ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਵੱਲੋਂ ਮੋਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਮੁੜ ਟਿਕਟ ਦੇ ਕੇ ਨਿਵਾਜੇ ਜਾਣ ਤੇ ਕੈਬਨਿਟ ਮੰਤਰੀ ੳਮ ਪ੍ਰਕਾਸ਼ ਸੋਨੀ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਦਿੱਤੇ ਜਾਣ ਤੇ ਆਮ ਵਰਕਰਾਂ ਦਾ ਸਿਰ ੳੁੱਚਾ ਹੋਇਆ ਹੈ …
Read More »Monthly Archives: April 2019
ਭਾਜਪਾ ਨੋਟਬੰਦੀ ਅਤੇ ਜੀ.ਐਸ.ਟੀ `ਤੇ ਕਿਉਂ ਨਹੀਂ ਮੰਗਦੀ ਵੋਟ- ਔਜਲਾ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਕੁੱਦੇ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਵਲੋਂ ਨੋਟਬੰਦੀ ਅਤੇ ਜੀ.ਐਸ.ਟੀ ਨੂੰ ਆਪਣੀ ਅਹਿਮ ਪ੍ਰਾਪਤੀ ਦੱਸਿਆ ਗਿਆ ਸੀ, ਜਦਕਿ ਅੱਜ ਚੋਣ ਪ੍ਰਚਾਰ ਦੌਰਾਨ ਭਾਜਪਾ ਵਲੋਂ ਇੰਨ੍ਹਾਂ ਮੁਦਿਆਂ ਤੋਂ ਕਿਨਾਰਾ ਕਰਦਿਆਂ …
Read More »ਅਵਾਮ ਤੀਸਰੇ ਬਦਲ ਦੇ ਹੱਕ `ਚ, ਰਵਾਇਤੀ ਪਾਰਟੀਆਂ ਤੋਂ ਡਰ ਰਹੇ ਨੇ ਲੋਕ – ਗੁਰਦੀਪ ਕੋਟਾਲਾ
ਸਮਰਾਲਾ, 8 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਹਲਕਾ ਫਤਹਿਗੜ੍ਹ ਸਾਹਿਬ ਤੋਂ ਪੀ.ਡੀ.ਏ ਦੇ ਸਾਂਝੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਲੰਟੀਅਰਾਂ ਵੱਲੋਂ ਸਮਰਾਲਾ ਹਲਕੇ ਅਧੀਨ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਗੁਰਦੀਪ ਸਿੰਘ ਕੋਟਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਪੰਜਾਬ ਖਾਸ ਕਰਕੇ ਪਿੰਡਾਂ ਦੀ ਅਵਾਮ ਤੀਸਰੇ ਬਦਲ ਦੇ ਹੱਕ ਵਿੱਚ, ਪ੍ਰੰਤੂ ਪੰਜਾਬ ਦੀਆਂ ਦੋਨੋਂ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ …
Read More »ਅਵਾਮ ਤੀਸਰੇ ਬਦਲ ਦੇ ਹੱਕ `ਚ, ਰਵਾਇਤੀ ਪਾਰਟੀਆਂ ਤੋਂ ਡਰ ਰਹੇ ਨੇ ਲੋਕ – ਗੁਰਦੀਪ ਕੋਟਾਲਾ
ਸਮਰਾਲਾ, 8 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਹਲਕਾ ਫਤਹਿਗੜ੍ਹ ਸਾਹਿਬ ਤੋਂ ਪੀ.ਡੀ.ਏ ਦੇ ਸਾਂਝੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਲੰਟੀਅਰਾਂ ਵੱਲੋਂ ਸਮਰਾਲਾ ਹਲਕੇ ਅਧੀਨ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਗੁਰਦੀਪ ਸਿੰਘ ਕੋਟਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਪੰਜਾਬ ਖਾਸ ਕਰਕੇ ਪਿੰਡਾਂ ਦੀ ਅਵਾਮ ਤੀਸਰੇ ਬਦਲ ਦੇ ਹੱਕ ਵਿੱਚ, ਪ੍ਰੰਤੂ ਪੰਜਾਬ ਦੀਆਂ ਦੋਨੋਂ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ …
Read More »ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ’ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ
ਸਮਰਾਲਾ, 8 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਗਮ ਕਮੇਟੀ ਪੰਜਾਬ ਦੇ ਸੱਦੇ `ਤੇ 13 ਅਪ੍ਰੈਲ ਨੂੰ ਜਲ੍ਹਿਆ ਵਾਲੇ ਬਾਗ਼ ਸ਼ਤਾਬਦੀ ਸਮਾਗਮ ’ਚ ਵੱਧ ਚੜ੍ਹ ਕੇ ਸ਼ਾਮਲ ਹੋਣ ਲਈ ਕੁਲਵੰਤ ਸਿੰਘ ਤਰਕ ਦੀ ਅਗਵਾਈ ’ਚ ਇੱਕ ਤਿਆਰੀ ਕਮੇਟੀ ਸਮਰਾਲਾ ਬਣਾਈ ਗਈ ਹੈ।ਇਸ ਤਿਆਰੀ ਕਮੇਟੀ ਦੇ ਫੈਸਲੇ ਅਨੁਸਾਰ ਸ਼ਹਿਰਾਂ ਤੇ ਇਲਾਕੇ ਦੇ ਪਿੰਡਾਂ ’ਚ ਤਿਆਰੀ ਕਮੇਟੀ ਮੈਂਬਰਾਂ ਵੱਲੋਂ …
