ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ’ਚ 1949 ਈ. ਨੂੰ ਖ਼ਾਲਸਾ ਕਾਲਜ ਵਿਖੇ ਆਰੰਭ ਹੋਈ ਐਮ.ਏ ਪੰਜਾਬੀ ਦੇ ਪਹਿਲੇ ਬੈਚ ਦੇ ਵਿਦਿਆਰਥੀ ਅਤੇ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਪ੍ਰੋ. ਕਿਰਪਾਲ ਸਿੰਘ ਕਸੇਲ ਦੇ ਸਦੀਵੀਂ ਵਿਛੋੜੇ ’ਤੇ ਅੱਜ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ …
Read More »Monthly Archives: April 2019
ਸਤਵੰਤ ਪੂਨੀਆਂ ਲਖਨਊ `ਚ ਰਾਜਨਾਥ ਸਿੰਘ ਦੇ ਹੱਕ ਵਿੱਚ ਕਰ ਰਹੇ ਹਨ ਚੋਣ ਪ੍ਰਚਾਰ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਤੋਂ ਭਾਜਪਾ ਆਗੂਆਂ ਦਾ ਇੱਕ ਵੱਡਾ ਜਥਾ ਭਾਜਪਾ ਦੇ ਸੀਨੀਅਰ ਨੇਤਾ ਸਤਵੰਤ ਸਿੰਘ ਪੂਨੀਆ ਦੀ ਅਗਵਾਈ `ਚ ਲਖਨਊ ਵਿਖੇ ਪਾਰਟੀ ਦੇ ਉਮੀਦਵਾਰ ਰਾਜਨਾਥ ਸਿੰਘ ਕੇਂਦਰੀ ਗ੍ਰਹਿ ਮੰਤਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।ਇਸ ਪੱਤਰਕਾਰ ਨੂੰ ਭੇਜੀ ਜਾਣਕਾਰੀ `ਚ ਪੂਨੀਆ ਨੇ ਦੱਸਿਆ ਕਿ ਉਨ੍ਹਾਂ ਨੇ ਲਖਨਊ `ਚ ਰਾਜਨਾਥ …
Read More »ਤੇਰਾ ਪੰਥੀ ਜੈਨ ਧਰਮਸ਼ਾਲਾ ਵਿਖੇ ਕੁਦਰਤੀ ਚੁੰਬਕੀ ਪ੍ਰਣਾਲੀ ਨਾਲ ਇਲਾਜ ਦਾ ਕੈਂਪ ਸ਼ੁਰੂ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਤੇਰਾ ਪੰਥੀ ਜੈਨ ਧਰਮਸ਼ਾਲਾ ਵਿਖੇ ਮਹਾਰਾਸ਼ਟਰ ਗ੍ਰਾਮੀਣ ਅਰੋਗ ਵਿਕਾਸ ਅਤੇ ਬਹੁਦੇਸੀ ਸੇਵਾ ਸੰਸਥਾ ਨਾਗਪੁਰ ਦੇ ਡਾ. ਨਾਰਿੰਦਰ ਡੀ. ਠਾਕੁਰ ਅਤੇ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਰੋਗਾਂ ਦੇ ਮਰੀਜ਼ਾਂ ਦਾ ਬਿਨਾਂ ਕਿਸੇ ਦਵਾਈ ਤੋਂ ਕੁਦਰਤੀ ਚੁੰਬਕੀ ਪ੍ਰਣਾਲੀ ਨਾਲ ਇਲਾਜ ਸ਼ੁਰੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਨਾਰਿੰਦਰ ਠਾਕੁਰ ਨੇ …
Read More »ਸਲਾਈਟ ਵਿਖੇ ਫੂਡ ਵਿਭਾਗ ਵਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਕੈਂਪਸ ਵਿਖੇ ਇੱਕ ਰੋਜ਼ਾ ਫੂਡ ਸੇਫਟੀ ਟਰੇਨਿੰਗ ਅਤੇ ਸਰਟੀਫਿਕੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਰਵਿੰਦਰ ਗਰਗ ਸਹਾਇਕ ਕਮਿਸ਼ਨਰ ਐਫ.ਡੀ.ਆਈ ਸੰਗਰੂਰ ਬਤੌਰ ਮੁੱਖ ਮਹਿਮਾਨ ਅਤੇ ਫੂਡ ਸੁਰੱਖਿਆ ਅਧਿਕਾਰੀ ਚਰਨਜੀਤ ਸਿੰਘ ਅਤੇ ਗੌਰਵ ਸਿੰਘ ਪ੍ਰਿੰਸੀਪਲ ਅਡੀਟਰ ਨੇ ਵਿਸ਼ੇਸ਼ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਇੰਸਟੀਚਿਊਟ …
Read More »ਸਲਾਈਟ ਵਿਖੇ ਫੂਡ ਵਿਭਾਗ ਵਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਕੈਂਪਸ ਵਿਖੇ ਇੱਕ ਰੋਜ਼ਾ ਫੂਡ ਸੇਫਟੀ ਟਰੇਨਿੰਗ ਅਤੇ ਸਰਟੀਫਿਕੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਰਵਿੰਦਰ ਗਰਗ ਸਹਾਇਕ ਕਮਿਸ਼ਨਰ ਐਫ.ਡੀ.