ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹ ਮੌਕੇ ਸਵੀਪ ਮੁਹਿੰਮ ਤਹਿਤ ਜਲਿਆਂਵਾਲਾ ਬਾਗ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲੈਣ ਲਈ ਆਪਣੀਆਂ ਜਾਨਾਂ ਵਾਰੀਆਂ ਸਨ ਅਤੇ ਉਹ ਭਾਰਤ ਨੂੰ ਇਕ ਮਜਬੂਤ ਲੋਕਤੰਤਰ ਦੇ ਰੂਪ ਵਿੱਚ ਦੇਖਣਾ …
Read More »Monthly Archives: April 2019
ਅੱਗਰਵਾਲ ਵੂਮੈਨ ਸਭਾ ਨੇ ਲੋੜਵੰਦਾਂ `ਚ ਜਾ ਕੇ ਮਨਾਇਆ ਰਾਮ ਨੌਵੀਂ ਦਾ ਤਿਓਹਾਰ
ਧੂਰੀ, 14 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਅੱਗਰਵਾਲ ਵੂਮੈਨ ਸਭਾ ਦੀ ਟੀਮ ਵਲੋਂ ਰਾਮ ਨੌਵੀਂ ਦਾ ਤਿਓਹਾਰ ਰੇਲਵੇ ਸਟੇਸ਼ਨ `ਤੇ ਜਾ ਕੇ ਜਰੂਰਤਮੰਦ ਪਰਿਵਾਰਾਂ `ਚ ਜਾ ਕੇ ਮਨਾਇਆ ਗਿਆ।ਸਭਾ ਦੀ ਟੀਮ ਵੱਲੋਂ ਰੇਲਵੇ ਸਟੇਸ਼ਨ `ਤੇ ਬਣੇ ਸ਼ੈਡਾਂ ਹੇਠ ਜ਼ਿੰਦਗੀ ਕੱਟ ਰਹੇ ਲੋੜਵੰਦ ਪਰਿਵਾਰਾਂ ਨੂੰ ਲੰਗਰ ਵਰਤਾਇਆ ਗਿਆ।ਸ਼੍ਰੀਮਤੀ ਪੂਜਾ ਜਿੰਦਲ ਨੇ ਦੱਸਿਆ ਕਿ ਸਮਾਜ ਵਿਚੋਂ ਭੇਦਭਾਵ ਖਤਮ ਕਰਨ ਲਈ …
Read More »ਸਾਹਿਤ ਸਭਾ ਦੀ ਮਾਸਿਕ ਇਕਤੱਰਤਾ ਹੋਈ
ਧੂਰੀ, 14 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ੳੱਘੇ ਸ਼ਾਇਰ ਜੈ ਰਾਮ ਨਿਰਦੋਸ਼ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਰਚਨਾਵਾਂ ਦੇ ਦੌਰ ਵਿੱਚ ਰਮੇਸ਼ ਜੈਨ ਕਾਮਰੇਡ, ਰਾਜਦੇਵ ਸ਼ਰਮਾ, ਲਖਵਿੰਦਰ ਸਿੰਘ …
Read More »ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਵਿਸਾਖੀ ਦੀਆਂ ਦਿੱਤੀਆਂ ਮੁਬਾਰਕਾਂ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਵਿਸਾਖੀ ਦੇ ਪਾਵਨ ਤਿਓਹਾਰ `ਤੇ ਸਭ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਹਨ।ਇਤਿਹਾਸਕ, ਸਮਾਜਿਕ ਤੇ ਸਭਿਆਚਾਰਕ ਮਹੱਤਵ ਦਾ ਇਹ ਤਿਓਹਾਰ ਵਿਸਾਖੀ ਅਜ਼ਾਦੀ ਦੇ ਅੰਦੋਲਨ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ।ਕਣਕ ਦੀ ਪੱਕੀ ਫਸਲ ਵੇਖ ਕੇ ਕਿਸਾਨਾਂ ਦੇ ਚਿਹਰਿਆਂ `ਤੇ ਖੁਸ਼ੀ ਝਲਕਦੀ ਹੈ ਅਤੇ ਉਹ ਮਿਲ …
Read More »ਸੈਕਰਡ ਸੋਲਜ਼ ਕਾਨਵੈਂਟ ਸਕੂਲ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਕੀਤੀ ਗਈ ਅਰਦਾਸ ਭਿੱਖੀਵਿੰਡ, 14 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਸੈਕਰਡ ਸੋਲਜ ਕੋਨਵੈਟ ਸਕੂਲ ਪਿੰਡ ਕਾਲੇ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ।ਚੇਅਰਮੈਨ ਕੰਧਾਲ ਸਿੰਘ ਬਾਠ ਅਤੇ ਐਮ.ਡੀ ਸਹਿਬ ਸਿੰਘ ਸੈਦੋ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਕੂਲ `ਚ ਸਰਧਾ ਭਾਵਨਾ ਨਾਲ ਕਰਵਾਇਆ …
Read More »ਅੱਖਾਂ ਦਾ ਵਿਸ਼ਾਲ ਚੈਕਅੱਪ ਕੈਂਪ ਲਾਇਆ
