ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ਦੀ ਧਰਤੀ `ਤੇ ਚਰਚਾਂ `ਤੇ ਹੋਏ ਸਿਲਸਿਲੇਵਾਰ ਧਮਾਕਿਆਂ ਦੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਮਲੇ ਨੂੰ ਮਨੁੱਖਤਾ `ਤੇ ਹਮਲਾ ਕਰਾਰ ਦਿੱਤਾ ਹੈ। ਸ਼੍ਰੀਲੰਕਾ ਦੇ ਧਮਾਕਿਆਂ ਕਾਰਨ ਵੱਡੀ ਗਿਣਤੀ ਵਿੱਚ ਆਪਣੀ ਜਾਨ ਗਵਾ ਚੁੱਕੇ ਇਸਾਈ ਭਾਈਚਾਰੇ ਦੇ …
Read More »Monthly Archives: April 2019
ਬਿਜਲੀ ਸਪਲਾਈ ਬੰਦ ਰਹੇਗੀ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕਾਮ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਸਭਾਸ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਸਬਾ ਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ ਲੌਂਗੋਵਾਲ ਦੇ ਵੱਖ-ਵੱਖ ਇਲਾਕਿਆਂ `ਚ ਸਵੇਰੇ 10:00 ਵਜੇ ਤੋਂ ਸ਼ਾਮ 4:00 ਤੱਕ ਜਿਸ 22-04-19 ਨੂੰ ਬੱਸ ਸਟੈਡ ਰੋਡ, ਤਹਿਸੀ, ਪੁਲਿਸ ਸਟੇਸ਼ਨ, ਗੋਵਿੰਦ ਵਿਹਾਰ …
Read More »ਦਮਦਮੀ ਟਕਸਾਲ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਨੂੰ ਸਦਮਾ, ਮਾਤਾ ਦਾ ਦਿਹਾਂਤ
ਅੰਤਿਮ ਸਸਕਾਰ 23 ਅਪ੍ਰੈਲ ਨੂੰ ਧੁੰਮਾ ਨੇੜੇ ਰਾਜਪੁਰਾ ਵਿਖੇ ਕੀਤਾ ਜਾਵੇਗਾ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਹਨਾਂ ਦੇ ਮਾਤਾ ਅਵਤਾਰ ਕੌਰ ਅੱਜ 21 ਅਕਾਲ ਚਲਾਣਾ ਕਰ ਗਏੇ। ਤਕਰੀਬਨ 85 ਵਰਿਆਂ ਦੇ ਮਾਤਾ ਜੀ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹੋਣ ਕਾਰਨ ਜਲੰਧਰ ਦੇ ਸੇਕਰਡ …
Read More »ਮੈਰੀਟੋਰੀਅਸ ਸਕੂਲਾਂ `ਚ ਦਾਖਲੇ ਲਈ ਦਾਖਲਾ ਪ੍ਰੀਖਿਆ ਸੰਪਨ
ਬਟਾਲਾ, 21 ਅਪਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੁਲਾਂ ਦੇ ਦਸਵੀਂ ਜਮਾਤ ਵਿੱਚ ਪੜ੍ਹਦੇ ਹੁਸ਼ਿਆਰ ਵਿਦਿਆਰਥੀਆਂ ਦਾ ਸਾਂਝਾ ਪੰਜਾਬ ਪੱਧਰੀ ਟੈਸਟ ਲਿਆ ਜਾਂਦਾ ਹੈ।ਕਾਮਯਾਬ ਵਿਦਿਆਥੀਆਂ ਦੀ ਪੜਾਈ ਸਰਕਾਰ ਵੱਲੋਂ ਸਥਾਪਿਤ ਮੈਰੀਟੋਰੀਅਸ ਸਕੂਲਾਂ ਵਿੱਚ ਕਰਵਾਈ ਜਾਂਦੀ ਹੈ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ, ਉਪ ਜਿਲਾ ਸਿੱਖਿਆ ਅਫਸਰ ਲਖਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਗੁਰਦਾਸਪੁਰ …
Read More »ਡਾਕਟਰ ਆਫ ਲਿਟਰੇਚਰ ਦੀ ਡਿਗਰੀ ਲੈ ਕੇ ਸਕੂਲ ਪੁੱਜੇ ਮੰਗਲ ਸਿੰਘ ਕਿਸ਼ਨਪੁਰੀ ਦਾ ਸਵਾਗਤ
ਜੰਡਿਆਲਾ, 21 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਡਾਕਟਰ ਆਫ ਲਿਟਰੇਚਰ ਦੀ ਡਿਗਰੀ ਹਾਸਲ ਕਰਨ ਉਪਰੰਤ ਸਕੂਲ ਪੁੱਜੇ ਮੰਗਲ ਸਿੰਘ ਕਿਸ਼ਨਪੁਰੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕਰਦੇ ਹੋਏ ਪ੍ਰਧਾਨ ਰਾਜ ਕੁਮਾਰ ਮਲਹੋਤਰਾ, ਕਾਂਗਰਸ ਸਪੋਰਟਸ ਸੈਲ ਪ੍ਰਧਾਨ ਪ੍ਰਮੋਦ ਭਾਟੀਆ, ਸਕੂਲ ਮੈਨਜਮੈਂਟ ਤੇ ਸਟਾਫ ਮੈਂਬਰ।
