Tuesday, November 24, 2026

Monthly Archives: April 2019

500 ਗਰਾਮ ਅਫੀਮ ਸਮੇਤ ਦੋ ਕਾਬੂ

ਧੂਰੀ, 22 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਟੀ.ਐਫ ਸੰਗਰੂਰ ਅਤੇ ਥਾਣਾ ਸਦਰ ਧੂਰੀ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 500 ਗਰਾਮ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਐਸ.ਟੀ.ਐਫ ਟੀਮ ਸੰਗਰੂਰ ਦੇ ਇੰਸਪੈਕਟਰ ਰਵਿੰਦਰ ਭੱਲਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ 21 ਅਪ੍ਰੈਲ ਨੂੰ ਐਸ.ਟੀ.ਐਫ ਸੰਗਰੂਰ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ `ਤੇ ਥਾਣਾ ਸਦਰ ਧੂਰੀ …

Read More »

DAV Public School Celebrates Earth Day

Amritsar, April 22 (Punjab Post Bureau) – The students of DAV Public School Lawrence  Road conducted a special assembly on Earth Day. They shared their views about the importance of environment conservation and how to work towards it. They also spoke on the measures which should be taken to save planet Earth from global warming.           They sang songs, recited …

Read More »

DAV Students Outshined in University Exams

Amritsar, April (Punjab Post Bureau) – The students of DAV College bagged various merit positions in the university examinations held in December 2019. In the recent results declared by the Guru Nanak Dev University Amritsar for BDMM Sem- 3rd, Divya Dhall secured 487/550 marks and bagged 3rd position in university, whereas students of BDMM Sem- 1st Nikhil Salaria secured 337/400 marks and …

Read More »

ਵਿਰਸਾ ਸੰਭਾਲ ਗੁਰਮਤਿ ਪ਼੍ਰਚਾਰ ਸੁਸਾਇਟੀ ਦੀ ਮੀਟਿੰਗ ਹੋਈ

ਭੀਖੀ, 22 ਅਪ਼੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਵਿਰਸਾ ਸੰਭਾਲ ਗੁਰਮਤਿ ਪ਼੍ਰਚਾਰ ਸੁਸਾਇਟੀ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਪ਼੍ਰਬੰਧਕ ਭਾਈ ਹਰਜਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਉਕਤ ਸੁਸਾਇਟੀ ਵਲੋਂ ਨਵੀਂ ਪੀੜੀ ਨੂੰ ਗੁਰਸਿੱਖੀ, ਗੁਰ ਇਤਿਹਾਸ ਨਾਲ ਜੋੜਨਾ ਆਪਣੇ ਵਿਰਸੇ ਦੀ ਸੰਭਾਲ ਤੇ ਇਨਸਾਨੀਅਤ ਦੀ ਸੇਵਾ ਆਦਿ ਲਈ ਉਪਰਾਲੇ ਕੀਤੇ ਜਾ ਰਹੇ ਹਨ।ਭਵਿੱਖ ਵਿੱਚ …

Read More »

‘ਫੁੱਲ ਆਨ ਟੈਲੈਂਟ-2019 ਐਂਡ ਸੁਪਰ ਮੋਮ ਸੀਜ਼ਨ-2’ ਦਾ ਪੋਸਟਰ ਰਲੀਜ਼

ਪੰਜਾਬ ਨਾਟਸ਼ਾਲਾ ਵਿਖੇ ਹੋਵੇਗਾ ਪ੍ਰੋਗਰਾਮ 25 ਅਪ੍ਰੈਲ ਨੂੰ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਅਮਨ) – ਅਨੇਜਾ ਪ੍ਰੋਡਕਸ਼ਨ ਵਲੋਂ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ‘ਫੁੱਲ ਆਨ ਟੈਲੈਂਟ-2019 ਐਂਡ ਸੁਪਰ ਮੋਮ ਸੀਜ਼ਨ-2’ ਸ਼ੋਅ ਪੰਜਾਬ ਨਾਟਸ਼ਾਲਾ ਵਿਖੇ 25 ਅਪ੍ਰੈਲ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸ਼ੋਅ ਦਾ ਪੋਸਟਰ ਆਈ.ਜੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਐਤਵਾਰ ਨੂੰ ਰਿਲੀਜ਼ ਕੀਤਾ।ਸ਼ੋਅ ਦੇ ਆਰਗੇਨਾਈਜ ਰਿਸ਼ਬ …

Read More »

