Tuesday, November 24, 2026

Monthly Archives: April 2019

ਚੋਣ ਲੜਨ ਲਈ ਪੁੱਛਣ `ਤੇ ਬੀਬੀ ਖਾਲੜਾ ਨੇ ਪਹਿਲਾਂ ਕੀਤਾ ਸੀ ਇਨਕਾਰ – ਬ੍ਰਹਮਪੁਰਾ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਚੋਣ ਲੜਣ ਬਾਰੇ ਸਪੱਸ਼ਟ ਕਿਹਾ ਕਿ ਪਹਿਲਾਂ ਉਨਾਂ ਨੇ ਬੀਬੀ ਖਾਲੜਾ ਨੂੰ ਆਪਣੀ ਪਾਰਟੀ ਤੋਂ ਚੋਣ ਲੜਨ ਲਈ ਪੁਛਿਆ ਸੀ, ਪਰ ਉਨ੍ਹਾਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰ …

Read More »

ਬਾਦਲਾਂ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਧਮਕਾਉਣਾ ਮੰਦਭਾਗਾ – ਬ੍ਰਹਮਪੁਰਾ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਘਟਨਾ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਥਿਤ ਤੌਰ ਤੇ ਬਾਦਲਾਂ ਵਲੋਂ ਧਮਕਾਇਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ ਜਦ ਕਿ …

Read More »

ਅਕਾਲੀ ਦਲ (ਟਕਸਾਲੀ) ਨੇ ਡਿਓੜੀ ਢਾਹੁਣ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਜਥੇਦਾਰ ਨੂੰ ਦਿੱਤਾ ਮੈਮੋਰੰਡਮ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਇੱਕ ਉਚ ਪੱਧਰੀ ਵਫ਼ਦ ਨੇ ਤਰਨ ਤਾਰਨ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਇਤਿਹਾਸਕ ਦਰਸ਼ਨੀ ਡਿਓੜੀ ਢਾਹੁਣ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਮਿਲ ਕੇ ਇੱਕ ਮੈਮੋਰੰਡਮ ਦਿੱਤਾ ਹੈ।          …

Read More »

ਭਗਤ ਪੂਰਨ ਸਿੰਘ ਆਦਰਸ਼ ਸਕੂਲ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) –  ਸਥਾਨਕ ਭਗਤ ਪੂਰਨ ਸਿੰਘ ਜੀ ਆਦਰਸ਼ ਸਕੂਲ ਵਿਖੇ ਟ੍ਰੈਫਿਕ ਸਬੰਧੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ `ਤੇ ਜੋਰ ਦਿੱਤਾ।ਉਨਾਂ ਨੇ ਵਾਤਾਵਰਨ ਸਾਫ ਰੱਖਣ, ਦਰੱਖਤ ਲਗਾਉਣ, ਪਾਣੀ ਬਚਾਉਣ ਅਤੇ ਨਸ਼ਿਆਂ …

Read More »

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੇ ਕਈ ਇਲਾਕਿਆਂ ਦੀ ਅਚਨੇਤੀ ਚੈਕਿੰਗ

ਮੁੱਖ ਸੈਨੇਟਰੀ ਇੰਸਪੈਕਟਰ ਤੇ ਕਈ ਸਫਾਈ ਸੇਵਕ ਮਿਲੇ ਗੈਰ ਹਾਜ਼ਰ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਕਾਰਪੋਰੇਸ਼ਨ ਹਰਬੀਰ ਸਿੰਘ ਆਈ.ਏ.ਐਸ ਵਲੋਂ ਤੜਕੇ ਸਵੇਰੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਸਫਾਈ ਵਿਵਸਥਾ ਅਤੇ ਇਸ ਲਈ ਕੀਤੇ ਜਾਂਦੇ ਕੰਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਵਿਚ ਕਈ ਸਫਾਈ ਸੇਵਕ ਅਤੇ ਮੁੱਖ ਸੈਨੇਟਰੀ ਇੰਸਪੈਕਟਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਮਿਲੇ। ਪ੍ਰਾਪਤ ਜਾਣਕਾਰੀ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਹਾਟੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਸ਼੍ਰੋਮਣੀ ਕਮੇਟੀ ਸਿੱਖ ਬੱਚਿਆਂ ਨੂੰ ਪੰਜਾਬੀ ਨਾਲ ਜੋੜਨ ਲਈ ਖੋਲ੍ਹੇਗੀ ਸਕੂਲ – ਲੌਂਗੋਵਾਲ ਅੰਮ੍ਰਿਤਸਰ/ ਗੁਹਾਟੀ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਸਾਮ ਅੰਦਰ ਸਿੱਖ ਭਾਈਚਾਰੇ ਦੇ ਬੱਚਿਆਂ ਨੂੰ ਗੁਰਮੁੱਖੀ ਅਤੇ ਪੰਜਾਬੀ ਨਾਲ ਜੋੜਨ ਲਈ ਸਕੂਲ ਸਥਾਪਤ ਕਰੇਗੀ।ਇਸ ਕਾਰਜ ਲਈ ਜਗ੍ਹਾ ਦਾ ਪ੍ਰਬੰਧ ਸਿੱਖ ਪ੍ਰਤੀਨਿਧੀ ਬੋਰਡ ਈਸਟਰਨ ਜੋਨ ਧੋਬੜੀ ਸਾਹਿਬ ਅਸਾਮ ਵੱਲੋਂ ਕੀਤਾ ਜਾਵੇਗਾ, ਜਦਕਿ ਸਕੂਲ ਤਿਆਰ …

