ਲੌਂਗੋਵਾਲ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਕਿਸਾਨ ਜੋਗਿੰਦਰ ਸਿੰਘ ਸਮਾਘ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਗਗਨਦੀਪ ਕੌਰ ਢੀਂਡਸਾ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਚਹਿਲ ਸਤੀਪੁਰਾ, ਡਾਇਰੈਕਟਰ ਗੁਰਚਰਨ ਸਿੰਘ ਸਮਾਘ, ਕਰਨੈਲ ਸਿੰਘ …
Read More »Monthly Archives: April 2019
ਪੈਰਾਮਾਊਟ ਪਬਲਿਕ ਸਕੂਲ ਚੀਮਾਂ `ਚ ਮਨਾਇਆ ਵਿਸਾਖੀ ਦਾ ਦਿਹਾੜਾ
ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਟ ਪਬਲਿਕ ਸਕੂਲ ਚੀਮਾਂ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਅਧਿਆਪਕ ਮੈਡਮ ਹਰਕੀਰਤ ਕੋਰ ਨੇ ਆਪਣੇ ਭਾਸ਼ਣ `ਚ ਬੱਚਿਆਂ ਨੂੰ ਵਿਸਾਖੀ ਦੇ ਦਿਨ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਵਿਸਾਖੀ ਦੇ ਦਿਨਾਂ `ਚ ਹੀ ਕਿਸਾਨ ਆਪਣੀ …
Read More »ਕੇਵਲ ਢਿੱਲੋਂ ਨੂੰ ਟਿਕਟ ਮਿਲਣ ਦੀ ਖੁਸ਼ੀ `ਚ ਦੁੱਗਾਂ ਪਿੰਡ ਦੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ
ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਉਮੀਦਵਾਰ ਬਣਾਉਣ `ਤੇ ਦੁੱਗਾਂ ਪਿੰਡ ਦੇ ਕਾਂਗਰਸੀ ਵਰਕਰਾਂ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਦੁੱਗਾਂ ਦੀ ਅਗਵਾਈ `ਚ ਲੱਡੂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਜਿਥੇ ਕੇਵਲ ਸਿੰਘ ਢਿੱਲੋਂ ਦਾ ਸਵਾਗਤ ਕੀਤਾ, ਉਥੇ ਪਾਰਟੀ ਲਈ ਦਿਨ …
Read More »ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦਾ 128ਵਾਂ ਜਨਮ ਦਿਵਸ ਮਨਾਇਆ
ਸੰਗਰੂਰ/ ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 128ਵੇਂ ਜਨਮ ਦਿਵਸ ਮਨਾਇਆ ਗਿਆ।ਉਨ੍ਹਾਂ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਕਿਹਾ ਕਿ ਡਾ. ਅੰਬੇਦਕਰ ਰੌਸ਼ਨੀ ਦੀ ਕਿਰਨ ਬਣ ਕੇ ਧਰਤੀ ’ਤੇ ਆਏ ਜਿਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਜਾਤ-ਪਾਤ ਜਿਹੀਆਂ ਕੁਰੀਤੀਆਂ ਨੂੰ ਖ਼ਤਮ …
Read More »ਕੇਵਲ ਸਿੰਘ ਢਿੱਲੋਂ ਨੂੰ ਟਿਕਟ ਮਿਲਣ `ਤੇ ਇਲਾਕੇ ਦੇ ਪੰਚਾਂ ਸਰਪੰਚਾਂ ਨੇ ਲੱਡੂ ਵੰਡੇ
ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਨਾਜ ਮੰਡੀ ਵਿਖੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਬੁੱਧ ਰਾਮ, ਸ਼ੈਲਰ ਐਸੋਸੀਏਸ਼ਨ ਦੇ ਆਗੂ ਸਰਪੰਚ ਪਰਮਜੀਤ ਸਿੰਘ ਪੰਮਾ, ਸੁਖਦੀਪ ਸਿੰਘ ਸਰਪੰਚ ਮੰਡੇਰ ਕਲਾਂ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਲੋਕ ਸਭਾ ਸੰਗਰੂਰ ਤੋਂ ਟਿਕਟ ਮਿਲਣ ਤੇ ਲੱਡੂ ਵੰਡ ਕੇ ਖੁਸ਼ੀ ਜਤਾਈ ਗਈ।ਸਰਪੰਚ ਪਰਮਜੀਤ ਸਿੰਘ ਨੇ ਕਿਹਾ ਕਿ ਸਰਕਲ ਲੌਂਗੋਵਾਲ ਦੇ …
Read More »ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਭਖਾਉਣ ਲਈ ਡਿਊਟੀਆਂ ਲਗਾਈਆਂ
ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਉਣ ਤੇ ਸਥਾਨਕ ਇਲਾਕੇ ਦੇ ਕਾਂਗਰਸੀ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਇਸ ਸਬੰਧੀ ਕਾਂਗਰਸੀ ਆਗੂ ਅੰਮ੍ਰਿਤ ਸਿੰਗਲਾ ਅਤੇ ਬਬਲੂ ਸਿੰਗਲਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵੱਖ-ਵੱਖ …
Read More »ਸਵੀਪ ਸਕੀਮ ਤਹਿਤ ਸਲਾਈਟ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਵਿਖੇ ਸੰਸਥਾ ਦੇ ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਦੀ ਰਹਿਨੁਮਾਈ ਹੇਠ ਸੋਸ਼ਲ ਫੈਸਟ ‘19 ਦੇ ਪ੍ਰੋਗਰਾਮ ਅਧੀਨ ਸਵੀਪ ਸਕੀਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਨੂੰ ਵੋਟਿੰਗ ਮਸ਼ੀਨਾਂ ਅਤੇ ਸਵੀਪ ਸਕੀਮ ਸੁਨਾਮ ਦੇ ਨੋਡਲ ਅਫਸਰ ਹਰਬੰਸ ਸਿੰਘ ਨੇ ਨਵੀਂ ਵੋਟ ਬਣਵਾਉਣ …
Read More »ਅਮਰੀਕਾ ਦੇ ਲਾਸ ਏਂਜਲਸ ’ਚ ਖਾਲਸਾ ਸਾਜਣਾ ਦਿਵਸ ਮੌਕੇ ਡਾ. ਰੂਪ ਸਿੰਘ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ/ ਲਾਸ ਏਂਜਲਸ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਦੂਸਰੇ ਵੱਡੇ ਸ਼ਹਿਰ ਲਾਸ ਏਂਜਲਸ ਵਿਖੇ ਖਾਲਸਾ ਸਾਜਣਾ ਦਿਵਸ ਖਾਲਸਈ ਜਾਹੋ ਜਲਾਲ ਨਾਲ ਮਨਾਇਆ ਗਿਆ।ਦੱਖਣੀ ਕੈਲੀਫੋਰਨੀਆ ਦੇ ਸ਼ਹਿਰ `ਚ ਹਰ ਸਾਲ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਭਰਵੀਂ ਸੰਗਤ ਜੁੜਦੀ ਹੈ।ਇਸ ਵਾਰ ਵੀ ਸਮਾਗਮ ਅਤੇ ਨਗਰ ਕੀਰਤਨ ਸਮੇਂ ਲੱਗਭਗ 30 ਹਜ਼ਾਰ ਸੰਗਤ ਨੇ ਸ਼ਮੂਲੀਅਤ ਕੀਤੀ।ਗਿਆਨੀ ਹਰਭਜਨ ਸਿੰਘ ਜੋਗੀ …
Read More »128ਵੇਂ ਜਨਮ ਦਿਨ `ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਵਸ `ਤੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ।ਸੋਰਭ ਅਰੋੜਾ ਐਸ.ਡੀ.ਐਮ ਧਾਰ ਕਲ੍ਹਾਂ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਲਛਮਣ ਸਿੰਘ ਨਾਇਬ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਜਸਦੇਵ ਸਿੰਘ ਪੂਰੇਵਾਲ ਜਿਲ੍ਹਾ ਭਲਾਈ ਅਫਸਰ, ਮੁਕੁਲ ਸਰਮਾ …
Read More »ਖਾਲਸਾ ਪੰਥ ਦੇ ਸਾਜ਼ਨਾ ਦਿਵਸ `ਤੇ ਦੇਸ਼ ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜੀਆਂ ਸੰਗਤਾਂ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਪੰਥ ਦੇ ਸਾਜ਼ਨਾ ਦਿਵਸ (ਵਿਸਾਖੀ) ਦਾ ਦਿਹਾੜਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਿੲਆ ਗਿਆ।ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਪਰਿਵਾਰ ਸਮੇਤ ਨਤਮਸਤਕ ਹੋਈਆਂ।ਸੰਗਤਾਂ ਨੇ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਕੇ ਧੁਰ ਕੀ ਬਾਣੀ ਦਾ ਕੀਰਤਨ ਸਰਵਣ …
Read More »
Punjab Post Daily Online Newspaper & Print Media