Tuesday, November 24, 2026

Monthly Archives: April 2019

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਕਲਾ ਪ੍ਰਤੀਯੋਗਤਾ `ਚ ਜੇਤੂ ਜਿੱਤਿਆ ਨਕਦ ਇਨਾਮ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ 31 ਮਾਰਚ ਨੂੰ ਰਾਜ ਪੱਧਰ `ਤੇ ਆਯੋਜਿਤ ਪ੍ਰਤੀਯੋਗਤਾ `ਚ ਡੀ.ਏ.ਵੀ ਇੰਨਰਨੈਸ਼ਨਲ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਆਨਿਆ ਬਜੋਰੀਆ ਨੇ ਬਿਹਤਰੀਨ ਕਲਾ ਸਦਕਾ `ਪੀਸ ਆਫ ਨੇਚਰ` ਵਿਸ਼ੇ ਲਈ ਦੂਸਰਾ ਪੁਰਸਕਾਰ ਹਾਸਲ ਕੀਤਾ ਹੈ।ਸਾਰੇ ਪ੍ਰਤੀਯੋਗੀਆਂ ਵਿਚ ਸਭ ਤੋਂ ਛੋਟੀ ਉਮਰ ਦੀ ਹੋਣਹਾਰ ਵਿਦਿਆਰਥਣ ਆਨਿਆ ਬਜੋਰੀਆ …

Read More »

ਸੋਨੂ ਸੋਹਲ ਦਾ ਯੂਥ ਅਕਾਲੀ ਦਲ ਜਾਂ ਮਜੀਠੀਆ ਨਾਲ ਕੋਈ ਸੰਬੰਧ ਨਹੀਂ – ਸਰਚਾਂਦ ਸਿੰਘ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਮਾਝੇ ਨਾਲ ਸੰਬੰਧਿਤ ਸੀਨੀਅਰ ਆਗੂਆਂ ਵਲੋਂ ਅੱਜ ਕਾਂਗਰਸ ਵਿਚ ਸ਼ਾਮਿਲ ਕੀਤੇ ਗਏ ਅਮਰਦੀਪ ਸਿੰਘ ਸੋਨੂੰ ਸੋਹਲ ਨਾਮੀ ਵਿਅਕਤੀ ਦਾ ਯੂਥ ਅਕਾਲੀ ਦਲ ਜਾਂ ਮਜੀਠੀਆ ਨਾਲ ਕੋਈ ਸੰਬੰਧ ਨਹੀਂ।ਮਜੀਠੀਆ ਦੇ ਦਫਤਰ ਤੋਂ ਜਾਰੀ ਬਿਆਨ ’ਚ ਪੋ੍ਰ.  ਸਰਚਾਂਦ ਸਿੰਘ ਨੇ ਕਿਹਾ ਹੈ ਕਿ ਮਾਝੇ ਦੇ ਯੂਥ ਅਕਾਲੀ ਦਲ ਦਾ ਜਥੇਬੰਦਕ …

Read More »

ਕਾਂਗਰਸ ਦੇ ਹੋਏ ਮਜੀਠੀਆ ਦੇ ਸਿਆਸੀ ਸਕੱਤਰ ਸੋਨੂੰ ਸੋਹਲ

ਬੁਲਾਰੀਆ ਨੇ ਬਣਾਇਆ ਆਪਣਾ ਸਿਆਸੀ ਸਕੱਤਰ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦ ਮਾਝੇ ਦੇ ਸੀਨੀਅਰ ਅਕਾਲੀ ਆਗੂ ਤੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਤੇ ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਮਰਦੀਪ ਸਿੰਘ ਸੋਨੂੰ ਸੋਹਲ ਕਾਂਗਰਸ ਵਿੱਚ ਸ਼ਾਮਲ ਹੋ ਗਏ।ਪੰਜਾਬ ਦੇ …

Read More »

