ਭੀਖੀ/ਮਾਨਸਾ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜਿਲ੍ਹਾ ਮਾਨਸਾ ਵਿਖੇ ਜਿਲ੍ਹਾ ਪ੍ਰਧਾਨ ਸ੍ਰੀਮਤੀ ਜਸਵਿੰਦਰ ਕੌਰ ਦਾਤੇਵਾਸ ਦੀ ਅਗਵਾਈ `ਚ ਇਕੱਠੇ ਹੋ ਕੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਮਾਨਭੱਤੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਰੋਸ ਜਾਹਿਰ ਕਰਦੇ ਹੋਏ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ।ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਨੇ ਕਿਹਾ …
Read More »Monthly Archives: April 2019
ਰਾਜਾ ਵੜਿੰਗ ਦਾ ਸਾਹਮਣੇ ਆਇਆ ਨਵਾਂ ਵਿਵਾਦ
ਭੀਖੀ/ਮਾਨਸਾ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ `ਚ ਭੂਚਾਲ ਆਇਆ ਹੋਇਆ ਹੈ।ਇਸੇ ਭੂਚਾਲ ਦੇ ਚੱਲਦਿਆਂ ਬਠਿੰਡਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦੇ ਖਿਲਾਫ ਵਿਵਾਦ ਰੁੁਕਣ ਦਾ ਨਾਮ ਨਹੀਂ ਲੈੈੈ ਰਿਹਾ। ਕਾਂਗਰਸ ਦੇ ਰਾਜਾ ਵੜਿੰਗ ਦੀ ਵੀਡੀਓ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ।ਸੋਸ਼ਲ ਮੀਡੀਆ `ਤੇ ਵਾਇਰਲ ਹੋ …
Read More »ਵਿਲੀਅਮ ਸ਼ੇਕਸਪੀਅਰ ਦਾ ਜਨਮ ਦਿਵਸ` ਮਨਾਇਆ ਗਿਆ
ਭੀਖੀ/ਮਾਨਸਾ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਦੇ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਅੰਗਰੇਜ਼ੀ ਕਵੀ `ਵਿਲੀਅਮ ਸ਼ੈਕਸਪੀਅਰ ਦਾ ਜਨਮ ਦਿਵਸ` ਮਨਾਇਆ ਗਿਆ।ਵਿਦਿਆਰਥੀਆਂ `ਚ ਵੱਖ-ਵੱਖ ਹਾਊਸ ਬਣਾ ਕੇ ਕਵਿਤਾ ਬੋਲਣ ਦਾ ਮੁਕਾਬਲਾ ਕਰਵਾਇਆ ਗਿਆ।ਮੁਕਾਬਲੇ `ਚ ਪਹਿਲੇ ਸਥਾਨ `ਤੇ ਵਿਦਿਆਰਥਣ ਨਿਧਿਕਾ, ਦੂਜੇ ਸਥਾਨ `ਤੇ ਦੀਪਕ ਕੁਮਾਰ, ਤੀਜੇ ਸਥਾਨ `ਤੇ ਹਰਮਨ ਕੌਰ ਅਤੇ ਚੌਥੇ ਸਥਾਨ `ਤੇ ਰਮਨਪ੍ਰੀਤ …
Read More »ਪੁਲੀਸ ਮੁਲਾਜ਼ਮ ਨੇ ਕੀਤੀ ਆਤਮ ਹੱਤਿਆ
ਭੀਖੀ/ਮਾਨਸਾ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਵਿਖੇ ਪੁਲਿਸ ਸਟੇਸ਼ਨ `ਚ ਹੌਲਦਾਰ ਵਲੋਂ ਆਪਣੇ ਕੁਆਰਟਰ `ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਹਾਇਕ ਥਾਣੇਦਾਰ ਪਾਲਾ ਸਿੰਘ ਨੇ ਦੱਸਿਆ ਕਿ ਹੌਲਦਾਰ ਜੁਗਰਾਜ ਸਿੰਘ ਜੋ ਮੰਡੀ ਕਲਾਂ ਦਾ ਵਸਨੀਕ ਸੀ, ਜੋ ਆਪਣੇ ਪਰਿਵਾਰ ਸਮੇਤ ਥਾਣੇ ਕੁਆਰਟਰ `ਚ ਰਹਿੰਦਾ ਸੀ।ਉਹ ਪਿਛਲੇ ਲੰਬੇ ਸਮੇਂ …
Read More »ਮਾਤਾ ਅਵਤਾਰ ਕੌਰ ਦੀਆਂ ਅਸਥੀਆਂ ਗੁਰਦਵਾਰਾ ਪਤਾਲਪੁਰੀ ਵਿਖੇ ਜਲ ਪ੍ਰਵਾਹ
ਕੀਰਤਪੁਰ ਸਾਹਿਬ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਮਾਤਾ ਅਵਤਾਰ ਕੌਰ (85) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏੇ ਸਨ ਦੀਆਂ ਅਸਥੀਆਂ ਅੱਜ ਗੁਰਦਵਾਰਾ ਸ੍ਰੀ ਪਤਾਲਪੁਰੀ ਸਾਹਿਬ (ਕੀਰਤਪੁਰ ਸਾਹਿਬ) ਦੇ ਅਸਥਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ।ਇਸ ਤੋਂ ਪਹਿਲਾਂ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਦੀ ਅਰਦਾਸ …
Read More »ਬਿਜਲੀ ਦੇ ਸ਼ਾਰਟ ਸਰਕਟ ਨਾਲ ਤਿੰਨ ਕਿਸਾਨਾਂ ਦੀ 4 ਏਕੜ ਕਣਕ ਸੜ ਕੇ ਸਵਾਹ