ਸ਼ਬਦ ਗੁਰੂ ਯਾਤਰਾ ਦਮਦਮੀ ਟਕਸਲ ਹੈਡਕੁਆਟਰ ਮਹਿਤਾ ਚੌਕ ਤੋਂ ਅਗਲੇ ਪੜਾਅ ਲਈ ਰਵਾਨਾ

ਮਹਿਤਾ ਚੌਕ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦਵਾਰ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਰਾਤ ਠਹਿਰਣ ਉਪਰੰਤ ਅੱਜ ਜੈਕਾਰਿਆਂ ਦੀ ਗੂੰਜ਼ ਨਾਲ ਅਗਲੇ ਪੜਾਅ ਲਈ ਰਵਾਨਾ ਹੋਈ। ਸ਼ਬਦ ਗੁਰੂ ਯਾਤਰਾ ਨੂੰ ਇਥੋਂ ਅਗਲੇ ਪੜਾਅ ਲਈ ਰਵਾਨਾ ਕਰਨ ਸਮੇਂ ਦਮਦਮੀ ਟਕਸਾਲ ਦੇ …

Read More »

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ …

Read More »

15 ਵਾਰਡਾਂ ਵਿਚੋਂ ਕਾਂਗਰਸੀ ਉਮੀਦਵਾਰ ਨੂੰ ਮਿਲ ਰਿਹਾ ਭਾਰੀ ਸਮਰਥਨ -ਮਲਹੋਤਰਾ

ਜੰਡਿਆਲਾ ਗੁਰੂ, 21 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਵਿਚੋਂ ਕਾਂਗਰਸੀ ਆਗੂ ਲੋਕ ਸਭਾ ਚੋਣਾਂ ਦੋਰਾਨ ਵੱਡੀ ਲੀਡ ਨਾਲ ਜਸਬੀਰ ਸਿੰਘ ਡਿੰਪਾ ਦੀ ਜਿੱਤ ਵਿੱਚ ਆਪਣਾ ਯੋਗਦਾਨ ਪਾਉਣਗੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਨੇ ਵਾਰਡ ਨੰਬਰ 11 ਵਿੱਚ ਘਰ-ਘਰ ਕੀਤੇ ਜਾ ਰਹੇ ਪ੍ਰਚਾਰ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ …

Read More »

ਰੋਟਰੀ ਕਲੱਬ ਧੂਰੀ ਤੇ ਸਿੱਖਿਆ ਸਕੱਤਰ ਦਫਤਰ ਦੀ ਮੀਡੀਆ ਟੀਮ ਵਲੋਂ ਰਤੋਕੇ ਸਕੂਲ ਦਾ ਦੌਰਾ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਰੋਟਰੀ ਕਲੱਬ ਧੂਰੀ ਦੇ ਪ੍ਰੈਜ਼ੀਡੈਂਟ ਬਲਜੀਤ ਸਿੰਘ ਸਿੱਧੂ, ਸਾਬਕਾ ਪ੍ਰੈਜ਼ੀਡੈਂਟ ਸੀ.ਐਸ ਮੁਸਾਫਿਰ, ਹੁਕਮ ਚੰਦ ਸਿੰਗਲਾ, ਖਜ਼ਾਨਚੀ ਰਜਨੀਸ਼ ਗਰਗ ਆਦਿ ਅਹੁੱਦੇਦਾਰਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਦੌਰਾ ਕੀਤਾ ਅਤੇ ਇਸ ਦਾ ਮਕਸਦ ਕਿਤਾਬ ਦਿਵਸ ਦੇ ਸੰਬੰਧ ਵਿੱਚ ਸਕੂਲ ਨੂੰ ਕਿਤਾਬਾਂ ਦੇਣਾ ਸੀ। ਜਿਕਰਯੋਗ ਹੈ ਕਿ ਰੋਟਰੀ ਕਲੱਬ ਧੂਰੀ ਵਲੋਂ ਰੱਤੋਕੇ …

Read More »

ਵਿਧਾਨ ਸਭਾ ਹਲਕਾ ਸੁਨਾਮ ਦੀ ਪਹਿਲੀ ਚੋਣ ਰਿਹਰਸਲ ਹੋਈ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – 17ਵੀਂ ਲੋਕ ਸਭਾ ਚੋਣਾਂ ਦਾ ਸੱਤਵਾਂ ਗੇੜ ਜਿਵੇਂ ਜਿਵੇਂ ਆਪਣੇ ਅਖੀਰਲੇ ਪੜਾਵ ਵੱਲ ਵਧ ਰਿਹਾ ਹੈ ਤਿਵੇਂ ਤਿਵੇਂ ਹੀ ਸਰਕਾਰੀ ਤੰਤਰ ਨੇ ਵੀ ਇਸ ਨੂੰ ਨਜਿੱਠਣ ਲਈ ਆਪਣੇ ਕਮਰਕੱਸੇ ਕੱਸ ਲਏ ਹਨ।ਇਸੇ ਲੜੀ ਤਹਿਤ ਇੱਕ 101 ਸੁਨਾਮ ਵਿਖੇ ਪਹਿਲੀ ਚੋਣ ਰਿਹਰਸਲ ਸਥਾਨਕ ਤਾਜ ਰਿਸੋਰਟ ਸੁਨਾਮ ਵਿਖੇ ਮੈਡਮ ਮਨਜੀਤ ਕੌਰ ਸਹਾਇਕ …

Read More »