Tuesday, November 24, 2026

Monthly Archives: April 2019

ਕੁੱਝ ਕਰੋ ਫਾਉਡੇਸ਼ਨ ਨੇ ਜ਼ਰੂਰਤਮੰਦ ਬੱਚਿਆਂ ਨੂੰ ਕਾਪੀਆਂ ਤੇ ਕਿਤਾਬਾਂ ਵੰਡੀਆਂ

ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਾਬਾ ਫਰੀਦ ਮੈਮੋਰੀਅਲ ਐਜੂਕੇਸਨਲ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਦੇ ਜਰੁਰਤਮੰਦ ਬੱਚਿਆਂ ਨੂੰ ਕੁੱਝ ਕਰੋ ਫਾਉਡੇਸ਼ਨ ਵਲੋਂ ਕਲਰ ਬਾਕਸ, ਕਾਪੀਆਂ ਤੇ ਕਿਤਾਬਾਂ  ਆਦਿ ਵੰਡੀਆਂ ਗਈਆਂ।ਇਸ ਮੌਕੇ ਸੰਸਥਾ ਦੇ ਮੁੱਖੀ ਕਮਲਜੀਤ ਸਿੰਘ ਵਿੱਕੀ, ਅਧਿਆਪਕਾ ਮੈਡਮ ਜਸਪ੍ਰੀਤ ਕੌਰ, ਨਵਨੀਤ ਕੌਰ, ਦਿਲਜੋਤ ਲੌਂਗੋਵਾਲ ਪ੍ਰਿਤਪਾਲ ਸਿੰਘ, ਸਲਾਇਟ ਸੰਸਥਾ ਦੇ ਪ੍ਰੋ. ਮਨੋਜ ਕੁਮਾਰ ਗੋਇਲ, ਮਦਨ ਮੋਹਨ ਕੁਮਾਰ …

Read More »

ਬੂਟਾ ਸਿੰਘ ਧਾਲੀਵਾਲ ਤੇ ਬੇਅੰਤ ਕੌਰ ਧਾਲੀਵਾਲ ਨੂੰ ਵਿਆਹ 23ਵੀਂ ਵਰ੍ਹੇਗੰਢ ਮੁਬਾਰਕ

ਲੌਂਗੋਵਾਲ, 4 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਨਮੋਲ ਜਿਲ੍ਹਾ ਸੰਗਰੂਰ ਵਾਸੀ ਬੂਟਾ ਸਿੰਘ ਧਾਲੀਵਾਲ ਤੇ ਬੇਅੰਤ ਕੌਰ ਧਾਲੀਵਾਲ ਨੂੰ ਵਿਆਹ ਦੀ 23ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

Dr. Avtar Singh conducts Robotic Knee Replacement conference in Singapore

Amritsar, April 4 (Punjab Post Bureau) – Dr Avtar Singh Chief Orthopaedic Surgeon Amandeep Group of Hospitals, who is World’s First Punjabi Surgeon to perform Robotic Assisted Knee Replacement, recently conducted a cadaver workshop in Singapore for the surgeons of Malaysia & Singapore. Workshop was attended by 20 surgeons from all over Malaysia. He explained the benefits of Robotic Assisted …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਗੁਰਜੀਤ ਔਜਲਾ

ਲੋਕ ਸਭਾ ਲਈ ਕਾਂਗਰਸੀ ਟਿਕਟ ਮਿਲਣ ਤੇ ਕੀਤਾ ਪ੍ਰਮਾਤਮਾ ਦਾ ਸ਼ੁਕਰਾਨਾ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਵਲੋਂ ਦੁਬਾਰਾ ਟਿਕਟ ਮਿਲਣ `ਤੇ ਸ਼ੁਕਰਾਨਾ ਕਰਨ ਲਈ ਗੁਰਜੀਤ ਸਿੰਘ ਔਜਲਾ ਪਰਿਵਾਰ ਸਮੇਤ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।ਉਨਾਂ ਨੇ ਵਾਹਿਗੁਰੂ ਦੇ ਸ਼ੁਕਰਾਨੇ ਅਤੇ ਸਫਲਤਾ ਲਈ ਅਰਦਾਸ ਬੇਨਤੀ ਕੀਤੀ।ਇਸ ਸਮੇਂ ਉਨ੍ਹਾਂ …

Read More »

ਗੁਰਜੀਤ ਸਿੰਘ ਔਜਲਾ ਨੇ ਕੈਪਟਨ ਅਮਰਿੰਦਰ ਤੋਂ ਲਿਆ ਅਸ਼ੀਰਵਾਦ

ਲੋਕ ਸਭਾ ਸੀਟ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਪਾਵਾਂਗਾ – ਔਜਲਾ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸ ਹਾਈਕਮਾਂਡ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੰਡੀਗੜ੍ਹ `ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਅਸ਼ੀਰਵਾਦ ਲਿਆ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕੁਲ ਹਿੰਦ ਕਾਂਗਰਸ …

