ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਹੋਦਿਆ ਸਕੂਲ ਗਰੁੱਪ ਵੱਲੋਂ ਅਕਾਲ ਅਕੈਡਮੀ ਗੰਢੁਆਂ ਵਿਖੇ ਵੇਸਟ ਆਰਟ ਆਫ਼ ਵੇਸਟ ਮੈਟੀਰੀਅਲ ਕੰਪੀਟੀਸ਼ਨ ਕਰਵਾਇਆ ਗਿਆ।ਜਿਸ ਵਿਚ ਸਾਹੋਦਿਆ ਗਰੁੱਪ ਨਾਲ ਜੁੜੇ ਕਈ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਹਰ ਟੀਮ ਵਿਚ ਪੰਜ ਵਿਦਿਆਰਥੀ ਸ਼ਾਮਿਲ ਸਨ। ਇਸ ਕੰਪੀਟੀਸ਼ਨ ਵਿਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ …
Read More »Monthly Archives: April 2019
ਅੰਗਹੀਣ ਵੋਟਰਾਂ ਨੂੰ ਸਾਰੇ ਬੂਥਾਂ ‘ਤੇ ਮਿਲਣਗੀਆਂ ਲੋੜੀਂਦੀਆਂ ਸਹੂਲਤਾਂ- ਹਰਬੰਸ ਸਿੰਘ
ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਦਿਵਿਆਂਗ ਵੋਟਰਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਕੰਨਫੈਡਰੇਸ਼ਨ ਫਾਰ ਚੈਲੇਂਜ਼ਡ ਪਰਸਨਜ਼ ਸੁਨਾਮ ਦੇ ਪ੍ਰਧਾਨ ਸਤੀਸ਼ ਗੋਇਲ ਅਤੇ ਜਨਰਲ ਸਕੱਤਰ ਰੋਹਿਤ ਗਰਗ ਦੀ ਇਕ ਮੀਟਿੰਗ ਸਵੀਪ ਨੋਡਲ ਅਫਸਰ-ਕਮ-ਬਾਲ ਵਿਕਾਸ ਪ੍ਰੋਜੈਕਟ ਅਫਸਰ ਹਰਬੰਸ ਸਿੰਘ ਨਾਲ ਉਨ੍ਹਾਂ ਦੇ ਦਫਤਰ ਵਿਖੇ ਹੋਈ।ਸੀ.ਡੀ.ਪੀ.ਓ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ …
Read More »ਗਗਨਦੀਪ ਕੌਰ ਢੀਂਡਸਾ ਨੇ ਕੀਤਾ ਚੋਣ ਪ੍ਰਚਾਰ
ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ਗੋਇਲ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਸੰਗਰੂਰ ਦੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਨੇ ਜਿਸ ਢੰਗ ਨਾਲ ਮੰਤਰੀ ਬਣ ਕੇ …
Read More »ਕਾਂਗਰਸੀ ਉਮੀਦਵਾਰ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ
ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੇ ਸੀਨੀਅਰ ਕਾਂਗਰਸੀ ਆਗੂ ਚਮਕੌਰ ਹਾਂਡਾ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਮੁਹੱਲੇ ਵਿੱਚ ਮੀਟਿੰਗ ਰੱਖੀ ਗਈ।ਜਿਸ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ ਗਿਆ।ਇਸ ਮੌਕੇ ਕੇਵਲ ਸਿੰਘ ਢਿੱਲੋਂ ਨਾਲ ਕਾਂਗਰਸ ਦੀ ਹਲਕਾ ਇੰਚਾਰਜ …
Read More »ਸਿਮਰਨਜੀਤ ਸਿੰਘ ਮਾਨ ਦੇ ਕਾਗਜ਼ ਭਰਨ ਸਮੇਂ ਲੌਂਗੋਵਾਲ ਤੋਂ ਵਰਕਰਾਂ ਦਾ ਵੱਡਾ ਜੱਥਾ ਹੋਇਆ ਰਵਾਨਾ
ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਕਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਸਾਹੋਕੇ, ਰੱਤੋਕੇ, ਢੱਡਰੀਆਂ, ਮੰਡੇਰ ਕਲਾਂ, ਮੰਡੇਰ ਖ਼ੁਰਦ ਅਤੇ ਲੌਂਗੋਵਾਲ ਆਦਿ ਵਿੱਚੋਂ 40 ਤੋੰ ਵੱਧ ਗੱਡੀਆਂ ਦੇ ਕਾਫਲੇ ਨਾਲ ਵਰਕਰਾਂ ਦਾ ਵਿਸਾਲ਼ ਜੱਥਾ ਸਿਮਰਨਜੀਤ ਸਿੰਘ ਮਾਨ ਮੁਖੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਨਾਮਜ਼ਦਗੀ ਕਾਗਜ਼ ਭਰਨ ਤੋਂ …
Read More »ਅੱਗ ਲੱਗਣ ਕਾਰਨ ਕਿਸਾਨ ਦੀ 2 ਏਕੜ ਕਣਕ ਸੜੀ
ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਮੰਡੇਰ ਕਲਾਂ ਰੋਡ ਤੇ ਇੱਕ ਗ਼ਰੀਬ ਕਿਸਾਨ ਗੁਰਮੇਲ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਪੱਤੀ ਝਾੜੋ ਦੀ ਦੋ ਏਕੜ ਖੜ੍ਹੀ ਕਣਕ ਸੜਕੇ ਬਿੱਲਕੁਲ ਸਵਾਹ ਹੋ ਗਈ।ਪੀੜਤ ਕਿਸਾਨ ਵੱਲੋਂ ਇਹ ਦੋ ਕਿੱਲੇ ਜ਼ਮੀਨ ਠੇਕੇ ਉੱਪਰ ਲਈ ਹੋਈ ਸੀ ਅਤੇ ਅੱਗ ਲੱਗਣ ਦਾ ਕਾਰਨ ਕਣਕ ਕੱਟਣ ਸਮੇਂ ਕੰਬਾਈਨ ਚੋਂ ਨਿਕਲੀ ਚੰਗਿਆੜੀ ਦੱਸੀ ਜਾ ਰਹੀ …
Read More »ਕੂੜੇ ਦੇ ਢੇਰ ਚੁਕਾਉਣ ਲਈ ਰੈਡੀਕਲ ਸਟੂਡੈਂਟ ਯੂਨੀਅਨ ਨੇ ਸੌਂਪਿਆ ਮੰਗ ਪੱਤਰ
ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੀਆਂ) ਸੰਗਰੂਰ ਦੀਆਂ ਵਿਦਿਆਰਥਣਾਂ ਵੱਲੋਂ ਆਈ.ਟੀ.ਆਈ ਦੇ ਬਹਾਰ ਲੱਗੇ ਕੂੜਿਆਂ ਦੇ ਢੇਰ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਕਾਰਨ ਹੋ ਰਹੀਆਂ ਦਿੱਕਤਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਪਰਮਜੀਤ ਕੌਰ ਅਤੇ ਸੰਦੀਪ ਕੌਰ …
Read More »ਕੇਵਲ ਸਿੰਘ ਢਿੱਲੋਂ ਪਿੰਡ ਢੱਡਰੀਆਂ `ਚ ਚੋਣ ਰੈਲੀ
ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਢੱਡਰੀਆਂ, ਤੋਗਾਵਾਲ, ਦਿਆਲਗੜ੍ਹ, ਰੱਤੋਕੇ, ਸਾਹੋਕੇ ਅਤੇ ਤਕੀਪੁਰ ਆਦਿ ਪਿੰਡਾਂ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਹੈ।ਪਿੰਡ ਢੱਡਰੀਆਂ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਜੇਕਰ ਮੈਨੂੰ ਸੇਵਾ ਦਾ ਮੌਕਾ ਦਿੱਤਾ ਗਿਆ ਤਾਂ ਹਲਕੇ ਵਿਚ ਵੱਡੀ ਯੂਨੀਵਰਸਿਟੀ …
Read More »ਸੇਵਾ ਸਿਮਰਨ ਤੇ ਸਿਦਕ ਦੀ ਮੂਰਤ ਸਨ – ਮਾਤਾ ਅਵਤਾਰ ਕੌਰ
ਸੇਵਾ ਸਿਮਰਨ ਤੇ ਸਿਦਕ ਦੀ ਮੂਰਤ ਮਾਤਾ ਅਵਤਾਰ ਕੌਰ ਦਾ ਜਨਮ 1934 ਈ: ਵਿਚ ਸ੍ਰੀ ਗੁਰੂ ਹਰਕਿ੍ਸ਼ਨ ਜੀ ਦੀ ਚਰਨ ਛੋਹ ਪ੍ਰਾਪਤ ਨਗਰ ਪਿੰਡ ਪੰਜੋਖਰਾ ਸਾਹਿਬ ਜ਼ਿਲ੍ਹਾ ਅੰਬਾਲਾ (ਹਰਿਆਣਾ) ਵਿਖੇ ਬਚਨ ਸਿੰਘ ਜਗੀਰਦਾਰ ਦੇ ਗ੍ਰਹਿ ਮਾਤਾ ਗੁਰਦਿਆਲ ਕੌਰ ਦੀ ਪਵਿਤਰ ਕੁੱਖ ਤੋਂ ਹੋਇਆ।ਮਾਤਾ ਜੀ ਦੇ ਦੋ ਭਰਾਤਾ ਕਰਨੈਲ ਸਿੰਘ ਤੇ ਹਰਭਜਨ ਸਿੰਘ ਸਨ।ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ …
Read More »ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਤੇ ਹੋਰਨਾਂ ਦਾ ਹੁੰਦਲ ਪਾਖਰਪੁਰਾ ਭਰਾਵਾਂ ਵਲੋਂ ਧੰਨਵਾਦ
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਬੀਤੇ ਦਿਨੀ ਪਿੰਡ ਪਾਖਰਪੁਰਾ ਵਿਖੇ ਸੰਪਨ ਹੋਏ ਪਲੇਠੇ ਸਵ. ਜਥੇਦਾਰ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਤੇ ਤਸੱਵਰਜੀਤ ਸਿੰਘ ਰਾਜ ਪੱਧਰੀ ਹਾਕੀ ਟੂਰਨਾਮੈਂਟ ਦੀ ਸਫਲਤਾ `ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਕੌਮਾਤਰੀ, ਕੌਮੀ ਖਿਡਾਰੀਆਂ, ਖੇਡ ਪ੍ਰਮੋਟਰਾਂ ਤੇ ਹੋਰਨਾਂ ਮੋਹਤਬਰਾਂ ਨੂੰ ਉਚੇਚੇ ਤੌਰ `ਤੇ ਨਿਵਾਜ਼ਨ ਤੋਂ ਬਾਅਦ ਸਭ ਦਾ ਧੰਨਵਾਦ ਕਰਦਿਆਂ ਕੌਮੀ ਹਾਕੀ ਖਿਡਾਰੀ ਤੇ …
Read More »
Punjab Post Daily Online Newspaper & Print Media