ਰਾਈਸ ਸ਼ੈਲਰ ਚਲਾ ਰਹੇ ਵਿਅਕਤੀ ਦੀ ਪਤਨੀ ਨੇ ਮਹਿਕਮੇ `ਤੇ ਲਾਏ ਗੰਭੀਰ ਦੋਸ਼ ਧੂਰੀ, 11 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ੈਲਰ ਉਦਯੋਗ ਵਿੱਚ ਮਹਿਕਮਾ ਖੁਰਾਕ ਅਤੇ ਸਪਲਾਈ ਵਿਭਾਗ ਦੇ ਡਿਫਾਲਟਰ ਹੋਏ ਧੂਰੀ ਦੇ ਰਹਿਣ ਵਾਲੇ ਇੱਕ ਵਿਅਕਤੀ ਸੁਰੇਸ਼ ਕੁਮਾਰ ਦੀ ਧਰਮ ਪਤਨੀ ਨੇ ਆਪਣੇ ਪ੍ਰੇਸ਼ਾਨ ਪਤੀ ਨੂੰ ਬਚਾਉਣ ਲਈ ਆਪਣੀਆਂ ਦੋਵੇਂ ਕਿਡਨੀਆਂ ਵੇਚਣ ਦੀ ਪੇਸ਼ਕਸ਼ ਕੀਤੀ ਹੈ। …
Read More »Monthly Archives: April 2019
ਚੰਗੀ ਸਿਹਤ ਤੇ ਤੰਦਰੁਸਤੀ ਲਈ ਨੁਕਤੇ ਕੀਤੇ ਸਾਂਝੇ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪੇਂਡੂ ਸਿਹਤ ਸਫਾਈ ਅਤੇ ਖੁਰਾਕ ਕਮੇਟੀ ਦੀ ਮੀਟਿੰਗ ਹੋਈ ਅਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੋਕੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ।ਗਰਭਵਤੀ ਮਹਿਲਾਵਾਂ ਅਤੇ ਪੇਡੂ ਸਿਹਤ ਸਫਾਈ ਅਤੇ ਖੁਰਾਕ ਕਮੇਟੀ ਦੇ ਮੈਬਰਾਂ ਨੂੰ ਸੰਬੋਧਨ ਕਰਦਿਆਂ ਏ.ਐਨ.ਐਮ ਬਲਜੀਤ ਕੋਰ ਅਤੇ ਮੈਬਰ ਸੈਕਟਰੀ ਆਸ਼ਾ ਜਸਵੀਰ ਕੋਰ ਬੇਗਮ ਨੇ ਦੱਸਿਆ …
Read More »ਅਣਖ ਦੀ ਖਾਤਰ ਕਤਲ – ਮਾਨਸਾ ਦੀ ਅਦਾਲਤ ਵਲੋਂ ਇਕ ਨੂੰ ਫਾਂਸੀ, 6 ਬਰੀ
ਭੀਖੀ/ਮਾਨਸਾ, 11 ਅਪ੍ਰੈਲ (ਪੰਜਾਬ ਪੋਸਟ -ਕਮਲ ਜ਼ਿੰਦਲ) – ਮਾਣਯੋਗ ਜ਼ਿਲ੍ਹਾ ਸ਼ੈਸ਼ਨ ਅਤੇ ਜੱਜ ਮਾਨਸਾ ਦੀ ਅਦਾਲਤ ਵਲੋਂ ਅਣਖ਼ ਲਈ ਕੀਤੇ ਕਤਲ ਕੇਸ ਦੀ ਸੁਣਵਾਈ ਕਰਦਿਆਂ ਇੱਕ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਬਾਕੀ 6 ਵਿਅਕਤੀਆਂ ਨੂੰ ਬਾਇਜ਼ਤ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਦੂਲਗੜ੍ਹ ਵਿਖੇ ਇਕ ਪ੍ਰਈਵੇਟ ਸਕੂਲ ’ਚ ਪੜ੍ਹਾਉਂਦਾ ਨੌਜਵਾਨ ਗੁਰਪਿਆਰ ਸਿੰਘ ਪੁੱਤਰ ਮਿੱਠੂ …
