Tuesday, November 24, 2026

Daily Archives: May 3, 2019

ਦਿਲਜਾਨ ਮੁਹੰਮਦ ਨੇ ਬੈਸਟ ਡਾਂਸਰ ਦਾ ਖ਼ਿਤਾਬ ਜਿੱਤ ਕੇ ਸਭ ਦਾ ਦਿਲ ਜਿੱਤਿਆ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਇੰਟਰਨੈਸ਼ਨਲ ਡਾਂਸ ਡੇਅ ਮਨਾਉਂਦੇ ਹੋਏ ਇੰਟਰ ਹਾਊਸ ਡਾਂਸ ਮੁਕਾਬਲਾ ਜਮਾਤ ਪਹਿਲੀ ਤੋਂ ਅੱਠਵੀਂ ਤੱਕ ਤਿੰਨ ਭਾਗਾਂ ਵਿੱਚ ਕਰਵਾਇਆ ਗਿਆ।ਜਿਸ ਵਿੱਚ ਪਹਿਲੀ ਅਤੇ ਦੂਜੀ ਜਮਾਤ ਦਾ ਗਰੁੱਪ ਏ, ਤੀਜੀ ਤੋਂ ਪੰਜਵੀਂ ਗਰੁੱਪ ਬੀ ਅਤੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਗਰੁੱਪ ਸੀ ਦੇ ਤਹਿਤ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ …

Read More »

ਹਰਿੰਦਰ ਲਖਮੀਰਵਾਲਾ ਪ੍ਰਦੇਸ਼ ਕਾਂਗਰਸ ਕਿਸਾਨ ਸੈਲ ਦੇ ਚੇਅਰਮੈਨ ਬਣੇ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਦੀਆਂ ਸੇਵਾਵਾਂ ਨਿਭਾਅ ਰਹੇ ਹਰਿੰਦਰ ਸਿੰਘ ਲਖਮੀਰਵਾਲਾ ਨੂੰ ਪ੍ਰਦੇਸ਼ ਕਾਂਗਰਸ ਦੇ ਕਿਸਾਨ ਸੈਲ ਦੇ ਚੇਅਰਮੈਨ ਬਣਾਏ ਗਏ ਹਨ।ਇਸ ਨਿਯੁੱਕਤੀ `ਤੇ ਜਗਦੇਵ ਸਿੰਘ ਸਾਬਕਾ ਸਰਪੰਚ, ਰਿੰਪਲ ਸਿੰਘ ਧਾਲੀਵਾਲ, ਬਲਾਕ ਸੰਮਤੀ ਮੈਂਬਰ ਸ਼ਿੰਗਾਰਾ ਸਿੰਘ ਈਲਵਾਲ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ, ਜਨਰਲ ਸਕੱਤਰ ਜ਼ਿਲ੍ਹਾ ਕਿਸਾਨ ਸੈਲ ਸਤਪਾਲ …

Read More »

ਕੇਵਲ ਸਿੰਘ ਢਿੱਲੋਂ ਦੀ ਧਰਮ ਪਤਨੀ ਵਲੋਂ ਸੰਗਰੂਰ `ਚ ਚੋਣ ਦਫਤਰ ਦਾ ਉਦਘਾਟਨ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਧਰਮ ਪਤਨੀ ਸ੍ਰੀਮਤੀ ਮਨਜੀਤ ਕੌਰ ਢਿੱਲੋਂ ਨੇ ਵੀ ਚੋਣ ਮੁਹਿੰਮ ਦੀ ਕਮਾਨ ਮਜਬੂਤੀ ਸੰਭਾਲੀ ਹੋਈ ਹੈ। ਉਨਾਂ ਨੇ ਸੰਗਰੂਰ ਤੋਂ ਕੈਬਿਨੇਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਮੌਜੂਦਗੀ ਵਿੱਚ ਭਵਾਨੀਗੜ੍ਹ ਵਿਖੇ ਆਗਾਮੀ ਲੋਕ ਸਭਾ ਚੋਣਾਂ ਲਈ ਚੋਣ …

Read More »

2 ਉਮੀਦਵਾਰਾਂ ਵੱਲੋਂ ਕਾਗਜ਼ ਵਾਪਸ ਲੈਣ ਨਾਲ 25 ਉਮੀਦਵਾਰ ਚੋਣ ਮੈਦਾਨ `ਚ- ਜਿਲ੍ਹਾ ਚੋਣ ਅਫ਼ਸਰ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਵਿੱਚ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ ਅੱਜ ਦੋ ਉਮੀਦਵਾਰਾਂ ਵੱਲੋਂ ਆਪਣਾ ਨਾਮ ਵਾਪਸ ਲੈ ਲਏ ਜਾਣ ਤੋਂ ਬਾਅਦ ਹੁਣ ਲੋਕ ਸਭਾ ਚੋਣਾਂ ਲਈ ਕੁਲ 25 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲੋਕ ਇਨਸਾਫ਼ ਪਾਰਟੀ …

Read More »

