ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਾਬਕਾ ਸੰਸਦੀ ਸਕੱਤਰ ਅਤੇ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਭੀਖੀ ਵਿਖੇ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੀ।ਉਨ੍ਹਾਂ ਨੇ ਇਸ ਸਮੇਂ ਬੋਲਦਿਆਂ ਕਿਹਾ ਕਿ ਬਾਦਲਾਂ ਦੇ ਰਾਜ ਦੌਰਾਨ ਜਥੇਦਾਰਾਂ ਨੇ ਗੁਰਦੁਆਰਿਆਂ ਦੇ ਪੈਸੇ ਨਹੀਂ ਛੱਡੇ ਅਤੇ ਇਹ ਲੋਕਾਂ ਦਾ ਦਸਵਾਂ ਦਸਵੰਧ ਵੀ …
Read More »Daily Archives: May 4, 2019
ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮਾਨਸਾ ਜਿਲੇ ਦੇ ਵੱਖ-ਵੱਖ ਪਿੰਡਾਂ `ਚ ਚੋਣ ਪ੍ਰਚਾਰ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਚੱਲਦਿਆਂ ਬੀਬਾ ਹਰਸਿਮਰਤ ਬਾਦਲ ਨੇ ਭੀਖੀ ਦੇ ਨੇੜਲੇ ਪਿੰਡ ਮੱਤੀ, ਸਮਾਉਂ, ਗੁਰਥੜੀ, ਮੌਜੋ ਕਲਾਂ, ਮੌਜੋ ਖੁਰਦ ਵਿੱਚ ਚੋਣ ਪ੍ਰਚਾਰ ਕੀਤਾ।ਇਸ ਮੌਕੇ ਬੋਲਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਿਥੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਲੋਕਾਂ ਦੱਸਿਆ ਉਥੇ ਕੈਪਟਨ ਦੀ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ।ਬੀਬਾ …
Read More »ਜੱਚਾ ਬੱਚਾ ਦੀ ਸੇਵਾ ਵਾਸਤੇ ਦਲੀਏ ਲਈ ਕਣਕ ਭੇਟ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਮਾਜ ਸੇਵੀਆਂ ਵੱਲੋ ਭਾਈ ਘਨੱਈਆ ਫੈਲਫੇਅਰ ਸੁਸਾਇਟੀ ਮਾਨਸਾ ਰਾਹੀ ਸਰਕਾਰੀ ਜਨਾਨਾ ਹਸਪਤਾਲ ਮਾਨਸਾ ਵਿੱਚ ਦਲੀਏ ਦੀ ਸੇਵਾ ਲਈ ਕਰੀਬ 8 ਕੁਵਿਟਲ ਕਣਕ ਦਾਨ ਦਿੱਤੀ ਗਈ। ਇਸ ਮੌਕੇ ਮੇਜਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਰੋਗੀਆਂ ਅਤੇ ਜੱਚਾ-ਬੱਚਾ ਦੀ ਸੇਵਾ ਲਈ ਕਾਰਜ਼ ਕਰ ਰਹੀਆ …
Read More »ਬੱਚਿਆਂ ਨੂੰ ਰੁਜਗਾਰ ਲਈ ਹੁਨਰਮੰਦ ਬਣਾ ਰਿਹਾ ਹੈ ਮਧੇਵਾਲਾ ਕੰਪਲੈਕਸ ਭੀਖੀ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਮਧੇਵਾਲਾ ਕੰਪਲੈਕਸ ਭੀਖੀ ਲੰਬੇ ਸਮੇਂ ਤੋ ਇਲਾਕੇ ਦੇ ਬੱਚਿਆਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਯੋਗ ਬਣਾ ਰਹੀ ਹੈ। ਇਸ ਸੰਸਥਾ ਤੋਂ ਸਿੱਖਿਆ ਪ੍ਰਾਪਤ ਕਰ ਕੇ ਜਿਥੇ ਕਈ ਵਿਦਿਆਰਥੀ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਥੇ ਕਈ ਕੋਰਸ ਕਰਕੇ ਵਿਦੇਸ਼ਾਂ ਵਿਚ ਪਹੁੰਚ ਚੁੱਕੇ ਹਨ। ਅੱਜ ਆਯੋਜਿਤ ਸੈਮੀਨਾਰ …
Read More »ਮੋਦੀ ਸਰਕਾਰ ਨੇ ਵਪਾਰੀਆਂ ਤੇ ਕਿਸਾਨਾਂ ਦੀ ਹਾਲਤ ਵਿਗਾੜੀ- ਜਵਾਹਰਕੇ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਬਠਿੰਡਾ ਤੋਂ ਬਰਗਾੜੀ ਮੋਰਚੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਲੋਕ ਸਭਾ ਤੋਂ ਚੋਣ ਲੜ ਰਹੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਭੀਖੀ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਦੇਸ਼ ਨੂੰ ਖੂਬ ਲੁੱਟਿਆ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਮੁੱਕਰ …
Read More »ਡਾ: ਵੇਰਕਾ ਦੀ ਅਗਵਾਈ `ਚ ਔਜਲਾ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਚੋਣ ਰੈਲੀ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਾਵਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਛੇਹਰਟਾ ਵਿਖੇ ਵਿਸ਼ਾਲ ਚੋਣ ਮੀਟਿੰਗ ਕਰਵਾਈ ਗਈ । ਮੀਟਿੰਗ ਦੌਰਾਨ ਔਜਲਾ ਨੇ ਕਿਹਾ ਕਿ ਸਿਰਫ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਜਨਤਾ ਮੋਦੀ ਦੇ …
Read More »ਵਸੀਕਾ ਨਵੀਸਾਂ ਨੇ ਔਜਲਾ ਦੇ ਹੱਕ ਵਿੱਚ ਭੁਗਤਣ ਦਾ ਦਿਵਾਇਆ ਵਿਸਵਾਸ਼
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਜ਼ਿਲ੍ਹਾ ਕਚਹਿਰੀ ਵਿਖੇ ਕੰਮ ਕਰਦੇ ਵਸੀਕਾਂ ਨਵੀਸਾਂ ਨਾਲ ਵਿਸ਼ੇਸ਼ ਚੋਣ ਮਿਲਣੀ ਕੀਤੀ ਗਈ। ਪ੍ਰਸਿੱਧ ਵਸੀਕਾ ਨਵੀਸ ਪ੍ਰਮੋਦ ਕੁਮਾਰ ਸੋਢੀ ਦੀ ਅਗਵਾਈ ਹੇਠ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਨੀਤੀ ਤੇ ਨੀਅਤ `ਚ ਖੋਟ ਹੈ ਅਤੇ ਮੋਦੀ ਸਰਕਾਰ ਦੇਸ਼ ਵਿਚੋਂ …
Read More »ਔਜਲਾ ਦੇ ਹੱਕ `ਚ ਗੁੱਜਰ ਭਾਈਚਾਰੇ ਵਲੋਂ ਵਿਸ਼ਾਲ ਚੋਣ ਰੈਲੀ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਪਿੰਡ ਮੀਰਾਂਕੋਟ ਵਿਖੇ ਗੁੱਜਰ ਭਾਈਚਾਰੇ ਵਲੋਂ ਔਜਲਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਕੀਤੀ ਗਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਦੇਸ਼ ਵਾਸੀਆਂ ਨਾਲ ਝੂਠ ਬੋਲਕੇ ਦੇਸ਼ ਦੀ ਸੱਤਾ ਤੇ ਕਾਬਜ ਹੋਈ …
Read More »
Punjab Post Daily Online Newspaper & Print Media