Tuesday, November 24, 2026

Monthly Archives: April 2019

ਜਲ੍ਹਿਆਂ ਵਾਲੇ ਬਾਗ਼ ਦੇ 100 ਸਾਲਾਂ ਸਾਕੇ ਸਬੰਧੀ ਬਾਬਾ ਫਰੀਦ ਸੰਸਥਾ ਵਿਖੇ ਸਮਾਗਮ ਦਾ ਆਯੋਜਨ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜਲ੍ਹਿਆਂ ਵਾਲਾ ਬਾਗ਼ ਦੇ 100 ਸਾਲਾ ਸਾਕੇ ਸਬੰਧੀ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਸਥਾਨਕ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਬਲਦੇਵ ਸਿੰਘ ਗੋਸ਼ਲ, ਪ੍ਰਧਾਨ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ, ਡਾ. ਸੁਖਦੀਪ ਕੌਰ ਪ੍ਰਿੰਸੀਪਲ ਅਕਾਲ ਕਾਲਜ ਆਫ਼ ਐਜੁਕੇਸ਼ਨ ਮਸਤੂਆਣਾ ਸਾਹਿਬ, ਸੁਖਵਿੰਦਰ ਸਿੰਘ ਭੱਠਲ …

Read More »

ਅਵਾਰਾ ਪਸ਼ੂ ਮੋਟਰਸਾਇਕਲ ਨਾਲ ਟਕਰਾਉਣ `ਤੇ ਢਾਡੀ ਸੁਰਜੀਤ ਸਿੰਘ ਸਾਜਨ ਦੀ ਮੌਤ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਾਹੋਕੇ ਦੇ ਵਸਨੀਕ ਢਾਡੀ ਸੁਰਜੀਤ ਸਿੰਘ ਸਾਜਨ ਜਦੋ ਪਿੰਡ ਢੱਡਰੀਆਂ ਤੋਂ ਸਾਹੋਕੇ ਨੂੰ ਆਪਣੇ ਘਰ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਦੇ ਮੋਟਰਸਾਈਕਲ ਨਾਲ ਇੱਕ ਆਵਾਰਾ ਢੱਠਾ ਟਕਰਾ ਜਾ `ਤੇ ਉਹ ਸਖਤ ਜਖ਼ਮੀ ਹੋ ਗਏ।ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਸੁਨਾਮ ਵਿਖੇ ਲਿਜਾਇਆ ਗਿਆ, ਇਥੋਂ ਉਨ੍ਹਾਂ ਨੂੰ ਪਟਿਆਲਾ ਵਿਖੇ ਭੇਜਿਆ ਗਿਆ। …

Read More »

ਜੱਸੀ ਜਸਰਾਜ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਲੌਂਗੋਵਾਲ, 23 ਅਪ੍ਰੈਲ (ਜਗਸੀਰ ਲੌਂਗੋਵਾਲ ) – ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਜੱਸੀ ਜਸਰਾਜ ਵੱਲੋਂ ਪਿੰਡ ਸ਼ਾਹਪੁਰ ਕਲਾਂ,ਝਾੜੋਂ,ਬੀਰਕਲਾਂ, ਸਤੌਜ, ਧਰਮਗੜ੍ਹ, ਰਤਨਗੜ੍ਹ ਕਣਕਵਾਲ, ਦੌਲੇਵਾਲਾ, ਉਗਰਾਹਾਂ, ਨੀਲੋਵਾਲ ਆਦਿ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਜੱਸੀ ਜਸਰਾਜ ਦਾ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਪਿੰਡ ਸ਼ਾਹਪੁਰ ਕਲਾਂ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜੱਸੀ ਜਸਰਾਜ ਨੇ ਕਿਹਾ ਕਿ ਸਾਨੂੰ 70 ਸਾਲ ਤੋਂ ਪੰਜਾਬ ਦੀਆਂ ਦੋ …

Read More »

ਧਰਤੀ ਦਿਵਸ `ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਵਲੋਂ ਵਣ ਵਿਸਥਾਰ ਮੰਡਲ ਬਠਿੰਡਾ ਦੇ ਸਹਿਯੋਗ ਨਾਲ ‘ਸੀ‘ ਐਂਡ ‘ਐਮ‘ ਸਕਿਲ ਓਰੀਐਂਟਲ ਇੰਸਟੀਚਿਊਟ ਉਭਾਵਾਲ ਵਿਖੇ ਧਰਤੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਵਣ ਵਿਸਥਾਰ ਮੰਡਲ ਬਠਿੰਡਾ ਦੇ ਬਲਾਕ ਅਫਸਰ ਨੈਬ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਦੀ ਸੁਰੱਖਿਆ ਲਈ …

Read More »

