ਲੌਂਗੋਵਾਲ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਾਮ ਸਿੰਘ ਨੂੰ ਇਤਲਾਹ ਮਿਲਣ ਤੇ ਲੋਹਾਖੇੜਾ ਰੋਡ ਸੂਏ ਦੇ ਪੁੱਲ ਨੇੜੇ ਨਾਕਾਬੰਦੀ ਕਰਕੇ ਤੇਜਿੰਦਰ ਸਿੰਘ ਉਰਫ਼ ਹਨੀ ਪੁੱਤਰ ਮਿੱਠੂ ਸਿੰਘ ਵਾਸੀ ਢਿੱਲਵਾਂ ਪਿੰਡੀ ਨੂੰ ਸਕਾਰਪੀਓ ਕਾਰ …
Read More »Monthly Archives: April 2019
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ ਰੈਲੀ
ਲੌਂਗੋਵਾਲ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਗੰਢੂਆਂ ਵਿੱਚ ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ ਸਾਂਝੇ ਤੌਰ `ਤੇ ਘੱਟ ਰੇਟ `ਤੇ ਲੈਣ ਸਬੰਧੀ ਰੈਲੀ ਕੀਤੀ ਗਈ।ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ, ਜ਼ਿਲ੍ਹਾ ਸੈਕਟਰੀ ਬਲਜੀਤ ਸਿੰਘ ਅਤੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ …
Read More »`15 ਲੱਖ ਕਦੋਂ ਆਊਗਾ` ਡੇਰਾਵਾਦ ਅਤੇ ਸਿਆਸਤ `ਤੇ ਵਿਅੰਗਮਈ ਫ਼ਿਲਮ ਹੈ `ਰੁਪਾਲੀ ਗੁਪਤਾ`
ਸਿਨਮੇ ਦੀ ਮੌਜੂਦਾ ਭੀੜ ਵਿੱਚ ਬਹੁਤ ਘੱਟ ਅਜਿਹੇ ਫ਼ਿਲਮਸਾਜ਼ ਹਨ, ਜੋ ਦਰਸ਼ਕਾਂ ਦੀ ਨਬਜ਼ ਟੋਹਣ ਦਾ ਗੁਣ ਜਾਣਦੇ ਹਨ।ਪਿਛਲੇ ਸਰਵੇਖਣਾਂ ਤੋਂ ਪਤਾ ਲੱਗਦਾ ਹੈ ਕਿ ਮਰਦ ਪ੍ਰਧਾਨ ਪੰਜਾਬੀ ਸਿਨਮੇ ਵਿਚ ਰੁਪਾਲੀ ਗੁਪਤਾ ਇੱਕ ਉਹ ਨਿਰਮਾਤਰੀ ਹੈ, ਜਿਸ ਵਲੋਂ ਨਿਰਮਾਣ ਕੀਤੀਆਂ ਫ਼ਿਲਮਾਂ ਦੀ ਰਿਕਾਰਡ ਤੋੜ ਸਫ਼ਲਤਾ ਨੇ ਚਿਰਾਂ ਤੋਂ ਸਰਗਰਮ ਫਿਲਮਸਾਜ਼ਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ।ਕਿਸੇ ਵੀ ਫ਼ਿਲਮ ਦੇ …
Read More »ਪੰਜਾਬੀ ਸੱਭਿਆਚਾਰ ਤੇ ਪਰਿਵਾਰਕ ਰਿਸ਼ਤਿਆਂ ਦੀ ਖੂਬਸੂਰਤ ਕਹਾਣੀ ਹੈ ਫਿਲਮ `ਮੁਕਲਾਵਾ`
ਗਾਇਕ ਤੋਂ ਅਦਾਕਾਰੀ ਵਿੱਚ ਸਫ਼ਲ ਹੋਏ ਐਮੀ ਵਿਰਕ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਦਾ ਬੇਹੱਦ ਪਿਆਰ ਮਿਲਿਆ ਹੈ।ਅੱਜਕਲ ਐਮੀ ਵਿਰਕ ਸੋਨਮ ਬਾਜਵਾ ਨਾਲ ਆ ਰਹੀ ਫ਼ਿਲਮ `ਮੁਕਲਾਵਾ` ਕਰਕੇ ਚਰਚਾ ਵਿੱਚ ਹੈ। ਵਾਇਟ ਹਿੱਲ ਸਟੂਡੀਓ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦਾ ਨਿਰਮਾਤਾ ਗੁਣਬੀਰ ਸਿੱਘ ਸਿੱਧੂ ਤੇ ਮਨਮੋਰਡ ਸਿੰਘ ਸਿੱਧੂ ਹਨ।ਇਸ ਫ਼ਿਲਮ ਨੂੰ `ਅੰਗਰੇਜ਼ ਫ਼ਿਲਮ ਨਾਲ ਸੁਰਖੀਆਂ ਵਿੱਚ ਆਏ ਨਿਰਦੇਸ਼ਕ ਸਿਮਰਜੀਤ ਨੇ …
Read More »ਗ੍ਰੇਸ ਪਬਲਿਕ ਸਕੂਲ `ਚ ਕਰਵਾਏ ਡਰਾਇੰਗ ਮੁਕਾਬਲੇ
ਜੰਡਿਆਲਾ ਗੁਰੂ, 27 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿੱਚ ਡਰਾਇਗ ਦੇ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਨਰਸਰੀ ਤੋ ਲੈ ਕੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੂੰ ਟ੍ਰੈਫਿਕ ਲਾਈਟ ਦੇ ਵਿਸ਼ੇ ਨਾਲ ਸਬੰਧਤ ਚਿੱਤਰ ਬਣਾਉਣ ਨੂੰ ਕਿਹਾ ਗਿਆ।ਜਿਸ ਵਿੱਚ ਬੱਚਿਆਂ ਨੇ ਬਹੁਤ ਸੁੰਦਰ-ਸੁੰਦਰ ਚਿੱਤਰ ਬਣਾਏ ਅਤੇ ਵੱਖ-ਵੱਖ …
Read More »ਮੈਟਰੋ ਬੱਸਾਂ `ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਏ ਰਿਫਲੈਕਟਰ ਸਟਿੱਕਰ
