ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਗਰੁੱਪ ਕੈਪਟਨ ਅਸ਼ੋਕ ਕੁਮਾਰ ਨੇ ਹਵਾਈ ਸੈਨਾ ਸਟੇਸ਼ਨ ਅੰਮ੍ਰਿਤਸਰ ਕੈਂਟ ਨੇ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ।ਉਨ੍ਹਾਂ ਨੇ ਅੱਜ ਰਿਟਾਇਰ ਹੋਣ ਵਾਲੇ ਗਰੁੱਪ ਕੈਪਟਨ ਸੰਤੋਸ਼ ਕੁਮਾਰ ਤ੍ਰਿਪਾਠੀ ਤੋਂ ਆਪਣਾ ਅਹੁੱਦਾ ਸੰਭਾਲਿਆ।ਇਸ ਮੌਕੇ ਹਵਾਈ ਸੈਨਾ ਦੇ ਅਧਿਕਾਰੀਆਂ ਵਲੋਂ ਇਕ ਪ੍ਰਭਾਵਸ਼ਾਲੀ ਪਰੇਡ ਪੇਸ਼ ਕੀਤੀ ਗਈ। ਕੈਪਟਨ ਅਸ਼ੋਕ ਕੁਮਾਰ ਨੇ 1995 ਵਿਚ ਭਾਰਤੀ ਹਵਾਈ …
Read More »Daily Archives: May 2, 2019
Group Captain Ashok Kumar took over command of Air Force Station Amritsar Cantt.
Amritsar, May 1 (Punjab Post Bureau) – Group Captain Ashok Kumar took over the command of Air Force Station Amritsar Cantt. from Group Captain Santosh Kumar Tripathi, who is proceeding on retirement. Air warriors of Air Force Station presented an impressive ceremonial parade during the handing/ taking over ceremony. An alumnus of National Defence Academy, Group Captain Ashok Kumar …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਜੇ.ਈ ਮੇਨ-2019 `ਚ ਸ਼ਾਨਦਾਰ ਜਿੱਤ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਉਸ ਸਮੇਂ ਖੁਸ਼਼ੀ ਦੀ ਲਹਿਰ ਦੌੜ ਗਈ ਜਦੋਂ ਸਕੂਲ ਦੇ 18 ਵਿਦਿਆਰਥੀਆਂ ਨੇ ਜੇ.ਈ ਮੇਨ-2019 ਵਿੱਚ ਸ਼ਾਨਦਾਰ ਜਿਤ ਹਾਸਲ ਕੀਤੀ।ਇੰਨ੍ਹਾਂ ਸਾਰੇ ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ । ਆਰੂਸ਼ ਸ਼ਰਮਾ 509ਵਾਂ ਸਥਾਨ, ਮਨਾਰਥ ਸੈਨੀ ਨੇ 1078ਵਾਂ ਸਥਾਨ ਤੇ ਇਸ਼ਾਨ ਸ਼ਰਮਾ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਯੋਗਾ `ਚ ਪ੍ਰਾਪਤ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਭਵਨਜ਼ ਐਸ.ਐਲ ਪਬਲਿਕ ਸਕੂਲ ਵਿਖੇ ਕਰਵਾਏ ਗਏ ਜਿਲਾ ਪੱਧਰੀ ਯੋਗਾ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵਿੱਚ ਅੰਕੁਸ਼ ਚੌਧਰੀ (ਬਾਰ੍ਹਵੀਂ), ਅਰਪਿਤ ਸ਼ਰਮਾ (ਨੌਵੀਂ), ਨਿਤਿਨ ਕੁਮਾਰ (ਅੱਠਵੀਂ), ਓਮੇਸ਼ ਸ਼ਰਮਾ (ਸੱਤਵੀਂ), ਕ੍ਰਿਸ਼ਨ ਭੱਲਾ (ਪੰਜਵੀਂ), ਤਾਰਕ ਜੁਨੇਜਾ …
Read More »DAV Students Clinch First Position
Amritsar, May 1 (Punjab Post Bureau) – The students of DAV Public School Lawrence Road performed remarkably well and secured the First Position in the District level Yoga Championship held at Bhavan’s S.L. Public School on 27th April , 2019, organised by Yoga Society of Amritsar. The team comprised of boys Ankush Chaudhary ( XII), Nitin Kumar (VII), Arpit Sharma …
Read More »ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਰਾਹੁਲ ਗਾਂਧੀ ਦੀ ਨਾਗਰਿਕਤਾ `ਤੇ ਸਵਾਲ ਚੁੱਕ ਰਹੀ ਹੈ ਭਾਜਪਾ- ਔਜਲਾ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਲੋਕ ਸਭਾ ਦੇ ਚੌਥੇ ਦੌਰ ਦੀ ਵੋਟਿੰਗ ਉਪਰੰਤ ਭਾਜਪਾ ਵਲੋਂ ਕਰਵਾਏ ਅੰਦਰੂਨੀ ਸਰਵੇ ਮੁਤਾਬਿਕ ਆਪਣੀ ਹਾਰ ਨੂੰ ਦੇਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਆਗੂ ਬਿਲਕੁੱਲ ਨੀਵੇਂ ਪੱਧਰ ਦੀ ਰਾਜਨੀਤੀ ਕਰਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਨਾਗਰਿਕਤਾ ਤੇ ਸਵਾਲ ਉਠਾ …
Read More »ਔਜਲਾ ਨੂੰ ਘੱਟ ਯੋਗਤਾ ਵਾਲੇ ਕਹਿਣ ਤੋਂ ਪਹਿਲਾਂ ਆਪਣੀ ਪੀੜੀ ਹੇਠ ਸੋਟਾ ਫੇਰਨ ਸ਼ਵੇਤ ਮਲਿਕ – ਸੋਨੂੰ ਜਾਫਰ, ਸੇਖੋਂ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਘੱਟ ਪੜੇ ਲਿਖੇ ਕਹਿਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਬਿਆਨ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂਆਂ ਵਲੋ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਜਿੰਨਾਂ ਦੇ ਆਪਣੇ ਘਰ ਸ਼ੀਸ਼ੇ ਦੇ ਹੋਣ ਉਹ …
Read More »ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਸਿਰਸਾ ਸਾਧ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ – ਜਥੇਦਾਰ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਡੇਰਾ ਸਿਰਸਾ ਦੇ ਇਕ ਪ੍ਰੇਮੀ ਨੇ ਫੇਸਬੁੱਕ ’ਤੇ ਵੀਡੀਓ ਰਾਹੀਂ ਬੋਲਦਿਆਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਸਾਧ ਗੁਰਮੀਤ ਰਾਮ ਰਹੀਮ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ …
Read More »
Punjab Post Daily Online Newspaper & Print Media