Tuesday, November 24, 2026

Monthly Archives: April 2019

ਸ਼ਬਦ ਗੁਰੂ ਯਾਤਰਾ ਗੁ. ਗਰਨਾ ਸਾਹਿਬ ਪਾਤਸ਼ਾਹੀ ਛੇਵੀਂ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗਰਨਾ ਸਾਹਿਬ ਪਾਤਸ਼ਾਹੀ ਛੇਵੀਂ ਬੋਦਲ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਬਲਵਿੰਦਰ ਸਿੰਘ ਹੋਏ ਸੇਵਾ ਮੁਕਤ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਥਿਤ ਸਰਾਂ ਸ੍ਰੀ ਗੁਰੂ ਰਾਮਦਾਸ ਵਿਖੇ ਟਾਕਸ ਫੋਰਸ ਵਜੋਂ ਸੇਵਾ ਨਿਭਾਅ ਰਹੇ ਧਰਮੀ ਫ਼ੌਜੀ ਬਲਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰਨਾਂ ਅਧਿਕਾਰੀਆਂ ਨੇ ਬਲਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਨੂੰ ਧਰਨਾ ਖ਼ਤਮ ਕਰਨ ਦੀ ਅਪੀਲ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫ਼ਾਰਗ ਮੁਲਾਜ਼ਮਾਂ ਦੇ ਮਸਲੇ ਲੈ ਕੇ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਅੱਜ ਲੰਮਾ ਸਮਾਂ ਵਿਚਾਰ-ਵਟਾਂਦਰਾਂ ਕੀਤਾ ਗਿਆ।ਇਸ ਦੌਰਾਨ ਧਰਨੇ ’ਤੇ ਬੈਠੇ ਫ਼ਾਰਗ ਮੁਲਾਜ਼ਮਾਂ ਨਾਲ ਵੀ ਗੱਲਬਾਤ ਕਰਕੇ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ ਗਈ।ਸਵੇਰੇ 11.00 ਵਜੇ ਤੋਂ ਸ਼ਾਮ 4.00 ਵਜੇ ਤੱਕ ਲੰਮਾ ਸਮਾਂ ਚੱਲੀ ਬੈਠਕ ਦੌਰਾਨ ਸ਼੍ਰੋਮਣੀ …

Read More »

ਅੰਮ੍ਰਿਤਸਰ ਰੰਗਮੰਚ ਉਤਸਵ 2019- ਕੇਵਲ ਧਾਲੀਵਾਲ ਦਾ ਨਿਰਦੇਸ਼ਤ ਪੰਜਾਬੀ ਨਾਟਕ ‘ਖ਼ੂਨੀ ਵਿਸਾਖੀ’ ਮੰਚਤ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ ਦੇ 30ਵੇਂ ਦਿਨ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਖ਼ੂਨੀ ਵਿਸਾਖੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾ ਪੂਰਵਕ …

Read More »