ਮਾਨਸਾ ਦੇ ਮੁੰਡੇ ਨੇ ਏਸ਼ੀਅਨ ਖੇਡਾਂ `ਚ ਜਿੱਤੇ 3 ਗੋਲਡ ਮੈਡਲ

ਭੀਖੀ/ਮਾਨਸਾ, 12 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਰੋਇੰਗ ਖੇਡਾਂ ਵਿੱਚ ਵਿਦੇਸ਼ਾਂ ਦੀ ਧਰਤੀ `ਤੇ ਗੋਲਡ ਮੈਡਲ ਜਿੱਤਣ ਵਾਲੇ ਅੰਤਰਰਾਸ਼ਟਰੀ ਖਿਡਾਰੀ  ਸਵਰਨ ਸਿੰਘ ਵਿਰਕ ਦੇ ਪਿੰਡ ਦਲੇਲ ਵਾਲਾ ਦੇ ਟਰੱਕਾਂ `ਤੇ ਕੰਡਕਟਰੀ ਕਰਨ ਵਾਲੇ ਅੱਠਵੀਂ ਪਾਸ ਇੱਕ ਨੌਜਵਾਨ ਸ਼ਗਨਦੀਪ ਸਿੰਘ ਨੇ ਬੈਂਕਾਕ ਵਿੱਚ 27 ਤੋਂ 31 ਮਾਰਚ ਤੱਕ ਹੋਈਆਂ ਖੇਡਾਂ ਦੇ ਰੋਇੰਗ ਮੁਕਾਬਲੇ ਵਿੱਚ 3 ਗੋਲਡ ਮੈਡਲ ਜਿੱਤੇ ਹਨ।ਉਸ …

Read More »

ਜਲ੍ਹਿਆਂ ਵਾਲਾ ਬਾਗ

            ਜੱਲਿਆਂ ਵਾਲੇ ਬਾਗ ਨੇ ਹੋਕਾ, ਦਿੱਤਾ ਆਣ ਜ਼ਮੀਰਾਂ ਦਾ ਡੁੱਲਿਆ ਜਿਸਦੀ ਮਿੱਟੀ ਉਤੇ, ਖੂਨ ਬਹਾਦਰ ਵੀਰਾਂ ਦਾ॥ ਚੇਤੇ ਵਿਚੋਂ ਕਿਵੇਂ ਭੁਲਾਵਾਂ, ਮੈਂ ਉਸ ਲਾਲ ਵਿਸਾਖੀ ਨੂੰ ਜਿਸਨੇ ਸੀ ਇਤਿਹਾਸ ਬਦਲਿਆ, ਕੌਮ ਦੀਆਂ ਤਕਦੀਰਾਂ ਦਾ॥ ਹੱਕਾਂ ਉੱਤੇ ਜਦ ਵੀ ਡਾਕੇ, ਹਾਕਮ ਆ ਕੇ ਮਾਰ ਗਿਆ ਰੰਗ ਹੋਰ ਵੀ ਗੂੜ੍ਹਾ ਹੋਇਆ, ਅਣਖ ਦੀਆਂ ਤਸਵੀਰਾਂ ਦਾ॥ ਜਲ੍ਹਿਆਂ …

Read More »

ਵਿਸਾਖੀ 1699 ਦੀ

      `ਵਿਸਾਖੀ` ਸ਼ਬਦ ਵਿਸਾਖ ਤੋਂ ਬਣਿਆ ਹੈ, ਜੋ ਬਿਕਰਮੀ ਸੰਮਤ ਦਾ ਦੂਜਾ ਮਹੀਨਾ ਹੈ।ਇਹ ਮਹੀਨਾ ਗਰਮੀਆਂ ਦੀ ਸ਼ੁਰੂਆਤ ਅਤੇ ਕਣਕ ਦੀ ਵਾਢੀ ਵੱਲ ਸੰਕੇਤ ਕਰਦਾ ਹੈ।ਇਸ ਤਿਉਹਾਰ ਦਾ ਨਿਕਾਸ ਪੁਰਾਤਨ ਕਾਲ ਤੋਂ ਮੰਨਿਆ ਗਿਆ ਹੈ ਅਤੇ ਸਮੇਂ ਦੇ ਬਦਲਣ ਨਾਲ ਇਸ ਦਾ ਰੂਪਾਂਤਰਣ ਹੁੰਦਾ ਗਿਆ।ਜਿਸ ਵਿੱਚ ਕਈ ਧਾਰਮਿਕ ਰਵਾਇਤਾਂ ਵੀ ਜੁੜਦੀਆਂ ਗਈਆਂ।      1699 ਈ. ਦੀ ਵਿਸਾਖੀ ਇਸ ਤਿਉਹਾਰ ਨੂੰ …

Read More »

ਭੰਗੜਾ

      ਕਾਲੀ ਡਾਂਗ ਪਿੱਤਲ ਦੇ ਕੋੋਕੇ, ਭੰਗੜਾ ਸਿਆਲ ਕੋਟ ਦਾ, ਨਾਰੇ, ਨੀ ਨਾਰੇ ਵੇਖਦੀ ਜਾਵੀਂ ਮੈਂ ਸਦਕੇ ਬਲਿਹਾਰੇ ਓ             ਭੰਗੜਾ ਮਰਦਾਂ ਦਾ ਨਾਚ ਹੈ।ਕਿਆਸ ਕੀਤਾ ਜਾਂਦਾ ਹੈ ਕਿ ਮੱਧ ਏਸ਼ੀਆ ਤੋਂ ਜਦੋਂ ਆਰੀਅਨ ਏਥੇ ਆਏ ਤਾਂ ਪੰਜਾਬ ਦਾ ਪੌਣ ਪਾਣੀ ਦੇਖ ਖੁਸ਼ੀ ਵਿੱਚ ਨੱਚ ਉੱਠੇ। ਕਈਆਂ ਦੀ ਇੰਝ ਵੀ ਸੋਚ ਹੈ ਕਿ ਇਹ ਭੰਗ ਪੀਣ ਉਪ੍ਰੰਤ ਝੂੰਮਦੇ ਨੱਚਦੇ …