ਬਾਬਾ ਫਰੀਦ ਸੰਸਥਾ ਵਿਖੇ ਮਨਾਇਆ ਅੰਤਰਰਾਸ਼ਟਰੀ ਮਜਦੂਰ ਦਿਵਸ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਲੌਂਗੋਵਾਲ ਵਲੋਂ ਅੰਤਰਰਾਸ਼ਟਰੀ ਮਜਦੂਰ ਦਿਵਸ ਨਾਲ ਸਬੰਧਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਡਾ. ਪ੍ਰਦੀਪ ਕੁਮਾਰ ਜੈਨ, ਪ੍ਰੋਫੈਸਰ ਡਿਪਾਰਟਮੈਂਟ ਆਫ਼ ਮੈਨੇਜਮੇਂਟ ਸਲਾਇਟ ਮੁੱਖ ਬੁਲਾਰੇ ਵਜੋਂ ਪੁਜੇ। ਸੰਸਥਾ ਦੇ ਮੁੱਖੀ ਕਮਲਜੀਤ ਸਿੰਘ ਵਿੱਕੀ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਸੰਸਥਾ ਵਲੋਂ ਕਰਵਾਏ ਜਾ ਰਹੇ ਸਮਾਜ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਲੇਬਰ ਡੇਅ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾ ਵਿਖੇ ਲੇਬਰ ਡੇਅ ਮਨਾਇਆ ਗਿਆ ਅਤੇ ਇਸ ਮੌਕੇ ਤੇ ਸਕੂਲ ਦੇ ਐਮ.ਡੀ ਜਸਵੀਰ ਸਿੰਘ ਨੇ ਸਕੂਲ ਦੇ ਸਹਾਇਕ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।ਉਨਾਂ ਦੱਸਿਆ ਕਿ ਮਜ਼ਦੂਰ ਇੱਕ ਉਹ ਇਕਾਈ ਹੈ ਜੋ ਹਰ ਸਫਲਤਾ ਦਾ ਅਟੁੱਟ ਅੰਗ ਹੈ।ਸਕੂਲ ਦੇ ਬੱਚਿਆਂ ਨੇ ਕੁੱਝ ਸਮਾਂ …

Read More »

ਸ਼ਾਹਪੁਰ ਕਲਾਂ ਵਿਖੇ ਅੱਗ ਨੇ ਮਚਾਇਆ ਕਹਿਰ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਸੇਰੋਂ ਰੋਡ ਤੇ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਕਿਸਾਨ ਲੀਲਾ ਸਿੰਘ ਪੁੱਤਰ ਗੁਰਨਾਮ ਸਿੰਘ ਸਾਬਕਾ ਸਰਪੰਚ  ਦੀ ਹੱਥੀ ਵੱਢੀ ਸਾਢੇ ਤਿੰਨ ਏਕੜ ਕਣਕ ਅਤੇ ਪਿੰਡ ਸ਼ਾਹਪੁਰ ਕਲਾਂ ਦੇ ਵੱਖ-ਵੱਖ ਕਿਸਾਨਾਂ ਦੇ ਲਗਪਗ ਪੰਜਾਹ ਏਕੜ ਕਣਕ ਦਾ ਨਾੜ ਸੜ ਕੇ ਸੁਆਹ …

Read More »

ਸੀ.ਬੀ.ਐਸ.ਈ ਨਤੀਜੇ `ਚ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ, ਧੂਰੀ ਦਾ ਸੀ.ਬੀ.ਐਸ.ਈ ਵੱਲੋਂ ਐਲਾਨਿਆ ਗਿਆ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਜਿਹੜੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਪ੍ਰਾਪਤ ਕਰਕੇ ਪੋਜੀਸ਼ਨਾਂ ਹਾਸਲ ਕੀਤੀਆਂ, ਉਨ੍ਹਾਂ ਵਿੱਚ ਕਾਰਸ ਗਰੁੱਪ ਵਿਚੋਂ ਸਕੂਲ ਦੇ ਵਿਦਿਆਰਥੀ ਜਸਪ੍ਰੀਤ ਕੌਰ ਨੇ 91.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਕਾਂਕਾਸ਼ਾਂ ਸਿੰਗਲਾ ਨੇ 89.17 ਪ੍ਰਤੀਸ਼ਤ ਪ੍ਰਾਪਤ ਕਰਕੇ …

Read More »

ਦੇਸ਼ ਭਗਤ ਕਾਲਜ ਬਰੜਵਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੋਸਟ ਗਰੈਜੁਏਟ ਕੰਪਿਊਟਰ ਸਾਇੰਸ ਅਤੇ ਇਨਫਾਰਮੇਸ਼ਨ ਟੈਕਨੋਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ਤੇ ਪਾਰਟੀ ਦਾ ਆਯੋਜਨ ਕਰਦਿਆਂ ਇਸ ਨੂੰ ਯਾਦਗਾਰ ਬਣਾਉਣ ਲਈ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕੀਤਾ।ਪਿ੍ਰੰਸੀਪਲ ਡਾ. ਸਵਿੰਦਰ ਸਿੰਘ ਛੀਨਾ ਨੇ ਵਿਦਾਇਗੀ ਲੈਣ …

Read More »

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਧੂਰੀ-ਮਾਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ

ਕਿਸਾਨਾਂ ਨੇ ਕਾਂਗਰਸੀ ਉਮੀਦਵਾਰ ਦੇ ਵਿਰੋਧ ਦਾ ਕੀਤਾ ਐਲਾਨ ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ੂਗਰ ਮਿੱਲ ਧੂਰੀ ਵੱਲ ਕਿਸਾਨਾਂ ਦੇ ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਮਿੱਲ ਵੱਲੋਂ ਕਿਸਾਨਾਂ ਨੂੰ ਨਾ ਜਾਰੀ ਕਰਨ ਦੇ ਰੋਸ ਵਜੋਂ ਗੰਨਾ ਕਾਸ਼ਤਕਾਰਾਂ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਸ਼ੂਗਰ ਮਿੱਲ ਅਤੇ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾ ਰਿਹਾ …

Read More »