ਰੰਗਮੰਚ ਤੋਂ ਗੈਂਗਸਟਰ ਬਣਨ ਦੀ ਕਹਾਣੀ ਹੈ ਫਿਲਮ `ਗੈਂਗਸਟਾਰ ਵਰਸਿਜ਼ ਸਟੇਟ`

      ਪੰਜਾਬੀ ਫਿਲਮਾਂ ਦੇ ਨਿਰਮਾਣ ਨਿਰਦੇਸ਼ਨ ਰਾਹੀਂ ਗੈਂਗਸਟਰਾਂ ਦੀ ਜੀਵਨ ਸ਼ੈਲੀ ਨੂੰ ਪਰਦੇ `ਤੇ ਦਿਖਾਉਣ ਦਾ ਰੁਝਾਨ ਵਧ ਰਿਹਾ ਹੈ।`ਰੁਪਿੰਦਰ ਗਾਂਧੀ` ਤੋਂ ਬਾਅਦ “ਡਾਕੂਆਂ ਦਾ ਮੁੰਡਾ” ਦੀ ਸਫਲਤਾ ਨਾਲ ਫਿਲਮ ਨਿਰਮਾਤਾਵਾਂ ਦਾ ਇਸ ਰੁਝਾਨ ਵੱਲ ਆਉਣਾ ਸੁਭਾਵਿਕ ਵੀ ਹੈ।ਇਸੇ ਰੁਝਾਨ ਤਹਿਤ ਬਣਾਈ ਗਈ ਫਿਲਮ “ਗੈਗਸਟਾਰ ਵਰਸਿਜ਼ ਸਟੇਟ” ਵੀ ਰਲੀਜ਼ ਹੋਣ ਲਈ ਤਿਆਰ ਹੈ।ਇਹ ਫਿਲਮ 5 ਅਪ੍ਰੈਲ ਤੋਂ ਸਿਨੇਮਾਂ ਘਰਾਂ …

Read More »

ਸਰਕਾਰੀ ਕੰਨਿਆ ਸਮਾਰਟ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ – ਡੀ.ਈ.ਓ ਸੈਕੰਡਰੀ ਵਲੋਂ ਦਾਖਲਾ ਵਧਾਉਣ ਦੀ ਅਪੀਲ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ)  – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਵਿਦਿਆਰਥਣਾਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਵਧਾਈ ਦਿੱਤੀ ਅਤੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਈਆ।ਉਨ੍ਹਾਂ ਸਰਕਾਰੀ ਕੰਨਿਆ ਸਮਾਰਟ ਸਕੂਲ …

Read More »

ਸਿੱਖਿਆ ਵਿਕਾਸ ਮੰਚ ਮਾਨਸਾ ਨੇ ਖੋਲ੍ਹੀ 10ਵੀਂ ਲਾਇਬਰੇਰੀ

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਹਿਰੂ ਯੁਵਾ ਕੇਂਦਰ ਮਾਨਸਾ ਦੀ ਸ੍ਰਪ੍ਰਸਤੀ ਹੇਠ ਸਕੂਲ ਸਕੂਲ ਲਾਇਬਰੇਰੀ ਮੁਹਿੰਮ ਤਹਿਤ ਸਿੱਖਿਆ ਵਿਕਾਸ ਮੰਚ ਮਾਨਸਾ ਵਲ੍ਹੋ ਸਰਕਾਰੀ ਪ੍ਰਾਇਮਰੀ ਸਕੂਲ ਮਾਨ ਅਸਪਾਲ ਵਿਖੇ ਸਕੂਲ ਅਧਿਆਪਕਾਂ ਦੇ ਸਹਿਯੋਗ ਨਾਲ 10 ਵੀਂ ਲਾਇਬਰੇਰੀ ਸਿਪਾਹੀ ਹਰਬੰਸ ਸਿੰਘ ਦੀ ਯਾਦ ਚ ਖੋਲ੍ਹੀ ਗਈ,ਜਿਸ ਵਿੱਚ ਪਰਿਵਾਰ ਦਾ ਵੱਡਾ ਯੋਗਦਾਨ ਰਿਹਾ।ਲਾਇਬਰੇਰੀ ਦਾ ਉਦਘਾਟਨ ਮਾਨਸਾ ਦੇ ਐਸ.ਡੀ.ਐਮ ਅਭਿਜੀਤ …

Read More »