Read More »

ਖ਼ਾਲਸਾ ਸਾਜਣਾ ਦੀ ਗੌਰਵਮਈ ਦਾਸਤਾਨ

           1699 ਦੀ ਵੈਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿਰਜੇ ਖਾਲਸੇ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇੱਕ ਨਿਵੇਕਲਾ ਅਧਿਆਇ ਸਿਰਜ ਗਿਆ।ਇਹ ਗੁਰੂ ਸਾਹਿਬ ਦੀ ਇੱਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ।ਗੁਰੂ ਸਾਹਿਬ ਵੱਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ …

Read More »

ਸਿੰਮੀ ਗਿੱਪੀ ਦੀ ਰੁਮਾਂਟਿਕ ਜੋੜੀ ਚਰਚਾ `ਚ

       ਗਿੱਪੀ ਗਰੇਵਾਲ ਦੀ ਫ਼ਿਲਮ `ਮੰਜੇ ਬਿਸਤਰੇ 2` ਵਿੱਚ ਸਿੰਮੀ ਚਾਹਲ ਮੁੱਖ ਭੂਮਿਕਾ ਵਿੱਚ ਹੈ।ਇਸ ਤੋਂ ਪਹਿਲਾਂ ਸਿੰਮੀ ਚਾਹਲ ਫ਼ਿਲਮ `ਰੱਬ ਦਾ ਰੇਡੀਓ` ਵਿੱਚ ਇੱਕ ਮਾਸੂਮ ਜਿਹੀ ਪੇਂਡੂ ਕੁੜੀ ਦੇ ਕਿਰਦਾਰ ਨਾਲ ਵਾਹ ਵਾਹ ਖੱਟ ਚੁੱਕੀ ਹੈ ਜਦਕਿ ਇਹ ਫ਼ਿਲਮ ਉਸ ਦੇ ਪਹਿਲੇ ਕਿਰਦਾਰਾਂ ਤੋਂ ਬਹੁਤ ਹਟ ਕੇ ਵਿਦੇਸ਼ੀ ਲਹਿਜ਼ੇ ਵਾਲਾ ਹੋਵੇਗਾ।ਉਹ ਕਨੇਡੀਅਨ ਪੰਜਾਬੀ ਪਰਿਵਾਰ ਦੀ ਕੁੜੀ ਹੈ।ਉਸ ਨੂੰ ਇਸ …

Read More »

ਭਾਰਤੀ ਰੌਲਟ ਐਕਟਾਂ ਦੀ ਵੀ ਪੁਨਰ-ਨਜ਼ਰਸਾਨੀ ਦੀ ਲੋੜ?

ਅੰਮ੍ਰਿਤਸਰ ਸਿੱਖ ਧਰਮ ਦੀ ਅਧਿਆਤਮਿਕਤਾ ਦਾ ਕੇਂਦਰ ਹੈ।13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਜਲ੍ਹਿਆਂਵਾਲਾ ਬਾਗ ਦਾ ਦੁਖਾਂਤ ਆਜ਼ਾਦੀ ਦੇ ਭਾਰਤੀ ਇਤਿਹਾਸ ਵਿੱਚ ਮਹੱਤਵਪੂਰਨ ਸਥਾਨ ਰੱਖਦਾ ਹੈ।ਅੰਗਰੇਜ਼ੀ ਹਕੂਮਤ ਵਿਰੁੱਧ ਲੋਕਾਂ ਦੇ ਵਧ ਰਹੇ ਰੋਹ, ਬੇਚੈਨੀ ਅਤੇ ਰਾਸ਼ਟਰੀ ਅੰਦੋਲਨ ਨੂੰ ਕੁਚਲਣ ਲਈ 21 ਮਾਰਚ 1919 ਨੂੰ ਰੌਲਟ ਐਕਟ ਲਾਗੂ ਕੀਤਾ ਗਿਆ।ਇਸ ਕਾਲੇ ਕਾਨੂੰਨ ਤਹਿਤ ਪ੍ਰੈਸ ਦੀ ਸੁਤੰਤਰਤਾ `ਤੇ ਪਾਬੰਦੀ, ਕਿਸੇ ਵੀ …

Read More »