ਬਾਬਾ ਕੁਲਵੰਤ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਨੇ ਲਾਏ ਪੌਦੇ ਹਜੂਰ ਸਾਹਿਬ (ਨੰਦੇੜ), 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੀ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਬਣਾਉਣ ਦੀ ਸ਼ੁਰੂਆਤ ਕਰਦਿਆਂ ਖਾਲਸਾ ਸਾਜਨਾ ਦਿਵਸ ਮੌਕੇ ਵੱਡੇ ਪੱਧਰ `ਤੇ ਪੌਦੇ ਲਗਾਉਣ ਦੀ ਸ਼ੁਰੂਆਤ ਬਾਬਾ ਕੁਲਵੰਤ ਸਿੰਘ ਜਥੇਦਾਰ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਅਤੇ ਸੰਤ ਬਾਬਾ ਬਲਵਿੰਦਰ …
Read More »Monthly Archives: April 2019
ਪ੍ਰੋ: ਕਿਰਪਾਲ ਸਿੰਘ ਦੀ ਯਾਦ “ਚ ਹੋਇਆ ਸਾਹਿਤਕ ਸਮਾਗਮ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ) – ਪਿਛਲੇ ਦਿਨੀਂ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਪੰਜਾਬੀ ਦੇ ਨਾਮਵਰ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦੀ ਯਾਦ ਵਿਚ ਇਕ ਸਾਹਿਤਕ ਸਮਾਗਮ ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ ਕਰਵਾਇਆ ਗਿਆ।ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਵਲੋਂ ਕਰਵਾਏ ਇਸ ਸਮਾਗਮ ਦੀ ਸਮੁੱਚੀ ਰੂਪ ਰੇਖਾ ਮੰਚ ਦੇ ਕਨਵੀਨਰ ਸ਼ਾਇਰ ਮਲਵਿੰਦਰ ਨੇ ਸਾਂਝੀ ਕੀਤੀ। …
Read More »DAV Public School Celebrates Birth Anniversary of Mahatma Hansraj
Amritsar, April 19 (Punjab Post Bureau) – DAV Public School Lawrence Road celebrated the birth anniversary of Mahatma Hansraj Ji with reverence. A havan was organised in the school premises. On this occasion a special programme was organised which was dedicated to the teachings and ideals of this great educationist and ardent follower of Arya Samaj. He was born on …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਾਤਮਾ ਹੰਸ ਰਾਜ ਜੀ ਦਾ ਜਨਮ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਤਮਾ ਹੰਸ ਰਾਜ ਜੀ ਦਾ ਜਨਮ ਦਿਵਸ ਮਨਾਇਆ ਗਿਆ।ਸਕੂਲ ਵਿੱਚ ਹਵਨ ਦਾ ਆਯੋਜਨ ਕੀਤਾ ਗਿਆ ਤੇ ਵਿਦਿਆਰਥੀਆਂ ਵਲੋਂ ਇੱਕ ਵਿਸ਼ੇਸ਼ ਅਸੈਂਬਲੀ ਕਰਕੇ ਉਹਨਾਂ ਦੀਆਂ ਦਿੱਤੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ ਕੀਮਤਾਂ `ਤੇ ਰੌਸ਼ਨੀ ਪਾਈ ਗਈ।ਇਸ ਮਹਾਨ ਆਰੀਆ ਸਮਾਜੀ ਦਾ ਜਨਮ 19ਅਪ੍ਰੈਲ 1864 ਨੂੰ ਬਜਵਾੜਾ ਹੁਸ਼ਿਆਰਪੁਰ …
Read More »ਸਿੱਧੂ ਦੇ ਫ਼ਿਰਕੂ ਤੇ ਹਿੰਸਕ ਭਾਸ਼ਣਾਂ ’ਤੇ ਰਾਹੁਲ ਚੁੱਪੀ ਤੋੜੇ – ਛੀਨਾ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬੀਤੀ ਦਿਨੀਂ ਬਿਹਾਰ ’ਚ ਵਿਵਾਦਿਤ ਬਿਆਨ ਰਾਹੀਂ ਧਰਮ ਦੇ ਅਧਾਰ ’ਤੇ ਵੋਟ ਦੇਣ ਦੀ ਅਪੀਲ ਕਰਨ ’ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਟਿਕਟ ਦੇ ਦਾਅਵੇਦਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਸਾਧਦਿਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਫਿਰਕੂ ਅਤੇ ਹਿੰਸਕ ਭਾਸ਼ਣਾਂ ’ਤੇ ਆਪਣੀ ਚੁੱਪੀ ਤੋੜਣ …