Read More »

ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ `ਤੇ 8 ਅਪ੍ਰੈਲ ਨੂੰ ਛੁੱਟੀ ਐਲਾਨੀ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਪਠਾਨਕੋਟ ਰਾਮਵੀਰ ਡਿਪਟੀ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ ਪੂਰਬ ਤੇ 8 ਅਪ੍ਰੈਲ  ਨੂੰ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਸਮੂਹ ਦਫਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ `ਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਲੋਕ ਸਭਾ ਚੋਣਾਂ-2019 …

Read More »

ਯੂਨੀਵਰਸਿਟੀ `ਚ ਵਾਤਾਵਰਣ ਦੀ ਰੱਖਿਆ ਲਈ ਗੋਲਡਨ ਜੁਬਲੀ ਨੈਸ਼ਨਲ ਸੈਮੀਨਾਰ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਲਾਈਫ਼ ਸਾਇੰਸਜ਼ ਦੇ ਪ੍ਰੋਫੈਸਰ ਰੇਨੂ ਭਾਰਦਵਾਜ ਨੇ ਕਿਹਾ ਹੈ ਕਿ ਦਿਨੋ-ਦਿਨ ਮਨੁੱਖ ਅਤੇ ਕੁਦਰਤ ਦੇ ਆਪਸੀ ਸੰਬੰਧ ਵਿਚ ਵੱਧ ਰਹੀਆਂ ਦੂਰੀਆਂ ਵਾਤਾਵਰਣ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀਆਂ ਹਨ। ਇਸ ਸੰਬੰਧੀ ਸੁਚੇਤ ਹੋਣ ਦੀ ਆਧੁਨਿਕ ਸਮੇਂ ਦੇ ਵਿਚ ਸਖ਼ਤ ਲੋੜ ਨੂੰ ਅਣਗੋਲਿਆ ਕੀਤਾ ਗਿਆ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਪੜ੍ਹਦੇ ਨਜ਼ਰ ਆਉਣਗੇ ਵਿਦੇਸ਼ੀ ਵਿਦਿਆਰਥੀ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਦੇ ਵਿਚ ਇਸ ਵਿੱਦਿਆਕ ਸੈਂਸਨ ਤੋਂ ਵਿਦੇਸੀ ਵਿਦਿਆਰਥੀਆਂ ਨੇ ਵੱਡੀ ਸੰਖਿਆ ਵਿਚ ਦਾਖ਼ਲੇ ਦੇ ਲਈ ਅਪਣੀ ਇੱਛਾ ਪ੍ਰਗਟਾਈ ਹੈ।ਗੁਰੂ ਨਾਨਕ ਦੇਵ ਯੂਨਵਿਰਸਿਟੀ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਰਾਹ ਖੋਲ੍ਹਣ ਵਾਸਤੇ ਐਜੂਕੇਸ਼ਨ ਕੰਸਲਟੈਂਟਸ ਆਫ ਇੰਡੀਆ ਲਿਮਟਿਡ ਕੰਪਨੀ ਦੇ ਨਾਲ ਸਮਝੋਤਾ ਵੀ ਸਹੀਬੰਦ ਹੋ ਗਿਆ ਹੈ। …

Read More »

ਮਾਨਸਾ ਜਿਲ੍ਹੇ ਦੇ ਸਿੱਖਿਆ ਵਿਭਾਗ ਦੇ ਕੈਲੰਡਰ `ਚ ਹਰ ਮਹੀਨਾ 31 ਦਿਨਾਂ ਦਾ

ਭੀਖੀ, 7 ਅਪ੍ਰੈਲ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਵਿੱਚ ਹਰ ਮਹੀਨਾ 31 ਦਿਨਾਂ ਦਾ ਹੋਵੇਗਾ ਅਤੇ ਸਾਲ ਦੇ ਦਿਨ 365 ਦੀ ਥਾਂ 372 ਹੋਣਗੇ।ਇਹ ਖੁਲਾਸਾ ਜ਼ਿਲ੍ਹੇ ਦੇ ਹਰ ਸਰਕਾਰੀ ਪ੍ਰਾਇਮਰੀ ਸਕੂਲ ਦੇ ਦਫਤਰ ਵਿੱਚ ਲੱਗੇ ਉਸ ਕਲੰਡਰ ਤੋਂ ਹੋ ਰਿਹਾ ਹੈ, ਜੋ ਜਿਲ੍ਹਾ ਸਿੱਖਿਆ ਅਫਸਰ ਰਜਿੰਦਰ ਕੌਰ ਵਲੋਂ ਆਈ.ਈ.ਡੀ ਕੰਪੋਨੈਂਟ ਸਮੱਗਰ ਸਿੱਖਿਆ ਅਭਿਆਨ ਤਹਿਤ ਹਾਲ ਹੀ ਵਿੱਚ ਸਕੂਲਾਂ …

Read More »