ਸੁਨਾਮ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਜਦੀਕੀ ਪਿੰਡ ਦੌਲਾ ਸਿੰਘ ਵਾਲਾ ਵਿਖੇ ਤਿੰਨ ਕਿਸਾਨਾਂ ਦੀ 4 ਏਕੜ ਕਣਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ਕੇ ਸਵਾਹ ਹੋ ਗਈ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਖਜਾਨਚੀ ਪਾਲ ਸਿੰਘ ਦੌਲੇਵਾਲਾ ਅਤੇ ਸੁਨਾਮ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਕਿਹਾ ਕਿ ਪਿੰਡ ਦੌਲਾ ਸਿੰਘ ਵਾਲਾ ਵਿਖੇ ਸਵੇਰੇ 3 …
Read More »1 ਮਈ ਮਜ਼ਦੂਰ ਦਿਵਸ `ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮੇ ਦੇਣਗੇ ਧਰਨਾ
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਝੰਡੇ ਹੇਠ ਪਟਿਆਲਾ ਪੁੱਜਣਗੇ ਪੂਰੇ ਪੰਜਾਬ ਦੇ ਕੱਚੇ ਕਾਮੇ ਲੌਂਗੋਵਾਲ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜ਼ਿ. ਦੀ ਮੀਟਿੰਗ ਬਰਾਂਚ ਪ੍ਰਧਾਨ ਹੈਪੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਦੱਸਿਆ ਕਿ ਵੱਖ-ਵੱਖ …
Read More »ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਲੋਕ ਹੁਣ ਨਹੀਂ ਬਖਸ਼ਣਗੇ – ਕੈਪਟਨ ਅਮਰਿੰਦਰ ਸਿੰਘ
ਸੰਗਰੂਰ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ `ਚ ਸੰਗਰੂਰ ਲੋਕ ਸਭਾ ਸੀਟ ਤੋਂ ਕਾਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ।ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਰਜ਼ੀਆ ਸੁਲਤਾਨਾ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਧੂਰੀ ਤੋਂ ਵਿਧਾਇਕ ਦਲਵੀਰ ਗੋਲਡੀ ਹਲਕਾ ਇੰਚਾਰਜ ਸੁਨਾਮ ਦਾਮਨ ਬਾਜਵਾ, ਹਲਕਾ ਇੰਚਾਰਜ ਦਿੜ੍ਹਬਾ ਅਜੈਬ …
Read More »ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ `ਚ ਲਾਲੀ ਮਜੀਠੀਆ ਵਲੋਂ ਵਿਸ਼ਾਲ ਚੋਣ ਰੈਲੀ
ਅਕਾਲੀ ਰਾਜ ਸਮੇਂ ਹਜਾਰਾਂ ਨੌਜੁਆਨ ਪਏ ਸਿਵਿਆਂ ਦੇ ਰਾਹ – ਔਜਲਾ, ਲਾਲੀ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਚੋਣ ਮੈਦਾਨ ਵਿੱਚ ਉਤਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਵਿਧਾਨ ਸਭਾ ਹਲਕਾ ਮਜੀਠਾ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਮੁੱਖ ਬੁਲਾਰਾ ਪੰਜਾਬ ਕਾਂਗਰਸ …
Read More »ਅਕਾਲੀ ਦਲ ਨੂੰ ਝਟਕਾ, ਕਾਂਗਰਸੀ ਬਣੇ ਕੌਂਸਲਰ ਚੋਣ ਲੜਣ ਵਾਲੇ ਅਕਾਲੀ ਅਨਿਲ ਚੋਪੜਾ
ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ `ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਾ, ਜਦ ਵਾਰਡ ਨੰਬਰ 65 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ `ਤੇ ਚੋਣ ਲੜਨ ਵਾਲੇ ਅਕਾਲੀ ਆਗੂ ਅਨਿਲ ਚੋਪੜਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ …
Read More »
Punjab Post Daily Online Newspaper & Print Media