ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ ) – ਪੰਜਾਬੀ ਸਾਹਿਤ ਦੀ ਝੋਲੀ ਚਾਰ ਦਰਜਨ ਤੋਂ ਵੀ ਵੱਧ ਪੁਸਤਕਾਂ ਪਾਉਣ ਵਾਲੇ ਉਘੇ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦੇ ਦੇਹਾਂਤ `ਤੇ ਲੇਖਕ ਭਾਈ ਚਾਰੇ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ, ਮਲਵਿੰਦਰ ਅਤੇ ਅਰਤਿੰਦਰ ਸੰਧੂ ਆਦਿ ਲੇਖਕਾਂ ਨੇ …
Read More »Monthly Archives: April 2019
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੀ ਚੋਣ ਹੋਈ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੀ ਚੋਣ ਜੋਨ ਆਗੂ ਮੁਖਤਾਰ ਸਿੰਘ ਗੋਪਲਾਪੁਰਾ ਮੱਜਵਿੰਡ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਰਬਸਮਤੀ ਨਾਲ ਸੁਮੀਤ ਸਿੰਘ ਨੂੰ ਜਥੇਬੰਦਕ ਮੁਖੀ, ਜਸਪਾਲ ਸਿੰਘ ਬਾਸਰਕੇ ਨੂੰ ਵਿੱਤ ਵਿਭਾਗ ਮੁਖੀ ਮਾਸਟਰ ਕੁਲਜੀਤ ਸਿੰਘ ਵੇਰਕਾ ਨੂੰ ਮਾਨਸਿਕ ਰੋਗ ਸਲਾਹਕਾਰ ਵਿਭਾਗ, ਧਰਵਿੰਦਰ ਸਿੰਘ ਕੋਹਾਲੀ ਨੂੰ ਮੀਡੀਆ ਵਿਭਾਗ …
Read More »ਡਾ. ਅਮਨਦੀਪ ਬਿਜਰਾਲ ਨੇ ਵਿਦਿਆਰਥੀਆਂ ਨੂੰ ਸਿਖਾਏ ਫ਼ਸਟ ਏਡ ਦੇ ਗੁਰ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਦੀ ਵਿੱਦਿਅਕ ਸੰਸਥਾ ਅਮਨਦੀਪ ਕਾਲਜ਼ ਆਫ਼ ਨਰਸਿੰਗ ਵਲੋਂ ਬੀਤੇ ਦਿਨੀਂ ਚੌਥੀ ਬੀ.ਐਲ.ਐਸ ਅਤੇ ਫਰਸਟ ਏਡ ਵਰਕਸ਼ਾਪ ਅਤੇ ਪੋਸਟਰ ਮੁਕਾਬਲਾ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਰਵੀ ਕਾਂਤ, ਅਮਨਦੀਪ ਕਾਲਜ਼ ਦੇ ਜਨਰਲ ਮੈਨੇਜਰ ਡਾ. ਅਨੁਪ੍ਰੀਤ ਕੌਰ ਅਤੇ ਪ੍ਰਿੰਸੀਪਲ ਕੇ.ਜੇ ਥਾਮਸ ਨੇ ਸ਼ਮਾ ਰੌਸ਼ਨ ਕਰਕੇ ਕੀਤੀ।ਅਮਨਦੀਪ ਹਸਪਤਾਲ ਦੇ ਮਾਹਰ ਡਾ. …
Read More »ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ 19 ਵਿਦਿਅਕ ਅਦਾਰੇ ਵਿਕਾਸ ਦੀ ਰਾਹ `ਤੇ
ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 `ਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਾ ਸਾਲ ਚੱਲਣ ਵਾਲੇ ਪ੍ਰੋਗਰਾਮਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਿਆਂ ਸੋਸਾਇਟੀ ਨੂੰ ਜਿਥੇ ਆਪਣੇ ਮਹਾਨ ਅਤੀਤ `ਤੇ ਮਾਣ ਹੈ, ਉਥੇ `ਸੱਭਿਅਤਾ ਉਸਾਰੀ ਅਤੇ ਹੋਰ ਉਸਾਰਾਂਗੇ` ਦੀ ਲੀਂਹ `ਤੇ ਭਵਿੱਖ ਲਈ ਵੀ ਦਿਨ-ਰਾਤ ਯਤਨਸ਼ੀਲ ਹੈ।ਮੈਨੇਜ਼ਮੈਂਟ …
Read More »ਜਲ੍ਹਿਆਂ ਵਾਲੇ ਬਾਗ ਨੇ ਹੋਕਾ, ਦਿੱਤਾ ਆਣ ਜ਼ਮੀਰਾਂ ਦਾ… ਜਸਪ੍ਰੀਤ ਫਲਕ
ਵਿਰਸਾ ਵਿਹਾਰ ਵਿਖੇ ਸੈਮੀਨਾਰ ਤੇ ਕਵੀ ਦਰਬਾਰ ਦਾ ਆਯੋਜਨ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ, ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਵਿਸ਼ੇਸ਼ ਸਹਿਯੋਗ ਨਾਲ ਜਲ੍ਹਿਆ ਵਾਲਾ ਬਾਗ ਦੇ ਸਾਕੇ ਦੀ ਇਤਿਹਾਸਕ ਮਹੱਤਤਾ ਦੇ ਸਬੰਧ ਵਿੱਚ ਸਥਾਨਕ ਵਿਰਸਾ ਵਿਹਾਰ ਵਿਖੇ ਸੈਮੀਨਾਰ ਤੇ ਕਵੀ ਦਰਬਾਰ ਦਾ ਆਯੋਜਨ …
