New Delhi, April 13 (Punjab Post Bureau) – The Vice President of India, Shri M. Venkaiah Naidu has greeted people on Vaisakhi, Vishu, Puthandu, Masadi, Vaishkhadi and Bahag Bihu. In a message, he said that these festivals which celebrate the birth of a new year, serve as harbingers of a better quality of life. Associated with harvests, these festivals celebrate …
Read More »Monthly Archives: April 2019
President’s greetings on Vaisakhi, Vishu, Rongali Bihu, Naba Barsha, Vaisakhadi, Puthandu Pirappu
New Delhi, April 13 (Punjab Post Bureau) – The President of India, Shri Ram Nath Kovind in his message on the eve of Vaisakhi, Vishu, Rongali Bihu, Naba Barsha, Vaisakhadi, Puthandu Pirappu, which are being celebrated on 14th and 15th April, 2019, has said:- “On the auspicious occasion of Vaisakhi, Vishu, Rongali Bihu, Naba Barsha, Vaisakhadi and Puthandu Pirappu, …
Read More »ਦਲਵਿੰਦਰ ਸਿੰਘ ਤੇ ਬੀਬੀ ਸਰਬਜੀਤ ਕੌਰ ਨੂੰ ਵਿਆਹ ਦੀਆਂ ਮੁਬਾਰਕਾਂ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਹਠੂਰ ਜਿਲ੍ਹਾ ਲੁਧਿਆਣਾ ਵਾਸੀ ਦਲਵਿੰਦਰ ਸਿੰਘ ਸਪੁੱਤਰ ਕ੍ਰਿਸ਼ਨ ਸਿੰਘ ਦਾ ਸ਼ੁਭ ਵਿਆਹ ਬੀਬੀ ਸਰਬਜੀਤ ਕੌਰ ਸਪੁੱਤਰੀ ਹੰਸਾ ਸਿੰਘ ਵਾਸੀ ਪਿੰਡ ਬਾਲੀਆਂ ਜਿਲ੍ਹਾ ਸੰਗਰੂਰ ਨਾਲ ਹੋਇਆ ।
Read More »ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ `ਚ ਗ੍ਰਾਮ ਸਭਾ ਦਾ ਅਜਲਾਸ ਲਾਜ਼ਮੀ – ਕਮਾਂਡੈਂਟ ਰਸ਼ਪਾਲ ਸਿੰਘ
ਸਮਰਾਲਾ, 13 ਅਪ੍ਰੈਲ (ਪੰਜਾਬ ਪੋਸਟ – ਇੰਦਰਜੀਤ ਸਿੰਘ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਫਰੰਟ ਦੇ ਮੈਂਬਰਾਂ ਨੇ ਭਾਗ ਲਿਆ।ਸਭ ਤੋਂ ਪਹਿਲਾਂ ਫਰੰਟ ਦੇ ਮੁੱਢਲੇ ਮੈਂਬਰ ਦਰਸ਼ਨ ਸਿੰਘ ਬਾਲਿਓਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ …
Read More »ਸਿਵਲ ਸਰਜਨ ਦਫਤਰ ਵਿਖੇ ਇੰਜੈਕਸ਼ਨ ਸੈਫਟੀ ਟ੍ਰੇਨਿੰਗ ਕਰਵਾਈ ਗਈ
ਪਠਾਨਕੋਟ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਜਿਲ੍ਹਾ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ ਐਲ.ਐਚ.ਵੀ ਅਤੇ ਬੀ.ਈ.ਈ ਦੀ ਇੰਜੈਕਸ਼ਨ ਸੈਫਟੀ ਟ੍ਰੇਨਿੰਗ ਸਿਵਲ ਸਰਜਨ ਡਾਕਟਰ ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਕਰਵਾਈ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾਕਟਰ ਕਿਰਨ ਬਾਲਾ ਨੇ ਦੱਸਿਆ ਕਿ ਟੀਕਾ ਲਗਾਉਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ ਕਰਨਾ ਚਾਹੀਦਾ ਹੈ ਸਰਿੰਜ ਦੇ ਕਵਰ ਨੂੰ ਉਤਾਰ …
Read More »ਪੰਜਾਬ ਨੈਸ਼ਨਲ ਬੈਂਕ ਵਲੋਂ 125ਵਾਂ ਸਥਾਪਨਾ ਦਿਵਸ ਮਨਾਇਆ ਗਿਆ