Read More »ਲੁਟੇਰੇ ਹਾਕਮਾਂ ਖਿਲਾਫ ਹਕੀਕੀ ਦੇਸ਼ ਭਗਤੀ ਦੀ ਰੂਹ ਬੁਲੰਦ ਹੋਵੇ – ਕੁਲਵੰਤ ਤਰਕ
ਜਲਿਆਂਵਾਲਾ ਬਾਗ ਖੂਨੀ ਕਾਂਡ ਦੀ ਸ਼ਤਾਬਦੀ ਮੌਕੇ ਕੌਮੀ ਸ਼ਹੀਦਾਂ ਤੋਂ ਪ੍ਰੇਰਣਾ ਲੈਣ ਦੀ ਲੋੜ ਸਮਰਾਲਾ, 8 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ ਇਕਾਈ ਸਮਰਾਲਾ ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ 13 ਅਪ੍ਰੈਲ 1919 ਨੂੰ ਜਾਬਰ ਬਰਤਾਨਵੀ ਹਾਕਮਾਂ ਨੇ ਕਸਾਈ ਜਨਰਲ ਡਾਇਰ ਦੀ ਅਗਵਾਈ ਜਲਿਆਵਾਲੇ ਬਾਗ ਅੰਮ੍ਰਿਤਸਰ ਵਿਖੇ ‘ਰੋਲਟ ਐਕਟ’ …
Read More »Sushma foundation organises health check-up camp for labourers
Chandigarh, April 8 (Punjab Post Bureau) – Sushma Foundation a nonprofit organization by celebrated World Health Day on 7th April by organising a free health check up camp in collaboration with AMCARE hospital from 10.00 am to 1.00 pm. The camp was for the labourers working at the construction site of Sushma group’s latest residential project Sushma Valencia, a part …
Read More »ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸ ਮਿਟਾਉਣ ਦੀ ਸਾਜਿਸ਼ ਬਰਦਾਸ਼ਤ ਨਹੀਂ – ਦਮਦਮੀ ਟਕਸਾਲ
ਮਾਮਲਾ ਲੇਹ ਲਦਾਖ ਦੇ ਗੁਰਦੁਆਰਾ ਪੱਥਰ ਸਾਹਿਬ ਦਾ ਸਰੂਪ ਬਦਲ ਕੇ ਹਿੰਦੂ ਤੇ ਬੋਧੀਕਰਣ ਕਰਨ ਦਾ ਅਮ੍ਰਿਤਸਰ 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਦੇ ਲੇਹ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸਥਾਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦੇ ਸਰੂਪ ਨੂੰ …
Read More »ਗੁਰਦੁਆਰਾ ਪੱਥਰ ਸਾਹਿਬ ਲੇਹ ਵਿਖੇ ਸਿੱਖ ਵਿਰਾਸਤ ਖ਼ਤਮ ਕਰਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਥਾਨ ਗੁਰਦੁਆਰਾ ਪੱਥਰ ਸਾਹਿਬ ਲੇਹ ਨੂੰ ਨਵਿਆਉਣ ਦੇ `ਤੇ ਸਿੱਖ ਵਿਰਾਸਤ ਅਤੇ ਚਿੰਨ੍ਹਾਂ ਨੂੰ ਮਿਟਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਜੰਮੂ ਕਸ਼ਮੀਰ ਦੇ ਗਵਰਨਰ ਤੋਂ ਮੰਗ …
Read More »ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਅਸਾਮ ਵੱਸੇ ਸਿੱਖਾਂ ਦੀ ਸਾਰ ਲਵੇਗੀ ਸ਼੍ਰੋਮਣੀ ਕਮੇਟੀ- ਡਾ. ਰੂਪ ਸਿੰਘ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਨੇ ਅਸਾਮ ’ਚ 1820 ਤੋਂ ਵੱਸੇ ਸਥਾਨਕ ਸਿੱਖਾਂ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਸਾਮ ਦੀ ਰਾਜਧਾਨੀ ਗੁਹਾਟੀ ਵਿਖੇ ਸਿੱਖ ਪ੍ਰਤੀਨਿਧੀ ਬੋਰਡ …
Read More »
Punjab Post Daily Online Newspaper & Print Media