Read More »ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਿਤ
ਤਲਵੰਡੀ ਸਾਬੋ, 14 ਅਪ੍ਰੈਲ (ਪੰਜਾਬ ਪੋਸਟ – ਡਾ. ਨਵਸੰਗੀਤ ਸਿੰਘ) – ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਦੀ ਰਹਿਨਮਾਈ ਹੇਠ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵਲੋਂ “ਖਾਲਸਾ ਸਾਜਨਾ ਦਿਵਸ: ਲੋਕਤੰਤਰ ਦੀ ਆਧਾਰਸ਼ਿਲਾ” ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਕਾਰਜਕਾਰੀ ਪ੍ਰਿੰਸੀਪਲ ਡਾ. ਸਤਿੰਦਰ ਕੌਰ ਨੇ ਖਾਲਸਾ ਸਾਜਨਾ ਦਿਵਸ ਸਬੰਧੀ ਡਾ. ਹਰਿਭਜਨ ਸਿੰਘ ਦੀ ਲਿਖੀ …
Read More »ਕੈਨੇਡਾ ਵਲੋਂ ਦਹਿਸ਼ਤਗਰਦੀ ਬਾਰੇ ਰਿਪੋਰਟ ’ਚੋਂ ’ਸਿੱਖ ਅਤਿਵਾਦ’ ਸ਼ਬਦ ਹਟਾਉਣ ਦਾ ਸਵਾਗਤ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੈਨੇਡੀਅਨ ਸਰਕਾਰ ਵਲੋਂ ਦਹਿਸ਼ਤਗਰਦੀ ਬਾਰੇ ਰਿਪੋਰਟ ਸਾਲ 2018 ਵਿਚ ਦਰਜ਼ ਇਤਰਾਜਯੋਗ ਸ਼ਬਦ ’ਸਿੱਖ ਅਤਿਵਾਦ’ ਨੂੰ ਮਨਫੀ ਕਰਨ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੀਤੇ ਗਏ ਐਲਾਨ ਨੂੰ ਦਰੁੱਸਤ ਕਰਾਰ ਦਿੰਦਿਆਂ ਇਸ ਦਾ ਭਰਪੂਰ ਸਵਾਗਤ ਕੀਤਾ ਹੈ।ਟਕਸਾਲ ਮੁਖੀ ਨੇ …
Read More »ਕੇਂਦਰੀ ਵਿਦਿਆਲਿਆਂ ’ਚ ਪੰਜਾਬੀ ਪੜ੍ਹਾਉਣ ’ਤੇ ਰੋਕ ਲਗਾਉਣ ਦੀ ਨਿੰਦਾ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਚਲਾਏ ਜਾ ਰਹੇ ਕੇਂਦਰੀ ਵਿਦਿਆਲਿਆਂ ’ਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਦੀ ਸਰੀਰਕ ਤੇ ਸਿਹਤ ਸਿੱਖਿਆ ਪੜ੍ਹਾਉਣਾ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਇਸ ਦੇ ਨਾਲ ਹੀ ਕੇਂਦਰੀ ਵਿਦਿਆਲਿਆਂ ਵਿਚ ਪੰਜਾਬੀ ਮਾਧਿਅਮ ਦੀ …
Read More »ਚੌੜਾ ਬਜਾਰ ਵਿਖੇ ਇਲਾਕੇ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ ਵਲੋਂ ਸ਼ਬਦ ਗੁਰੂ ਯਾਤਰਾ ਦਾ ਸਵਾਗਤ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਵਰੀ ਮਹੀਨੇ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਸ਼ਬਦ ਗੁਰੂ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜਣ ’ਤੇ ਸੰਗਤ ਵੱਲੋਂ ਥਾਂ ਥਾਂ ਭਰਵਾਂ ਸਵਾਗਤ ਕੀਤਾ ਗਿਆ।ਪਹਿਲਾਂ ਪਿੰਡ ਸੁਲਤਾਨਵਿੰਡ ਦੇ ਬਾਹਰਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ …
Read More »ਖਾਲਸਾ ਸਾਜਣਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਲੱਖਾਂ ਸੰਗਤਾਂ
ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਬਣੀ ਖਿੱਚ ਦਾ ਕੇਂਦਰ ਅੰਮ੍ਰਿਤਸਰ, 14 ਅਪ੍ਰੈਲ (ਪੰਜਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਖਾਲਸਾ ਪੰਥ ਦਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉਥੇ ਹੀ ਪਾਵਨ ਸਰੋਵਰ ਵਿਚ …
Read More »
Punjab Post Daily Online Newspaper & Print Media