Read More »ਜਲ੍ਹਿਆਂਵਾਲਾ ਬਾਗ ਦੇ ਸਾਕੇ ਲਈ ਮੁਆਫੀ ਮੰਗੇ ਬਰਤਾਨੀਆ ਸਰਕਾਰ- ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਜਲ੍ਹਿਆਂ ਵਾਲੇ ਬਾਗ ਦੇ ਸਾਕੇ ਸਮੇਂ ਬੇਦੋਸ਼ਿਆਂ ਦੇ ਕੀਤੇ ਕਤਲੇਆਮ ਲਈ ਬਰਤਾਨੀਆ ਸਰਕਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ ਵਿਚ ਬਾਬਾ ਬਲਬੀਰ ਸਿੰਘ ਨੇ ਕਿਹਾ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਲੋਂ ਦਾਖਲਾ ਰੈਲੀ
ਸਰਕਾਰੀ ਸਕੂਲਾਂ `ਚ ਮਿਲਦੀਆਂ ਸਹੂਲਤਾ ਦਾ ਲਾਭ ਉਠਾਉਣ ਲੋਕ -ਪ੍ਰਿੰਸੀਪਲ ਭਾਰਤ ਭੂਸ਼ਨ ਬਟਾਲਾ, 11 ਅਪਰੈਲ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀਆਂ ਹਦਾਇਤਾਂ `ਤੇ ਪ੍ਰਿੰਸੀਪਲ ਭਾਰਤ ਭੂਸ਼ਣ ਦੀ ਅਗਵਾਈ `ਚ ਸਕੂਲ ਵਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਰਕਾਰੀ ਰਿਹਾਇਸ਼ੀ ਹੋਸਟਲ ਤੇ ਸੈਕੰਡਰੀ ਸਕੂਲ ਵਿਚ ਦਾਖਲਾ ਵਧਾਉਣ ਤੇ ਸਰਕਾਰੀ ਸਕੂਲ ਵਿਚ ਮਿਲਦੀਆਂ ਸਹੂਲਤਾਂ ਬਾਰੇ ਪਿੰਡ …
Read More »ਔਜਲਾ ਨੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਖਿਲਾਫ ਡਟਣ ਦੀ ਕੀਤੀ ਪ੍ਰੇਰਣਾ
ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਤੇ ਮੌਜੂਦਾ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਕੱਲ ਦੇ ਨੇਤਾ ਅਤੇ ਭਵਿੱੱਖ ਵਿੱਚ ਦੇਸ਼ ਦੇ ਨਿਰਮਾਤਾ ਹਨ ਜਿੰਨ੍ਹਾਂ ਦੇ ਸਿਰ ਤੇ ਦੇਸ਼ ਨੂੰ ਅੱਗੇ ਲਿਜਾਣ ਦੀ ਅਹਿਮ ਜਿੰਮੇਂਵਾਰੀ ਹੈ।ਸਥਾਨਕ ਗੁਰੂ ਨਾਨਕ ਭਵਨ ਵਿਖੇ ਨੈਸ਼ਨਲ ਪਬਲਿਕ ਸਕੂਲ ਦੇ ਸਿਲਵਰ ਜੁਬਲੀ ਸਥਾਪਨਾ …
Read More »ਬਿਨ੍ਹਾਂ ਲਾੜ੍ਹੇ ਦੇ ਬਰਾਤ ਵਾਂਗ ਹੈ ਭਾਜਪਾ ਦੀ ਸਥਿਤੀ – ਔਜਲਾ
ਦੇਸ਼ ਵਾਸੀ ਨਕਾਰ ਦੇਣਗੇ ਭਾਜਪਾ ਦੀ ਫਿਰਕਾਪ੍ਰਸਤੀ ਨੂੰ ਹਵਾ ਦੇਣ ਵਾਲੀ ਨੀਤੀ – ਵਿਧਾਇਕ ਦੱਤੀ ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਤੇ ਮੌਜੂਦਾ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋਂ ਵਿਧਾਇਕ ਸੁਨੀਲ ਦੱਤੀ ਵਲੋਂ ਕੋਟ ਬਾਬਾ ਦੀਪ ਸਿੰਘ ਕਲੋਨੀ ਫਤਹਿਗੜ੍ਹ …
