ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਸੁਰਖੀਆਂ `ਚ ਰਹੀ ਸਲਾਈਟ ਰੋਡ ਦੀ ਟੁੱਟੀ ਸੜਕ ਦੇ ਨਾਲ ਨਾਲ ਹੁਣ ਲੌਂਗੋਵਾਲ ਤੋਂ ਲੈ ਕੇ ਸਲਾਈਟ ਅਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਜੋੜਦੀ ਸੜਕ ਤੇ ਗੰਦੇ ਨਾਲੇ (ਚੋਅ) ਉਪਰ ਦੀ ਬਣਿਆ ਪੁਲ ਸੁਰਖੀਆਂ ਵਿੱਚ ਹੈ। ਇਸ ਪੁੱਲ `ਤੇ ਲੱਗੀ ਹੋਈ ਲੋਹੇ ਦੀ ਰੇਲਿੰਗ ਇੱਕ ਪਾਸੇ ਤੋਂ ਬਿਲਕੁੱਲ …
Read More »Monthly Archives: April 2019
ਜੱਸੀ ਜਸਰਾਜ ਨੇ ਚੋਣ ਰੈਲੀ ਨੂੰ ਕੀਤਾ ਸੰਬੋਧਨ
ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਜੱਸੀ ਜਸਰਾਜ ਆਪਣੀ ਚੋਣ ਮੁਹਿੰਮ ਦੌਰਾਨ ਸਥਾਨਕ ਪੱਤੀ ਸੁਨਾਮੀ ਪਹੁੰਚੇ।ਇੱਥੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਦੇਸ਼ ਦਾ ਕੋਈ ਮੁੱਦਾ ਹੱਲ ਨਹੀਂ ਹੋਇਆ।ਦੇਸ਼ ਵਿੱਚ ਭ੍ਰਿਸ਼ਟਾਚਾਰ ਆਪਣੀ ਚਰਮ ਸੀਮਾ `ਤੇ ਪਹੁੰਚ ਗਿਆ ਹੈ।ਬੇਰੁਜ਼ਗਾਰੀ, ਕਿਸਾਨ ਖ਼ੁਦਕੁਸ਼ੀਆਂ, ਕੈਂਸਰ ਵਰਗੀਆਂ ਭਿਆਨਕ …
Read More »ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਸੰਗਰੂਰ ਤੋਂ ਟਿਕਟ ਮਿਲਣ ਤੇ ਵੰਡੇ ਲੱਡੂ
ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਅਕਾਲੀ ਵਰਕਰਾਂ ਅੰਦਰ ਉਦੋਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਮਿਲ ਗਈ ਹੈ।ਅਕਾਲੀ ਦਲ ਸ਼ਹਿਰੀ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕਰਨੈਲ ਸਿੰਘ ਦੁਲਟ ਦੀ ਦੁਕਾਨ `ਤੇ ਇਕੱਠੇ ਹੋਏ ਵਰਕਰਾਂ ਨੇ ਲੱਡੂ …
Read More »ਸ਼੍ਰੀ ਬਾਲਾ ਜੀ ਮਹਾਰਾਜ ਦਾ ਜਨਮ ਉਤਸਵ 18 ਤੇ 19 ਅਪ੍ਰੈਲ ਨੂੰ ਮਨਾਇਆ ਜਾਵੇਗਾ
ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੰਦਿਰ ਇੱਛਾ-ਪੂਰਤੀ ਸ਼੍ਰੀ ਬਾਲਾ ਜੀ ਧਾਮ `ਚ ਸ਼੍ਰੀ ਰਾਮ ਮੰਦਿਰ ਦੇ ਨਿਰਮਾਣ ਲਈ ਸਾਧੂ-ਸੰਤਾਂ ਦੇ ਸੱਦੇ `ਤੇ ਭਗਤਾਂ ਵਲੋਂ ਪਹਿਲੇ ਨਰਾਤੇ ਚੇਤਰ ਸ਼ੁਕਲ ਪ੍ਰਤੀਪਦਾ ਨੂੰ ਸ਼੍ਰੀ ਰਾਮ ਜੈ ਰਾਮ ਜੈ ਜੈ ਰਾਮ ਦੀਆਂ 13 ਮਾਲਾਵਾਂ ਦਾ ਜਾਪ ਕੀਤਾ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਆਰ.ਐਸ.ਐਸ ਦੇ ਸਹਿ ਪ੍ਰਾਂਤ ਪ੍ਰਚਾਰਕ …
Read More »ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵਲੋਂ ਪਿੰਡਾਂ ਵਿਚ ਚੋਣ ਮੀਟਿੰਗਾਂ ਜਾਰੀ
ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਦੇ ਸਰਕਲ ਲੌਂਗੋਵਾਲ ਦੇ ਪਿੰਡਾਂ ਮੰਡੇਰ ਕਲਾਂ, ਤਕੀਪੁਰ, ਸਾਹੋਕੇ, ਮੰਡੇਰ ਖੁਰਦ, ਬੁਗਰਾਂ, ਦੇਸੂਪੁਰਾ ਅਤੇ ਲੋਹਾਖੇੜਾ ਆਦਿ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਇਸ ਵਾਰ ਪਾਰਟੀ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੜੇ …
Read More »ਸ਼ਬਦ ਗੁਰੂ ਯਾਤਰਾ ਗੁ. ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਰਵਾਨਾ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਫਤਹਿਗੜ੍ਹ ਚੂੜੀਆਂ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ ਰੂਪੀ ਨਗਰ ਕੀਰਤਨ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ …
Read More »ਗੁਰਦੁਆਰਾ ਕੋੜ੍ਹੀਵਾਲਾ ਘਾਟ ਯੂ.ਪੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ’ਚ ਪੈਂਦੇ ਗੁਰਦੁਆਰਾ ਕੋੜ੍ਹੀਵਾਲਾ ਘਾਟ ਤ੍ਰਿਕੁਨੀਆ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਮਤਿ ਸਮਾਗਮ ਦੌਰਾਨ ਬਾਬਾ ਬਚਨ ਸਿੰਘ ਤੇ ਬਾਬਾ ਕਾਲਾ ਸਿੰਘ ਕਾਰਸੇਵਾ ਵਾਲਿਆਂ ਨੇ ਭਰਵਾਂ ਸਹਿਯੋਗ ਦਿੱਤਾ।ਸੱਚਖੰਡ ਸ੍ਰੀ …
Read More »ਐਂਟੀ ਕਰਾਇਮ ਆਰਗਾਈਜੇਸ਼ਨ `ਚ ਕੀਤੀਆ ਨਿਯੁੱਕਤੀਆਂ
ਜੰਡਿਆਲਾ ਗੁਰੂ, 6 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਹਿਊਮਨ ਰਾਈਟਸ ਐਂਡ ਐਂਟੀ ਕਰਾਇਮ ਆਰਗਾਈਜੇਸ਼ਨ ਵਲੋਂ ਕੀਤੀਆਂ ਗਈਆਂ ਨਿਯੁੱਕਤੀਆਂ `ਚ ਗੁਰਪ੍ਰੀਤ ਸਿੰਘ ਸੰਧੂ ਨੂੰ ਯੂਥ ਸਕੱੱਤਰ ਪੰਜਾਬ ਅਤੇ ਹਰਬਖਸ ਸਿੰਘ ਨੂੰ ਵਾਇਸ ਪ੍ਰਧਾਨ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਸੰਸਥਾ ਨੈਸ਼ਨਲ ਵਾਇਸ ਪ੍ਰਧਾਨ ਨੋਰਥ ਜੋਨ ਇੰਚਾਰਜ ਰਮਿੰਦਰਪਾਲ ਵਿੰਗ ਅਤੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਕਰਨਬੀਰ ਸਿੰਘ ਵਿਰਦੀ, ਵਪਾਰ ਸੈਲ …
Read More »ਤਲਵੰਡੀ ਸਾਬੋ `ਚ ਵਿਸਾਖੀ `ਤੇ ਸਿਆਸੀ ਕਾਨਫਰੰਸਾਂ ਨਾ ਹੋਣ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵਿਸਾਖੀ ਦੇ ਪੁਰਬ ਮੌਕੇ ਸਿਆਸੀ ਕਾਨਫਰੰਸਾਂ ਨਾ ਹੋਣ ਸਬੰਧੀ ਕੀਤੇ ਫੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤਿਉਹਾਰਾਂ ਸਮੇਂ ਧਾਰਮਿਕ ਅਸਥਾਨਾ ਤੇ ਸਿਆਸੀ ਕਾਨਫਰੰਸਾਂ …
Read More »ਯਾਦਗਾਰੀ ਐਵਾਰਡ ਅਤੇ ਕਵੀ ਦਰਬਾਰ ਖ਼ਾਲਸਾ ਕਾਲਜ ’ਚ ਅੱਜ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਰਣਜੀਤ ਪੰਜਾਬੀ ਸਾਹਿਤ ਸਭਾ (ਰਜਿ:) ਵੱਲੋਂ ਯਾਦਗਾਰੀ ਐਵਾਰਡ ਅਤੇ ਕਵੀ ਦਰਬਾਰ 7 ਅਪ੍ਰੈਲ ਨੂੰ ਦੁਪਹਿਰੇ 12 ਵਜੇ ਸਥਾਨਕ ਖਾਲਸਾ ਕਾਲਜ ਦੇ ਸੈਮੀਨਾਰ ਹਾਲ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਨਾਮਵਰ ਕਵੀ ਜਸਬੀਰ ਸਿੰਘ ਤੇਗ ਦੀ ਲਿਖੀ ਪੁਸਤਕ ‘ਅੰਮ੍ਰਿਤਸਰ ਦੇ ਸਟੇਜੀ ਕਵੀ’ ਦੀ ਘੁੰਡ ਚੁਕਾਈ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਭਾ …
Read More »
Punjab Post Daily Online Newspaper & Print Media