ਹੱਕ, ਸੱਚ, ਜ਼ੁਲਮ ਵਿਰੁੱਧ ਡੱਟਣ ਦਾ ਨਾਂ ਹੈ “ਖੂਨੀ ਵਿਸਾਖੀ”- ਮਨਪ੍ਰੀਤ ਬਾਦਲ ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਦੇ ਉਘੇ ਨਾਵਲਕਾਰ ਨਾਵਲਕਾਰ ਨਾਨਕ ਸਿੰਘ ਦੀ ਕਾਵਿ ਪੁਸਤਕ “ਖੂਨੀ ਵਿਸਾਖੀ” ਨੂੰ ਮਨੁੱਖਤਾਵਾਦੀ ਸੋਚ ਨਾਲ ਪ੍ਰਣਾਈ ਕਾਵਿ ਪੁਸਤਕ ਬਾਰੇ ਦੱਸਦਿਆ ਕਿਹਾ ਹੈ ਕਿ ਇਹ ਪੁਸਤਕ ਉਹਨਾਂ ਵੱਲੋਂ ਆਪਣੀ ਅੱਖੀ …
Read More »Monthly Archives: April 2019
ਬੀਬਾ ਹਰਸਿਮਰਤ ਕੌਰ ਬਾਦਲ ਨੇ ਭੀਖੀ `ਚ ਕੀਤਾ ਚੋਣ ਪ੍ਰਚਾਰ
ਭੀਖੀ, 14 ਅਪ੍ਰੈਲ (ਪੰਜਾਬ ਪੋਸਟ- ਕਮਲ ਜ਼ਿੰਦਲ) – ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ `ਤੇ ਕਸਬਾ ਭੀਖੀ ਦੀ ਮਹਿਤਾ ਕਾਲੋਨੀ ਪਹੁੰਚੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਆਪਣੇ ਹਲਕੇ ਦੇ ਲੋਕਾਂ ਤੋਂ ਮਿਲ ਰਹੇ ਪਿਆਰ ਸਦਕਾ ਪਾਰਟੀ ਹਾਈਕਮਾਨ ਦੇ ਕਹਿਣ `ਤੇ ਵੀ ਉਹਨਾਂ ਦਾ ਆਪਣੇ ਬਠਿੰਡਾ ਹਲਕਾ ਛੱਡ ਕੇ ਕਿਸੇ ਹੋਰ …
Read More »ਹਲਕਾ ਜੋਗਾ `ਚ ਜਵਾਹਰਕੇ ਨੇ ਚੋਣ ਮੀਟਿੰਗਾਂ ਕੀਤੀਆਂ ਸ਼ੁੁੁਰੂ
ਭੀਖੀ, 15 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਰਗਾੜੀ ਮੋਰਚੇ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਚੋਣ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ।ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਜੋਗਾ ਦੇ ਪਿੰਡ ਅਤਲਾ ਖੁਰਦ ਸਵੇਰੇ 8 ਵਜੇ, ਅਲੀਸ਼ੇਰ ਖੁਰਦ ਸਵੇਰੇ …
Read More »ਲੋਕਾਂ ਨਾਲ ਧ੍ਰੋਹ ਕਮਾਉਣ ਵਾਲੀ ਕੈਪਟਨ ਸਰਕਾਰ ਨੂੰ ਵੋਟ ਮੰਗਣ ਦਾ ਕੋਈ ਹੱਕ ਨਹੀਂ – ਛੀਨਾ
ਵੱਖ-ਵੱਖ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਕੀਤੀਆਂ ਮੀਟਿੰਗਾਂ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਹਿਰ ਦੇ ਇਸਲਾਮਾਬਾਦ ਇਲਾਕੇ ਅਤੇ ਰਣਜੀਤ ਐਵਨਿਊ ਸੈਕਟਰ 4 ’ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਬਜ਼ਬਾਗ ਵਿਖਾ ਕੇ ਲੋਕਾਂ ਨਾਲ ਧਰੋਹ ਕਮਾਉਣ ਵਾਲੀ ਕੈਪਟਨ ਅਮਰਿੰਦਰ ਸਿੰਘ …
Read More »ਪੈਨਸ਼ਨਰਾਂ ਨੇ ਐਸ.ਡੀ.ਐਮ ਸਮਰਾਲਾ ਨੂੰ ਸੌਂਪਿਆ ਰੋਸ ਪੱਤਰ
ਸਮਰਾਲਾ, 15 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਾਂ ਦਾ ਇੱਕ ਵਫ਼ਦ ਐਸ.ਡੀ.ਐਮ ਸਮਰਾਲਾ ਮਿਸ. ਗੀਤਿਕਾ ਸਿੰਘ ਨੂੰ ਮਿਲਿਆ ਤੇ ਉਨਾਂ ਨੂੰ ਆਪਣਾ ਰੋਸ ਪੱਤਰ ਸੌਂਪਿਆ।ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਪ੍ਰਮੁੱਖ ਸਕੱਤਰ ਪੰਜਾਬ ਨੂੰ ਹੱਕੀ …
Read More »Motia Group presents third edition of President’s Cup