Read More »ਕਾਮੇਡੀ ਨਾਲ ਭਰਪੂਰ ਹੋਵੇਗੀ ਫ਼ਿਲਮ `ਮੰਜੇ ਬਿਸਤਰੇ 2`
12 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ `ਮੰਜੇ ਬਿਸਤਰੇ 2` ਪੰਜਾਬੀ ਸਿਨੇਮੇ `ਚ ਨਵੇਂ ਰਿਕਾਰਡ ਸਥਾਪਿਤ ਕਰੇਗੀ।ਇਹ ਫ਼ਿਲਮ ਆਪਣੇ ਬਜ਼ਟ, ਕਹਾਣੀ, ਕਾਮੇਡੀ, ਪ੍ਰਚਾਰ ਤੇ ਹੋਰ ਸਾਰੇ ਹੀ ਤਕਨੀਕੀ ਪੱਖਾਂ ਕਰਕੇ ਵੱਡਾ ਮੀਲ ਪੱਥਰ ਸਾਬਤ ਹੋਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ‘ਹੰਬਲ ਮਿਊਜ਼ਿਕ` ਦੇ ਡਾਇਰੈਕਟਰ ਅਤੇ ਫ਼ਿਲਮ ਨਿਰਮਾਤਾ ਭਾਨਾ ਐਲ.ਏ ਨੇ ਇਕ ਪੱਤਰਕਾਰ ਮਿਲਣੀ ਦੌਰਾਨ ਕੀਤਾ।ਉਨਾਂ ਦੱਸਿਆ …
Read More »ਬੈਂਕ ਦਾ ਘਿਰਾਓ ਕਰਕੇ ਕਿਸਾਨਾਂ ਦੇ ਤਿੰਨ ਚੈਕ ਤੇ ਖਾਲੀ ਚੈਕ ਬੁੱਕ ਵਾਪਸ ਕਰਵਾਈ
ਭੀਖੀ, 10 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਭੀਖੀ ਬਲਾਕ ਦੇ ਪ੍ਰਧਾਨ ਰਾਜ ਸਿੰਘ ਅਕਲੀਆਂ ਦੀ ਅਗਵਾਈ ਹੇਠ ਦੀ ਮਾਨਸਾ ਸੈਂਟਰਲ ਕੋਆਪਰੇਟਿਵ ਬੈਂਕ ਭੀਖੀ ਅਗੇ ਕਿਸਾਨਾਂ ਵਲੋਂ ਧਰਨਾ ਲਗਾਇਆ ਗਿਆ।ਇਹ ਧਰਨਾ ਕਿਸਾਨ ਨੂੰ ਕਰਜ਼ਾ ਦੇਣ ਸਮੇਂ ਬੈਂਕ ਵਲੋਂ ਗੈਰਕਾਨੂੰਨੀ ਢੰਗ ਨਾਲ ਕਿਸਾਨਾਂ ਤੋ ਤਿੰਨ ਚੈਕ ਦਸਤਖਤ ਕਰਵਾ ਕੇ ਅਤੇ ਬਾਕੀ ਖਾਲੀ ਚੈਕ ਬੁੱਕ …
Read More »ਸਿਮਰਨਜੀਤ ਸਿੰਘ ਮਾਨ ਦੇ ਹੱਕ `ਚ ਕੀਤੀ ਚੋਣ ਮੀਟਿੰਗ
ਭੀਖੀ, 10 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਹਲਕਾ ਤੋਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਖੁਦ ਚੋਣ ਮੈਦਾਨ ਵਿਚ ਉਤਰੇ ਹਨ। ਉਹਨਾਂ ਦੀ ਚੋਣ ਮੁਹਿਮ ਦੇ ਚਲਦਿਆਂ ਪਿੰਡ ਸ਼ਾਹਪੁਰ ਵਿਖੇ ਚੋਣਾਂ ਸੰਬੰਧੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਪਾਰਟੀ ਦੇ ਜਰਨਲ ਸਕੱਤਰ ਅਮਰੀਕ ਸਿੰਘ ਬੱਲੋਵਾਲ, ਬਲਵੀਰ ਸਿੰਘ ਬੱਛੋਆਣਾ ਜਿਲ੍ਹਾ ਪ੍ਰਧਾਨ …
Read More »
Punjab Post Daily Online Newspaper & Print Media