ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਵਿਧਾਨ ਸਭਾ ਹਲਕਾ ਅਟਾਰੀ ਤੋਂ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀ.ਸੀ. ਦੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕਰਵਾਈ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਹਿਸਾ ਲਿਆ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੇ ਕਾਂਗਰਸੀ …
Read More »Monthly Archives: April 2019
ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਨਾਲ ਕੰਗਾਲੀ ਦੇ ਕੰਢੇ ਪੁੱਜਾ ਦੇਸ਼ – ਔਜਲਾ
ਅੰਮ੍ਰਿਤਸਰ, 25 ਅਪ੍ਰ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਕਸਬਾ ਖਾਸਾ ਵਿਖੇ ਨੌਜੁਆਨ ਕਾਂਗਰਸੀ ਆਗੂ ਤੇ ਜੋਨ ਇੰਚਾਰਜ ਰਮਿੰਦਰ ਸਿੰਘ ਰੰਮੀ ਦੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ …
Read More »ਸਰਹੱਦੀ ਪਿੰਡ ਮੋਦੇ ਵਿਖੇ ਗੁਰਜੀਤ ਸਿੰਘ ਔਜਲਾ ਦੇ ਹੱਕ `ਚ ਵਿਸ਼ਾਲ ਚੋਣ ਰੈਲੀ
ਅੰਮ੍ਰਿਤਸਰ, 25 ਅਪ੍ਰ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਮੋਦੇ ਵਿਖੇ ਵਿਸ਼ਾਲ ਚੋਣ ਰੈਲੀ ਕੀਤੀ ਗਈ ਗਈ, ਜਿਸ ਵਿੱਚ ਕਣਕ ਦੀ ਵਾਢੀ ਦਾ ਸਮਾਂ ਹੋਣ ਦੇ ਬਾਵਜੂਦ …
Read More »ਮੋਦੀ ਸਰਕਾਰ ਨੇ ਵਿਕਾਸ ਦੇ ਨਾਮ `ਤੇ ਪੰਜਾਬ ਨਾਲ ਕੀਤੀ ਵਿਤਕਰੇਬਾਜ਼ੀ – ਔਜਲਾ
ਅੰਮ੍ਰਿਤਸਰ, 25 ਅਪ੍ਰ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅੰਮ੍ਰਿਤਸਰ ਦੇ ਵਿਕਾਸ ਵਿੱਚ ਕੇਂਦਰ ਵਲੋਂ ਜਾਰੀ ਵਿਕਾਸ ਫੰਡਾਂ ਨੂੰ ਲੈ ਕੇ ਝੂਠੀ ਬਿਆਨਬਾਜੀ ਨਾਲ ਅੰਮ੍ਰਿਤਸਰ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸਿਸ਼ ਕਰ ਰਹੇ ਹਨ।ਔਜਲਾ ਕਾਂਗਰਸ ਦੇ ਮੁੱਖ ਚੋਣ ਦਫਤਰ ਵਿਖੇ …
Read More »ਪੰਜਾਬੀ ਸੱਥ ਮੈਲਬਰਨ ਵਲੋਂ ਪਹਿਲੇ ਕਵੀ ਦਰਬਾਰ ਦਾ ਆਯੋਜਨ
ਅੰਮ੍ਰਿਤਸਰ/ ਆਸਟ੍ਰੇਲੀਆ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੱਥ ਮੈਲਬਰਨ ਵਲੋਂ ਪਹਿਲਾ ਪੰਜਾਬੀ ਕਵੀ ਦਰਬਾਰ, ਸੱਥ ਦੀ ਸੇਵਾਦਾਰ ਕੁਲਜੀਤ ਕੌਰ ਗ਼ਜ਼ਲ ਦੇ ਗ੍ਰਹਿ ਵਿਖੇ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਸਿੱਧ ਪੰਜਾਬੀ ਲੇਖਕ ਤੇ ਬੁਲਾਰੇ ਅਤੇ ਆਸਟ੍ਰੇਲੀਅਨ ਪੰਜਾਬੀ ਸੱਥ ਦੇ ਸਰਪ੍ਰਸਤ ਗਿਆਨੀ ਸੰਤੋਖ ਸਿੰਘ ਨੇ ਕੀਤੀ। ਸਟੇਜ ਹੋਣਹਾਰ ਕਵਿੱਤਰੀ ਮਧੂ ਸ਼ਰਮਾ ਨੇ ਸੰਭਾਲੀ।ਇਸ ਪ੍ਰੋਗਰਾਮ ਵਿੱਚ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਭਾਰਤ ਦੇ …
Read More »English Teaching Workshop at KCA