ਕੋਈ ਵੀ ਵੋਟਰ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ -ਡਿਪਟੀ ਕਮਿਸ਼ਨਰ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਅੱਜ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸਵੀਪ ਮੁਹਿੰਮ ਤਹਿਤ ਮੈਟਰੋ ਬੱਸਾਂ `ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਰਿਫਲੈਕਟਰ ਸਟਿੱਕਰ ਲਗਾਏ।ਜਿੰਨਾਂ `ਤੇ ਪੰਜਾਬ ਵਿੱਚ ਵੋਟਾਂ ਦੀ ਗਿਣਤੀ 19 ਮਈ ਅਤੇ …
Read More »ਹਰ ਨਾਗਰਿਕ ਮਤਦਾਨ ਕਰਨਾ ਯਕੀਨੀ ਬਣਾਵੇ – ਅਲਕਾ ਕਾਲੀਆ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਜਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਫੋਰਮ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਕਾਲੀਆ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ …
Read More »ਲੋਕ ਸਭਾ ਚੋਣਾਂ ਦੀ ਰਿਹਰਸਲ 28 ਅਪ੍ਰੈਲ ਨੂੰ – 13 ਹਜ਼ਾਰ ਤੋਂ ਵੱਧ ਕਰਮਚਾਰੀ ਲੈਣਗੇ ਹਿੱਸਾ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ ਅਤੇ 19 ਮਈ ਨੂੰ ਹੋ ਰਹੀਆਂ ਚੋਣਾਂ ਦੀ ਰਿਹਰਸਲ 28 ਅਪ੍ਰੈਲ ਨੂੰ ਹੋਵੇਗੀ ਅਤੇ ਇਸ ਰਿਹਰਸਲ ਵਿਚ 13 ਹਜਾਰ ਤੋ ਵੱਧ ਸਰਕਾਰੀ ਕਰਮਚਾਰੀ ਹਿੱਸਾ ਲੈਣਗੇ ਅਤੇ ਰਿਹਰਸਲ ਦੋਰਾਨ ਅਮਲੇ ਨੂੰ ਮਤਦਾਨ ਪ੍ਰਕਿਰਿਆ ਦੇ ਨਾਲ-ਨਾਲ ਈ.ਵੀ ਐਮਜ਼ ਅਤੇ ਵੀ.ਵੀ.ਪੀ.ਏ.ਟੀ ਨੂੰ ਪੋਲਿੰਗ ਬੂਥ ’ਤੇ …
Read More »ਫਾਇਰ ਸੇਫਟੀ ਸਪਤਾਹ ਦੌਰਾਨ ਲੋਕਾਂ ਨੂੰ ਅੱਗ ਦੀਆਂ ਘਟਨਾਵਾਂ ਤੋਂ ਬਚਣ ਬਾਰੇ ਕੀਤਾ ਜਾਗਰੂਕ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਿਖੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਸਬ ਫਾਇਰ ਅਫਸਰ ਸ਼੍ਰੀ ਅਮਰਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਫਾਇਰ ਸੇਫਟੀ ਸਪਤਾਹ ਮਨਾਇਆ ਗਿਆ।ਫਾਇਰ ਬ੍ਰਿਗੇਡ ਦੀ ਟੀਮ ਨੇ ਪੈਟਰੋਲ ਪੰਪਾਂ, ਹਸਪਤਾਲ ਅਤੇ ਐਲ.ਪੀ.ਜੀ ਗੈਸ ਦੇ ਗੋਦਾਮਾਂ ਵਿੱਚ ਜਾ ਕੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਲੋਕਾਂ ਨੂੰ ਅਚਾਨਕ ਅੱਗ ਲੱਗਣ ਉਪਰੰਤ ਹੋਣ ਵਾਲੇ ਨੁਕਸਾਨ …
Read More »ਅਥਲੀਟ ਗਗਨਦੀਪ ਸਿੰਘ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ `ਚ ਰੋਡ ਸ਼ੋਅ ਅੱਜ
ਭਿੱਖੀਵਿੰਡ, 27 ਅਪਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕਰੈਟਕ ਅਲਾਇੰਸ ਦੇ ਉਮੀਦਵਾਰ ਸਤਿਕਾਰਯੋਗ ਬੀਬੀ ਪਰਮਜੀਤ ਕੌਰ ਖਾਲੜਾ ਪੰਜਾਬ ਏਕਤਾ ਪਾਰਟੀ ਵਲੋਂ ਚੋਣ ਲੜ ਰਹੇ ਹਨ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਅਥਲੀਟ ਗਗਨਦੀਪ ਸਿੰਘ ਵੜੈਚ ਰੋਡ ਸ਼ੋਅ ਕਰਨਗੇ।ਇਸ ਦੌਰਾਨ ਉਹ ਸ਼ਹੀਦ ਜਸਵੰਤ ਸਿੰਘ ਖਾਲੜਾ ਵਲੋਂ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਦਿਆਂ ਦਿੱਤੀ …
Read More »
Punjab Post Daily Online Newspaper & Print Media