ਸ਼ਰਾਬ ਠੇਕਾ ਚੁੱਕਵਾਉਣ ਲਈ ਪਿੰਡ ਵਾਸੀਆਂ ਨੇ ਵਿੱਢਿਆ ਸੰਘਰਸ਼

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਗ੍ਰਾਮ ਪੰਚਾਇਤ, ਸਮਾਜਿਕ ਅਤੇ ਖੇਡ ਕਲੱਬ ਵੱਖ-ਵੱਖ ਰਾਜਨੀਤਕ ਧਿਰਾਂ ਅਤੇ ਸਮੂਹ ਪਿੰਡ ਵਾਸੀਆਂ ਨੇ ਇਕਜੁੱਟ ਹੋ ਕੇ ਪਿੰਡ ਵਿੱਚੋਂ ਸ਼ਰਾਬ ਦਾ ਠੇਕਾ ਚੁੱਕਵਾਉਣ ਦਾ ਤਹੱਈਆ ਕੀਤਾ ਹੈ।ਗ੍ਰਾਮ ਪੰਚਾਇਤ ਪਿੰਡ ਵਿੱਚੋਂ ਠੇਕਾ ਚੁੱਕਵਾਉਣ ਲਈ ਸਤੰਬਰ 2018 ਤੋਂ ਡਿਪਟੀ ਕਮਿਸ਼ਨਰ ਮਾਨਸਾ ਪਾਸੋ ਲਗਾਤਾਰ ਲਿਖਤੀ ਮੰਗ ਕਰਦੀ ਆ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪਿੰਡ ਮੋਹਰ ਸਿੰਘ ਵਾਲਾ ਇਕਾਈ ਦੀ ਚੋਣ

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੋਹਰ ਸਿੰਘ ਵਾਲਾ ਦਾ ਚੋਣ ਇਜਲਾਸ ਜ਼ੋਨ ਆਗੂ ਭੁਪਿੰਦਰ ਫੌਜੀ ਦੀ ਅਗਵਾਈ ਵਿੱਚ ਹੋਇਆ।ਇਸ ਚੋਣ ਇਜਲਾਸ ਵਿੱਚ ਜਥੇਬੰਦਕ ਮੁਖੀ ਜਗਮੀਤ ਸਿੰਘ, ਵਿੱਤ ਵਿਭਾਗ ਮੁਖੀ ਬਲਜੀਤ ਸਿੰਘ, ਮੀਡੀਆ ਵਿਭਾਗ ਮੁਖੀ ਰਣਜੀਤ ਸਿੰਘ, ਸੱਭਿਆਚਾਰ ਵਿਭਾਗ ਮੁਖੀ ਬੀਰਬਲ ਖਾਨ ਅਤੇ ਮਨੋਰੋਗ ਤੇ ਸਿਹਤ ਸਲਾਹਕਾਰ ਬਲਕਾਰ ਸਿੰਘ ਰੂਬੀ ਚੁਣੇ ਗਏ। …

Read More »

ਸਰਵਹਿਤਕਾਰੀ ਵਿੱਦਿਆ ਮੰਦਰ ਦਾ ਅੱਠਵੀਂ ਤੇ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਵਹਿਤਕਾਰੀ ਵਿਦਿਆ ਮੰਦਰ ਦਾ ਅੱਠਵੀਂ ਅਤੇ ਪੰਜਵੀਂ ਕਲਾਸ ਦਾ ਨਤੀਜਾ ਸਰਵਹਿਤਕਾਰੀ ਸਿੱਖਿਆ ਸੰਮਤੀ ਜਲੰਧਰ ਦੇ ਸਰਵਹਿਤਕਾਰੀ ਸਿੱਖਿਆ ਬੋਰਡ ਵਲੋਂ ਘੋਸ਼ਿਤ ਕੀਤਾ ਗਿਆ।ਇਸ ਸਕੂਲ ਦੇ ਅੱਠਵੀਂ ਕਲਾਸ ਦੇ 70 ਵਿਦਿਆਰਥੀ ਵਧੀਆ ਅੰਕਾਂ ਦੀ ਪ੍ਰਾਪਤੀ ਨਾਲ ਅੱਵਲ ਆਏ।ਜਿਨ੍ਹਾਂ ਵਿਚੋਂ 12 ਵਿਦਿਆਰਥੀ ਪੂਰੇ ਪੰਜਾਬ ਵਿੱਚ ਮੈਰਿਟ ਸੂਚੀ ਵਿੱਚ ਚੁਣੇ ਗਏ।ਕੋਮਲ ਰਾਣੀ ਨੇ ਪੰਜਾਬ …

Read More »