Chandigarh, April 15 (Punjab Post Bureau) – Panchkula Golf Club organised its third edition of annual President’s Golf Cup Panchkula powered by Motia Group; one of the leading real estate developers of Tricity. The two-day annual event began on 13th April and concluded with a musical evening followed by the prize distribution ceremony on 14th April. The event saw …
Read More »ਮੋਤੀਆ ਗਰੁੱਪ ਦੇ ਪ੍ਰੈਜੀਡੈਂਟ ਕੱਪ ਦਾ ਤੀਜਾ ਐਡੀਸ਼ਨ ਸੰਪਨ
ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਚਕੂਲਾ ਗੋਲਫ ਕਲੱਬ ਨੇ ਟ੍ਰਾਈਸਿਟੀ ਦੇ ਪ੍ਰਮੁੱਖ ਰੀਅਲ ਅਸਟੇਟ ਡਿਵੈਲਪਰ ਮੋਤੀਆ ਗਰੁੱਪ ਵਲੋਂ ਸੰਚਾਲਿਤ ਐਨੁਅਲ ਪ੍ਰੈਜੀਡੈਂਟ ਗੋਲਫ ਕੱਪ ਪੰਚਕੂਲਾ ਦੇ ਤੀਜੇ ਐਡੀਸ਼ਨ ਦਾ ਆਯੋਜਨ ਕੀਤਾ।ਦੋ ਰੋਜ਼ਾ ਇਸ ਸਲਾਨਾ ਪ੍ਰੋਗਰਾਮ ਦੀ ਸ਼ੁਰੂਆਤ 13 ਅਪ੍ਰੈਲ ਨੂੰ ਹੋਈ ਅਤੇ 14 ਅਪ੍ਰੈਲ ਨੂੰ ਇਨਾਮ ਵੰਡ ਸਮਾਗਮ ਤੋਂ ਬਾਅਦ ਇੱਕ ਸੰਗੀਤਮਈ ਸ਼ਾਮ ਦੇ ਨਾਲ ਇਸ ਦੀ ਸਮਾਪਤੀ ਹੋਈ। …
Read More »ਸਰਹੱਦੀ ਪਿੰਡ ਡੱਲ ਵਿਖੇ ਮਾਤਾ ਵੈਸ਼ਨੋ ਦੇਵੀ ਮੰਦਰ `ਚ ਨੌਮੀ ਜਾਗਰਣ ਮੇਲਾ ਮਨਾਇਆ
ਭਿੱਖੀਵਿੰਡ, 15 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਕਸਬਾ ਖਾਲੜਾ ਤੋ ਥੋੜੀ ਦੂਰ ਪੈਂਦੇ ਸਰਹੱਦੀ ਪਿੰਡ ਡੱਲ ਦੇ ਪ੍ਰਸਿੱਧ ਵੈਸ਼ਨੂੰ ਮੰਦਰ ਵਿਖੇ ਹਰ 6 ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਨੌਮੀ ਜਾਗਰਣ ਮੇਲਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ।6 ਅਪ੍ਰੈਲ ਦਿਨ ਸ਼ਨੀਵਾਰ ਨੂੰ ਨਵਰਾਤਰੇ ਸ਼ੁਰੂ ਹੋਏ ਨਵਰਾਤਰਿਆ ਦੌਰਾਨ ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਮਾਤਾ ਸੁਨੀਤਾ ਦੇਵੀ ਨੇ ਰਾਤ 8 ਤੋ …
Read More »ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
ਭਿੱਖੀਵਿੰਡ, 15 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਸਿੱਖ ਸੰਗਤ ਵਲੋਂ ਹਰ ਸਾਲ ਦੀ ਤਰਾਂ ਸ਼ਰਧਾ ਭਾਵਨਾ ਨਾਲ ਮਨਾਇਆ।ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਅੰਮ੍ਰਿਤਸਰ ਤੋਂ ਪੁੱਜੇ ਕਥਾ ਵਾਚਕ ਭਾਈ ਸਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ …
Read More »9ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਕਲਸ਼ ਸ਼ੋਭਾ ਯਾਤਰਾ ਸਜ਼ਾਈ
ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾਂ ਮੰਡੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 9ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਹਨੂੰਮਾਨ ਮੰਦਰ ਤੋਂ ਸ੍ਰੀ ਦੁਰਗਾ ਸ਼ਕਤੀ ਮੰਦਰ ਤੱਕ ਵਿਸ਼ਾਲ ਕਲਸ ਸੋਭਾ ਯਾਤਰਾ ਸਜ਼ਾਈ ਗਈ।ਜਿਸ ਦੌਰਾਨ ਸ੍ਰੀ ਰਮਾਇਣ ਜੀ ਦੇ ਪਾਠ ਦੀ ਪੂਜਾ ਗਾਮਾ ਲੈਬ ਦੇ …
Read More »
Punjab Post Daily Online Newspaper & Print Media