Tuesday, November 24, 2026

Daily Archives: May 5, 2019

ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਜਾਰੀ ਚੋਣ ਮੈਨੀਫੈਸਟੋ ਝੂਠ ਦਾ ਪੁਲੰਦਾ – ਔਜਲਾ

ਵਫਾ ਨਾ ਹੋਏ ਭਾਜਪਾ ਵਲੋਂ 2014 ਦੇ ਚੋਣ ਮਨੋਰਥ ‘ਚ ਕੀਤੇ 125 ਚੋਣ ਵਾਅਦੇ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ  ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਜਾਰੀ ਚੋਣ ਮਨੋਰਥ ਪੱਤਰ ਝੂਠ ਦਾ ਪੁਲੰਦਾ ਹੈ।ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ …

Read More »

ਲਖਵੀਰ ਸਿੰਘ ਵਿਰਕ ਨੇ ਭੀਖੀ ਦੇ ਤਹਿਸੀਲਦਾਰ ਦਾ ਅਹੁੱਦਾ ਸੰਭਾਲਿਆ

ਭੀਖੀ, 4 ਮਈ (ਪੰਜਾਬ ਪੋਸਟ- ਕਮਲ ਕਾਂਤ) – ਲਖਵੀਰ ਸਿੰਘ ਵਿਰਕ ਵਲੋਂ ਕਸਬਾ ਭੀਖੀ ਵਿਖੇ ਸਬ ਤਹਿਸੀਲ ਵਿੱਚ ਤਹਿਸੀਲਦਾਰ  ਵਜੋਂ ਅਹੁੱਦਾ ਸੰਭਾਲਿਆ ਲਿਆ ਗਿਆ ਹੈ।ਅਹੁੱਦਾ ਸੰਭਾਲਣ ਤੁਪਰੰਤ ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਜੋਤੋ ਮੰਡੀ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਸਨ।ਹੁਣ ਭੀਖੀ ਬਦਲੀ ਹੋਣ `ਤੇ ਉਹ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਇਮਾਨਦਾਰੀ ਨਾਲ ਕਰਨਗੇ।ਇਸ ਮੌਕੇ …

Read More »

5 ਮਈ ਨੂੰ ਹੋਣ ਵਾਲੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੋ੍ਰਫੈਸਰ ਇੰਚਾਰਜ਼ (ਪ੍ਰੀਖਿਆਵਾਂ) ਪੋ੍ਰ. ਮਨੋਜ ਕੁਮਾਰ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾ – 2019 ਦੇ ਮੱਦੇ ਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 5 ਮਈ, 2019 ਨੂੰ ਹੋਣ ਵਾਲੀਆ ਸਾਰੀਆ ਸਲਾਨਾ ਅਤੇ ਸਮੈਸਟਰ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਮੁੱਲਤਵੀ ਕਰ ਦਿੱਤੀਆ ਗਈਆ ਹਨ। ਉਹਨਾਂ ਕਿਹਾ ਕਿ …

Read More »

Theory and Practical Exams postponed

Amritsar, May 4 (Punjab Post Bureau) – Prof. Incharge (Examination) Guru Nanak Dev University, Dr. Manoj Kumar said that due to a rehearsal of Parliament Election-2019, all the Theory and Practical Examinations, as per the date sheets uploaded on the University Website, which are scheduled to be held on 05.05.2019, have been postponed. (Including Under Credit-Based Continues Evaluation Grading System, being …

Read More »