Read More »ਰੋਕੋ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ ਵਲੋਂ ਪਿੰਡ ਡੱਲ `ਚ ਕੈਂਸਰ ਦਾ ਫ੍ਰੀ ਚੈਕਅੱਪ ਕੈਂਪ
ਭਿੱਖੀਵਿੰਡ, 19 ਅਪ੍ਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਰੋਕੋ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ ਵਲੋਂ ਸਰਹੱਦੀ ਪਿੰਡ ਡੱਲ `ਚ ਕੈਂਸਰ ਦੇ ਫਰੀ ਚੈਕਅੱਪ ਅਤੇ ਹੋਰ ਟੈਸਟਾਂ ਸਬੰਧੀ ਕੈਂਪ ਲਗਾਇਆ ਗਿਆ। ਡਾਕਟਰ ਹਨੀਸ਼ ਪੁਰੀ, ਡਾ. ਗਗਨ ਨੇ ਦੱਸਿਆ ਕਿ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ ਵਲੋਂ ਇਹ ਕੈਂਪ ਬਿਲਕੁੱਲ ਫ੍ਰੀ ਲਗਾਇਆ ਗਿਆ ਹੈ। ਜਿਸ ਵਿੱਚ ਗਦੂਦਾਂ ਦੇ ਕੈਂਸਰ, ਔਰਤਾਂ ਦੀ ਛਾਤੀ ਦੀ …
Read More »ਹਲਕਾ ਖਡੂਰ ਸਾਹਿਬ `ਚ ਅਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਚੀਨੂ
ਭਿੱਖੀਵਿੰਡ, 19 ਅਪ੍ਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਰਵਾਇਤੀ ਪਾਰਟੀਆਂ ਤੋਂ ਲੋਕ ਅੱਕ ਚੁੱਕੇ ਹਨ ਇਸੇ ਲਈ ਅਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਅਜੇ ਕੁਮਾਰ ਚੀਨੂ ਅਤੇ ਉਹਨਾਂ ਦੇ ਸਾਥੀਆਂ ਨੇ ਕਿਹਾ ਕਿ ਪਿੰਡ ਡੱਲ, ਡਾਲੀਰੀ ਤੇ ਹਲਕੇ ਦੇ ਸਮੁੱਚੇ ਪਿੰਡਾਂ ਵਿੱਚ ਹੀ ਲੋਕ …
Read More »ਲੋਕ ਸਭਾ ਚੋਣਾਂ `ਚ ਗੌਰਵਦੀਪ ਵਲਟੋਹਾ ਨਿਭਾਉਣਗੇ ਅਹਿਮ ਰੋਲ – ਹਰਚੰਦ ਸਿੱਧਵਾਂ
ਭਿੱਖੀਵਿੰਡ, 19 ਅਪ੍ਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਐਸ.ਓ.ਆਈ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਵਲਟੋਹਾ ਇਸ ਵਾਰ ਲੋਕ ਸਭਾ ਇਲੈਕਸ਼ਨ `ਚ ਅਕਾਲੀ ਦਲ ਲਈ ਅਹਿਮ ਰੋਲ ਅਦਾ ਕਰਨਗੇ, ਕਿਉਂਕਿ ਸਮੁੱਚਾ ਯੂਥ ਉਹਨਾਂ ਦੇ ਨਾਲ ਹੈ।ਮੀਡੀਆ ਨਾਲ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਰਚੰਦ ਸਿੰਘ ਸਿੱਧਵਾਂ ਨੇ ਕਿਹਾ ਕਿ ਸਮੁੱਚੇ ਖੇਮਕਰਨ ਹਲਕੇ ਵਿੱਚ ਉਹ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਰਹੇ …
Read More »ਸਰਕਾਰੀ ਸਕੂਲ ਛੇਹਰਟਾ ਦੀ ਕੋਮਲਪ੍ਰੀਤ ਨੇ ਯੂਥ ਇੰਟਰਨੈਸ਼ਨਲ ਬਾਕਸਿੰਗ `ਚ ਜਿੱਤਿਆ ਗੋਲਡ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਸਪੇਨ ਵਿਚ ਹੋਈਆਂ ਵੂਮੈਨ ਯੂਥ ਬਾਕਸਿੰਗ ਗੇਮਜ਼ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਕੌਮਲਪ੍ਰੀਤ ਨੇ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੀ ਸ਼ਾਗਿਰਦ ਕੋਮਲਪ੍ਰੀਤ ਦੇ ਵਾਪਿਸ ਵਤਨ ਪਰਤਨ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੀ ਕੋਮਲਪ੍ਰੀਤ ਨੂੰ ਵੀਰਵਾਰ ਸਕੂਲ …
Read More »ਮੀਤ ਸਕੱਤਰ ਸਤਿੰਦਰ ਸਿੰਘ ਦੇ ਪਿਤਾ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਤਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਦੇ ਅੰਤ੍ਰਿੰਗ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ, ਬਲਵਿੰਦਰ …
Read More »
Punjab Post Daily Online Newspaper & Print Media