Tuesday, November 24, 2026

Monthly Archives: April 2019

ਸਾਹੋਕੇ-ਢੱਡਰੀਆਂ ਸਕੂਲ ਦਾ ਵਿਦਿਆਰਥੀ ਪੀ.ਟੀ.ਸੀ ਵਾਈਸ ਪੰਜਾਬ ਲਈ ਚੁਣਿਆ ਗਿਆ

 ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਇਥੋਂ ਨੇੜਲੇ ਪਿੰਡ ਦੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਦਾ ਵਿਦਿਆਰਥੀ ਰੋਹਿਤ ਸਿੰਘ ਪੀ.ਟੀ.ਸੀ ਵਾਈਸ ਆਫ਼ ਪੰਜਾਬ ਵਲੋਂ ਸ਼ੁਰੂ ਕੀਤੇ ਗਏ `ਛੋਟਾ ਚੈਂਪ` ਗਾਇਕੀ ਪ੍ਰਤੀਯੋਗਤਾ ਲਈ ਚੁਣਿਆ ਗਿਆ ਹੈ।ਇਹ ਮੁਕਾਬਲਾ ਪੀ.ਟੀ.ਸੀ ਨਿਊਜ਼ `ਤੇ ਸ਼ੁਰੂ ਹੋ ਰਿਹਾ ਹੈ।ਅੰਮਿ੍ਰਤਸਰ ਵਿਖੇ ਹੋਏ ਆਡੀਸ਼ਨ ਵਿੱਚ ਸੱਤਵੀਂ ਕਲਾਸ ਦੇ ਇਸ ਵਿਦਿਆਰਥੀ ਨੇ ਢੱਡਰੀਆਂ ਹਾਈ ਸਕੂਲ, ਆਪਣੇ …

Read More »

ਲੌਂਗੋਵਾਲ ਬਣਿਆ ਨਰਕ ਦਾ ਨਮੂਨਾ – ਸਿਮਰਨਜੀਤ ਸਿੰਘ ਮਾਨ

ਰਾਮ ਬਾਗ਼ ਨੂੰ ਜਾਂਦੀ ਸੜਕ ਦਾ ਆਪ ਲਿਆ ਜਾਇਜ਼ਾ ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵਲੋਂ ਪਿੰਡ ਲੌਂਗੋਵਾਲ ਦਾ ਚੋਣ ਦੌਰਾ ਕੀਤਾ ਗਿਆ।ਉਨ੍ਹਾਂ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ `ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹਨਾਂ …

Read More »

ਠੇਕੇਦਾਰ ਬਿੰਦਰ ਸਿੰਘ ਦੇ ਗ੍ਰਹਿ ਗੁਰਮਤਿ ਸਮਾਗਮ – ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕਈ ਸ਼ਖ਼ਸੀਅਤਾਂ ਦਾ ਸਨਮਾਨ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਰੋਡ `ਤੇ ਸਥਿਤ ਗੋਬਿੰਦ ਵਿਹਾਰ ਕਲੋਨੀ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਲ ਰਹੇ ਉਨ੍ਹਾਂ ਦੇ ਸਾਥੀ ਮਿਸਤਰੀ ਸੁਖਦੇਵ ਸਿੰਘ ਵਲੋਂ ਨਵੇਂ ਬਣਾਏ ਘਰ `ਚ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਨਾਲ ਖੁਸ਼ੀ ਦੇ ਪਲ ਸਾਂਝੇ …

Read More »

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਦੌਰਾਨ ਛੋਟੇ ਬੱਚਿਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿੱਚ ਕਈ ਤਰ੍ਹਾਂ ਦੇ ਬੂਟੇ ਲਾਏ ਅਤੇ ਵੱਡੇ ਬੱਚਿਆਂ ਦੇ ਚਾਰ ਹਾਉਸਾਂ ਰਾਵੀ, ਸਤਲੁਜ, ਬਿਆਸ, ਜਮੁਨਾ ਦਰਮਿਆਨ ਧਰਤੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਤੋਂ ਬਚਾਉਣ ਸਬੰਧੀ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਰਾਵੀ ਹਾਉਸ ਦੀ 10ਵੀਂ …

Read More »