ਰਾਹੁਲ ਐਂਡ ਪਾਰਟੀ ਦੇਸ਼ ਹਿੱਤ ਨੂੰ ਧਿਆਨ ’ਚ ਰੱਖ ਕੇ ਕਰੇ ਬਿਆਨਬਾਜ਼ੀ – ਸਿਰਸਾ

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਰਾਹੁਲ ਐਂਡ ਪਾਰਟੀ ਨੂੰ ਚੋਣ ਜਲਸਿਆਂ ਵਿੱਚ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਦੇਸ਼ ਹਿੱਤ ਨੂੰ ਧਿਆਨ ਵਿੱਚ ਜ਼ਰੂਰ ਰੱਖ ਲੈਣਾ ਚਾਹੀਦਾ ਹੈ।ਸਿਰਸਾ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਬਿਹਾਰ ’ਚ ਦਿੱਤੇ ਸੰਪਰਦਾਇਕ ਬਿਆਨ ਦਾ ਹਵਾਲਾ ਦਿੰਦਿਆ ਕਿਹਾ ਹੈ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵਲੋਂ ਸ੍ਰੀਲੰਕਾ ਧਮਕਿਆਂ ’ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀਲੰਕਾ ’ਚ ਹੋਏ ਬੰਬ ਧਮਾਕਿਆਂ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਅੱਜ ਦੇ ਸਮੇਂ ਅੱਤਵਾਦ ਪੂਰੀ ਦੁਨੀਆ ਦੀ ਸਮੱਸਿਆ ਹੈ।ਉਹਨਾਂ ਕਿਹਾ ਕਿ ਸ੍ਰੀ ਲੰਕਾ ’ਚ ਹੋਏ ਬੰਬ ਧਮਾਕਿਆਂ ’ਚ 290 ਜਾਨਾਂ ਗਈਆਂ ਹਨ। ਉਨਾਂ ਕਿਹਾ ਕਿ ਬੇਗੁਨਾਹ ਲੋਕਾਂ ਨੂੰ ਮਾਰਨ ਨਾਲ …

Read More »

ਮਾਤਾ ਅਵਤਾਰ ਕੌਰ ਨੂੰ ਹਜ਼ਾਰਾਂ ਸੇਜ਼ਲ ਅਖਾਂ ਨਾਲ ਅੰਮਿਤ ਵਿਦਾਇਗੀ

ਵੱਖ-ਵੱਖ ਧਾਰਮਿਕ ਤੇ ਰਾਜਸੀ ਸ਼ਖਸ਼ੀਅਤਾਂ ਵਲੋਂ ਮ੍ਰਿਤਕ ਦੇਹ `ਤੇ ਦੁਸ਼ਾਲੇ ਭੇਟ ਧੂੰਮਾ (ਰਾਜਪੁਰਾ), 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਮਾਤਾ ਅਵਤਾਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏੇ ਸਨ, ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਨਗਰ ਪਿੰਡ ਧੂੰਮਾਂ ਵਿਖੇ ਗੁਰ ਮਰਯਾਦਾ ਨਾਲ ਕੀਤਾ ਗਿਆ।ਇਸ ਸਮੇਂ ਸਿੰਘ ਸਾਹਿਬਾਨ, ਧਾਰਮਿਕ …

Read More »

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਸੀਨੀਅਰ ਵਿੰਗ ਵਲੋਂ ਮਨਾਇਆ ਗਿਆ।ਇਹ ਪੁਸਤਕ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸੀ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ …

Read More »

ਨਾਟਸ਼ਾਲਾ `ਚ ਖੇਡਿਆ ਮਜ਼ਾਹੀਆ ਨਾਟਕ `ਟੋਟਲ ਸਿਆਪਾ`

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ `ਯੰਗ ਮਲੰਗ` ਥਿਏਟਰ ਗਰੁੱਪ ਵਲੋਂ ਵਿਅੰਗਮਈ ਅੰਦਾਜ਼ `ਚ ਪੰਜਾਬੀ ਮਜ਼ਾਹੀਆ ਨਾਟਕ `ਟੋਟਲ ਸਿਆਪਾ` ਖੇਡਿਆ ਗਿਆ।ਨਾਟਕ ਦੀ ਕਹਾਣੀ ਕਲਾ ਜਗਤ ਨਾਲ ਜੁੜੇ ਤਿੰਨ ਵਿਅਕਤੀਆਂ ਗਾਇਕ, ਕਲਾਕਾਰ ਅਤੇ ਲੇਖਕ ਬਾਰੇ ਹੈ।ਤਿੰਨੇ ਇੱਕੋ ਕੁੜੀ ਨਾਲ ਪ੍ਰੇਮ ਕਰਦੇ ਹਨ ਅਤੇ ਉਸ ਨੂੰ ਹਾਸਲ ਕਰਨ ਦੀ ਚਾਹਤ ਰੱਖਦੇ ਹਨ।ਕੁੜੀ ਨੂੰ ਹਾਸਲ ਕਰਨ …

Read More »