰਸ – ਔਜਲਾ, ਅਜਨਾਲਾ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ)- ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਫੁੱਲੇਚੱਕ, ਰਿਆੜ, ਬੋਹਲੀਆਂ ਤੇ ਰਾਪੁਰ `ਚ ਫਸਲ ਅੱਗ ਦੀ ਲਪੇਟ ਵਿੱਚ ਆ ਜਾਣ ਨਾਲ ਚਾਰ ਪਿੰਡਾਂ ਦੇ ਤਿੰਨ ਦਰਜਨ ਦੇ ਕਰੀਬ ਕਿਸਾਨਾਂ ਦੀ ਕਰੀਬ 200 ਏਕੜ ਤੋਂ ਜਿਆਦਾ ਕਣਕ ਸੜ੍ਹ ਕੇ ਸਵਾਹ ਹੋ ਗਈ।              ਕਣਕ ਨੂੰ ਅੱਗ ਲੱਗਣ ਦੀ ਖਬਰ ਮਿਲਦਿਆਂ ਸਾਰ ਹੀ ਪੀੜਿਤ ਕਿਸਾਨਾਂ …

Read More »