Tuesday, November 24, 2026

Monthly Archives: April 2019

ਚੋਣ ਡਿਊਟੀ ਪੂਰੀ ਗੰਭੀਰਤਾ, ਇਮਾਨਦਾਰੀ ਤੇ ਲਗਨ ਨਾਲ ਨਿਭਾਈ ਜਾਵੇ – ਐਸ.ਡੀ.ਐਮ

ਭੀਖੀ/ਮਾਨਸਾ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾ-2019 ਲਈ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਲਈ ਲਗਾਏ ਗਏ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਅਤੇ ਮਨੂਵਾਟਿਕਾ ਸਕੂਲ ਬੁਢਲਾਡਾ ਵਿਖੇ ਕਰਵਾਈ ਗਈ, ਜਿਸ ਵਿਚ …

Read More »

ਝੂਠ ਦੀ ਰਾਜਨੀਤੀ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਦੇਸ਼ ਵਾਸੀਆਂ ਤੋਂ ਮੁਆਫੀ ਮੰਗੇ- ਔਜਲਾ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰੰਘ)- ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਤੇ ਕਰਜੇ ਦੀ ਦਲਦਲ ਵਿਚੋਂ ਕੱਢ ਉਨ੍ਹਾਂ ਦੀ ਆਮਦਨ ਨੂੰ ਦੁਗਣੀ ਕਰਨ ਦੇ ਕੀਤੇ ਵਾਅਦਿਆਂ ਨੂੰ ਦਰਕਿਨਾਰ ਕਰ ਕੇ ਕਿਸਾਨਾਂ `ਤੇ ਆਮਦਨ ਕਰ ਲਗਾਉਣ ਦੇ ਕਥਿਤ ਨਿਰਦੇਸ਼ …

Read More »

ਅੱਗ ਦੀ ਭੇਟ ਚੜੀ ਕਣਕ ਦੇ ਪੀੜਿਤ ਪਰਿਵਾਰਾਂ ਨਾਲ ਡਟ ਕੇ ਖੜੀ ਹੈ ਕਾਂਗਰਸ – ਔਜਲਾ, ਅਜਨਾਲਾ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ)- ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਫੁੱਲੇਚੱਕ, ਰਿਆੜ, ਬੋਹਲੀਆਂ ਤੇ ਰਾਪੁਰ `ਚ ਫਸਲ ਅੱਗ ਦੀ ਲਪੇਟ ਵਿੱਚ ਆ ਜਾਣ ਨਾਲ ਚਾਰ ਪਿੰਡਾਂ ਦੇ ਤਿੰਨ ਦਰਜਨ ਦੇ ਕਰੀਬ ਕਿਸਾਨਾਂ ਦੀ ਕਰੀਬ 200 ਏਕੜ ਤੋਂ ਜਿਆਦਾ ਕਣਕ ਸੜ੍ਹ ਕੇ ਸਵਾਹ ਹੋ ਗਈ।              ਕਣਕ ਨੂੰ ਅੱਗ ਲੱਗਣ ਦੀ ਖਬਰ ਮਿਲਦਿਆਂ ਸਾਰ ਹੀ ਪੀੜਿਤ ਕਿਸਾਨਾਂ …

Read More »

ਜਨਮ ਦਿਨ ਮੁਬਾਰਕ – ਅਰਮਾਨ ਗੋਇਲ

ਲੌਂਗੋਵਾਲ, 29 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਚੀਮਾ ਮੰਡੀ ਜਿਲਾ ਸੰਗਰੂਰ ਵਾਸੀ ਤਰਲੋਚਨ ਸਿੰਘ ਅਤੇ ਮੀਨੂੰ ਗੋਇਲ ਵਲੋਂ ਅਰਮਾਨ ਗੋਇਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਬੇਸਹਾਰਾ ਗਊਆਂ ਦੀ ਸੰਭਾਲ ਅਤੇ ਇਲਾਜ ਕਰਵਾਉਣਾ ਸ਼ਲਾਘਾਯੋਗ ਕੰਮ – ਢੀਂਡਸਾ

ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਗਊਸ਼ਾਲਾ ਦਾ ਦੌਰਾ ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਸਥਾਨਕ ਉਭਾਵਾਲ ਰੋਡ ‘ਤੇ ਸਥਿਤ ਗਊਸ਼ਾਲਾ ਦਾ ਦੌਰਾ ਕਰਕੇ ਉਥੇ ਬੇਸਹਾਰਾ ਗਊਆਂ ਦੀ ਕੀਤੀ ਜਾਣ ਵਾਲੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ …

Read More »

