Tuesday, November 24, 2026

Monthly Archives: April 2019

ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਦੀ ਨਿੰਦਾ

ਭੀਖੀ, 10 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਨੇ ਚੋਣ ਕਮਿਸ਼ਨ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਤੋਂ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ‘ਸਿਟ’ ਦੇ ਮੈਂਬਰ ਆਈ.ਜੀ ਕੁੰਵਰ ਪ੍ਰਤਾਪ ਸਿੰਘ ਦੇ ਕੀਤੇ ਤਬਾਦਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਇਹ ਮਨਮਾਨਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ਪਾਰਟੀ ਦਾ ਕਹਿਣਾ …

Read More »

ਇਸ ਵਿਦਿਅਕ ਸ਼ੈਸਨ ਤੋਂ ਯੂਨੀਵਰਸਿਟੀ `ਚ ਸ਼ੁਰੂ ਹੋਣਗੇ ਡਿਊਲ ਡਿਗਰੀ ਦੇ ਪ੍ਰੋਗਰਾਮ

ਅਮੀਰਕੀ ਉੱਚ-ਪੱਧਰੀ ਵਫ਼ਦ ਦਾ ਯੂਨੀਵਰਸਿਟੀ ਵਿਚ ਪੁੱਜਣ ਤੇ ਨਿੱਘਾ ਸਵਾਗਤ ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਯੂ.ਐਸ.ਏ ਦੀ ਸਭ ਤੋਂ ਨਾਮੀ ਯੂ.ਐਸ.ਐਫ ਵਰਲਡ, ਯੂਨੀਵਰਸਿਟੀ ਆਫ ਸਾਊਥ ਫਲੋਰਿਡਾ ਦੇ ਯੂ.ਐਸ.ਐਫ ਸਿਸਟਮ ਦੇ ਵਾਈਸ ਪ੍ਰੈਜੀਡੈਂਟ ਡਾ.ਰੌਜਰ ਬਿ੍ਰੰਡਲੇ ਨੇ ਕਿਹਾ ਹੈ ਕਿ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਲ ਕੀਤੇ ਸਮਝੋਤੇ ਦੇ ਤਹਿਤ ਇਸ ਵਿਦਿਅਕ ਸ਼ੈਸਨ ਤੋਂ ਡਿਊਲ ਡਿਗਰੀ …

Read More »

ਖ਼ਾਲਸਾ ਕਾਲਜ ਵਿਖੇ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਵਿਭਾਗ ਆਫ਼ ਕਾਮਰਸ ਐਂਡ ਬਿਜਨਸ ਐਡਮੀਨਿਸਟ੍ਰੇਸ਼ਨ ਵੱਲੋਂ ਯੂ.ਜੀ.ਸੀ ਦੁਆਰਾ ਸਪਾਂਸਰਡ ਫ਼ੈਕਲਟੀ ਸਿਖਲਾਈ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਸੁਨੀਲ ਕੁਮਾਰ, ਪ੍ਰੋਫੈਸਰ, ਫ਼ੈਕਲਟੀ ਆਫ਼ ਇਕਨੋਮਿਕਸ, ਸਾਊਥ ਏਸ਼ੀਅਨ ਯੂਨੀਵਰਸਿਟੀ ਨਵੀਂ ਦਿੱਲੀ ਨੇ ਮੁੱਖ ਬੁਲਾਰੇ ਵਜੋਂ …

Read More »

ਖ਼ਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਿਖੇ ਆਨ-ਦ-ਜਾਬ ਕੋਰਸ ਦੀ ਸ਼ੁਰੂਆਤ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪਿੰਡਾਂ ’ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਿੱਤਾ ਮੁਖੀ ‘ਆਨ ਦ ਜਾਬ’ ਸਿਖਲਾਈ ਕੋਰਸ ਸ਼ਰੂ ਕੀਤਾ ਗਿਆ।     ਵੱਖ-ਵੱਖ ਸਕੂਲਾਂ ਸ.ਸ.ਸ.ਸ. ਕਿਆਮਪੁਰ, ਸ.ਸ.ਸ.ਸ. ਜੱਬੋਵਾਲ, ਸ.ਸ.ਸ.ਸ. ਵੇਰਕਾ (ਲੜਕੇ) ਅਤੇ ਸ.ਸ.ਸ.ਸ. ਅਟਾਰੀ …

Read More »

ਖ਼ਾਲਸਾ ਕਾਲਜ ਵਿਖੇ ਲੇਖਕ ਤੇ ਵਿਦਿਆਰਥੀ ਹੋਏ ਰੂ-ਬ-ਰੂ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵੱਲੋਂ ਅੱਜ ਲੇਖਕ ਅਤੇ ਵਿਦਿਆਰਥੀ ਰੂ-ਬ-ਰੂ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਉੱਘੇ ਚਿੰਤਕ ਤੇ ਲੇਖਕ ਡਾ. ਨਰਿੰਦਰ ਕੁਮਾਰ ਨੇਬ ਐਸੋਸੀਏਟ ਪ੍ਰੋਫੈਸਰ, ਡੀ.ਏ.ਵੀ ਕਾਲਜ ਜਲੰਧਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।ਇਸ …

