Tuesday, November 24, 2026

Monthly Archives: April 2019

ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੋਸਾਇਟੀ ਵਲੋਂ ਲੰਬੇ ਕੇਸਾਂ ਦੇ ਮੁਕਾਬਲੇ ਗਏ

ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਭਾਈ ਹਰਜਿੰਦਰ ਸਿੰਘ ਦੀ ਅਗਵਾਈ `ਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਮਹਾਨ ਸ਼ਹਾਦਤ ਨੂੰ ਸਮਰਪਿਤ 75 ਪਿੰਡਾਂ ਦੇ ਬੱਚਿਆਂ ਦੇ ਲੰਬੇ ਸੁੰਦਰ ਕੇਸਾਂ ਦਾ ਫਾਈਨਲ ਮੁਕਾਬਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਦੋ ਗਰੁੱਪ ਦੇ …

Read More »

ਵੋਟਰ ਜਾਗਰੂਕਤਾ ਮਿੰਨੀ ਮੈਰਾਥਨ- ਰਜਤਬੀਰ ਕੌਰ ਤੇ ਸ਼ਾਮ ਸ਼ਰਮਾ ਅਤੇ ਸੀਮਾ ਦੇਵੀ ਤੇ ਜਤਿੰਦਰ ਸਿੰਘ ਜਿੱਤੇ

ਵੋਟਾਂ ਦੀ ਮਹੱਤਤਾ ਦਰਸਾਉਣ ਲਈ ਸੜਕਾਂ ’ਤੇ ਦੌੜੇ 6000 ਅੰਮ੍ਰਿਤਸਰੀਏ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਪੰਜਾਬ ਵਲੋਂ ਦੇਸ਼ ਦੇ ਮਹਾਂ ਤਿਉਹਾਰ ‘ਵੋਟਾਂ’ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦੇਣ ਦੇ ਇਰਾਦੇ ਨਾਲ ਕਰਵਾਈ ਗਈ ਅੰਮ੍ਰਿਤਸਰ ਮਿੰਨੀ ਮੈਰਾਥਨ ਵਿਚ ਦੇਸ਼ ਭਰ ਤੋਂ ਪਹੁੰਚੇ ਅੰਮ੍ਰਿਤਸਰੀਏ ਵੋਟ ਦੀ ਮਹੱਤਤਾ ਦੱਸਣ ਲਈ ਸੂਰਜ ਨਿਕਲਣ …

Read More »

ਸ੍ਰੀ ਸਾਈ ਕਾਲਜ਼ ਆਫ ਫਾਰਮੇਸੀ ਮਾਨਾਵਾਲਾ `ਚ ਇੱਕ ਰੋਜ਼ਾ ਨੈਸ਼ਨਲ ਕਾਨਫਰੰਸ ਕਰਵਾਈ

ਜੰਡਿਆਲਾ ਗੁਰੂ, 31 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟ ਮਾਨਾਂਵਾਲਾ ਦੇ ਕੈਂਪਸ ਚੱਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਵਿਖੇ ਡਾ. ਦਿਨੇਸ਼ ਕੁਮਾਰ ਦੀ ਰਹਿਨੁਮਾਈ ਹੇਠ ਰੀਸੈਂਟ ਐਡਵਾਂਸਮੈਂਟਸ ਬਾਰੇ ਨੈਸ਼ਨਲ ਕਾਨਫਰੰਸ ਕਰਵਾਈ ਗਈ।ਜਿਸ ਦਾ ਉਦਘਾਟਨ ਇੰਸਟੀਚਿਊਟ ਦੇ ਚੇਅਰਮੈਨ ਇੰਜ. ਐਸ.ਕੇ ਪੁੰਜ, ਐਮ.ਡੀ ਸ੍ਰੀਮਤੀ ਤ੍ਰਿਪਤਾ ਪੁੰਜ ਅਤੇ ਸੀ.ਐਮ.ਡੀ ਇੰਜ. ਤੁਸ਼ਾਰ ਪੁੰਜ ਨੇ ਕੀਤਾ ਜਦਕਿ ਮੁੱਖ …

Read More »

‘Kausa Trust Kala Awards 2019’ Awards presented to 10 Senior Artists of India

Amritsar, March 31 (Punjab Post Bureau) – KAUSA Trust Lawrence Road Amritsar  awarded “Kausa Trust Kala Awards 2019” to 10 Senior Artists for their dedication and outstanding services to the field of Art. Board Members KAUSA Trust Dr. Baldev Gambhir, Rajesh Raina, Dr. K.R.B Tuli and Brajesh Jolly presented these awards to G.Y Giri (Hyderabad), Dr. Jaspal S. (Hoshiarpur), Bhupinder …

Read More »

ਗੁਰਦੁਆਰਾ ਸਾਹਿਬ ਦੀ ਡਿਓੜੀ ਢਾਹੁਣ ਦੇ ਮਾਮਲੇ `ਚ ਮੈਨੇਜਰ ਨੂੰ ਕੀਤਾ ਮੁਅੱਤਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਵਲੋਂ ਜਾਂਚ ਕਮੇਟੀ ਦਾ ਗਠਨ ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਢਾਹੁਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਦੇ ਨਾਲ ਹੀ ਮਾਮਲੇ ਦੀ ਪੜਤਾਲ …

Read More »

ਸ਼੍ਰੋਮਣੀ ਕਮੇਟੀ ਦੇ ਨੋਟਿਸ ਵਿਚ ਲਿਆਉਣ ਤੋਂ ਬਗੈਰ ਹੀ ਢਾਹੀ ਗਈ ਹੈ ਦਰਸ਼ਨੀ ਡਿਓੜੀ – ਮੁੱਖ ਸਕੱਤਰ

ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਓੜੀ ਢਾਹੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰਸੇਵਾ ਵਾਲਿਆਂ ਬਾਬਿਆਂ ਦੀ ਆਪਹੁਦਰੀ ਕਾਰਵਾਈ ਕਰਾਰ ਦਿੱਤਾ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਸ …

Read More »

ਸ਼੍ਰੋਮਣੀ ਕਮੇਟੀ ਦੇ ਸਕੱਤਰ ਕੇਵਲ ਸਿੰਘ ਗਿੱਲ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਕੇਵਲ ਸਿੰਘ ਗਿੱਲ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਦਵਿੰਦਰ ਸਿੰਘ ਖੱਟੜਾ, …

Read More »

UNESCO Traditional Sports and Games committee leaders visited South Korea

Amritsar/ South Korea, March 31  (Punjab Post Bureau) – Recently UNESCO Traditional Sports and Games committee leaders visited South Korea for finding the legal possibilities of hosting 5th Collective Consultation meeting of UNESCO of Traditional Sports & Games and World UNESCO Traditional Games in South Korea.             Chairman of Advisory Committee of Traditional Sports and Games UNESCO  Mr. Khalil Ahmed Khan …

Read More »