Tuesday, November 24, 2026

Monthly Archives: April 2019

ਤੰਦਰੁਸਤ ਸਮਾਜ ਦੀ ਸਿਰਜਣਾ ਲਈ ਕਿਸਾਨ ਗੁਣਵਤਾ ਭਰਪੂਰ ਅਨਾਜ ਪੈਦਾ ਕਰਨ -ਡੀ.ਸੀ

ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ ਰਾਮਵੀਰ ਨੇ ਕੀਤੀ।ਖੇਤੀਬਾੜੀ, ਬਾਗਬਾਨੀ, ਡੇਅਰੀ ਵਿਭਾਗ, ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ …

Read More »

132ਵੀਂ ਵਾਹਨੀ ਬੀ.ਐਸ.ਐਫ ਨੇ ਮਨਾਇਆ ਆਪਣਾ 31ਵਾਂ ਸਥਾਪਨਾ ਦਿਵਸ

ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 132ਵੀਂ ਵਾਹਨੀ ਮੁੱਖ ਦਫ਼ਤਰ ਮਾਧੋਪੁਰ ਵਿਖੇ 31ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਸਮਾਰੋਹ ਦੇ ਮੁੱਖ ਮਹਿਮਾਨ ਦੇ ਤੌਰ ਤੇ ਰਾਜੇਸ਼ ਸ਼ਰਮਾ ਆਈ.ਪੀ.ਐਸ, ਡੀ.ਆਈ.ਜੀ ਗੁਰਦਾਸਪੁਰ ਨੇ ਜੋਤੀ ਜਗਾ ਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਏ.ਬੀ.ਕੇ ਸਿੰਘ ਕਮਾਂਡੈਂਟ 132 ਬਟਾਲੀਅਨ, ਰਾਮ ਚੰਦਰ ਕਮਾਂਡੈਂਟ 170 ਬਟਾਲੀਅਨ, ਹੇਮ ਭੂਸ਼ਪ ਐਸ.ਪੀ ਆਪਰੇਸ਼ਨ ਪਠਾਨਕੋਟ ਅਤੇ ਸੇਵਾ ਮੁਕਤ ਅਧਿਕਾਰੀਆਂ ਨੇ ਭਾਰੀ ਮਾਤਰਾ ਵਿੱਚ …

Read More »

ਕਾਰੋਬਾਰ ਦੇ ਨਵੇਂ ਖਾਤੇ ਲਗਾਉਣ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 3 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਾਬਕਾ ਪ੍ਰਧਾਨ ਨਗਰ ਕੋਂਸਲ ਜੰਡਿਆਲਾ ਗੁਰੂ ਅਜੀਤ ਸਿੰਘ ਮਲਹੋਤਰਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਰੋਬਾਰ ਦੇ ਨਵੇਂ ਖਾਤੇ ਲਗਾਉਣ ਅਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਆਪਣੇ ਨਿਵਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਫੈਕਟਰੀ ਦੇ ਖੁੱਲ੍ਹੇ ਪੰਡਾਲ `ਚ ਰਾਗੀ ਸਿੰਘਾਂ ਤੇ ਪਰਿਵਾਰਿਕ ਮੈਂਬਰਾਂ ਵਲੋਂ ਸ਼ਬਦ …

Read More »

