ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਸੈਮੀਨਾਰ ਹਾਲ ’ਚ ਮਨੁੱਖ ਦੀ ਸ਼ਖ਼ਸੀਅਤ ਨਿਖਾਰਣ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ਹੇਠ ਆਯੋਜਿਤ ਇਸ ਸੈਮੀਨਾਰ ਵਿੱਚ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ …
Read More »Daily Archives: May 1, 2019
ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।ਖ਼ਾਲਸਾ ਕਾਲਜ ਸੀਨੀਅਰ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਮੁੱਢਲੀ ਸਹਾਇਤਾ ’ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਵਿਖੇ ਮੁੱਢਲੀ ਸਹਾਇਤਾ ’ਤੇ ਐਕਸਟੈਸਨ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ’ਚ ਡਾ. ਰਵੀ ਕਾਂਤ ਸੀਨੀਅਰ ਡਾਕਟਰ ਅਤੇ ਡਾ. ਅਮਨ ਸੀਨੀਅਰ ਮੈਡੀਕਲ ਅਫ਼ਸਰ, ਅਮਨਦੀਪ ਹਸਪਤਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਆਏ ਹੋਏ ਮੁੱਖ ਮਹਿਮਾਨਾਂ …
Read More »ਜੰਡਿਆਲਾ ਗੁਰੂ ਹਲਕੇ `ਚ ਕਾਂਗਰਸ ਨੂੰ ਕਰਾਰਾ ਝਟਕਾ
ਮਜੀਠੀਆ ਦੀ ਅਗਵਾਈ ’ਚ `ਹੇਰ ਪਰਿਵਾਰ` ਅਕਾਲੀ ਦਲ ਵਿੱਚ ਸ਼ਾਮਲ ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇ ਭਾਰੀ ਬਲ ਮਿਲਿਆ ਜਦ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਭਗਵਾਨਸਰ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ `ਹੇਰ ਪਰਿਵਾਰ` ਨੇ ਆਪਣੇ ਪਰਿਵਾਰਕ …
Read More »ਗ੍ਰੇਸ ਪਬਲਿਕ ਸਕੂਲ `ਚ ਸੈਂਡਵਿੱਚ ਬਣਾਉਣ ਦੇ ਮੁਕਾਬਲੇ ਕਰਵਾਏ
ਜੰਡਿਆਲਾ ਗੁਰੂ, 30 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਸੈਂਡਵਿਚ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪਹਿਲੀ ਤੋ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਸਵਾਦਾਂ ਦੇ ਸੈਂਡਵਿਚ ਤਿਆਰ ਕੀਤੇ।ਮੁਕਾਬਲੇ ਵਿੱਚ ਪਹਿਲਾ ਸਥਾਨ ਵਰੁਨ, ਹਰਪ੍ਰੀਤ ਸਿੰਘ, ਤਨਵੀਰ, ਗਗਨਦੀਪ ਕੋਰ, ਜਸਲੀਨ ਕੋਰ, ਸਰਤਾਜ ਸਿੰਘ, ਜਸਨੂਰ ਕੋਰ, ਸਹਿਜਪ੍ਰੀਤ, ਪਰਮਿੰਦਰ ਸਿੰਘ, ਪਲਕ …
Read More »ਸਿਮਰਨ ਹਸਪਤਾਲ ਵਿਖੇ ਫ੍ਰੀ ਚੈਕਅੱਪ ਕੈਂਪ ਅੱਜ 1 ਮਈ ਤੋਂ – ਡਾ. ਗੁਰਮੇਜ ਸਿੰਘ ਵੀਰਮ
ਭਿੱਖੀਵਿੰਡ, 30 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭੁੱਲਰ) – ਸਥਾਨਕ ਸਿਮਰਨ ਹਸਪਤਾਲ ਵਿਖੇ ਫ੍ਰੀ ਮੈਡੀਕਲ ਚੈਕਅੱਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ: ਗੁਰਮੇਜ ਸਿੰਘ ਵੀਰਮ ਨੇ ਦੱਸਿਆ ਕਿ ਗਰੀਬਾਂ ਅਤੇ ਹੋਰ ਲੋੜਵੰਦ ਲੋਕਾਂ ਲਈ ਇੱਕ ਫ੍ਰੀ ਮੈਡੀਕਲ ਕੈਂਪ 1 ਤੋਂ 31 ਮਈ ਤੱਕ ਹਰ ਐਤਵਾਰ ਅਤੇ ਬੁੱਧਵਾਰ ਸਵੇਰੇ 10 ਵਜੇ ਤੋਂ 2 ਵਜੇ …