Read More »

ਰਿਕਾਰਡ ਤੋੜ ਵੋਟਾਂ ਨਾਲ ਜਿੱਤ ਹਾਸਲ ਕਰਨਗੇ ਗੁਰਜੀਤ ਸਿੰਘ ਔਜਲਾ – ਵਿਧਾਇਕ ਦੱਤੀ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) –  ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋਂ ਕਾਂਗਰਸੀ ਵਿਧਾਇਕ ਸੁਨੀਤ ਦੱਤੀ ਦੀ ਅਗਵਾਈ ਹੇਠ ਨਗਰ ਨਿਗਮ ਕੌਂਸਲਰਾਂ ਅਤੇ ਕਾਂਗਰਸੀ ਆਗੂਆਂ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਾਇਆ ਗਿਆ।              ਵਿਧਾਇਕ ਦੱਤੀ ਦੇ ਕੈਂਪ ਆਫਿਸ ਪੁੱਜੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ …

Read More »

ਸ੍ਰੀ ਵਾਲਮੀਕਿ ਮੰਦਿਰ ਮੱਥਾ ਟੇਕ ਕੇ ਗੁਰਜੀਤ ਔਜਲਾ ਨੇ ਲਿਆ ਅਸ਼ੀਰਵਾਦ

ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਅੰਮ੍ਰਿਤਸਰ ਤੋਂ ਚੋਣ ਮੈਦਾਨ `ਚ ਦੂਸਰੀ ਵਾਰ ਉਤਾਰੇ ਗਏ ਨੌਜੁਆਨ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਅੱਜ ਸਥਾਨਕ ਹਾਥੀ ਗੇਟ ਸਥਿਤ ਕੇਂਦਰੀ ਭਗਵਾਨ ਵਾਲਮੀਕਿ ਮੰਦਿਰ ਵਿੱਚ ਮੱਥਾ ਟੇਕਿਆ ਤੇ ਅੰਮ੍ਰਿਤਸਰ ਵਾਸੀਆਂ ਦੀ ਸੇਵਾ ਕਰਨ ਦਾ ਅਸ਼ੀਰਵਾਦ ਲਿਆ।             ਇਸ ਤੋਂ ਪਹਿਲਾਂ ਗੁਰਜੀਤ ਸਿੰਘ ਔਜਲਾ ਦਾ ਕੇਂਦਰੀ ਭਗਵਾਨ ਵਾਲਮੀਕਿ ਮੰਦਿਰ …

Read More »

BBK DAV College Women organises one week Yoga Training & Fitness Programme

Amritsar, April 4 (Punjab Post Bureau) -A week long Yoga Training Programme was conducted by B.Voc (beauty & fitness) under the aegis of Physical Education Department of BBK DAV College for Women. Mr. Vishal Mahindru, Sr. Lecturer in Rishi Yog Sansthan Haridwar and Mr. Narpinder Singh International Yoga Referee & Coach gave the college students very valuable tips about fitness, …

Read More »

ਆਪ ਤੇ ਅਕਾਲੀ ਦਲ ਵਰਕਰ ਕਾਂਗਰਸ `ਚ ਸ਼ਾਮਲ

ਭੀਖੀ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਦੀ ਅਗਵਾਈ ਹੇਠ ਹਲਕਾ ਮਾਨਸਾ ਦੇ ਪਿੰਡ ਮੱਤੀ ਵਿਖੇ ਵੱਡੀ ਗਿਣਤੀ `ਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਰਕਰ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੇ ਵਰਕਰਾਂ ਨੂੰ `ਜੀ ਆਇਆਂ` ਕਿਹਾ।ਉਨ੍ਹਾਂ ਕਿਹਾ ਕਿ ਪਾਰਟੀ `ਚ …

Read More »

ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਭੀਖੀ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਪ੍ਰੋ: ਯੋਗੇਸ਼ ਮੈਮੋਰੀਅਲ ਹਾਈ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਹੋਈ।ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਦੌਰਾਨ ਸਕਿੱਟਾਂ, ਗਿੱਧਾ, ਭੰਗੜਾ, ਗੀਤ ਸੰਗੀਤ ਤੇ ਕੋਰੀਗ੍ਰਾਫੀ ਪੇਸ਼ ਕੀਤੀ।ਸਟੇਜ ਸਕੱਤਰ ਦੀ ਭੂਮਿਕਾ ਮਿਸਿਜ ਸੰਦੀਪ ਕੋਰ ਤੇ ਮਿਸ ਰਜਨੀ ਬਾਲਾ ਨੇ ਨਿਭਾਈ।ਸਕੂਲ ਪ੍ਰਿਸੀਪਲ ਅਮਿਤਾ ਗਰਗ ਨੇ ਸਕੂਲ ਦੀ ਪ੍ਰਾਪਤੀ …

Read More »