ਸ਼ੇਰੇ-ਏ-ਪੰਜਾਬ ਬਾਡੀ ਬਿਲਡਿੰਗ ਨੈਸ਼ਨਲ ਚੈਪੀਅਨਸ਼ਿਪ ਦਾ ਆਯੋਜਨ

ਜੰਡਿਆਲਾ ਗੁਰੂ, 3 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਰਸਵਤੀ ਹੈਲਥ ਕਲੱਬ ਵਲੋ ਸ਼ੇਰੇ-ਏ-ਪੰਜਾਬ ਬਾਡੀ ਬਿਲਡਿੰਗ ਨੈਸ਼ਨਲ ਚੈਪਅਨਸ਼ਿਪ ਦਾ ਆਯੌਜਨ ਕੀਤਾ ਗਿਆ।ਜਿਸ ਵਿੱਚ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਮੁੱਖ ਮਹਿਮਾਨ ਵਜੋਂ ਪੁੱਜੇ।ਬੈਂਚ ਪ੍ਰੈਸ ਮੁਕਾਬਲੇ `ਚ ਪਵਨ ਕੁੰਦਰਾ ਬਠਿੰਡਾ ਨੂੰ 11000 ਹਜ਼ਾਰ ਰੁਪਏ ਅਤੇ ਬਾਡੀ ਬਿਲਡਿੰਗ ਵਿਚ ਨਵਨੀਤ ਹੁਸ਼ਿਆਰਪੁਰ ਨੂੰ 11000 ਹਜ਼ਾਰ ਰੁਪਏ ਨਕਦ ਅਤੇ ਮੋਟਰਸਾਇਕਲ ਦੇ ਕੇ …

Read More »

ਨੌਜਵਾਨਾਂ `ਚ ਵਿਦੇਸ਼ ਜਾ ਕੇ ਪੜ੍ਹਨ ਦੇ ਵੱਧ ਰਹੇ ਰੁਝਾਨ ਨੂੰ ਰੋਕਣਾ ਜਰੂਰੀ – ਪ੍ਰੋ: ਚਾਹਲ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਹਾਰਾਣਾ ਪ੍ਰਤਾਪ ਯੂਨੀਵਰਸਿਟੀ ਆਫ ਐਗਰੀਕਲਚਰ ਐਂਡ ਟੈਕਨਾਲੋਜੀ ਦੇ ਸਾਬਕਾ ਉਪ-ਕੁਲਪਤੀ ਪ੍ਰੋ: ਐਸ.ਐਸ. ਚਾਹਲ ਨੇ ਕਿਹਾ ਹੈ ਕਿ ਨੌਜਨਵਾਨਾਂ ਦੇ ਵਿਦੇਸ਼ਾ ਵਿਚ ਪੜ੍ਹਨ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਦੇ ਲਈ ਜਰੂਰੀ ਹੈ ਕਿ ਵਿਦਿਆਰਥੀਆਂ ਨੂੰ ਦੇਸ਼ ਵਿਚ ਉਹ ਉਚੇਰੀ ਸਿੱਖਿਆਂ ਮੁਹੱਈਆਂ ਕਰਵਾਈ ਜਾਵੇ ਜੋ ਕਿ ਉਹਨਾਂ ਦਾ ਭਵਿੱਖ  ਸਵਾਰਨ ਵਾਲੀ …

Read More »

5 ਅਪ੍ਰੈਲ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਭਾਰਤ ਪਾਕ ਸੰਬੰਧਾਂ `ਤੇ ਬਣੀ ਫਿਲਮ `ਯਾਰਾ ਵੇ‘

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – 5 ਅਪ੍ਰੈਲ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਪੰਜਾਬੀ ਫਿਲਮ `ਯਾਰਾ ਵੇ‘ ਭਾਰਤ ਤੇ ਪਾਕਿਸਤਾਨ ਦੀ ਦੋਸਤੀ ਤੇ ਪਿਆਰ ਨੂੰ ਵੱਡੇ ਪਰਦੇ `ਤੇ ਪ੍ਰਦਰਸ਼ਿਤ ਕਰੇਗੀ।ਅੰਮ੍ਰਿਤਸਰ ਪੁੱਜੀ ਫਿਲਮ ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਨਤਸਤਕ ਹੋ ਕੇ ਫਿਲਮ ਦੀ ਸਫਲਤਾ ਲਈ ਕਾਮਨਾ ਵੀ ਕੀਤੀ। 1940 ਦੇ ਹਾਲਾਤਾਂ `ਤੇ ਬਣੀ ਇਸ …

Read More »