ਜਨਮ ਦਿਨ ਮੁਬਾਰਕ – ਜਸਮੀਤ ਸਿੰਘ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਵਾਸੀ ਪਿਤਾ ਹਰਪਾਲ ਸਿੰਘ ਅਤੇ ਮਾਤਾ ਪਰਮਜੀਤ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਜਸਮੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਬੀਬੀ ਖਾਲੜਾ ਨੇ ਜੰਡਿਆਲਾ ਗੁਰੂ `ਚ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਜੰਡਿਆਲਾ ਗੁਰੂ, 4 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਏਕਤਾ ਪਾਰਟੀ ਵਲੋਂ ਪੰਜਾਬ ਡੈਮੋਕ੍ਰਟਿਕ ਗੱਠਜੋੜ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਜੰਡਿਆਲਾ ਗੁਰੂ ਵਿਖੇ ਡੋਰ ਟੂ ਡੋਰ ਪ੍ਰਚਾਰ ਕੀਤਾ।ਜਿਸ ਦੀ ਸ਼ੁਰੂਆਤ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਸੁਬੇਦਾਰ ਸੁਰਜੀਤ ਸਿੰਘ ਦੀ ਰਿਹਾਇਸ਼ ਜੋਤੀਸਰ ਕਲੋਨੀ ਤੋਂ ਸ਼ੁਰੂ ਕੀਤੀ ਗਈ। ਸਭ ਤੋਂ ਪਹਿਲਾ …

Read More »

ਜੰਡਿਆਲਾ `ਚ ਵੱਡੀ ਲੀਡ ਲੈ ਕੇ ਜਿੱਤ ਹਾਸਿਲ ਕਰਨਗੇ ਕਾਂਗਰਸੀ ਉਮੀਦਵਾਰ ਡਿੰਪਾ – ਕੌਂਸਲਰ ਹੈਪੀ

ਜੰਡਿਆਲਾ ਗੁਰੂ, 4 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਮਾਝੇ ਦੇ ਨਿਧੜਕ ਜਰਨੈਲ ਤੇ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਹਲਕਾ ਜੰਡਿਆਲਾ ਗੁਰੂ ਤੋਂ ਜਿੱਤ ਹਾਸਿਲ ਕਰਨਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭੁਪਿੰਦਰ ਸਿੰਘ ਹੈਪੀ ਕੌਂਸਲਰ ਨੇ ਕਿਹਾ ਹੈ ਕਿ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ  ਜੰਡਿਆਲਾ ਗੁਰੂ ਦੇ ਵੱਖ ਵੱਖ ਵਾਰਡਾਂ ਵਿਚ ਘਰ ਘਰ ਜਾ ਕੇ ਜਸਬੀਰ …

Read More »

ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁੱਕਤੀਆਂ

ਧੂਰੀ, 4 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਸੰਗਰੂਰ ਤੋ ਉਮੀਦਿਵਾਰ ਪਰਮਿੰਦਰ ਸਿੰਘ ਢੀਂਡਸਾ ਤੇ ਅਕਾਲੀ ਦਲ ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਦੀ ਸਿਫਾਰਿਸ਼ ਤੇ ਯੂਥ ਅਕਾਲੀ ਦਲ ਸਹਿਰੀ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਨੇ ਧੂਰੀ ਸਹਿਰ ਦੇ ਵੱਖ-ਵੱਖ ਯੂਥ ਆਗੂਆਂ ਦੀਆਂ ਨਿਯੁੱਤੀਆਂ ਕੀਤੀਆਂ ਹਨ।ਜ੍ਹਿਨਾਂ ਵਿੱਚ …

Read More »

ਬਕਾਇਆ ਰਾਸ਼ੀ ਲਈ ਕੇਨ ਕਮਿਸ਼ਨਰ ਵਲੋਂ ਸ਼ੂਗਰ ਮਿੱਲ ਖਿਲਾਫ ਰਿਕਵਰੀ ਨੋਟਿਸ ਜਾਰੀ

ਧੂਰੀ, 4 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਗੰਨਾ ਕਾਸ਼ਤਕਾਰਾਂ ਦੀ ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਵੱਲ ਬਕਾਇਆ ਰਹਿੰਦੀ ਲਗਭਗ 74.46 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਕੇਨ ਕਮਿਸ਼ਨਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐਸ.ਏ.ਐਸ ਨਗਰ ਦੇ ਜ਼ਿਲਾ੍ਹ ਕੂਲੈਕਟਰ ਨੂੰ ਰਿਕਵਰੀ ਨੋਟਿਸ ਜਾਰੀ ਕਰਨ ਲਈ ਆਦੇਸ਼ ਲਿਖ ਦਿੱਤੇ ਹਨ। ਹੁਣ ਉੱਚ ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਗੰਭੀਰ …

Read More »

ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ …

Read More »