Read More »ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖੀ ਸਿਮਰਨਜੀਤ ਸਿੰਘ ਮਾਨ ਵੱਲੋਂ ਚੋਣ ਰੈਲੀਆਂ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਜੋ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵੀ ਹਨ, ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ।ਇਸੇ ਲੜੀ ਤਹਿਤ ਉਨ੍ਹਾਂ ਨੇ ਪਿੰਡ ਮੰਡੇਰ ਖੁਰਦ, ਸਾਹੋਕੇ, ਢੱਡਰੀਆਂ, ਰੱਤੋਕੇ ਅਤੇ ਪਿੰਡ ਲੌਂਗੋਵਾਲ ਵਿਖੇ ਆਪਣੀ ਚੋਣ ਰੈਲੀ ਕੀਤੀ। ਲੌਂਗੋਵਾਲ ਵਿਖੇ ਉਨ੍ਹਾਂ ਨੂੰ …
Read More »ਪੀ.ਏ.ਪੀ ਨੂੰ ਵੱਡਾ ਝਟਕਾ- ਜਿਲਾ ਪ੍ਰਧਾਨ ਕਾਲਾ ਢਿੱਲੋਂ ਕਾਂਗਰਸ ਵਿੱਚ ਸ਼ਾਮਲ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਡੇਮੋਕ੍ਰੇਟਿਕ ਸਾਂਝੇ ਮੋਰਚੇ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪੀ.ਏ.ਪੀ ਦੇ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋਏ। ਕਾਂਗਰਸ ਵਿੱਚ ਪੀ.ਏ.ਪੀ ਆਗੂ ਅਤੇ ਉਹਨਾਂ ਦੇ ਸਮਰਥਕਾਂ ਦਾ ਸਵਾਗਤ …
Read More »ਪਿੰਡੀ ਅਮਰ ਸਿੰਘ ਵਾਲਾ ਵਿਖੇ ਕਈ ਸਾਲਾਂ ਤੋਂ ਬੰਦ ਰਸਤਾ ਮੁੜ ਤੋਂ ਚਾਲੂ ਕਰਵਾਇਆ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਦੀ ਨਜ਼ਦੀਕੀ ਪਿੰਡੀ ਅਮਰ ਸਿੰਘ ਵਾਲਾ ਦੀ ਸਰਪੰਚ ਸ੍ਰੀਮਤੀ ਰਣਜੀਤ ਕੌਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਕਈ ਸਾਲਾਂ ਤੋਂ ਬੰਦ ਪਏ ਰਸਤੇ ਨੂੰ ਮੁੜ ਚਾਲੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡੀ ਦੀ ਸਰਪੰਚ ਸ੍ਰੀਮਤੀ ਰਣਜੀਤ ਕੌਰ ਦੇ ਪਤੀ ਜਗਮੇਲ ਸਿੰਘ ਨੇ ਦੱਸਿਆ ਕਿ ਪਿੰਡੀ ਅਮਰ ਸਿੰਘ ਵਾਲਾ …
Read More »Seminar on Environmental Degradation and Climate Change in Pingawara Mananwala
Amritsar, April 21 (Punjab Post Bureau) – Confederation of UNESCO Clubs and Associations in India in association with All India Pingalwara Charitable Society (Regd.) Amritsar conducted three days Seminar on Environmental Degradation and Climate Change at Manawala Complex of Pingalwara. The programme was inaugurated by Dhirendra Bhatnagar Secretary General of UNESCO Club and Association of India and President of World …
Read More »ਪਿੰਡ ਸਤੌਜ ਦੀ ਨੁਹਾਰ ਬਦਲੀ ਜਾਵੇਗੀ – ਕੇਵਲ ਸਿੰਘ ਢਿੱਲੋਂ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਿੰਡ ਸਤੌਜ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹੈ ਕਿਹਾ ਕਿ 2014 ਵਿੱਚ ਮੈਂਬਰ ਪਾਰਲੀਮੈਂਟ ਚੁਣੇ ਗਏ ਭਗਵੰਤ ਮਾਨ ਨਾ ਤਾਂ ਆਪਣੇ ਸੰਗਰੂਰ ਹਲਕੇ ਵਿੱਚ ਕਿਸੇ ਤਰ੍ਹਾਂ ਦਾ ਵਿਕਾਸ ਕਰਾਉਣ ਵਿੱਚ ਸਫਲ ਹੋਏ ਅਤੇ ਨਾ …
Read More »
Punjab Post Daily Online Newspaper & Print Media