ਗੁਰੂ ਨਾਨਕ ਪੁਰਾ ਵਿਖੇ ਰੈਲੀ ਕੱਢ ਕੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਚੋਣ ਅਫ਼ਸਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਵਲੋਂ ਜ਼ਿਲੇ ਵਿੱਚ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਬਾਰੇ ਚਲਾਈ ਜਾ ਰਹੀ ਸਵੀਪ ਮੁਹਿੰਮ ਪੂਰੇ ਜ਼ੋਰਾਂ `ਤੇ ਚੱਲ ਰਹੀ ਹੈ।ਇਸੇ ਮੁਹਿੰਮ ਤਹਿਤ ਸ਼੍ਰੀਮਤੀ ਮੀਨਾ ਦੇਵੀ ਸੀ.ਡੀ.ਪੀ.ਓ ਵਲੋ ਗੁਰੂ ਨਾਨਕ ਪੁਰਾ ਵਿਖੇ ਆਂਗਨਵਾੜੀ ਵਰਕਰਾਂ …

Read More »

ਪੰਪ ਉਪਰੇਟਰਾਂ ਲਈ 2 ਦਿਨਾਂ ਟ੍ਰੇਨਿੰਗ ਪ੍ਰੋਗਰਾਮ ਦਾ ਸਫਲ ਆਯੋਜਨ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 2 ਰੋਜ਼ਾ ਰਿਹਾਇਸ਼ੀ ਟ੍ਰੇਨਿੰਗ ਪ੍ਰੋਗਰਾਮ ਦਾ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਰਣਜੀਤ ਐਵੀਨਿਊ ਵਿਖੇ ਸਫਲ ਆਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਵਲੋ ਸੰਚਾਲਿਤ ਪੰਪ ਉਪਰੇਟਰਾਂ ਤੇ ਪਲੰਬਰਾਂ ਨੂੰ ਤਕਨੀਕੀ, ਸਵੇਰ ਤੋ ਸ਼ਾਮ ਤੱਕ ਨਿਰਵਿਘਨ ਜਲ ਸਪਲਾਈ ਤੇ ਕਲੋਰੀਨੇਸ਼ਨ ਬਾਰੇ ਸਮਰੱਥ ਕਰਨਾ …

Read More »

64ਵੀਆਂ ਨੈਸ਼ਨਲ ਸਕੂਲ ਖੇਡਾਂ 7 ਤੋਂ 12 ਅਪ੍ਰੈਲ ਤੱਕ ਅੰਮ੍ਰਿਤਸਰ `ਚ

2000 ਤੋਂ ਵੱਧ ਖਿਡਾਰੀ ਖੇਡਾਂ `ਚ ਲੈਣਗੇ ਹਿੱਸਾ-ਸਹਾਇਕ ਕਮਿਸ਼ਨਰ ਅੰਮ੍ਰਿ੍ਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – 64ਵੀਆਂ ਨੈਸ਼ਨਲ ਸਕੂਲ ਖੇਡਾਂ 7 ਤੋਂ 12 ਅਪ੍ਰੈਲ ਤੱਕ ਅੰਮ੍ਰਿਤਸਰ ਵਿਖੇ ਹੋ ਰਹੀਆਂ ਹਨ।ਇਨ੍ਹਾਂ ਖੇਡਾਂ ਦਾ ਉਦਘਾਟਨ 7 ਅਪ੍ਰੈਲ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਸਵੇਰੇ 9.00 ਵਜੇ ਹੋਵੇਗਾ।      ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਜਨਰਲ ਨੇ ਜਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਅਧਿਕਾਰੀਆਂ …

Read More »

ਉਪ ਰਾਸ਼ਟਰਪਤੀ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਰੋਹ `ਚ ਹੋਣਗੇ ਸ਼ਾਮਲ

ਕੇਂਦਰੀ ਟੀਮ ਤੇ.ਸੀ ਵੱਲੋਂ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੇਂਦਰ ਸਰਕਾਰ ਤੋਂ ਆਈ ਹੋਈ ਪੁਰਾਤਤਵ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਸ੍ਰੀਮਤੀ ਉਸ਼ਾ ਸ਼ਰਮਾ ਡਾਇਰੈਕਟਰ ਜਨਰਲ ਪੁਰਾਤਤਵ ਵਿਭਾਗ ਨਵੀਂ ਦਿੱਲੀ ਵੱਲੋਂ ਕੀਤੀ ਗਈ ਨੇ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਵਿਖੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ …

Read More »