ਉਪ ਰਾਸ਼ਟਰਪਤੀ ਨਾਇਡੂ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਅੱਜ ਅੰਮਿ੍ਰਤਸਰ ਸਥਿਤ ਜਲ੍ਹਿਆਂਵਾਲਾ ਬਾਗ ਸਮਾਰਕ ਦੇ ਦਰਸ਼ਨ ਕੀਤੇ ਅਤੇ ਮਨੁੱਖੀ ਇਤਿਹਾਸ ਦੇ ਇਸ ਵਹਿਸ਼ੀ ਕਤਲ ਕਾਂਡ ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਹ ਤ੍ਰਾਸਦੀ …
Read More »Monthly Archives: April 2019
Photo exhibition at Jallianwala Bagh by Regional Outreach Bureau
Amritsar, April 13 (Punjab Post Bureau) – The Exhibition begins with a facade set in tri-colour with Vande Matram as caption in dedicating to mother land. There is a small enclosure in the beginning with an LED screen which will run films on various episodes of the freedom movement made by Doordarshan and Films Division where people can stand/sit and …
Read More »ਜਲ੍ਹਿਆਂਵਾਲਾ ਬਾਗ ਕਾਂਡ ਦੀ ਸ਼ਤਾਬਦੀ ਸਬੰਧੀ ਰਿਜਨਲ ਆਊਟਰੀਚ ਬਿਊਰੋ ਵਲੋਂ ਫੋਟੋ ਪ੍ਰਦਰਸ਼ਨੀ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਲ੍ਹਿਆਂਵਾਲਾ ਬਾਗ ਕਾਂਡ ਦੀ ਸ਼ਤਾਬਦੀ ਮਨਾਉਣ ਦੇ ਹਿੱਸੇ ਵਜੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੇ ਰਿਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਵਲੋਂ ਜਲ੍ਹਿਆਂਵਾਲਾ ਬਾਗ ਵਿਖੇ `ਆਜ਼ਾਦੀ ਦੇ ਸੰਘਰਸ਼` ਦੇ ਨਾਂੰ ਹੇਠ ਇੱਕ ਤਿੰਨ ਦਿਨਾਂ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ।ਇਸ ਵਿੱਚ ਕੁੱਝ ਤਸਵੀਰਾਂ, ਅਖਬਾਰਾਂ ਦੀਆਂ ਕਲਿਪਾਂ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਨਾਲ ਸੰਬਧਤ ਲੇਖ ਅਤੇ ਭਾਸ਼ਣਾਂ ਦੇ ਕੁੱਝ …
Read More »ਤਲਵੰਡੀ ਸਾਬੋ ਦੀ ਵਿਸਾਖੀ