Read More »ਵਿਧਾਇਕ ਸੁਖਪਾਲ ਭੁੱਲਰ ਦੀ ਅਗਵਾਈ `ਚ ਹਲਕਾ ਖੇਮਕਰਨ ਤੋਂ ਡਿੰਪਾ ਵੱਡੀ ਲੀਡ ਲੈਣਗੇ – ਬਾਠ
ਭਿੱਖੀਵਿੰਡ, 30 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭੁੱਲਰ) -ਵਿਧਾਇਕ ਸਰਦਾਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਹਲਕਾ ਖੇਮਕਰਨ ਤੋਂ ਜਸਬੀਰ ਸਿੰਘ ਡਿੰਪਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।ਜਿਸ ਲਈ ਵੋਟਰ ਤੇ ਸਪੋਰਟਰ ਦਿਨ ਰਾਤ ਮਿਹਨਤ ਕਰ ਰਹੇ ਹਨ।ਬਚਿੱਤਰ ਸਿੰਘ ਬਾਠ ਡੱਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੀਆਂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ ਤੇ ਮੋਦੀ ਸਰਕਾਰ ਨੂੰ ਚੱਲਦਾ …
Read More »ਹਲਕਾ ਖੇਮਕਰਨ ਤੋਂ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ `ਚ ਸ਼ਾਮਲ
ਭਿੱਖੀਵਿੰਡ, 30 ਅਪ੍ਰੈਲ (ਪੰਜਾਬ ਪੋਸਟ- ਹਰਮੀਤ ਭੁੱਲਰ) – ਹਲਕਾ ਖੇਮਕਰਨ ਤੋਂ ਦਰਜਨਾਂ ਕਾਂਗਰਸੀ ਪ੍ਰੀਵਾਰ ਆਪ ਆਗੂ ਬਲਜੀਤ ਸਿੰਘ ਖਹਿਰਾ ਖੇਮਕਰਨ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਚ ਸ਼ਾਮਲ ਹੋੲ।ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਉਮੀਦਵਾਰ ਖਡੂਰ ਸਾਹਿਬ ਮਨਜਿੰਦਰ ਸਿੰਘ ਸਿੱਧੂ ਨੇ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਜੀ ਆਇਆ ਆਖਿਆ।ਕਨੇਡਾ ਕਨਵੀਨਰ ਜਸਕੀਰਤ ਕੋਰ ਮਾਨ, ਉਮੀਦਵਾਰ ਅੰਮਿਤਸਰ ਕੁਲਦੀਪ ਸਿੰਘ …
Read More »ਬਾਦਲ ਪਰਿਵਾਰ ਨੇ ਸੇਵਾਦਾਰ ਬਣ ਕੇ ਪੰਜਾਬ ਤੇ ਬਠਿੰਡਾ ਹਲਕੇ ਦੀ ਸੇਵਾ ਕੀਤੀ – ਬੀਬਾ ਬਾਦਲ
ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਚੋਣ ਪ੍ਰਚਾਰ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।ਉਨਾਂ ਨੇ ਕਾਂਗਰਸ ਨੂੰ ਪੰਜਾਬ ਤੇ ਸਿੱਖ ਵਿਰੋਧੀ ਪਾਰਟੀ ਗਰਦਾਨਦਿਆਂ ਕਿਹਾ ਕਿ ਦੇਸ਼ ਤੇ ਪੰਜਾਬ `ਚ ਹਕੂਮਤ ਦੌਰਾਨ ਇਸ ਪਾਰਟੀ ਨੇ ਕਦੇ ਵੀ ਪੰਜਾਬੀਆਂ ਤੇ ਸੂਬੇ ਦੇ ਹਿਤਾਂ ਦੀ ਪਹਿਰੇਦਾਰੀ ਨਹੀਂ …
Read More »ਫ੍ਰੀ ਸ਼ੂਗਰ ਚੈਕਅੱਪ ਕੈਂਪ ਲਾਇਆ ਗਿਆ
ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਸ਼ਿਵ ਸ਼ੰਕਰ ਸੇਵਾ ਦਲ ਰਜਿ. ਮਾਨਸਾ ਅਰੁਨਾਏ ਵਾਲੀਆ ਵਲੋ ਖੁਸ ਕੰਪਿਊਟਰ ਲੈਬ ਦੇ ਸਹਿਯੌਗ ਨਾਲ ਫਰੀ ਸ਼ੂਗਰ ਚੈਕਅੱਪ ਕੈਂਪ ਲਾਇਆ ਗਿਆ ਜਿਸ ਵਿੱਚ 240 ਮਰੀਜ਼ਾਂ ਦਾ ਸੂਗਰ ਚੈਕ ਕੀਤਾ ਗਿਆ ਦਲ ਦੇ ਪ੍ਰਧਾਨ ਭੂਸ਼ਨ ਮੋਤੀ ਨੇ ਦੱੱਸਿਆ ਕਿ ਦਲ ਵਲੋ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਤੇ ਇਸ ਤਰ੍ਹਾਂ ਦੇ …
Read More »
Punjab Post Daily Online Newspaper & Print Media