Amritsar, April 25 (Punjab Post Bureau) – The post graduate department of English at Khalsa College today organized a day long workshop for training of the faculty of English in which Gurminder Singh Gill of Wordsworth Software was the resource person who spoke at length about the technicalities and usage of the software as she conducted the on the job training …
Read More »ਸਿਖ਼ਰ ਹੋ ਨਿਬੜਿਆ ਗੀਤ ‘ਤੁਸੀਂ ਸੁਣ ਲਓ ਮੇਰੀ ਲੋਕੋ, ਮੈਂ ਨੋਟਾ ਬੋਲ ਰਿਹਾਂ’
ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਹੋਈ।ਮੀਟਿੰਗ ਦੇ ਸ਼ੁਰੂ ਵਿੱਚ ਜਲ੍ਹਿਆਂਵਾਲ਼ੇ ਬਾਗ਼ ਦੀ ਸੌ ਸਾਲਾਂ ਸ਼ਤਾਬਦੀ ਦੇ ਸਬੰਧ ਵਿੱਚ ਸ਼ਹੀਦਾਂ ਨੂੰ ਸਲਾਮ ਕੀਤਾ ਗਿਆ ਅਤੇ ਅੱਜ ਦੇ ਸਮੇਂ ਵੀ ਰੌਲਟ ਐਕਟ ਵਰਗੇ ਕਾਲ਼ੇ ਕਾਨੂੰਨਾਂ …
Read More »ਪੈਨਸ਼ਨਰਾਂ ਨੇ ਸਰਕਾਰ ਦੀ ਬੇਰੁਖੀ ਵਿਰੁੱਧ ਕੱਢੀ ਭੜਾਸ, ਜ਼ਿਲ੍ਹਾ ਪੱਧਰੀ ਧਰਨਿਆਂ ਦਾ ਐਲਾਨ
ਸਮਰਾਲਾ, 25 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਇੱਕ ਹੰਗਾਮੀ ਮੀਟਿੰਗ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ।ਜਿਸ ਵਿੱਚ ਪੰਜਾਬ ਭਰ ਤੋਂ ਪਹੁੰਚੇ ਸਬੰਧਿਤ ਆਗੂਆਂ ਨੇ ਸ਼ਮੂਲੀਅਤ ਕੀਤੀ।ਲਗਾਤਾਰ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਜਨਵਰੀ 2018, ਜੁਲਾਈ 2018 ਅਤੇ ਜਨਵਰੀ 2019 ਜੋ ਕਿ 15 ਪ੍ਰਤੀਸ਼ਤ ਬਣਦਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ ਹਰਮੇਲ ਸਿੰਘ ਟੌਹੜਾ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਹਰਮੇਲ ਸਿੰਘ ਟੌਹੜਾ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਟੌਹੜਾ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸੂਚਨਾ ਅਧਿਕਾਰੀ …
Read More »ਖ਼ਾਲਸਾ ਸਾਜਣਾ ਦਿਵਸ ਦੇ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11 ਹਜ਼ਾਰ ਪ੍ਰਾਣੀ ਗੁਰੂ ਵਾਲੇ ਬਣੇ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਖ਼ਾਲਸਾ ਸਿਰਜਣਾ ਦਿਵਸ ਮੌਕੇ ਵੱਖ-ਵੱਖ ਥਾਵਾਂ ’ਤੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11400 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ਦੌਰਾਨ 12 ਤੋਂ 16 ਅਪ੍ਰੈਲ ਤੱਕ ਪੰਜਾਬ ਅੰਦਰ ਮਾਝਾ, ਦੁਆਬਾ ਤੇ …
Read More »
Punjab Post Daily Online Newspaper & Print Media