ਆਈ ਹੈ ਵਿਸਾਖੀ ਤਲਵੰਡੀ ਚੱਲੀਏ ਦੋਸਤਾਂ, ਯਾਰਾਂ ਨੂੰ ਵੀ ਸੁਨੇਹੇ ਘੱਲੀਏ। ਏਥੇ ਆਏ ਸਨ ਸਾਡੇ ਦਸਮ ਪਿਤਾ ਗੁਰੂ ਗ੍ਰੰਥ ਸਾਰਾ ਉਨ੍ਹਾਂ ਦਿੱਤਾ ਸੀ ਲਿਖਾ। ਬਚੀ ਹੋਈ ਸਿਆਹੀ ਨਾਲ਼ੇ ਸਭ ਕਲਮਾਂ ਪਾਣੀ ਵਿੱਚ ਸਾਰਾ ਕੁੱਝ ਦਿੱਤਾ ਸੀ ਵਹਾਅ। `ਗੁਰੂ ਕਾਸ਼ੀ` ਬਣੂ ਇਹ ਦਿੱਤਾ ਵਰਦਾਨ ਬਣਨਗੇ ਕਵੀ ਨਾਲ਼ੇ ਲੇਖਕ ਮਹਾਨ। ਸ਼ਰਧਾ ਦੇ ਨਾਲ਼ ਜਿਹੜਾ ਗੁਰੂ ਨੂੰ ਧਿਆਵੇ ਮਨ-ਮੰਗੀਆਂ ਮੁਰਾਦਾਂ ਸਾਰੀਆਂ ਉਹ …
Read More »`ਜੁਗਨੀ`
ਜੁਗਨੀ ਗੁਰਬਤ ਦੇ ਵਿੱਚ ਧਸ ਗਈ, ਆਟੇ-ਦਾਲ ਦੇ ਜਾਲ `ਚ ਫਸ ਗਈ, ਨਿੱਤ ਨਵੇਂ-ਨਵੇਂ ਲਾਰੇ ਲਾਉਂਦੇ ਨੇ । ਨੇਤਾ ਵੋਟਾਂ ਦਾ ਮੁੱਲ ਪਾਉਂਦੇ ਨੇ ।… ਪੱਕੀ ਨੌਕਰੀ ਖਤਮ ਹੀ ਕਰਤੀ, ਜੁਗਨੀ ਠੇਕੇ ਉਤੇ ਭਰਤੀ, ਨਾ ਪੈਨਸ਼ਨ ਨਾ ਕੋਈ ਭੱਤਾ ਹੈ । ਮਨ ਜੁਗਨੀ ਦਾ ਬੜਾ ਖੱਟਾ ਹੈ ।… ਜੁਗਨੀ ਮੰਡੀਆਂ ਦੇ ਵਿੱਚ ਰੁਲਦੀ, ਫਸਲ ਹੈ ਕੱਖਾਂ ਦੇ ਭਾਅ ਤੁਲਦੀ, ਪੈਲੀ …
Read More »ਦਸਮੇਸ਼ ਪਿਤਾ ਗੋਬਿੰਦ ਸਿੰਘ
ਦਸਮੇਸ਼ ਪਿਤਾ, ਗੋਬਿੰਦ ਸਿੰਘ ਦੀ, ਯਾਦ ਰਖੋ ਕੁਰਬਾਨੀ। ਜਿਸ ਦਾਦਾ-ਬਾਪੂ, ਪੁੱਤਰ ਵਾਰ ਕੇ, ਰੱਖੀ ਧਰਮ ਨਿਸ਼ਾਨੀ। ਗੁਰੂ ਤੇਗ ਬਹਾਦਰ ਜੀ ਦੀ ਸ਼ਰਨੀ, ਆਏ ਪੰਡਿਤ ਕਸ਼ਮੀਰੀ। ਜਾਂਦਾ ਹਿੰਦੁ ਧਰਮ ਬਚਾਓ ਸਾਡੇ ਪੱਲੇ ਹੈ ਦਿਲਗੀਰੀ। ਪਿਤਾ ਜੀ ਧਰਮ ਬਚਾਉ ਇਨ੍ਹਾਂ ਦਾ, ਇਹ ਨਹੀਂ ਕੌਮ ਬੇਗਾਨੀਂ ; ਦਸਮੇਸ਼ ਪਿਤਾ, ਗੋਬਿੰਦ ਸਿੰਘ ਦੀ, ਯਾਦ ਰੱਖੋ ਕੁਰਬਾਨੀ। ਜਿਸ ਦਾਦਾ-ਬਾਪੂ, ਪੁੱਤਰ ਵਾਰ ਕੇ ਰੱਖੀ …
Read More »ਕਿਸਾਨਾਂ ਦੀਆਂ ਜ਼ਮੀਨੀਂ ਹਕੀਕਤਾਂ ਬਿਆਨਦਾ ਹੈ ਗੀਤ `ਟਰਾਲਾ ਬਨਾਮ ਕਾਰ`
ਪੰਜਾਬੀਆਂ ਦੇ ਜੀਵਨ ਵਿੱਚ ਗਿੱਧੇ-ਭੰਗੜੇ ਦੇ ਨਾਲ-ਨਾਲ ਪੰਜਾਬੀ ਗੀਤਾਂ ਦਾ ਵੀ ਬਹੁਤ ਮਹੱਤਵਪੂਰਨ ਸਥਾਨ ਹੈ।ਇਹਨਾਂ ਗੀਤਾਂ ਨੇ ਹੀ ਪੰਜਾਬੀਆਂ ਨੂੰ ਦਰਪਣ ਵਿਖਾਉਣਾ ਹੁੰਦਾ ਹੈ।ਸਾਹਿਤ ਕਿਸੇ ਵੀ ਰੂਪ ਵਿੱਚ ਹੋਵੇ ਜੇ ਉਹ ਸਮਾਜ ਨੂੰ ਸ਼ੀਸ਼ਾ ਵਿਖਾ ਕੇ ਸੇਧ ਪ੍ਰਦਾਨ ਨਹੀਂ ਕਰਦਾ ਤਾਂ ਸਾਹਿਤ ਰਚਣ ਦਾ ਕੋਈ ਮਹੱਤਵ ਨਹੀਂ ਰਹਿ ਜਾਂਦਾ ਹੈ।ਵੱਖਰੀ ਗੱਲ ਹੈ ਕਿ ਅਜੋਕੀ ਪੰਜਾਬੀ ਗਾਇਕੀ ਅਤੇ ਪੰਜਾਬੀ ਗੀਤਕਾਰੀ …