Read More »

ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਗਮ ਤਿਆਰੀ ਕਮੇਟੀ ਵਲੋਂ ਮੀਟਿੰਗ

ਸਮਰਾਲਾ, 10 ਅਪ੍ਰੈਲ (ਪੰਜਾਬ ਪੋਸਟ – ਇੰਦਰਜੀਤ ਕੰਗ) – 13 ਅਪ੍ਰੈਲ ਨੂੰ ਜਲ੍ਹਿਆਵਾਲਾ ਬਾਗ਼ ਸ਼ਤਾਬਦੀ ਕਮੇਟੀ ਪੰਜਾਬ ਵਲੋਂ ਰੱਖੇ ਸੂਬਾ ਪੱਧਰੀ ਸਮਾਗਮ ’ਚ ਅੰਮ੍ਰਿਤਸਰ ਵਿਖੇ ਸ਼ਾਮਲ ਹੋਣ ਲਈ ਤਿਆਰੀ ਕਮੇਟੀ ਸਮਰਾਲਾ ਨੇ ਵਿਸ਼ਾਲ ਮੀਟਿੰਗ ਕੀਤੀ। ‘ਰਾਜ ਹੈਲਥ ਕਲੱਬ’ ਖੰਨਾ ਰੋਡ-ਸਮਰਾਲਾ ’ਚ ਅਯੋਜਿਤ ਕੀਤੀ ਗਈ ਮੀਟਿੰਗ ਵਿੱਚ ਵੱਖ-ਵੱਖ ਇਨਕਲਾਬੀ ਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ, ਕਾਰਕੁੰਨਾਂ, ਮੈਂਬਰਾਂ ਤੇ ਹੋਰ ਕਿਰਤੀ ਲੋਕਾਂ ਨੇ …

Read More »

ਸਬ-ਕਮੇਟੀ ਦੀਆਂ ਸਿਫਾਰਸ਼ਾਂ `ਤੇ ਫਾਰਗ ਕੀਤੇ ਮੁਲਾਜ਼ਮਾਂ ਨੂੰ ਨਿਯੁੱਕਤੀ ਪੱਤਰ ਦਿੱਤੇ – ਡਾ. ਰੂਪ ਸਿੰਘ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਫਾਰਗ ਮੁਲਾਜ਼ਮਾਂ ਸਬੰਧੀ ਅੰਤ੍ਰਿੰਗ ਕਮੇਟੀ ਵੱਲੋਂ ਇਕ ਸਬ-ਕਮੇਟੀ ਗਠਿਤ ਕੀਤੀ ਗਈ ਸੀ ਜਿਸ ਦੀਆਂ ਸਿਫਾਰਸ਼ਾਂ ਅਨੁਸਾਰ ਇਨ੍ਹਾਂ ਮੁਲਾਜ਼ਮਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀ ਸੇਵਾ ਪਹਿਲਾਂ ਵਾਲੇ ਸਥਾਨਾਂ ’ਤੇ ਹੀ ਹੋਵੇਗੀ। ਉਨ੍ਹਾਂ …

Read More »

ਫਾਰਗ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ਵਿਚ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਅੱਜ ਸਬ-ਕਮੇਟੀ ਦੀਆਂ ਸਿਫਾਰਸ਼ਾਂ ਤੇ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ’ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫਤਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਾਰਗ ਮੁਲਾਜ਼ਮਾਂ ਨੂੰ ਮੁੜ ਡਿਊਟੀ ਹਾਜ਼ਰ ਕਰਨ …

Read More »

ਪੰਜਵੜ ’ਚ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜਿਲ੍ਹੇ ਵਿਚ ਪੈਂਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਕਮੇਟੀ ਦਫਤਰ ਪੁੱਜੇ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਮੰਦਭਾਗੀ ਗੱਲ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ …

Read More »

ਸ਼ਬਦ ਗੁਰੂ ਯਾਤਰਾ ਦਾ ਅੰਮ੍ਰਿਤਸਰ ਪੁੱਜਣ ’ਤੇ ਭਰਵਾਂ ਸਵਾਗਤ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਵਰੀ ਮਹੀਨੇ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਸ਼ਬਦ ਗੁਰੂ ਯਾਤਰਾ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜਣ ’ਤੇ ਸੰਗਤ ਵੱਲੋਂ ਥਾਂ ਥਾਂ ਭਰਵਾਂ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਵਿਖੇ ਪ੍ਰਵੇਸ਼ …

Read More »