ਪਠਾਨਕੋਟ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਢਾਂਗੂ ਰੋਡ ਸਥਿਤ ਪੰਜਾਬ ਨੇਸ਼ਨਲ ਬੈਂਕ ਦੀ ਇਮਾਰਤ ਵਿੱਚ ਪੀ.ਐਨ.ਬੀ ਦਾ 125ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੋਕੇ ਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਰਾਜੇਸ਼ ਗੁਪਤਾ ਦੀ ਪ੍ਰਧਾਨਗੀ `ਚ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਸਮਾਰੋਹ ਵਿੱਚ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਅਤੇ ਰਾਜੀਵ ਮਹਾਜਨ ਐਮ.ਡੀ ਗਲੇਸੀਅਰ ਪੋਡਕਟਸ ਪ੍ਰਾਈਵੇਟ …
Read More »ਸਲਾਈਟ ਸੰਸਥਾ ਵਿਖੇ ਸੋਸ਼ਲ ਫੈਸਟ 19 ਦੀ ਸ਼ੁਰੂਆਤ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸੰਤ ਲੋਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਸੋਸ਼ਲ ਫੈਸਟ 19 ਦੀ ਸ਼ੁਰੂਆਤ ਹੋ ਗਈ ਹੈ।ਇਸ ਸਮਾਰੋਹ ਦੇ ਉਦਘਾਟਨ ਸਮੇਂ ਪਦਮ ਭੂਸ਼ਨ ਡਾ. ਇੰਦਰਜੀਤ ਕੌਰ ਮੁਖੀ ਆਲ ਇੰਡੀਆ ਪਿੰਗਲਵਾੜਾ ਸੋਸਾਇਟੀ ਬਤੌਰ ਮੁੱਖ ਮਹਿਮਾਨ ਅਤੇ ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਮੁੱਖੀ ਡਾ. ਸਿਧਾਰਥ ਸਮਾਗਮ ਦੇ ਗੈਸਟ ਆਫ ਆਨਰ ਵਜੌਂ ਸ਼ਾਮਲ ਹੋਏ। …
Read More »ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਜਲ੍ਹਿਆਂਵਾਲਾ ਬਾਗ਼ ਦੇ 100 ਸਾਲਾ ਸ਼ਤਾਬਦੀ `ਤੇ ਸਮਾਗਮ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਲ੍ਹਿਆਂ ਵਾਲੇ ਬਾਗ਼ `ਚ ਵਾਪਰੇ ਖ਼ੂਨੀ ਸਾਕੇ ਦਾ 100 ਸਾਲਾ ਸ਼ਤਾਬਦੀ ਦਿਵਸ ਤਹਿਤ ਸਥਾਨਕ ਪੱਤੀ ਝਾੜੋ ਲੌਂਗੋਵਾਲ ਦੇ ਪੈਲਸ ਵਿਖੇ ਇਕ ਸਮਾਗਮ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਿਸ਼ੇਸ਼ ਤੌਰ ਤੇ ਪੁੱਜੇ ।ਉਨ੍ਹਾਂ ਸੰਬੋਧਨ ਕਰਦਿਆਂ ਕਿਹਾ …
Read More »ਪਿੰਡ ਰੱਤੋਕੇ ਦੇ ਸਰਕਾਰੀ ਸਕੂਲ `ਚ ਬੱਚਿਆਂ ਦੇ ਕਵਿਤਾ ਉਚਾਰਨ ਤੇ ਪੋਸਟਰ ਮੁਕਾਬਲੇ ਕਰਵਾਏ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਬੱਚਿਆਂ `ਚ ਦੇਸ਼ ਭਗਤੀ ਦੀ ਭਾਵਨਾ ਭਰਨ, ਆਜ਼ਾਦੀ ਸੰਗਰਾਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲ ਪੂਰੇ ਹੋਣ `ਤੇ ਪੋਸਟਰ, ਕਵਿਤਾ ਉਚਾਰਨ ਮੁਕਾਬਲੇ ਤੇ ਲੇਖ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਲਾਇਬ੍ਰ੍ਰਰੀ ਨਾਲ਼ ਜੋੜਨ ਲਈ ਤੇ ਖੋਜ਼ੀ ਬਿਰਤੀ ਪੈਦਾ ਕਰਨ …
Read More »ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਮਨਾਇਆ ਵਿਸਾਖੀ ਦਾ ਤਿਉਹਾਰ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਆਕਸਫੋਰਡ ਸਕੂਲ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ ਗਿਅ।ਜਿਥੇ ਵਿਦਿਆਰਥੀ ਰੰਗ ਬਿਰੰਗੇ ਰਵਾਇਤੀ ਕੱਪੜੇ ਪਾ ਕੇ ਆਏ, ਉਥੇ ਵਿਦਿਆਰਥੀਆਂ ਨੇ ਪਹਿਲਾਂ ਕਣਕ ਦੀਆਂ ਬੱਲੀਆਂ ਨਾਲ ਆਪਣੀ ਸਕਰੈਪ ਬੁੱਕ ਨੂੰ ਸਜਾਇਆ ਫਿਰ ਸਕੂਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਿਸਾਖੀ ਦਾ ਅਸਲੀ ਗਿਆਨ ਦੇਣ ਲਈ ਖੇਤਾਂ `ਚ ਲਿਜਾਇਆ ਗਿਆ।ਵਿਦਿਆਰਥੀਆਂ ਨੂੰ ਇਹ ਵੀ ਦਸਿਆ ਗਿਆ …
Read More »
Punjab Post Daily Online Newspaper & Print Media