ਭੀਖੀ, 14 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਬੇਗਮਪੁਰਾ ਵੈਲਫੇਅਰ ਸੁਸਾਇਟੀ (ਰਜਿ.) ਆਲਮਪੁਰ ਮੰਦਰਾਂ (ਮਾਨਸਾ) ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ਾਲ ਚੈਕਅੱਪ ਕੈਂਪ ਲਾਇਆ ਗਿਆ। ਕੈਂਪ ਦੇ ਪਹਿਲੇ ਸ਼ੈਸ਼ਨ ਦਾ ਉਦਘਾਟਨ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ …
Read More »ਹਲਕਾ ਪੂਰਬੀ ਤੋਂ ਮੈਡਮ ਸਿੱਧੂ ਨੇ ਸੰਭਾਲੀ ਅੋਜਲਾ ਦੀ ਚੋਣ ਕਮਾਨ
ਹਰਸਿਮਰਤ ਬਾਦਲ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੂਸਰੀ ਵਾਰ ਚੋਣ ਮੈਦਾਨ `ੱਚ ਉਤਾਰੇ ਗੁਰਜੀਤ ਔਜਲਾ ਦੀ ਹਮਾਇਤ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਤੇ ਸਾਬਕਾ ਸੰਸਦੀ ਸਕੱਤਰ ਸ਼੍ਰੀਮਤੀ ਨਵਜੋਤ ਕੌਰ ਸਿੱਧੂ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲਦਿਆਂ ਹਲਕੇ ਨਾਲ ਸੰਬੰਧਿਤ ਕੌਂਸਲਰ, ਪੰਚ-ਸਰਪੰਚ ਅਤੇ …
Read More »ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ ਲੋਕ- ਸਿੱਧੂ
ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨੂੰ ਦੇਸ਼ ਦਾ ਮੋਹਰੀ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ- ਅੋਜਲਾ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਅੋਜਲਾ ਮੈਂਬਰ ਪਾਰਲੀਮੈਂਟ ਵਲੋਂ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ ਨਾਲ ਵਿਸੇਸ਼ ਮੁਲਾਕਾਤ ਕਰਕੇ ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਵਿਧਾਨ …
Read More »President’s greetings on the eve of birthday of Dr B.R Ambedkar
New Delhi, April 13 (Punjab Post Bureau) – The President of India, Shri Ram Nath Kovind has greeted fellow-citizens on the eve of birthday of Dr. B.R. Ambedkar. In a message, the President has said, “On the occasion of Ambedkar Jayanti, commemorating the birthday of Dr. Bhimrao Ramji Ambedkar, the Chief Architect of the Constitution of India, I extend my …
Read More »PM Modi pays tributes to the martyrs of the Jallianwala Bagh massacre
New Delhi, April 13 (Punjab Post Bureau) – Prime Minister Shri Narendra Modi has paid tributes to the martyrs of the Jallianwala Bagh massacre. The Prime Minister said, “Today, when we observe 100 years of the horrific Jallianwala Bagh massacre, India pays tributes to all those martyred on that fateful day. Their valour and sacrifice will never be forgotten. …
Read More »
Punjab Post Daily Online Newspaper & Print Media