ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੇ ਵੱਖ ਵੱਖ ਪਿੰਡਾਂ ਦੇ ਅਹੁੱਦੇਦਾਰਾਂ ਦੀ ਇੱਕ ਜਰੂਰੀ ਮੀਟਿੰਗ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਗੋਬਿੰਦਰ ਸਿੰਘ ਬਡਰੁੱਖਾਂ ਦੀ ਅਗਵਾਈ ਦੇ ਹੇਠ ਮਾਤਾ ਭੋਲੀ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ।ਜਿਸ ਵਿੱਚ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾ ਦਾ ਇਸ …
Read More »Monthly Archives: April 2019
ਵੋਟਰ ਚੇਤਨਾ ਸਬੰਧੀ ਜਾਗਰੂਕਤਾ ਵੈਨ ਰਵਾਨਾ
ਅੰਮ੍ਰਿਤਸਰ, 21 ਅਪਰੈਲ (ਪੰਜਾਬ ਪੋਸਟ -ਸੁਕਬੀਰ ਸਿੰਘ) – ਚੋਣ ਕਮਿਸ਼ਨ ਵੱਲੋਂ 19 ਮਈ ਨੂੰ ਰਾਜ ’ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਨਾਲ ਤਿਆਰ ਕੀਤੀਆਂ ਗਈਆਂ ਵੋਟਰ ਜਾਗਰੂਕਤਾ ਵੈਨਾਂ ਅੱਜ ਤੋਂ ਜ਼ਿਲ੍ਹੇ ’ਚ ਕਾਰਜਸ਼ੀਲ ਹੋ ਗਈਆਂ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਨਿਰਪੱਖਤਾ, ਨਿਡਰਤਾ, …
Read More »ਪ੍ਰਧਾਨ ਮੰਤਰੀ ਮੋਦੀ ਨੇ ਜੁਮਲਿਆਂ ਤੋਂ ਸਿਵਾਏ ਲੋਕਾਂ ਨੂੰ ਕੁੱਝ ਨਹੀਂ ਦਿੱਤਾ – ਬ੍ਰਹਮਪੁਰਾ
ਤਰਨ ਤਾਰਨ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਸਾਬਕਾ ਸਰਪੰਚ ਸੂਰਤਾ ਸਿੰਘ ਦੇ ਗ੍ਰਹਿ ਲੋਕ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕੀਤੀ।ਵਰਣਨਯੋਗ ਹੈ ਕਿ ਬੀਬੀ ਖਾਲੜਾ ਦੇ …
Read More »ਕਣਕ ਦੀ ਖਰੀਦ ਨਾ ਹੋਣ `ਤੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ
ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੇ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦੇ ਵਾਅਦਿਆਂ ਦੀ ਫੂਕ ਉਸ ਸਮੇਂ ਨਿਕਲ ਗਈ ਜਦੋਂ ਪਿੱਛਲੇ 4 ਦਿਨਾਂ ਤੋਂ ਕਣਕ ਵਿਕਣ ਦੀ ਉਡੀਕ ਤੋਂ ਅੱਕ ਕੇ ਪਿੰਡ ਫਫੜੇ ਭਾਈਕੇ ਦੇ ਕਿਸਾਨਾਂ ਵਲੋਂ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ …
Read More »ਖੂਨਦਾਨ ਕੈਂਪ ਲਗਾਇਆ ਗਿਆ
ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਨੂੰ ਸਮਰਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਰਕਿੰਗ ਕਮੇਟੀ ਰਜਿ: ਭੀਖੀ ਵਲੋਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਲਗਾਇਆ ਗਿਆ।ਜਿਸ …
Read More »ਬਠਿੰਡਾ ਤੋਂ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਟਿਕਟ ਮਿਲਣ ਦੀ ਖੁਸ਼ੀ `ਚ ਲੱਡੂ ਵੰਡੇ
ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਖਰ ਕਾਫੀ ਦਿਨਾਂ ਤੋਂ ਵੱਖ-ਵੱਖ ਨਾਵਾਂ ’ਤੇ ਚੱਲ ਰਹੀਆਂ ਅਟਕਲਾਂ ਨੂੰ ਖਤਮ ਕਰਦਿਆਂ ਕਾਂਗਰਸ ਹਾਈਕਮਾਂਡ ਵਲੋਂ ਬਠਿੰਡਾ ਤੇ ਫਿਰੋਜ਼ਪੁਰ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਐਲਾਨ ਕਰ ਦਿੱਤਾ ਗਿਆ।ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਵਾਨਗੀ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਾਰਟੀ ਦੇ ਜਨਰਲ ਸਕੱਤਰ ਮੁਕੁਲ ਵਾਸਨੀਕ ਵਲੋਂ ਲਿਖਤੀ ਪ੍ਰੈਸ ਰਿਲੀਜ਼ …
Read More »ਦੇਸ਼ ਦੀ ਏਕਤਾ ਨੂੰ ਖੰਡਿਤ ਕਰਨਾ ਚਾਹੁੰਦੀ ਹੈ ਭਾਰਤੀ ਜਨਤਾ ਪਾਰਟੀ- ਔਜਲਾ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਰਾਜ ਸਮੇਂ ਦੇਸ਼ ਵਿੱਚ ਜਿਥੇ ਸੰਵਿਧਾਨਿਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਗਿਆ ਉਥੇ ਹੀ ਪਿਛਲੇ 5 ਸਾਲਾਂ ਅੰਦਰ ਦੇਸ਼ ਵਿੱਚ ਘੱਟ ਗਿਣਤੀ ਸੰਸਥਾਵਾਂ ਤੇ ਘੱਟ ਗਿਣਤੀ ਲੋਕਾਂ ਤੇ ਹਮਲਿਆਂ ਵਿੱਚ ਹੋਏ ਭਾਰੀ …
Read More »ਕਾਂਗਰਸ ਦੇ ਸੰਗਠਨ ਇੰਟਕ ਵਲੋਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਪ੍ਰਭਾਵਸ਼ੈਲੀ ਰੈਲੀ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦਫਤਰ ਵਿਖੇ ਕਾਂਗਰਸ ਦੇ ਸੰਗਠਨ ਇੰਟਕ ਵਲੋਂ ਇਕ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ ਸੈਂਕੜੇ ਇੰਟਕ ਵਰਕਰਾਂ ਨੇ ਭਾਗ ਲੈ ਕੇ ਅੰਮ੍ਰਿਤਸਰ ਤੋਂ …
Read More »ਕੈਬਨਿਟ ਮੰਤਰੀ ਓਮ ਨੇ ਗੁਰਜੀਤ ਔਜਲਾ ਦੀ ਚੋਣ ਮੁਹਿੰਮ ਭਖਾਈ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਦੂਸਰੀ ਵਾਰ ਨਿੱਤਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਉਂਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਕਾਂਗਰਸੀ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵਿਸੇਸ਼ ਮੀਟਿੰਗ ਕਰਕੇ ਬੂਥ ਪੱਧਰ `ਤੇ ਕਾਂਗਰਸੀ ਵਰਕਰਾਂ ਦੀਆਂ …
Read More »ਛੀਨਾ ਵਲੋਂ ਸ੍ਰੀਲੰਕਾ ’ਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ
ਅੰਮ੍ਰਿਤਸਰ, 21 ਅਪ੍ਰੈਲ ( ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਤੇ ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ’ਚ ਇਕ ਚਰਚ ’ਚ ਈਸਟਰ ਦਿਹਾੜੇ ਆਯੋਜਿਤ ਪ੍ਰਾਥਨਾ ਸਭਾ ’ਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ ਕੀਤੀ ਹੈ।ਛੀਨਾ ਜੋ ਕਿ ਅਜਨਾਲਾ ਵਿਖੇ ਇਕ ਚਰਚ ’ਚ ਕਰਵਾਏ ਸਮਾਗਮ ਉਪਰੰਤ ਆਮ ਲੋਕਾਂ …
Read More »
Punjab Post Daily Online Newspaper & Print Media