ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋੰ ਸੁਖਦੇਵ ਸਿੰਘ ਢੀਂਡਸਾ ਦੇ ਅਤਿ ਨਜਦੀਕੀ ਅਤੇ ਅਕਾਲੀ ਦਲ ਦੇ ਬਰਨਾਲਾ ਤੇ ਭਦੌੜ ਦੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਭੋਲਾ ਸਿੰਘ ਵਿਰਕ ਨੇ ਆਪਣੇ ਵੱਡੀ ਗਿਣਤੀ …
Read More »Daily Archives: May 3, 2019
ਪੰਜਾਬ ਡੀਪੂ ਹੋਲਡਰ ਐਸੋਸੀਏਸ਼ਨ ਵਲੋਂ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਦਾ ਐਲਾਨ
ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਡੀਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਵਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ।ਉਨ੍ਹਾਂ ਨਾਲ ਕੇਵਲ ਸਿੰਘ ਢਿੱਲੋਂ ਦੇ ਸਪੁੱਤਰ ਕਰਨ ਢਿੱਲੋਂ ਵਿਸ਼ੇਸ ਤੌਰ `ਤੇ ਹਾਜ਼ਰ ਸਨ ਸੁਖਵਿੰਦਰ ਸਿੰਘ ਕਾਂਝਲਾ ਨੇ ਕਿਹਾ ਕਿ ਪੂਰੇ ਸੰਗਰੂਰ ਹਲਕੇ ਦੇ …
Read More »ਪਿੰਡ ਬਾਪਲਾ ਤੋਂ ਆਮ ਆਦਮੀ ਪਾਰਟੀ ਦਾ ਸਰਪੰਚ ਕਾਂਗਰਸ `ਚ ਸ਼ਾਮਿਲ
ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਹਲਕਾ ਮਲੇਰਕੋਟਲਾ ਅਧੀਨ ਪੈਂਦੇ ਪਿੰਡ ਬਾਪਲਾ ਤੋਂ ਸਰਪੰਚ ਜਗਜੀਵਨ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿਲੋਂ ਦੀ ਅਗਵਾਈ ਹੇਠ ਕਾਂਗਰਸ ਚ ਸ਼ਾਮਿਲ ਹੋਏ।ਇਸ ਮੌਕੇ ਤੇ ਵੱਡੀ ਗਿਣਤੀ `ਚ ਵਰਕਰ ਸਿਮਰਨਜੀਤ ਸਿੰਘ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਾਥ ਸਿੰਘ, ਇਕਬਾਲ …
Read More »10 ਮਈ ਸ਼ਾਮ 6 ਵਜੇ ਤੋਂ 12 ਮਈ ਸ਼ਾਮ 6 ਵਜੇ ਤੱਕ ਡਰਾਈ ਡੇਅ ਐਲਾਨਿਆ
ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਵੋਟਾਂ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਹਰਿਆਣੇ ਦੀ ਹਦੂਦ ਨਾਲ ਲੱਗਦੇ ਪੰਜਾਬ ਰਾਜ ਦੇ 3 ਕਿਲੋਮੀਟਰ ਦਾਇਰੇ ਦੇ ਅੰਦਰ ਜ਼ਿਲ੍ਹਾ ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਪਟਿਆਲਾ, ਬਠਿੰਡਾ ਅਤੇ ਐਸ.ਏ.ਐਸ ਨਗਰ ਵਿੱਚ 10 ਮਈ ਨੂੰ ਸ਼ਾਮ 6 ਵਜੇ ਤੋਂ 12 ਮਈ ਨੂੰ …
Read More »ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਪ੍ਰਚਾਰਕ ਅਕਾਲੀ ਦਲ ‘ਚ ਸ਼ਾਮਲ
ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਆਮ ਆਦਮੀ ਪਾਰਟੀ ਦੀ ਫਾਉਂਡਰ ਮੈਂਬਰ, ਆਪ ਦੀ ਸੂਬਾ ਸਕੱਤਰ ਅਤੇ ਸਟਾਰ ਪ੍ਰਚਾਰਕ ਅਮਨਦੀਪ ਕੌਰ ਗੋਂਸਲ ਨੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਦੀ ਕਾਰਗੁਜਾਰੀ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ …
Read More »ਕੇਵਲ ਸਿੰਘ ਢਿੱਲੋਂ ਨੇ ਐਨ.ਆਰ.ਆਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਐਨ.ਆਰ.ਆਈ ਕਰਮਜੀਤ ਸਿੰਘ ਧਾਲੀਵਾਲ ਯੂ.ਐਸ.ਏ ਪ੍ਰਧਾਨ ਨਿਊਯਾਰਕ, ਜਗਰੂਪ ਸਿੰਘ ਯੂ.ਐਸ.ਏ, ਦਲਜੀਤ ਸਹੋਤਾ ਚੇਅਰਮੈਨ ਇੰਡੀਆ ਓਵਰਸਿਜ਼ ਕਾਂਗਰਸ ਵੱਲੋਂ ਤਿਆਰ ਕੀਤੀ ਗਈ ਬੱਸ ਨੂੰ ਹਰੀ ਝੰਡੀ ਦੇ ਕੇ ਹਲਕੇ ਵਿੱਚ ਰਵਾਨਾ ਕੀਤਾ।ਮਾਲਵਾ ਬ੍ਰਦਰ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਧਾਲੀਵਾਲ ਯੂ.ਐਸ.ਏ …
Read More »ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦਾ ਨਤੀਜਾ ਜਾਰੀ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਸਬੰਧੀ ਜਾਣਕਾਰੀ ਦੇਣ ਲਈ ਸਕੂਲਾਂ/ਕਾਲਜਾਂ ਵਿਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਜਾਰੀ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਤੀਜਾ ਜਾਰੀ ਕਰਨ ਮਗਰੋਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵੱਡੀ ਗਿਣਤੀ ਵਿਚ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ -ਸ਼ਬਦ ਗੁਰੂ ਯਾਤਰਾ ਦੀ ਸਮਾਪਤੀ 3 ਮਈ ਨੂੰ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਵਿਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਖ਼ਾਲਸਾਈ ਜਾਹੋ-ਜਲਾਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਦੀਆਂ +2 ਜਮਾਤ ਦੇ ਨਤੀਜੇ `ਚ ਸ਼ਾਨਦਾਰ ਪ੍ਰਾਪਤੀਆਂ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੁਆਰਾ ਲਈ ਗਈ +2 ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸਕੂਲ ਦੇ ਵਿਦਿਆਰਥੀਆਂ ਹਰਕੀਰਤ ਸਿੰਘ ਨੇ ਨਾਨ-ਮੈਡੀਕਲ ਗਰੁੱਪ ਵਿੱਚੋ 97.6% ਅੰਕ ਲੈ ਕੇ ਸਕੂਲ ਦਾ ਨਾਂ …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਡੀ.ਈ.ਓ ਸੈਕੰਡਰੀ ਸਲਵਿੰਦਰ ਸਿੰਘ ਸਮਰਾ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਦੇ ਸਕੂਲ ਪਹੁੰਚਣਤੇ ਪਿ੍ਰੰਸੀਪਲ ਡਾ: ਅਰਮਪਾਲੀ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਜੀ ਆਇਆਂ ਆਖਿਆ।ਉਨਾਂ ਸਕੂਲ ਦੀ ਪ੍ਰਗਤੀ ਰਿਪੋਰਟ ਪੇਸ਼ …
Read More »
Punjab Post Daily Online Newspaper & Print Media