ਆਈ ਸੰਗਰੂਰ ਬਤੌਰ ਮੁੱਖ ਮਹਿਮਾਨ ਅਤੇ ਫੂਡ ਸੁਰੱਖਿਆ ਅਧਿਕਾਰੀ ਚਰਨਜੀਤ ਸਿੰਘ ਅਤੇ ਗੌਰਵ ਸਿੰਘ ਪ੍ਰਿੰਸੀਪਲ ਅਡੀਟਰ ਨੇ ਵਿਸ਼ੇਸ਼ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਇੰਸਟੀਚਿਊਟ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਭਗਵਾਨ ਮਹਾਂਵੀਰ ਜੈਅੰਤੀ ਮਨਾਈ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਭਗਵਾਨ ਮਹਾਂਵੀਰ ਜੈਅੰਤੀ ਸ਼ਰਧਾਪੂਰਵਕ ਮਨਾਈ ਗਈ।ਭਗਵਾਨ ਮਹਾਂਵੀਰ ਜੀ ਜੋ ਕਿ ਜੈਨ ਧਰਮ ਦੇ ਮੋਢੀ ਸਨ, ਉਨ੍ਹਾਂ ਦੀਆਂ ਸਿੱਖਿਆਵਾਂ ਉਪਰ ਵਿਸ਼ੇਸ਼ ਚਰਚਾ ਕਰਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਜੀਵਨ ਦੀਆਂ ਮਹਾਨ ਘਟਨਾਵਾਂ ਪੇਸ਼ ਕੀਤੀਆਂ।ਉਨ੍ਹਾਂ ਨੇ ਦੱਸਿਆ ਕਿ ਇਨਸਾਨੀਅਤ ਦੇ ਰਸਤੇ `ਤੇ ਚੱਲਣ ਲਈ …
Read More »ਬੁੱਢਾ ਦਲ ਦੇ 14ਵੇਂ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਅਮਰ ਸਿੰਘ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚੱਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਤਰਨਾ ਦਲ ਵਿੱਚ ਇਕ ਸਦੀ ਤੋਂ ਵੱਧ ਸੇਵਾ ਨਿਭਾਉਣ ਵਾਲੇ ਬਾਬਾ ਅਮਰ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਹੈ। ਦਿਲਜੀਤ ਸਿੰਘ …
Read More »ਲੌਂਗੋਵਾਲ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ )- ਪਾਵਰਕਾਮ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਸਬਾ ਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ ਅਗਲੇ ਕੁੱਝ ਦਿਨਾਂ ਦੌਰਾਨ ਸਵੇਰੇ 10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।18-04-19 ਨੂੰ ਬੱਸ ਸਟੈਂਡ ਰੋਡ, ਤਹਿਸੀਲ, ਪੁਲਿਸ ਸਟੇਸ਼ਨ …
Read More »ਲਖਵਿੰਦਰ ਸਿੰਘ ਭਾਲ ਅਕਾਲੀ ਦਲ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਨਿਯੁੱਕਤ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ )- ਸਥਾਨਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਜੀ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੀ ਵਿਸ਼ੇਸ਼ ਮੀਟਿੰਗ ਕੋਰ ਕਮੇਟੀ ਮੈਂਬਰ ਕਾਕਾ ਨਵਇੰਦਰ ਸਿੰਘ ਲੌਂਗੋਵਾਲ ਵਲੋਂ ਕੀਤੀ ਗਈ।ਇਸ ਮੌਕੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਮੁੱਦਿਆਂ `ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਲਖਵਿੰਦਰ …
Read More »ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ 9ਵਾਂ ਵਿਸ਼ਾਲ ਜਾਗਰਣ ਕਰਵਾਇਆ
ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ ਕਰਵਾਏ ਜਾ ਰਹੇ 9ਵੇਂ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੌਰਾਨ ਸ੍ਰੀ ਰਾਮ ਜਨਮ ਤੇ ਵਿਸੇਸ ਜਾਗਰਨ ਕਰਵਾਇਆ ਗਿਆ ਜਿਸ ਦੀ ਪੂਜਾ ਦੀ ਰਸਮ ਸੰਸਥਾ ਦੇ ਵਾਇਸ ਚੇਅਰਮੈਨ ਤੇ ਅਗਰਵਾਲ ਸਭਾ ਚੀਮਾ ਦੇ ਪ੍ਰਧਾਨ ਸੁਰਿੰਦਰ …
Read More »
Punjab Post Daily Online Newspaper & Print Media