ਜਿਲ੍ਹਾ ਪਠਾਨਕੋਟ ਦੇ ਤਿੰਨਾਂ ਅਸੈਬਲੀ ਸੈਗਮੈਂਟਾਂ `ਚ ਪਹਿਲੀ ਰਿਹਰਸਲ ਹੋਈ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਦੀਆਂ ਆਮ ਚੋਣਾਂ-2019 ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਪਠਾਨਕੋਟ ਵਿਚਲੇ ਤਿੰਨਾਂ ਅਸੈਬਲੀ ਸੈਗਮੈਂਟਾਂ 001-ਸੁਜਾਨੁਪਰ, 002-ਭੋਆ (ਅ.ਜ) ਅਤੇ 003-ਪਠਾਨਕੋਟ ਵਿਖੇ ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ ਕਰਵਾਈ ਗਈ। ਜਿਕਰਯੋਗ ਹੈ ਕਿ ਪਹਿਲੀ ਰਿਹਰਸਲ ਅਸੈਬਲੀ ਸੈਗਮੈਂਟ 001-ਸੁਜਾਨਪੁਰ ਦੀ ਸਰਕਾਰੀ ਮਾਡਲ ਸਕੂਲ ਰਣਜੀਤ ਸਾਗਰ ਡੈਮ ਸਾਹਪੁਰਕੰਡੀ ਟਾਊਨਸਿਪ ਵਿਖੇ, ਅਸੈਬਲੀ …

Read More »

ਕਾਂਗਰਸੀ ਆਗੂਆਂ ਨੇ ਡਿੰਪਾ ਦੇ ਹੱਕ `ਚ ਮੰਗੀਆਂ ਵੋਟਾਂ

 ਜੰਡਿਆਲਾ ਗੁਰੂ, 28 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਖਡੂਰ ਸਾਹਿਬ ਹਲਕੇ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ `ਚ ਸਥਾਨਕ ਕਾਂਗਰਸੀ ਆਗੂਆਂ ਵਲੋਂ ਸ਼ਹਿਰ ਦੀਆਂ ਸਾਰੀਆਂ 15 ਵਾਰਡਾਂ `ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਸਾਬਕਾ ਨਗਰ ਕੋਂਸਲ ਪ੍ਰਧਾਨ ਰਾਜਕੁਮਾਰ ਮਲਹੋਤਰਾ ਨੇ ਦਾਅਵਾ ਕੀਤਾ ਹੈ ਕਿ ਜੰਡਿਆਲਾ ਵਾਸੀ ਜਸਬੀਰ ਸਿੰਘ ਡਿੰਪਾ ਦੀ ਜਿੱਤ `ਚ …

Read More »

ਬ੍ਰਹਮਪੁਰਾ ਵਲੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ `ਚ ਜਨਤਕ ਮੀਟਿੰਗਾਂ

ਤਰਨ ਤਾਰਨ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਚੋਣ ਮੁਹਿੰਮ ਆਰੰਭ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਭੈਲ ਢਾਏਵਾਲਾ, ਜਾਮਾਰਾਏ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਅਤੇ ਕੱਲਾ ਪਿੰਡ `ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।     ਬ੍ਰਹਮਪੁਰਾ ਨੇ ਵੱਖ-ਵੱਖ ਪਿੰਡਾਂ ਦੇ ਇਕੱਠ …

Read More »

ਕਲਗੀਧਰ ਅਕੈਡਮੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਖਾਣ ਪੀਣ ਦੇ ਚੰਗੇ ਢੰਗ ਤਰੀਕਿਆਂ ਬਾਰੇ ਦੱਸਿਆ

ਭਿੱਖੀਵਿੰਡ, 28 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਕਲਗੀਧਰ ਅਕੈਡਮੀ ਪਬਲਿਕ ਸਕੂਲ ਭਿੱਖੀਵਿੰਡ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੋਈ ਨਾ ਕੋਈ ਨਵਾਂ ਉਪਰਾਲਾ ਕੀਤਾ ਜਾਂਦਾ ਹੈ।ਇਸੇ ਤਹਿਤ ਐਲ.ਕੇ.ਜੀ ਅਤੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੂੰ ਖਾਣ ਪੀਣ ਦੀਆਂ ਚੰਗੀਆਂ ਆਦਤਾਂ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਪਿੰਸੀਪਲ ਬੁੱਢਾ ਸਿੰਘ ਨੇ ਬੱਚਿਆਂ ਨਾਲ ਇਸ ਮੁੱਦੇ `ਤੇ ਵਿਚਾਰ ਵਟਾਂਦਰਾ ਕੀਤਾ।ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ …

Read More »

ਬੀਬੀ ਜਗੀਰ ਕੌਰ ਨੂੰ ਹਲਕਾ ਖੇਮਕਰਨ ਤੋਂ ਵੱਡੀ ਜਿੱਤ ਮਿਲੇਗੀ – ਜਗਤਾਰ ਸਿੰਘ ਡੱਲ

ਭਿੱਖੀਵਿੰਡ, 28 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਬੋਲਦਿਆਂ ਉਘੇ ਅਕਾਲੀ ਆਗੂ ਜਗਤਾਰ ਸਿੰਘ ਡੱਲ ਨੇ ਦਾਅਵਾ ਕੀਤਾ ਹੈ ਕਿ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ ਵੱਡੀ ਜਿੱਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਸਾਬਕਾ ਵਿਧਾਇਕ ਤੇ ਗੌਰਵਦੀਪ ਸਿੰਘ ਵਲਟੋਹਾ ਪ੍ਰਧਾਨ …

Read More »