Read More »ਕਵਿਤਾ ਵਿੱਚ ਵਿਸਾਖੀ
`ਮੇਰਾ ਪਿੰਡ` ਵਾਲੇ ਗਿਆਨੀ ਗੁਰਦਿੱਤ ਸਿੰਘ ਦਾ ਇਕ ਲੇਖ ਹੈ- `ਤਿੱਥ ਤਿਉਹਾਰ`, ਜਿਸ ਵਿੱਚ ਵਿਸਾਖੀ ਦੇ ਮੇਲੇ ਬਾਰੇ ਉਹ ਲਿਖਦੇ ਹਨ: “ਵੈਸਾਖੀ ਬਸੰਤ ਰੁੱਤ ਦੀ ਸਿਖਰ ਹੁੰਦੀ ਹੈ, ਜਦੋਂ ਹਰ ਸ਼ਾਖ ਨਵਾਂ ਵੇਸ ਕਰਦੀ ਹੈ।ਸੁੱਕੀਆਂ ਝਾੜੀਆਂ ਮੁੜ ਲਗਰਾਂ ਛੱਡਦੀਆਂ ਹਨ।ਨਵੇਂ-ਨਵੇਂ ਕੂਲੇ ਪੱਤੇ ਸ਼ੇਸ਼ਨਾਗ ਦੀਆਂ ਜੀਭਾਂ ਵਾਂਗ ਕਾਦਰ ਦੀ ਕੁਦਰਤ ਦੇ ਗੁਣ ਗਾਉਣ ਲਈ ਰੁੰਡ-ਮੁੰਡ ਮੁੱਢਾਂ `ਤੇ ਵੀ ਨਿੱਤ ਨਵੇਂ …
Read More »ਸਿੱਖ ਗੋਰਵਤਾ ਦੀ ਪ੍ਰਤੀਕ ਦਸਤਾਰ
ਇਤਿਹਾਸਕ ਤੌਰ ਤੇ ਦਸਤਾਰ ਦਾ ਅਤੀਤ ਬਹੁਤ ਹੀ ਗੋਰਵਸ਼ਾਲੀ ਰਿਹਾ ਹੈ।ਇਹ ਸਮਾਜ ਅੰਦਰ ਵਡੱਪਣ ਦਾ ਪ੍ਰਤੀਕ ਰਹੀ ਹੈ, ਸਮਾਜਿਕ ਤੇ ਸੱਭਿਆਚਾਰਕ ਦੇ ਪੱਖ ਤੋਂ ਅਦਬ-ਸਤਿਕਾਰ ਦਾ ਪ੍ਰਤੀਕ ਰਹੀ ਹੈ।ਨੰਗੇ ਸਿਰ ਫਿਰਨਾ-ਤੁਰਨਾ ਸਮਾਜ ਵਿੱਚ ਠੀਕ ਨਹੀਂ ਸਮਝਿਆ ਜਾਂਦਾ ਸੀ।ਸੰਸਾਰ ਭਰ ਵਿੱਚ ਹਮੇਸ਼ਾ ਹੀ ਦਸਤਾਰ ਦਾ ਸਤਿਕਾਰ ਰਿਹਾ ਹੈ ਜਿੱਥੇ ਸਿਰ ਦਾ ਸ਼ਿੰਗਾਰ ਬਣ ਕੇ ਵਡੇਪਣ ਦੀ ਨਿਸ਼ਾਨੀ ਬਣੀ ਉਥੇ ਹੀ …
Read More »ਭਾਰਤ ਵਿਕਾਸ ਪ੍ਰੀਸ਼ਦ ਵਲੋਂ ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਸੋਨੀ ਦਾ ਸਨਮਾਨ
ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪਰੀਸ਼ਦ (ਸਵਾਮੀ ਵਿਵੇਕਾਨੰਦ ਬਰਾਂਚ) ਸੁਨਾਮ ਵਲੋਂ ਆੜ੍ਹਤੀ ਐਸੋਸੀਏਸ਼ਨ ਸੁਨਾਮ ਦਾ ਪ੍ਰਧਾਨ ਬਣਨ ਤੇ ਮੁਨੀਸ਼ ਸੋਨੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੀਸ਼ਦ ਦੇ ਸਰਪ੍ਰਸਤ ਪ੍ਰੇਮ ਗੁਗਨਾਨੀ ਨੇ ਕਿਹਾ ਕਿ ਸੋਨੀ ਨੇ ਛੋਟੀ ਉਮਰ ਵਿੱਚ ਹੀ ਆਪਣੀ ਲਗਨ ਅਤੇ ਮਿਹਨਤ ਨਾਲ ਸਮਾਜ ਅਤੇ ਮੰਡੀ ਦੇ ਹਿੱਤਾਂ ਲਈ ਕੰਮ ਕੀਤਾ …
Read More »
Punjab Post Daily Online Newspaper & Print Media