ਅਕੇਡੀਆ ਵਰਲਡ ਸਕੂਲ ਦੀ ਸਿਮਰਨ ਨੇ ਨੈਸ਼ਨਲ ਖੇਡਾਂ `ਚ ਧਰਿਆ ਪਹਿਲਾ ਕਦਮ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਅਕੇਡੀਆ ਵਰਲਡ ਸਕੂਲ ਸੁਨਾਮ ਊਧਮ ਸਿੰਘ ਵਾਲਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਬੇਸਬਾਲ ਜੂਨੀਅਰ ਦੀ ਨੈਸ਼ਨਲ ਦੀ ਟੀਮ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਆਪਣੇ ਸਕੂਲ, ਮਾਪਿਆਂ ਅਤੇ ਸੁਨਾਮ ਸ਼ਹਿਰ ਦਾ ਨਾਂ ਭਾਰਤੀ ਨਕਸ਼ੇ ਵਿੱਚ ਚਮਕਾ ਦਿੱਤਾ ਹੈ।ਬੀਤੇ ਦਿਨੀਂ ਕਰੀਮਨਗਰ (ਤੇਲੰਗਾਨਾ) …

Read More »

ਡੀ.ਟੀ.ਐਫ ਪ੍ਰੀਖਿਆ `ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਡੀ.ਟੀ.ਐਫ ਵਜ਼ੀਫ਼ਾ ਪ੍ਰੀਖਿਆ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ 13 ਵਿੱਚੋਂ 12 ਸਥਾਨ ਪ੍ਰਾਪਤ ਕੀਤੇ ਹਨ।ਵਜ਼ੀਫਾ ਪ੍ਰੀਖਿਆ ਵਿੱਚ ਜ਼ਿਲ੍ਹੇ ਵਿਚੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਡੈਮੋਕ੍ਰੈਟਿਕ ਟੀਚਰ ਫਰੰਟ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਦਮਨਜੀਤ, ਹਰਮਨ ਮੰਡੇਰ ਅਤੇ ਕਰਨਵੀਰ ਨੂੰ …

Read More »

ਦੂਜੀ ਸਾਲਾਨਾ ਕਨਵੋਕੇਸ਼ਨ `ਚ ਅਕਾਲ ਗਰੁੱਪ ਇੰਸਟੀਚਿਊਟ ਦੇ 492 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨ ਵੱਲੋਂ ਦੂਜੀ ਸਾਲਾਨਾ ਕਨਵੋਕੇਸ਼ਨ ਕਰਵਾਈ ਗਈ। ਇਸ ਮੌਕੇ ਡਾ. ਬੀ.ਐਸ ਘੁੰਮਣ, ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਾਨਵੋਕੇਸ਼ਨ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਨਾਲ ਕੀਤੀ ਗਈ। ਡਾ. ਬੀ.ਐਸ ਪੂਨੀਆ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ …

Read More »

ਪਿੰਡ ਲੋਹਾਖੇੜਾ `ਚ ਕੇਵਲ ਸਿੰਘ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਪਿੰਡ ਲੋਹਾਖੇੜਾ ਵਿਖੇ ਸਰਪੰਚ ਜਗਸੀਰ ਸਿੰਘ ਸਿੱਧੂ ਅਤੇ ਪਿੰਡ ਦੀ ਪੰਚਾਇਤ ਵਲੋਂ ਲੱਡੂਆਂ ਨਾਲ ਤੋਲਿਆ ਗਿਆ। ਇਸ ਸਮੇਂ ਸਰਪੰਚ ਜਗਸੀਰ ਸਿੰਘ ਨੇ ਆਪਣੇ ਭਾਸ਼ਣ ਵਿਚ ਆਖਿਆ ਕਿ ਅਸੀਂ ਆਪਣੇ ਇਲਾਕੇ ਵਿੱਚੋੰ ਕੇਵਲ ਸਿੰਘ ਢਿੱਲੋਂ ਨੂੰ ਵੱਡੀ ਲੀਡ ਨਾਲ …

Read More »

ਹਲਕਾ ਧੂਰੀ ਦੇ ਪਿੰਡਾਂ `ਚ ਕੇਵਲ ਸਿੰਘ ਢਿੱਲੋਂ ਵਲੋਂ ਤੂਫਾਨੀ ਦੌਰੇ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਹਲਕਾ ਧੂਰੀ ਦੇ ਪਿੰਡ ਕਾਤਰੋਂ,ਕਹੇਰੂ, ਕੱਕੜਵਾਲ, ਲੱਡਾ, ਪੁਨਾਵਾਲ, ਘਨੌਰੀ ਕਲਾਂ, ਜਹਾਂਗੀਰ ਆਦਿ ਵਿੱਚ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਲੋਕ ਸਭਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਤੂਫ਼ਾਨੀ ਦੌਰੇ ਕੀਤੇ ਗਏ।ਉਨ੍ਹਾਂ ਨਾਲ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ, ਮਾਈ ਰੂਪ ਕੌਰ ਬਾਗੜੀਆਂ ਅਤੇ ਵੱਖ ਵੱਖ …

Read More »